News

* ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸ਼ੁਰੂਆਤ; ਕਿਹਾ, ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਨਵੀਆਂ ਅਸਾਮੀਆਂ ਦੀ ਭਰਤੀ ਛੇਤੀ ਕੀਤੀ ਜਾਵੇਗੀ ਚੰਡੀਗੜ੍ਹ, 7 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ (ਮਿਸ਼ਨ 100 ਫੀਸਦੀ) ਦੀ ਸ਼ੁਰੂਆਤ ਕੀਤੀ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ...
ਮੋਗਾ,7 ਨਵੰਬਰ (ਜਸ਼ਨ) : ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ) ਤਹਿਤ ਅੱਜ ਨਗਰ ਨਿਗਮ ਦੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਅਤੇ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਕਮਲ ਨੇ ਲਾਭਪਾਤਰੀਆਂ ਨੂੰ ਲੋੜੀਂਦੀਆਂ ਕਿਸ਼ਤਾਂ ਜਾਰੀ ਕੀਤੀਆਂ ਤਾਂ ਕਿ ਉਹ ਆਪੋ ਆਪਣੇ ਮਕਾਨਾਂ ਦੀ ਉਸਾਰੀ ਮੁਕੰਮਲ ਕਰਵਾ ਸਕਣ । ਇਸ ਮੌਕੇ ਡਾ: ਰਜਿੰਦਰ ਕਮਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲੋੜਵੰਦਾਂ ਨੂੰ ਨਵੇਂ ਮਕਾਨ ਬਣਾਉਣ ਜਾਂ ਫਿਰ ਆਪਣੇ ਘਰਾਂ ਵਿਚ ਰਸੋਈ ਜਾਂ ਪਖਾਨਾ ਆਦਿ ਤਿਆਰ ਕਰਨ ਲਈ...
Tags: PUNJAB CONGRESS
ਮੋਗਾ,7 ਨਵੰਬਰ () : ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਵਿਚ ਹਲਕਾ ਮੋਗਾ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ “ਸਮਾਰਟ ਰਾਸ਼ਨ ਕਾਰਡ” ਯੋਜਨਾ ਤਹਿਤ ਸਮਾਰਟ ਕਾਰਡ ਵੰਡੇ ਜਾ ਰਹੇ ਨੇ ਤਾਂ ਕਿ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸਬਸਿਡੀ ਵਾਲਾ ਅਨਾਜ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ “ਸਮਾਰਟ ਰਾਸ਼ਨ ਕਾਰਡ” ਯੋਜਨਾ ਦਾ ਵੱਡੀ ਪੱਧਰ ’ਤੇ ਲਾਹਾ ਲੈ ਸਕਣ। ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਮੋਗਾ ਦਫਤਰ ਵਿਖੇ ਉਹਨਾਂ ਦੇ ਛੋਟੇ ਭਰਾ ਜਗਸੀਰ ਸਿੰਘ ਸੀਰਾ ਚਕਰ ਅਤੇ...
*ਕਾਂਗਰਸੀ ਸੰਸਦ ਮੈਂਬਰਾਂ ਰਾਹੀਂ ਖਾਨਾਪੂਰਤੀ ਕਰਨ ਦੀ ਥਾਂ ਰੇਲ ਮੰਤਰੀ, ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਖੁਦ ਕਿਉਂ ਨਹੀਂ ਮਿਲਦੇ ਕੈਪਟਨ? ਚੰਡੀਗੜ੍ਹ, 7 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਪੰਜਾਬ ਦੀ ਬਾਂਹ ਮਰੋੜਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕਮੀਆਂ ਅਤੇ ਕਮਜ਼ੋਰੀਆਂ ਕਾਰਨ ਹੀ ਕੇਂਦਰ ਸਰਕਾਰ...
*ਉਤਸ਼ਾਹਜਨਕ ਹਨ ਪਰਾਲੀ ਤੋਂ ਖਾਦ ਬਣਾਉਣ ਦੇ ਮੁੱਢਲੇ ਟਰਾਇਲ ਚੰਡੀਗੜ੍ਹ, 7 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਿੱਲੀ ਕੇਜਰੀਵਾਲ ਸਰਕਾਰ ਵੱਲੋਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਿਸ ਸ਼ਿੱਦਤ ਅਤੇ ਦ੍ਰਿੜਤਾ ਨਾਲ ਦਿੱਲੀ ਸਰਕਾਰ ਪਰਾਲੀ ਤੋਂ ਖਾਦ ਬਣਾਉਣ ਵਾਲੇ ਪ੍ਰਾਜੈਕਟ 'ਤੇ ਕੰਮ ਕਰ ਰਹੀ ਹੈ, ਉਹ ਪੰਜਾਬ ਲਈ ਵੀ ਵਰਦਾਨ ਸਾਬਤ ਹੋਵੇਗਾ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਧਰਮਕੋਟ, 7 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੁਰੂ ਕੀਤੇ ਗਏ ਉਪਰਾਲਿਆਂ ਤਹਿਤ ਵੱਖ ਵੱਖ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮੋਗਾ ਦੇ 40 ਹੋਰ ਸਰਕਾਰੀ ਸਕੂਲ ਅੱਜ ਸਮਾਰਟ ਬਣ ਗਏ ਹਨ। ਇਹਨਾਂ ਸਕੂਲਾਂ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਉਦਘਾਟਨ ਕੀਤਾ। ਇਸ ਸਬੰਧੀ ਵਿਸ਼ੇਸ਼ ਸਮਾਗਮ ਹਲਕਾ ਧਰਮਕੋਟ...
Tags: GOVERNMENT OF PUNJAB
ਤਰਨਤਾਰਨ 7 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਵੀਰਮ ਦੀ ਵਸਨੀਕ 60 ਸਾਲਾ ਬਜ਼ੁਰਗ ਔਰਤ ਕਿਸਾਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਏ ਧੂੰਏਂ ਕਾਰਨ ਅੱਗ ਵਿਚ ਸਕੂਟਰੀ ਸਮੇਤ ਡਿਗਣ ਕਾਰਣ ਬੁਰੀ ਤਰ੍ਹਾਂ ਝੁਲਸ ਗਈ ।'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਮਨਜੀਤ ਕੌਰ ਉਮਰ 60 ਸਾਲ ਪਤਨੀ ਜੋਗਿੰਦਰ ਸਿੰਘ ਵਾਸੀ ਵੀਰਮ ਨੇੜਲੇ ਸਹਿਰ ਭਿੱਖੀਵਿੰਡ ਆਉਣ ਲਈ ਸਕੂਟਰੀ ਤੇ ਆਪਣੇ ਪੋਤਰੇ...
ਚੰਡੀਗੜ 6 ਨਵੰਬਰ:(ਜਸ਼ਨ) : ਪੰਜਾਬ ਸਰਕਾਰ ਦੇ ਜ਼ੋਰ ਦੇਣ 'ਤੇ ਸਾਰੀਆਂ ਕਿਸਾਨ ਯੂਨੀਅਨਾਂ ਨੇ ਸਾਰੀਆਂ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿੱਤਾ ਹੈ ਤਾਂ ਜੋ ਪੰਜਾਬ ਭਰ ਵਿਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿੱਚ ਬਹਾਲ ਕੀਤੀ ਜਾ ਸਕੇ। ਇਸ ਸਬੰਧ ਵਿਚ ਕਿਸਾਨਾਂ ਵੱਲੋਂ ਮੁਜ਼ਾਹਰੇ ਵਾਲੀਆਂ ਸਾਰੀਆਂ 21 ਥਾਵਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ ਤਾਂ ਜੋ ਮਾਲ ਗੱਡੀਆਂ ਨੂੰ ਸੁਚਾਰੂ ਢੰਗ ਨਾਲ ਚੱਲ ਸਕਣ। ਇਹ ਜਾਣਕਾਰੀ ਦਿੰਦਿਆਂ ਗ੍ਰਹਿ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ...
Tags: FARMERS PROTEST
ਮੋਗਾ, 6 ਨਵੰਬਰ (ਜਸ਼ਨ) : -ਡੇਂਗੂ ਤੋਂ ਬਚਾਓ ਲਈ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।ਇਹ ਵਿਚਾਰ ਬ੍ਰਹਮਾ ਕੁਮਾਰੀ ਆਸ਼ਰਮ ਵਿਚ ਬ੍ਰਹਮਕੁਮਾਰੀ ਭੈਣਾਂ ਨੂੰ ਸੰਬੋਧਨ ਕਰਦੇ ਹੋਏ ਐੱਨ.ਜੀ.ਓ ਐੱਸ.ਕੇ. ਬਾਂਸਲ ਨੇ ਕੀਤਾ।ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮਛੱਰ ਸਾਫ ਪਾਣੀ ਵਿਚ ਪੈਂਦਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰ ਵਿਚ ਕੂਲਰ, ਫਰਿਜ਼ ਦੀਆਂ ਵੇਸਟ ਟ੍ਰੇਆਂ ਤੋਂ ਇਲਾਵਾ ਖਾਲੀ ਪਏ ਬਰਤਨ, ਗਮਲੇ ਵਿਚ ਪਾਣੀ ਨਹੀਂ ਖੜ੍ਹਾ ਹੋਣ ਦੇਣਾ ਚਾਹੀਦਾ, ਬਲਕਿ ਹਫਤੇ ਦੇ ਇਕ ਦਿਨ ਇਨ੍ਹਾਂ...
Tags: HEALTH SECTION
ਚੰਡੀਗੜ੍ਹ 6 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕਿਸਾਨਾਂ ਉੱਤੇ ਕਾਲੇ ਖੇਤੀ ਕਾਨੂੰਨ ਤੇ ਲੋਕ ਮਾਰੂ ਫੈਸਲਿਆਂ ਵਿਰੁੱਧ ਲਾਮਿਸਾਲ ਇੱਕਜੁੱਟ ਦੇਸ਼ਵਿਆਪੀ ਚੱਕਾ ਜਾਮ ‘ਚ ਬੀਤੇ ਦਿਨ ਦਹਿ ਹਜ਼ਾਰਾਂ ਦੀ ਸ਼ਮੂਲੀਅਤ ਰਾਹੀਂ ਡਟਵਾਂ ਯੋਗਦਾਨ ਪਾਉਣ ਮਗਰੋਂ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਫੈਸਲੇ ਮੁਤਾਬਕ ਡੀਲਰਸ਼ਿਪ ਵਾਲੇ ਪੈਟ੍ਰੋਲ ਪੰਪਾਂ ਦੇ ਘਿਰਾਓ ਖ਼ਤਮ ਕਰਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਵੀ 35 ਥਾਂਵਾਂ ‘ ਤੇ ਅਣਮਿਥੇ ਸਮੇਂ ਲਈ ਦਿਨ-ਰਾਤ ਦੇ...

Pages