News

ਮੋਗਾ,17 ਨਵੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਪਿਛਲੇ ਦਿਨੀਂ ਹਾਦਸਗ੍ਰਸਤ ਹੋ ਜਾਣ ਕਾਰਨ ਉਹਨਾਂ ਨੂੰ ਮੋਗਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ । ਬੇਸ਼ੱਕ ਡਾਕਟਰਾਂ ਨੇ ਉਹਨਾਂ ਨੂੰ ਛੁੱਟੀ ਦੇ ਦਿੱਤੀ ਸੀ ਪਰ ਲੱਤ ਨੂੰ ਪਾਈ ਹੋਈ ਖਿੱਚ ਕਾਰਨ ਉਹ ਹਾਲੇ ਵੀ ਤੁਰਨ ਫਿਰਨ ਅਸਮਰਥ ਹਨ । ਇਸੇ ਦੌਰਾਨ ਉਹਨਾਂ ਦੀ ਮਿਜਾਜ਼ਪੁਰਸ਼ੀ ਲਈ ਸੂਬੇ ਦੇ ਮੰਤਰੀ ,ਵਿਧਾਇਕ ,ਪਤਵੰਤੇ ਅਤੇ ਕਾਂਗਰਸੀ ਵਰਕਰਾਂ ਦਾ ਨਿਰੰਤਰ ਉਹਨਾਂ ਦੀ ਰਿਹਾਇਸ਼ ਆਉਣਾ ਜਾਣਾ ਬਣਿਆ ਰਹਿੰਦਾ ਹੈ। ਅੱਜ...
Tags: PUNJAB CONGRESS
ਕੋਟਕਪੂਰਾ, 17 ਨਵੰਬਰ (ਜਸ਼ਨ): ਵਾਤਾਵਰਣ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨ•ੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਨੇੜਲੇ ਪਿੰਡ ਚੰਦਬਾਜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਡਾ. ਰਾਜੀਵ ਭੰਡਾਰੀ ਸੀਨੀਅਰ ਮੈਡੀਕਲ ਅਫਸਰ ਜੰਡ ਸਾਹਿਬ ਅਤੇ ਮੀਡੀਆ ਇੰਚਾਰਜ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੋਰੋਨਾ ਦਾ ਕਹਿਰ ਘਟਿਆ ਹੈ, ਖਤਮ ਨਹੀ ਹੋਇਆ। ਉਨਾਂ ਆਖਿਆ ਕਿ ਵਾਰ-ਵਾਰ ਹੱਥ ਧੋਣ, ਮਾਸਕ ਜਾਂ...
*ਬੇਰੋਜ਼ਗਾਰ ਨੌਜਵਾਨ ਮੇਰੇ ਮੋਗਾ ਦਫ਼ਤਰ ਵਿੱਚੋਂ ਲੈ ਸਕਦੇ ਨੇ ਇਸ ਸਕੀਮ ਸਬੰਧੀ ਮੁਕੰਮਲ ਜਾਣਕਾਰੀ: ਡਾ: ਹਰਜੋਤ ਮੋਗਾ, 17 ਨਵੰਬਰ (ਜਸ਼ਨ): ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ. ਸੁੰਦਰ ਸ਼ਾਮ ਅਰੋੜਾ,ਸ਼ਹਿਰਾਂ ਅਤੇ ਪਿੰਡਾਂ ਵਿੱਚ ਆਪਣਾ ਰੋਜ਼ਗਾਰ ਸਥਾਪਿਤ ਕਰਨ ਦੇ ਚਾਹਵਾਨ ਬੇਰੋਜਗਾਰ ਵਿਅਕਤੀਆਂ ਲਈ ਸੁਨਿਹਰੀ ਮੌਕੇ ਲਿਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਦੱਸਿਆ ਕਿ...
*ਮੋਦੀ ਅਤੇ ਕੈਪਟਨ ਦੋਵੇਂ ਨਵੇਂ ਕਿਸਾਨ ਬਿੱਲਾਂ ਲਈ ਜਿੰਮੇਦਾਰ ਚੰਡੀਗੜ੍ਹ, 17 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਵਿਰੋਧ ਕਰਦੀ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਅਪਣਾਇਆ ਗਿਆ ਵਤੀਰਾ ਬਹੁਤ...
ਚੰਡੀਗੜ੍ਹ, 17 ਨਵੰਬਰ ਪੰਜਾਬ ਸਰਕਾਰ ਵੱਲੋਂ ਸੈਂਕੜੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਬੰਦ ਕਰਕੇ ਕਿਸਾਨਾਂ ਲਈ ਅਚਾਨਕ ਵੱਡੀ ਬਿਪਤਾ ਪੈਦਾ ਕਰਨ ਲਈ ਸਰਕਾਰ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਕਿਸਾਨ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਵਿਚ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਆਪਣੇ ਆਪ...
ਮੋਗਾ,17 ਨਵੰਬਰ (ਜਸ਼ਨ): ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ,...
Tags: ELECTION COMMISSION OF PUNJAB
ਮੋਗਾ,17 ਨਵੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖੇਦਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਮੌਕੇ 13 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਕਾਨਫਰੰਸ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਬਿਆਨ ਮੁਤਾਬਕ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਕੋਈ ਹੱਲ ਨਾ ਕੱਢੇ ਜਾਣ ਅਤੇ ਦੇਸ਼ ਵਿਚ ਕਰੋਨਾ ਦੇ ਮੁੱੜ ਤੋਂ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਇਹ ਕਾਨਫਰੰਸ ਅੱਗੇ ਪਾ ਦਿੱਤੀ ਗਈ ਹੈ ਪਰ ਉਹਨਾਂ...
ਮੋਗਾ, 15 ਨਵੰਬਰ (ਜਸ਼ਨ): ‘‘ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਖੋਲ੍ਹੇ ਜਾ ਰਹੇ ਪਾਰਟੀ ਦਫਤਰਾਂ ਦੀ ਲੜੀ ਵਿਚ ਮੋਗਾ ਵਿਖੇ ਵੀ ਖੋਲ੍ਹੇ ਜਾ ਰਹੇ ਪਾਰਟੀ ਦਫਤਰ ਦੇ ਫੈਸਲੇ ਤੇ ਮੋਗਾ ਇਲਾਕੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ‘ਮੋਦੀ ਸੈਨਾ ਪੰਜਾਬ’ ਦੇ ਉੱਪ-ਪ੍ਰਧਾਨ ਉੱਘੇ ਸਮਾਜ ਸੇਵੀ ਦੇਵਪ੍ਰਿਆ ਤਿਆਗੀ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਦੇਵਪ੍ਰਿਆ ਤਿਆਗੀ...
Tags: BHARTI JANTA PARTY
ਮੋਗਾ,15 ਨਵੰਬਰ (ਜਸ਼ਨ):ਵਿਧਾਇਕ ਡਾ. ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਾਰਡ ਨੰਬਰ ਦੋ ਦੇ ਇੰਚਾਰਜ ਜਤਿੰਦਰ ਅਰੋੜਾ ਦੀ ਅਗਵਾਈ ਵਿੱਚ ਵਾਰਡ ਨੰਬਰ 2 ਵਿੱਚ ਦੀਵਾਲੀ ਦੇ ਪਵਿੱਤਰ ਤਿਉਹਾਰ ਤੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਸਮਝਦੇ ਹੋਏ ਐੱਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ । ਇਸ ਮੌਕੇ ਜਤਿੰਦਰ ਅਰੋੜਾ ਨੇ ਦੱਸਿਆ ਕਿ ਵਿਧਾਇਕ ਡਾ: ਹਰਜੋਤ ਕਮਲ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਮੋਗਾ ਲਈ ਦਿੱਤੇ ਐੱਲ ਈ ਡੀ ਪੌ੍ਰਜੈਕਟ ਦੇ ਆਰੰਭ ਹੋਣ...
ਚੰਡੀਗੜ੍ਹ, 13 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਆਪਣੀ ਸਰਕਾਰੀ ਰਿਹਾਇਸ਼ 'ਤੇ ਦੋਵਾਂ ਨਾਲ ਹਾਸੇ-ਠੱਠੇ ਵਾਲੀਆਂ ਗੱਲਾਂ ਕਰਦਿਆਂ ਮੁੱਖ ਮੰਤਰੀ ਨੇ ਦੋਵੇਂ ਲੜਕੀਆਂ ਨੂੰ ਮਠਿਆਈ ਦੀ ਵੀ ਪੇਸ਼ਕਸ਼ ਕੀਤੀ। ਪਟਿਆਲਾ ਤੋਂ...

Pages