News

ਮੋਗਾ,14 ਨਵੰਬਰ (ਜਸ਼ਨ): ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਇਹ ਤਿਓਹਾਰ ਸਾਨੂੰ ਆਪਸੀ ਸਾਂਝ ਦੀਆਂ ਤੰਦਾਂ ਮਜਬੂਤ ਕਰਦਿਆਂ ਰਵਾਇਤੀ ਢੰਗ ਨਾਲ ਮਨਾਉਣਾ ਚਾਹੀਦਾ ਹੈ। ਉਹਨਾਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਨਾ ਸਿਰਫ਼ ਕਰੋਨਾ ਮਹਾਂਮਾਰੀ ਦੌਰਾਨ ਉਹਨਾਂ ਦੇ ਘਰਾਂ ਵਿਚ ਹੀ ਰਾਸ਼ਨ ਮੁਹੱਈਆ ਕਰਵਾਇਆ ਗਿਆ...
ਮੋਗਾ,14 ਨਵੰਬਰ (ਜਸ਼ਨ): 'ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲੇ ਤਿਉਹਾਰ ਵਜੋਂ ਮਨਾਉਣ ਦੀ ਬਜਾਏ ਰੌਸ਼ਨੀਆਂ ਦੇ ਤਿਉਹਾਰ ਵਜੋਂ ਮਨਾਏ ਜਾਣ ਦੀ ਲੋੜ ਹੈ ' ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਮੋਗਾ ਵਾਸੀਆਂ ਨੂੰ ਅਪੀਲ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ਼੍ਰੀ ਰਾਮ ਜੀ ਦੀ ਆਮਦ ਮੌਕੇ ਖੁਸ਼ੀ ਵਿਚ ਖੀਵੇ ਹੋਏ ਲੋਕਾਂ ਨੇ ਦੀਵੇ ਬਾਲ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਸੀ ਤੇ ਹੁਣ ਸਾਨੂੰ ਵੀ ਉਸੇ ਤਰਾਂ...
Tags: IMPROVEMENT TRUST MOGA
ਮੋਗਾ,14 ਨਵੰਬਰ (ਜਸ਼ਨ)- ਮਾਊਂਟ ਲਿਟਰਾ ਜ਼ੀ ਸਕੂਲ ਦੇ ਐੱਮ ਡੀ ਅਨੁਜ ਗੁਪਤਾ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਪਟਾਕਿਆਂ ਤੋਂ ਪੂਰੀ ਤਰਾਂ ਗੁਰੇਜ਼ ਕੀਤਾ ਜਾਵੇ ਤਾਂ ਕਿ ਅਸੀਂ ਸ਼ਰਧਾ ਨਾਲ ਸ਼ੁੱਧ ਵਾਤਾਵਰਨ ਵਿਚ ਭਗਵਾਨ ਸ਼੍ਰੀ ਰਾਮ ਜੀ ਦੀ ਆਮਦ ਦੀਆਂ ਖੁਸ਼ੀਆਂ ਦੀਵੇ ਬਾਲ ਕੇ ਰਵਾਇਤੀ ਢੰਗ ਨਾਲ ਮਨਾ ਸਕੀਏ। ਉਹਨਾਂ ਕਿਹਾ ਕਿ ਦੀਵਾਲੀ ਦਾ ਤਿਓਹਾਰ ਸਭਨਾਂ ਲਈ ਖੁਸ਼ੀਆਂ ਖੇੜਿਆ...
Tags: MOUNT LITERA ZEE SCHOOL MOGA
ਮੋਗਾ, 14 ਨਵੰਬਰ (ਜਸ਼ਨ): ‘‘ਬੇਸ਼ੱਕ ਮਾਣਯੋਗ ਸੁਪਰੀਮ ਕੋਰਟ ਨੇ ਸਮੁੱਚੇ ਦੇਸ਼ ਵਿਚ ਪਟਾਕੇ ਚਲਾਉਣ ’ਤੇ ਅੰਸ਼ਕ ਪਾਬੰਧੀ ਲਗਾਉਂਦਿਆਂ ਸਿਰਫ਼ ਦੋ ਘੰਟੇ ਲਈ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਹੈ ਪਰ ਆਜ਼ਾਦੀ ਦੇ 70 ਸਾਲ ਬਾਅਦ ਵੀ ਬਹੁਤੇ ਦੇਸ਼ਵਾਸੀਆਂ ਕੋਲ ਆਪਣੀ ਹੋਂਦ ਨੂੰ ਬਚਾਉਣ ਲਈ ਸੋਚਣ ਵਾਸਤੇ ਇਕ ਪਲ ਵੀ ਨਹੀਂ ਇਸੇ ਕਰਕੇ ਜਦੋਂ ਪੰਜਾਬ ਨੂੰ ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਨੇ ਘੇਰ ਰੱਖਿਆ ਹੈ ਤਾਂ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਦੀ ਸ਼ੁੱਧਤਾ ਲਈ ਸਮਰਪਿਤ ਹੋ ਕੇ...
Tags: NAGAR NIGAM MOGA
ਮੋਗਾ,14 ਨਵੰਬਰ (ਜਸ਼ਨ):ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ ਨੇ ਬੰਦੀ ਛੋੜ ਦਿਵਸ ਅਤੇ ਵਿਸ਼ਕਰਮਾ ਡੇ ’ਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਵੱਲੋਂ ਸਮੁੱਚੀ ਲੁਕਾਈ ਨੂੰ ਭਵਨ ਨਿਰਮਾਣ ਕਲਾ ਦੀ ਬਖਸ਼ੀ ਦਾਤ ਸਦਕਾ ਅੱਜ ਲੱਖਾਂ ਕਰੋੜਾਂ ਕਾਮੇਂ ਸਵੈਮਾਣ ਭਰਪੂਰ ਜ਼ਿੰਦਗੀ ਬਤੀਤ ਕਰ ਰਹੇ ਹਨ। ਉਹਨਾਂ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ...
Tags: PUNJAB CONGRESS
ਮੋਗਾ,14 ਨਵੰਬਰ (ਜਸ਼ਨ): ਕਾਂਗਰਸ ਦੇ ਪਲੈਨਿੰਗ ਐਂਡ ਕੋਆਰਡੀਨੇਸ਼ਨ ਸੈੱਲ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਗੁਰਸੇਵਕ ਸਿੰਘ ਚੀਮਾ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ,ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਡੇ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਇਹ ਪਵਿੱਤਰ ਤਿਓਹਾਰ ਅਮੀਰ ਭਾਰਤੀ ਸੰਸਿਤੀ ਦਾ ਪ੍ਰਗਟਾਵਾ ਕਰਦੇ ਹਨ ਅਤੇ ਭਾਰਤੀ ਕੌਮ ਵਿਚ ਵੱਖ ਵੱਖ ਧਰਮਾਂ ਦੇ ਪੈਰੋਕਾਰ ਹੋਣ ਦੇ ਬਾਵਜੂਦ ਆਪਸੀ ਸਦਭਾਵਨਾ ਦਾ ਪ੍ਰਤੀਕ ਹਨ । ਉਹਨਾਂ ਆਖਿਆ ਕਿ ਦੀਵਾਲੀ ਮੌਕੇ ਜਿੱਥੇ ਭਗਵਾਨ ਰਾਮ ਦੀ...
Tags: PUNJAB CONGRESS
ਮੋਗਾ,14 ਨਵੰਬਰ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਬਲਾਕ ਪ੍ਰਧਾਨ ਨੇ ਪੰਜਾਬੀਆਂ ਨੂੰ ਬੰਦ ਛੋੜ ਦਿਵਸ ਅਤੇ ਵਿਸ਼ਵਕਰਮਾਂ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਪਵਿੱਤਰ ਤਿਓਹਾਰਾਂ ਨੂੰ ਮਨਾਉਣ ਸਮੇਂ ਸਾਨੂੰ ਹਮੇਸ਼ਾ ਉਹਨਾਂ ਮਹਾਨ ਗੁਰੂਆਂ, ਪੀਰਾਂ ਅਤੇ ਫਕੀਰਾਂ ਦੇ ਫਲਸਫੇ ਨੂੰ ਆਪਣੇ ਮਨਾਂ ‘ਚ ਵਸਾਉਣ ਦਾ ਅਹਿਦ ਲੈਣਾ ਚਾਹੀਦਾ ਹੈ ਤਾਂ ਕਿ ਅਸੀਂ ਉਹਨਾਂ ਦੇ ਦਿਖਾਏ ਰਾਹ ’ਤੇ ਚੱਲ ਕੇ ਸਫ਼ਲ ਜੀਵਨ ਸ਼ੈਲੀ ਦੇ ਧਾਰਨੀ ਹੋ...
Tags: SHROMANI AKALI DAL
ਮੋਗਾ,14 ਨਵੰਬਰ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ,ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੀਵਾਲੀ ਸਿਰਫ ਭਾਰਤ ਵਿਚ ਹੀ ਨਹੀਂ ਸਗੋਂ ਇਹ ਦੁਨੀਆਂ ਦੇ ਹੋਰ ਦੇਸ਼ਾਂ ਵਿਚ ਵੀ ਪੂਰੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ ਅਤੇ ਹਰ ਭਾਰਤੀ ਦੇ ਮਨ ਮਸਤਿਕ ਵਿਚ ਦੀਵਾਲੀ ਖੁਸ਼ੀਆਂ ਦੇ ਪ੍ਰਤੀਕ ਵਜੋਂ ਸਮੋਈ ਰਹਿੰਦੀ ਹੈ । ਉਹਨਾਂ ਆਖਿਆ ਕਿ ਚਾਨਣ ਬਿਖੇਰਨ ਵਾਲਾ ਇਹ ਤਿਓਹਾਰ ਹਰ ਮਨ ਵਿਚ ਨਵੀਂਆਂ ਆਸਾਂ ਜਗਾਉਂਦਾ...
Tags: PUNJAB CONGRESS
ਮੋਗਾ ,14 ਨਵੰਬਰ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਅਮਰਜੀਤ ਸਿੰਘ ਲੰਢੇਕੇ ਨੇ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਛੇਵੇਂ ਪਾਤਿਸ਼ਾਹਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਿਖਾਏ ਸੱਚ ਦੇ ਮਾਰਚ ’ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਅਤੇ ਤਿਆਗ ਦੀ ਭਾਵਨਾ ਨੂੰ ਗ੍ਰਹਿਣ ਕਰਨ ਨਾਲ ਅਸੀਂ ਆਪਣਾ ਜੀਵਨ ਸਫ਼ਲਾ ਕਰ ਸਕਦੇ ਹਾਂ । ਸ: ਲੰਢੇਕੇ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਉਹ ਅੱਜ ਰੌਸ਼ਨੀਆਂ ਦੇ ਤਿਓਹਾਰ...
Tags: SHROMANI AKALI DAL
ਮੋਗਾ,13 ਨਵੰਬਰ (ਜਸ਼ਨ):ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਸਚਿਵ ਅਰੁਣ ਸਿੰਘ ਵਲੋਂ ਜਾਰੀ ਪੱਤਰ ਮੁਤਾਬਕ ਦੁਸ਼ਿਅੰਤ ਕੁਮਾਰ ਗੌਤਮ ਨੂੰ ਪੰਜਾਬ ਦਾ ਪ੍ਰਭਾਰੀ ਜਦ ਕਿ ਡਾ ਨਰੇਂਦਰ ਸਿੰਘ ਨੂੰ ਸਹਿ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ ਖੇਤੀ ਕਾਨੂੰਨਾਂ ਖਿਲਾਫ ਚਾਲ ਰਹੇ ਕਿਸਾਨ ਅੰਦੋਲਨ ਦੇ ਮੱਦੇ ਨਜ਼ਰ ਅਤੇ ਭਾਜਪਾ ਵਲੋਂ ਪੰਜਾਬ ਵਿਚ 2022 ਦੀਆਂ ਚੋਣਾਂ ਦੀ ਤਿਆਰੀ ਦੇ ਸੰਦਰਬ ਵਿਚ ਇਹ ਤਬਦੀਲੀ ਵੱਡੀ ਅਹਿਮੀਅਤ ਰੱਖਦੀ ਹੈ। ਮੋਗਾ ਤੋਂ ਭਾਜਪਾ ਦੇ ਜ਼ਿਲਾ ਪ੍ਰਧਾਨ ਵਿਨੈ ਸ਼ਰਮਾ ਨੇ...

Pages