*ਜੇਕਰ ਸੰਨੀ ਦਿਓਲ ਨੂੰ ਕਿਸਾਨਾਂ ਦਾ ਰਤੀ ਭਰ ਵੀ ਹੇਜ ਹੈ ਤਾਂ ਉਹ 'ਢਾਈ ਕਿਲੋ ਦਾ ਹੱਥ' ਕਿਸਾਨਾਂ ਦੇ ਹੱਕ ਵਿੱਚ ਚੁੱਕੇ: ਰੰਧਾਵਾ ਚੰਡੀਗੜ੍ਹ, 12 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਨੀ ਦਿਓਲ ਵੱਲੋਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ 'ਤੇ ਸਖਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਨੂੰ 'ਰੀਲ' (ਫਿਲਮੀ) ਜ਼ਿੰਦਗੀ ਤੋਂ ਨਿਕਲ ਕੇ 'ਰੀਅਲ' (ਅਸਲੀ) ਜ਼ਿੰਦਗੀ ਵਿੱਚ ਆਉਣ ਦੀ...
News
ਚੰਡੀਗੜ੍ਹ, 11 ਨਵੰਬਰ (ਜਸ਼ਨ) : ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 24 ਬੀ.ਐਲ.ਐਸ. ਫੋਰਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖਰੀਦਣ ਨੂੰ...
ਮੋਗਾ, 11 ਅਕਤੂਬਰ (ਜਸ਼ਨ) : ‘‘ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਲੋਕ ਮਸਲਿਆਂ ਨੂੰ ਹੱਲ ਕਰਨ ਅਤੇ ਲੋਕ ਭਲਾਈ ਦੀ ਹਰ ਯੋਜਨਾ ਦਾ ਲਾਹਾ, ਲਾਭਪਾਤਰੀਆਂ ਦੇ ਘਰ ਤਕ ਪਹੁੰਚਾਉਣ ਦੀ ਨੀਤੀ ਆਪਣਾ ਕੇ, ਲੋਕ ਆਗੂ ਵਜੋਂ ਉੱਭਰੇ ਨੇ,’’ ਇਹਨਾਂ ਵਿਚਾਰਾਂ ਡਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਾਰਡ 24 ਦੇ ਇੰਚਾਰਜ ਵਿਜੈ ਖੁਰਾਣਾ ਨੇ ਵਾਰਡ ਵਿਚ ਲੋੜਵੰਦਾਂ ਨੂੰ “ਸਮਾਰਟ ਰਾਸ਼ਨ ਕਾਰਡ” ਯੋਜਨਾ ਤਹਿਤ ਸਮਾਰਟ ਕਾਰਡ ਵੰਡਣ ਮੌਕੇ ਕੀਤਾ । ਖੁਰਾਣਾ ਨੇ 'ਸਾਡਾ ਮੋਗਾ ਡੌਟ...
ਮੋਗਾ,11 ਨਵੰਬਰ (ਜਸ਼ਨ): ‘ਵਿਧਾਇਕ ਡਾ: ਹਰਜੋਤ ਕਮਲ ਦੇ ਅਣਥੱਕ ਯਤਨਾਂ ਸਦਕਾ ਮੋਗਾ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਜਿਸ ਨਾਲ ਹੁਣ ਹਲਕਾ ਵਾਸੀਆਂ ਨੂੰ ਵੱਡੀ ਰਾਹਤ ਮਿਲ ਰਹੀ ਹੈ, ਕਿਉਂਕਿ ਉਹਨਾਂ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਦੇ ਨਾਲ ਨਾਲ ਹਲਕੇ ਦੇ ਸਾਰੇ ਪਿੰਡਾਂ ਵਿਚ ਬਿਨਾ ਕਿਸੇ ਭੇਦ ਭਾਵ ਦੇ ਵਿਸ਼ੇਸ਼ਕਰ ਪਿੰਡਾਂ ਨੂੰ ਸ਼ਹਿਰੀ ਤਰਜ਼ ’ਤੇ ਬੁਨਿਆਦੀ ਸਹੂਲਤਾਂ ਦੇਣ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬੀਆਂ ਨਾਲ ਕੀਤਾ ਉਹ ਵਾਅਦਾ ਵੀ ਸਾਕਾਰ...
*ਮੁੱਖ ਮੰਤਰੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੇਂਡੂ ਖੇਤਰਾਂ ਵਿਚਲੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਮਹੱਤਵਪੂਰਨ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੇ ਜਾਣ ਤੋਂ ਤੁਰੰਤ ਬਾਅਦ ਹੀ ਸੂਬੇ ਭਰ ਦੀਆਂ ਗ੍ਰਾਮ ਪੰਚਾਇਤਾਂ ਵਿੱਚ 17440 ਵਿਕਾਸਮੁਖੀ ਕੰਮ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾ ਚੁੱਕੇ ਹਨ ਤਾਂ ਜੋ ਪੇਂਡੂ ਖੇਤਰਾਂ ਦਾ...
*ਡਰਾਮੇਬਾਜੀਆਂ ਨਾਲ ਨਹੀਂ ਸਰਨਾ, ਐਮ.ਐਸ.ਪੀ 'ਤੇ ਕਾਨੂੰਨੀ ਗਰੰਟੀ ਦੇਣ ਜਾ ਫਿਰ ਮੁੱਖ ਮੰਤਰੀ ਦੀ ਕੁਰਸੀ ਛੱਡਣ ਕੈਪਟਨ - 'ਆਪ' ਚੰਡੀਗੜ੍ਹ, 11 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਮਾਸ਼ਬੀਨ ਹੋਣ ਦੇ ਗੰਭੀਰ ਦੋਸ਼ ਲਗਾਏ ਹਨ। ਭਗਵੰਤ ਮਾਨ ਅਨੁਸਾਰ, '' ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਪੰਜਾਬ ਅਤੇ ਕਿਸਾਨ...
ਮੋਗਾ,11 ਨਵੰਬਰ (ਜਸ਼ਨ): ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ‘ਸਮਾਰਟ ਰਾਸ਼ਨ ਕਾਰਡ’ ਸਕੀਮ ਤਹਿਤ ਮੋਗਾ ਹਲਕੇ ਦੇ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਵਿਚ ਵੀ ਕਾਰਡਾਂ ਦੀ ਵੰਡ ਕੀਤੀ ਜਾ ਰਹੀ ਹੈ। ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਹਨਾਂ ਦੇ ਭਰਾ ਜਗਸੀਰ ਸਿੰਘ ਸੀਰਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਦੀ ਦੇਖ ਰੇਖ ਹੇਠ ਅੱਜ ਸ਼ਹਿਰ ਦੇ ਵੱਖ ਵੱਖ ਵਾਰਡਾਂ...
*ਨਾਬਾਰਡ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਰੰਧਾਵਾ ਨੂੰ ਵੱਧ ਤੋਂ ਵੱਧ ਮੱਦਦ ਦੇਣ ਦਾ ਭਰੋਸਾ ਦਿਵਾਇਆ ਮੁੰਬਈ/ਚੰਡੀਗੜ੍ਹ, 11 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੀਆਂ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਨੇ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ ਹੈ। ਅੱਜ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਗੋਵਿੰਦਾ ਰਾਜੂਲਾ ਚਿੰਤਾਲਾ...
*ਸਰਬੱਤ ਦਾ ਭਲਾ ਟਰੱਸਟ ਨੇ 160 ਵਿਧਵਾ ਔਰਤਾਂ ਅਤੇ ਲੋੜਵੰਦਾਂ ਨੂੰ ਦਿੱਤੇ ਪੈਨਸ਼ਨਾਂ ਦੇ ਚੈਕ ਮੋਗਾ,11 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਡਾ. ਐਸ.ਪੀ. ਸਿੰਘ ਉਬਰਾਏ ਜੀ ਹੁਣ ਤੱਕ ਦੁਬਈ ਦੀਆਂ ਜੇਲ•ਾਂ ਵਿੱਚ ਮੌਤ ਦਾ ਇੰਤਜਾਰ ਕਰ ਰਹੇ 150 ਤੋਂ ਉਪਰ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਅਤੇ ਰੁਜਗਾਰ ਦੀ ਖਾਤਰ ਵਿਦੇਸ਼ਾਂ ਵਿੱਚ ਗਏ ਅਤੇ ਮੌਤ ਦੇ ਮੂੰਹ ਜਾ ਪਏ ਲੋਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਆਪਣੇ ਖਰਚੇ ਤੇ ਵਾਪਿਸ ਦੇਸ਼ ਲਿਆ ਚੁੱਕੇ ਹਨ । ਉਹਨਾ ਵੱਲੋਂ ਪੰਜਾਬ,...
ਲੁਧਿਆਣਾ, 11 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਉਹ ਪੰਜਾਬ ਅਧਿਕਾਰ ਯਾਤਰਾ ਕੱਢਕੇ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਵਿਚ 21 ਲੱਖ ਦਸਤਖਤਾਂ ਵਾਲੀ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਨੂੰ ਰਾਜਸਥਾਨ, ਹਰਿਆਣਾ ਅਤੇ ਦਿੱਲੀ ਤੋਂ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲਣ ਲਈ ਮਜਬੂਰ ਕਰ ਦੇਣਗੇ। ਇਹ ਐਲਾਨ ਉਨਾ ਆਪਣੇ ਦਫਤਰ ਵਿਖੇ ਪੱਤਰਕਾਰਾਂ ਦੇ ਸਾਹਮਣੇ ਕਰਦੇ ਹੋਏ ਕਿਹਾ ਕਿ ਪਾਣੀ ਦੀ...

