ਮੋਗਾ,13 ਨਵੰਬਰ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਵੱਲੋਂ ਬੀ ਸੀ ਵਿੰਗ ਦੇ ਐਲਾਨੇ ਨਵੇਂ ਅਹੁਦੇਦਾਰਾਂ ਵਿਚ ਮੋਗਾ ਜ਼ਿਲ੍ਹੇ ਦੇ ਪਰਵੀਂ ਸ਼ਮੂਲੀਅਤ ਦੇਖਦਿਆਂ ਅਕਾਲੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਐਲਾਨੇ ਨਵੇਂ ਢਾਂਚੇ ਵਿਚ ਚਰਨਜੀਤ ਸਿੰਘ ਝੰਡੇਆਣਾ ਸਾਬਕਾ ਕੌਂਸਲਰ ਨੂੰ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਦਕਿ ਸਾਬਕਾ ਸਰਪੰਚ ਜੋਗਿੰਦਰ ਸਿੰਘ ਕੋਟ ਸਦਰ ਖਾਂ ਨੂੰ ਜ਼ਿਲ੍ਹਾ ਪ੍ਰਧਾਨ ਦਿਹਾਤੀ ਮਨੋਨੀਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਰਮਕੋਟ ਹਲਕੇ ਤੋਂ ਗੁਰਦੀਪ ਸਿੰਘ...
News
ਮੋਗਾ,13 ਨਵੰਬਰ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਵਿਚ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਨਿੱਤ ਦਿਨ ਵੱਖ ਵੱਖ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਸਦਕਾ ਪਿਛਲੇ ਇਕ ਦਹਾਕੇ ਤੋਂ ਤਰਸਯੋਗ ਜ਼ਿੰਦਗੀ ਜਿਉਂ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ। ਇਸੇ ਕੜੀ ਤਹਿਤ ਵਾਰਡ ਨੰਬਰ 25 ਦੇ ਪਹਾੜਾ ਚੋਕ ਤੋ ਬਹੋਨਾ ਰੋਡ ਤੱਕ ਸੜਕ ਦੇ ਨਿਰਮਾਣ ਦਾ ਕਾਰਜ ਆਰੰਭ ਹੋਇਆ । ਵਿਧਾਇਕ ਡਾ: ਹਰਜੋਤ ਕਮਲ ਦੇ ਹਾਦਸੇ ਵਿਚ ਜ਼ਖਮੀ ਹੋਣ ਉਪਰੰਤ ਜ਼ੇਰੇ ਇਲਾਜ ਹੋਣ...
*ਸੜਕਾਂ ਤੇ ਇਮਾਰਤਾਂ ਦਾ ਨਾਮ ਹੁਣ ਕਲਾ, ਸਭਿਆਚਾਰ, ਇਤਿਹਾਸ ਦੀਆਂ ਉੱਘੀਆਂ ਸ਼ਖਸੀਅਤਾਂ ਦੇ ਨਾਂ 'ਤੇ ਰੱਖਿਆ ਜਾਵੇਗਾ: ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਚੰਡੀਗੜ੍ਹ, 13 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕਲਾ ਅਤੇ ਸਭਿਆਚਾਰਕ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵਲੋਂ ਸੜਕਾਂ ਅਤੇ ਇਮਾਰਤਾਂ ਦਾ ਨਾਂ ਰੱਖਣ ਦੀ ਆਪਣੀ ਨੀਤੀ ਵਿੱਚ ਸੋਧ ਕੀਤੀ ਗਈ ਹੈ। ਇਸ ਦੀ...
ਚੰਡੀਗੜ੍ਹ, 13 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਮਿਲਕਫੈਡ ਜੋ ਕਿ ਪੰਜਾਬ ਦੇ ਸਭ ਤੋਂ ਪ੍ਰਭਾਵਸ਼ਾਲੀ ਸਹਿਕਾਰੀ ਅਦਾਰਿਆਂ ਵਿੱਚੋਂ ਇੱਕ ਹੈ, ਕੋਵਿਡ -19 ਮਹਾਂਮਾਰੀ ਦੇ ਅਜੋਕੇ ਦੌਰ ਜਦੋਂ ਪੂਰਾ ਦੇਸ਼ ਉਦਯੋਗ ਅਤੇ ਸੇਵਾ ਖੇਤਰ ਵਿੱਚ ਆਰਥਿਕ ਮੰਦੀ ਨਾਲ ਜੂਝ ਰਿਹਾ ਹੈ, ਦੇ ਬਾਵਜੂਦ ਇਸ ਦੇ ਪ੍ਰਬੰਧਨ ਦੀਆਂ ਸਮਰੱਥਾਵਾਂ ਦੇ ਵਿਸਥਾਰ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟਾਂ ਨੂੰ ਚਲਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਇਥੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ...
ਬਾਘਾਪੁਰਾਣਾ,13 ਨਵੰਬਰ(ਜਸ਼ਨ):ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਬੰਦੀ ਛੋੜ ਦਿਵਸ ਨੂੰ ਸਮਾਗਮ ਕਰਵਾਏ ਗਏ ਜਿਸ ਦੌਰਾਨ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੌਰਾਨ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਨੇ ਆਈਆਂ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਕਿ ਜਦ ਮਨੁੱਖੀ ਹਿਰਦੇ ਅੰਦਰ...
ਮੋਗਾ,12 ਨਵੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਨ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਭਰ ਤੋਂ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਪਹੁੰਚੇ। ਮੀਟਿੰਗ ਦੌਰਾਨ ਸਮੂਹ ਆਗੂਆਂ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਚੌਥੀ ਵਾਰ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ। ਸ਼੍ਰੋਮਣੀ ਅਕਾਲੀ ਦਲ...
ਮੋਗਾ,12 ਨਵੰਬਰ (ਜਸ਼ਨ): ਰਾਜਨੀਤੀ ਅਤੇ ਕਿਰਸਾਨੀ ਦੇ ਮਸਲਿਆਂ ਨਾਲ ਜੁੜੇ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਦਾ ਆਖਣਾ ਹੈ ਕਿ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੇਂਦਰ ਸਰਕਾਰ ਅਤੇ ਪੰਜਾਬ ਦੇ ਕਿਸਾਨਾਂ ਦਰਮਿਆਨ ਬਣੇ ਤਲਖ ਹਾਲਾਤਾਂ,ਤਿੰਨੇ ਕਿਸਾਨ ਮਾਰੂ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਆਰੰਭੇ ਸੰਘਰਸ਼ ਅਤੇ ਕਿਸਾਨਾਂ ਵੱਲੋਂ ਲਗਾਤਾਰ ਦਿੱਤੇ ਜਾ ਧਰਨਿਆਂ ਕਾਰਨ ਪੰਜਾਬ ਦੇ ਹਾਲਾਤ ਕੋਈ ਬਹੁਤੇ ਵਧੀਆ ਨਹੀਂ...
* ਭਾਰਤੀ ਚੋਣ ਕਮਿਸ਼ਨ ਵੱਲੋਂ ਵੈਬਸਾਈਟ www.nvsp.in ਅਤੇ ਟੋਲ ਫਰੀ ਨੰਬਰ 1950 ਜਾਰੀ ਮੋਗਾ, 12 ਨਵੰਬਰ (ਜਸ਼ਨ): ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2021 ਦੇ ਆਧਾਰ ਤੇ ਵੋਟਰ ਸੂਚੀ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਲਈ ਜਿਨ੍ਹਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2021 ਨੂੰ 18 ਸਾਲ ਜਾਂ ਇਸ ਤੋਂ ਵੱਧ...
ਚੰਡੀਗੜ, 12 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸਮੁੱਚੀ ਚੋਣ ਪ੍ਰਕਿਰਿਆ ਵਿਚ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਵੱਲੋਂ ਪੇਸ਼ੇਵਰਾਂ ਅਤੇ ਗੈਰ ਪੇਸ਼ੇਵਰਾਂ ਲਈ ਇਕ ਸ਼ਾਰਟ ਫਿਲਮ ਮੁਕਾਬਲਾ ਕਰਵਾਇਆ ਗਿਆ ਸੀ ਜਿਸਦੇ ਨਤੀਜੇ ਅੱਜ ਇਕ ਫੇਸਬੁੱਕ ਲਾਈਵ ਈਵੈਂਟ ਜ਼ਰੀਏੇ ਐਲਾਨੇ ਗਏ। ਮੁਕਾਬਲੇ ਦਾ ਵਿਸ਼ਾ “ਕਲੀਨਿੰਗ ਅਪ ਦ ਇਲੈਕਟੋਰਲ ਸਿਸਟਮ -ਟੂਵਾਰਡਜ਼ ਇਨਫਾਰਮਡ ਐਂਡ ਐਥੀਕਲ ਇਲੈਕਸ਼ਨਜ਼” ਸੀ। ਇਹ ਮੁਕਾਬਲਾ ਸ਼ਾਰਟ ਫ਼ਿਲਮਾਂ...
ਚੰਡੀਗੜ੍ਹ, 12 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਸ਼ਟਰੀ ਸਕੱਤਰ ਦਿਨੇਸ਼ ਕੁਮਾਰ ਵੱਲੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਬੇਇੱਜ਼ਤੀ ਪੰਜਾਬ ਬਰਦਾਸ਼ਤ ਨਹੀਂ ਕਰੇਗਾ, ਸਹੀ ਸਮਾਂ ਆਉਣ ਉੱਤੇ ਪੰਜਾਬ ਦੀ ਜਨਤਾ ਭਾਜਪਾ ਨੂੰ ਸਬਕ ਸਿਖਾਏਗੀ । 'ਆਪ' ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਬਿਹਾਰ ਜਿੱਤ ਨੂੰ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਜਿੱਤ ਨਹੀਂ ਸਮਝਿਆ ਜਾ ਸਕਦਾ...

