ਮੋਗਾ, 6 ਦਸੰਬਰ (ਜਸ਼ਨ) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਅੱਜ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਉਹਨਾਂ ਦਾ ਨਿਪਟਾਰਾ ਕੀਤਾ ਗਿਆ। ਅੱਜ ਇਕ ਦਿਨ ਵਿੱਚ 838 ਮਾਮਲੇ ਨਿਪਟਾਏ ਗਏ।ਉਹਨਾਂ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 5 ਜਨਵਰੀ ਤੱਕ ਜ਼ਿਲ੍ਹਾ ਮੋਗਾ ਵਿੱਚ 2284 ਮਾਮਲੇ ਬਕਾਇਆ ਸਨ...
News
ਮੋਗਾ, 4 ਜਨਵਰੀ (ਜਸ਼ਨ): - ਹਜ਼ਾਰਾਂ ਸਾਲਾਂ ਬਾਅਦ 22 ਜਨਵਰੀ ਨੂੰ ਅਯੁੱਧਿਆ ਵਿਖੇ ਇਕ ਵਿਸ਼ਾਲ ਅਤੇ ਵਿਸ਼ਾਲ ਮੰਦਰ ਵਿਚ ਭਗਵਾਨ ਰਾਮ ਲੱਲਾ ਦੇ ਪ੍ਰਕਾਸ਼ ਪੁਰਬ ਮੌਕੇ ਪੂਰੇ ਭਾਰਤ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਦੇਸ਼ ਭਰ ਵਿਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 22 ਜਨਵਰੀ ਨੂੰ ਇਹ ਤਿਉਹਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸ਼ਹਿਰ ਨੂੰ ਰੰਗ ਬਿਰੰਗੀਆਂ ਰੋਸ਼ਨੀਆਂ ਨਾਲ ਸਜਾਉਣ ਅਤੇ ਘਰਾਂ ਨੂੰ ਰੰਗ-ਬਿਰੰਗੀ ਲਾਈਟਾਂ ਨਾਲ ਸਜਾਉਣ ਲਈ ਭਾਜਪਾ...
ਮੋਗਾ, 4 ਜਨਵਰੀ (ਜਸ਼ਨ): ਕੌਰ ਇੰਮੀਗ੍ਰੇਸ਼ਨ ਨੇ ਪਿੰਡ ਲੱਲੇ , ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਜਸ਼ਨਦੀਪ ਸਿੰਘ ਦਾ ਸਟੂਡੈਂਟ ਵੀਜ਼ਾ 22 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸ਼ਨਦੀਪ ਸਿੰਘ ਦੇ ਇੱਕ ਮੋਡਿਊਲ ਚੋਂ 5.5 ਸਕੋਰ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਸ਼ਨਦੀਪ ਸਿੰਘ ਪ੍ਰੋਫਾਈਲ ਦੇਖਣ ਤੋਂ ਬਾਅਦ...
ਅਕਾਲੀ ਦਲ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਦਿੱਤੇ ਗਹਿਰੇ ਜ਼ਖ਼ਮ :ਭਗਵੰਤ ਸਿੰਘ ਮਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੈਂਗਸਟਰਾਂ ਤੇ ਡਰੱਗ ਮਾਫੀਏ ਦੀ ਪੁਸ਼ਤਪੁਨਾਹੀ ਵਰਗੇ ਬੱਜਰ ਗੁਨਾਹਾਂ ਤੋਂ ਅਕਾਲੀ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ ਚੰਡੀਗੜ੍ਹ, 4 ਜਨਵਰੀ: ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਰਕੇ ਇਸ ਯਾਤਰਾ...
ਚੰਡੀਗੜ੍ਹ, 4 ਜਨਵਰੀ: ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂਧਨ ਮੇਲੇ ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਤੇਜ਼ੀ ਨਾਲ ਫੈਲਣ ਵਾਲੀ ਇਸ ਜ਼ੂਨੋਟਿਕ ਗਲੈਂਡਰਜ਼ ਬਿਮਾਰੀ ਨੂੰ ਰੋਕਣ ਅਤੇ ਨੈਸ਼ਨਲ ਐਕਸ਼ਨ ਪਲਾਨ ਫ਼ਾਰ...
ਮੋਗਾ, 4 ਜਨਵਰੀ (ਜਸ਼ਨ): - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ। ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ...
ਮੋਗਾ, 4 ਜਨਵਰੀ (ਜਸ਼ਨ): ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਰਾਮਾ , ਤਹਿਸੀਲ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੇ ਮਨਪ੍ਰੀਤ ਕੌਰ ਤੇ ਉਸਦੇ ਪਤੀ ਜਸਦੀਪ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 22 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO...
ਸਪਲਾਈ ਯਕੀਨੀ ਬਣਾਈ ਜਾਵੇਗੀ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਨਾ ਕਰਨ ਮੋਗਾ, 2 ਜਨਵਰੀ (ਜਸ਼ਨ): -ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ...
ਮੋਗਾ, 1 ਜਨਵਰੀ (ਜਸ਼ਨ) ਵਿਕਸਿਤ ਭਾਰਤ ਯਾਤਰਾ ਦੇ ਅੱਜ ਮੋਗਾ ਦੇ ਕਸਬੇ ਬਾਘਾਪੁਰਾਣਾ ਵਿਖੇ ਪਹੁੰਚਣ ’ਤੇ ਆਮ ਲੋਕਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਦੀਆਂ ਯੋਜਨਾਵਾਂ ਪ੍ਰਤੀ ਵੱਡੀ ਦਿਲਚਸਪੀ ਦਿਖਾਈ। ਇਸ ਮੌਕੇ ਕੇਂਦਰੀ ਯੋਜਨਾਵਾਂ ਦਾ ਲਾਹਾ ਲੈ ਚੁੱਕੇ ਲਾਭਪਾਤਰੀਆਂ ਨੇ ਨਵੀਆਂ ਯੋਜਨਾਵਾਂ ਨੂੰ ਜਾਣਨ ਲਈ ਉਤਸ਼ਾਹ ਦਿਖਾਇਆ । ਇਸ ਮੌਕੇ ਨੈਸ਼ਨਲ ਅਰਬਨ ਲਿਵਲੀਹੁੱਡ ਮਿਸ਼ਨ ਦੇ ਸਿਟੀ ਮੈਨੇਜਰ ਜਸਵਿੰਦਰ ਸਿੰਘ ਨੇ ਸੰਬੌਧਨ ਕਰਦਿਆਂ ਆਖਿਆ ਕਿ ਜਿਹਨਾਂ ਰੇਹੜੀ ਫੜ੍ਹੀ ਵਾਲੇ ਲੋਕਾਂ ਨੇ...
ਮੋਗਾ, 1 ਜਨਵਰੀ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਅਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਟ ਵੀਜ਼ਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ...