News

*ਰੋਜ਼ਗਾਰ ਅਫ਼ਸਰ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣਾ ਨਾਮ ਰੋਜ਼ਗਾਰ ਦਫ਼ਤਰ ਵਿਖੇ ਰਜਿਸਟਰਡ ਕਰਵਾਉਣ ਦੀ ਕੀਤੀ ਅਪੀਲ ਮੋਗਾ, 18 ਨਵੰਬਰ:(ਜਸ਼ਨ):ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਹਰ ਮਹੀਨੇ ਲਗਾਏ ਜਾਂਦੇ ਰੋਜ਼ਗਾਰ ਮੇਲੇ ਬੇਰੋਜ਼ਗਾਰਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਵੱਧ ਤੋਂ...
ਚੰਡੀਗੜ੍ਹ, 18 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਸਟੇਜ ਤੋਂ ਬਾਦਲ ਦਲ ਦੀ ਕੀਤੀ ਵਡਿਆਈ 'ਤੇ ਸਵਾਲ ਖੜੇ ਕੀਤੇ। ਆਪਣੇ ਪੱਤਰ ਵਿਚ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ...
ਮੋਗਾ, 18 ਨਵੰਬਰ (ਜਸ਼ਨ):ਕੋਵਿਡ 19 ਦਾ ਪ੍ਰਕੋਪ ਮੁੜ ਵਧਣ ਦੇ ਖਦਸ਼ੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਪੁਲਿਸ ਨੇ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਮਨ ਬਣਾਇਆ ਹੈ। ਇਹ ਜਾਣਕਾਰੀ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਨੇ ਦਿੱਤੀ। ਉਹਨਾਂ ਇਸ ਸਬੰਧੀ ਪੰਜਾਬ ਪੁਲਿਸ ਮੁਖੀ ਵੱਲੋਂ ਪ੍ਰਾਪਤ ਹਦਾਇਤਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਜੋ ਲੋਕ ਮਾਸਕ ਨਹੀਂ ਪਾਉਂਦੇ, ਸਮਾਜਿਕ ਦੂਰੀ ਨਹੀਂ ਰੱਖਦੇ ਅਤੇ ਇਕੱਠਾਂ ਸਬੰਧੀ ਹਦਾਇਤਾਂ...
ਲੁਧਿਆਣਾ, 18 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਇਕ ਮਹਿਲਾ ਵਲੋਂ ਬਲਾਤਕਾਰ ਦੇ ਇਲਜ਼ਾਮ ਲਾਉਣ ਤੇ ਲੋਕ ਇਨਸਾਫ ਪਾਰਟੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਬੀਬੀ ਸ਼ਸ਼ੀ ਮਲਹੋਤਰਾ ਅਤੇ ਸੀਨੀਅਰ ਆਗੂ ਬੀਬੀ ਹਰਪ੍ਰੀਤ ਕੌਰ ਨੇ ਕਿਹਾ ਕਿ ਇਹ ਇਕ ਸਿਆਸਤ ਤੋ ਪ੍ਰੇਰਿਤ ਇਲਜ਼ਾਮ ਹੈ ਅਤੇ ਇਹ ਇਲਜ਼ਾਮ ਲਾਉਣ ਵਾਲੀ ਬੀਬੀ ਲੋਕਾਂ ਵਲੋਂ ਨਕਾਰੇ ਹੋਏ ਸਿਆਸੀ ਆਗੂਆਂ ਦੇ ਹੱਥੇ ਚੜ੍ਹ ਕੇ ਇਹ ਸ਼ਰਮਨਾਕ ਦੋਸ਼ ਲਾ ਰਹੀ ਹੈ।...
Tags: LOK INSAAF PARTY
ਮੋਗਾ,18 ਨਵੰਬਰ (ਜਸ਼ਨ): ਗੀਤਕਾਰ ਤੇ ਗਾਇਕ ਰਾਜਵਿੰਦਰ ਰੌਂਤਾ ਦਾ ਕਿਸਾਨ ਘੋਲ ਨੂੰ ਸਮਰਪਿਤ ਗੀਤ ਕਾਲੇ ਬਿੱਲ ਅੱਜ ਮੋਗਾ ਵਿਖੇ ਕਿਸਾਨ ਧਰਨੇ ਸਮੇਂ ਜਾਰੀ ਕੀਤਾ ਗਿਆ। ਜਿਸ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਜਾਰੀ ਕੀਤਾ ਓਹਨਾ ਨਾਲ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਤੇ ਬਲੌਰ ਸਿੰਘ ਘਾਲੀ ਹੋਰ ਆਗੂ ਸਨ। ਰਾਜਵਿੰਦਰ ਰੌਂਤਾ ਨੇ ਦਸਿਆ ਕਿ ਗੀਤ ,'ਕਾਲੇ ਬਿੱਲ' ਦਾ ਸੰਗੀਤ ਗੋਬਿੰਦ ਸਮਾਲਸਰ ਨੇ ਦਿੱਤਾ ਹੈ। ਸਰਗਮ...
ਚੰਡੀਗੜ, 18 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼) ਦੇ ਸਸ਼ਕਤੀਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇੱਕ ਨਵੀਂ ਯੋਜਨਾ- ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ (ਪੀ.ਡੀ.ਐਸ.ਵਾਈ.) ਸੂਬੇ ਭਰ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਦੇ ਪਹਿਲੇ ਪੜਾਅ ਵਿਚ ਮੌਜੂਦਾ ਪ੍ਰੋਗਰਾਮਾਂ ਨੂੰ ਮਜ਼ਬੂਤੀ ਦੇਣਾ ਸ਼ਾਮਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਯੋਜਨਾ ਦੇ ਲਾਭ ਦਿਵਿਆਂਗਾਂ...
ਚੰਡੀਗੜ, 18 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਸਰਕਾਰ ਦੀ ‘ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ’ ਦੀ ਨੀਤੀ ਵਿੱਚ ਛੋਟ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਸੂਬਾਈ ਸੇਵਾਵਾਂ ਵਿੱਚ ਨੌਕਰੀਆਂ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਹ ਫੈਸਲਾ ਸਿਪਾਹੀ ਗੁਰਤੇਜ ਸਿੰਘ, ਸਿਪਾਹੀ ਗੁਰਬਿੰਦਰ ਸਿੰਘ ਅਤੇ ਲਾਂਸ ਨਾਇਕ ਸਲੀਮ ਖਾਨ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਮਾਨਤਾ...
ਮੋਗਾ,18 ਨਵੰਬਰ (ਜਸ਼ਨ):ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਦਾ ਆਖਣਾ ਹੈ ਕਿ ਭਾਰਤੀ ਜਨਤਾ ਪਾਰਟੀ ਚਾਹੇ ਸੂਬੇ ਭਰ ਵਿਚ ਆਪਣੀ ਹੋਂਦ ਬਚਾਈ ਰੱਖਣ ਲਈ ਪਾਰਟੀ ਦੇ ਦਫਤਰ ਖੋਲ੍ਹਣ ਜਾ ਰਹੀ ਹੈ ਪਰ ਸੂਬੇ ਦੇ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਦੇਸ਼ ਵਿਰੋਧੀ ਅਤੇ ਕਿਸਾਨ ਵਿਰੋਧੀ ਪਾਰਟੀ ਹੈ ਇਸ ਕਰਕੇ ਭਾਜਪਾ ਦੇ ਦਫਤਰ ਖੁਲ੍ਹਣ ਦੇ ਬਾਵਜੂਦ ਵੀ ਜਿਨਾ ਚਿਰ ਕੇਂਦਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਨਾਂ ਚਿਰ ਪਾਰਟੀ ਪੰਜਾਬੀਆਂ ਨੂੰ ਭਰਮਾ ਨਹੀਂ...
ਮੋਗਾ,18 ਨਵੰਬਰ (ਜਸ਼ਨ): ਮੋਗਾ ਦੇ ਉੱਘੇ ਸਮਾਜ ਸੇਵੀ ਅਤੇ ਗਰੇਟ ਪੰਜਾਬ ਪਿ੍ਰੰਟਰਜ ਦੇ ਐੱਮ ਡੀ ਸ਼੍ਰੀ ਨਵੀਨ ਸਿੰਗਲਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਨੇ। ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਨੇ ਨਵੀਨ ਸਿੰਗਲਾ ਦੇ ਪਾਰਟੀ ਵਿਚ ਸ਼ਾਮਲ ਹੋਣ ’ਤੇ ਉਹਨਾਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਉਹਨਾਂ ਨਾਲ ਕੋਟ ਈਸੇ ਖਾਂ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਅਤੇ ਮੋਗਾ ਦੀ ਰਾਜਨੀਤੀ ਦੇ ਚਾਣਕੀਆ ਸ਼੍ਰੀ...
ਮੋਗਾ, 15 ਨਵੰਬਰ (ਜਸ਼ਨ): ( ਜ਼ਿੰਦਾ ਸੜਨ ਵਾਲੇ 5 ਦੋਸਤਾਂ ਦੀ ਆਖਰੀ ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਸੰਗਰੂਰ ਵਿਖੇ ਹਾਦਸੇ ਚ ਕਾਰ ਨੂੰ ਅੱਗ ਲੱਗਣ ਕਾਰਨ ਮਾਰੇ ਗਏ ਮੋਗਾ ਦੇ 5 ਦੋਸਤਾਂ ਦੀ ਪਹਿਚਾਣ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਪਿਆਰਾ ਸਿੰਘ ਬੱਧਨੀ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਜ ਦੋਸਤ ਆਪਣੇ ਮਿੱਤਰ ਦੀ ਵਿਆਹ ਵਰ੍ਹੇ ਗੰਢ ਦੀ ਪਾਰਟੀ ਤੇ ਗਏ ਸਨ ਕਿ ਵਾਪਸੀ ਤੇ ਸੰਗਰੂਰ ਵਿਖੇ...
Tags: ACCIDENT

Pages