ਚੰਡੀਗੜ੍ਹ, 6 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾਧਾਰੀ ਕਾਂਗਰਸ ਦੇ ਆਗੂਆਂ ਦੀ ਆਪਸੀ ਲੜਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ ਭੁਗਤ ਰਿਹਾ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਬੀਤੇ ਕੱਲ੍ਹ ਕਾਂਗਰਸੀ ਸੰਸਦ ਮੈਂਬਰਾਂ ਦੇ ਵੱਖ-ਵੱਖ ਧੜਿਆਂ ਨੇ ਰੇਲ ਮੰਤਰੀ...
News
*ਮੋਦੀ ਦੀ ਜ਼ਿੱਦ ਅੱਗੇ ਪੰਜਾਬ ਦੇ ਕਿਸਾਨਾਂ ਦੀ ਬਲੀ ਨਹੀਂ ਦਿੱਤੀ ਜਾ ਸਕਦੀ ਚੰਡੀਗੜ੍ਹ, 6 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਮਰਿੰਦਰ ਸਿੰਘ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ, ਜਿਸ ਰਾਹੀਂ ਕਿਸਾਨਾਂ ਨੂੰ ਐਮ.ਐਸ.ਪੀ ਉੱਤੇ ਫ਼ਸਲਾਂ ਦੀ ਗਰੰਟੀ ਨਾਲ ਖ਼ਰੀਦ ਬਾਰੇ ਕਾਨੂੰਨ ਪਾਸ ਕੀਤਾ ਜਾਵੇ। ਹਰਪਾਲ ਸਿੰਘ ਚੀਮਾ ਸ਼ੁੱਕਰਵਾਰ...
ਆਤਮ- ਨਿਰਭਰ ਭਾਰਤ ਦਾ ਟੀਚਾ ਪੂਰਾ ਕਰਨ ਲਈ ਮਹਿਲਾ ਆਰਥਿਕ ਸਸ਼ਕਤੀਕਰਨ ਇਕੋ ਇਕ ਹੱਲ: ਸੰਯੁਕਤ ਵਿਕਾਸ ਕਮਿਸ਼ਨਰ ਕਪੂਰਥਲਾ, ਅਕਤੂਬਰ 06 : ਆਤਮ- ਨਿਰਭਰ ਭਾਰਤ ਦਾ ਟੀਚਾ ਪੂਰਾ ਕਰਨ ਲਈ ਮਹਿਲਾ ਆਰਥਿਕ ਸਸ਼ਕਤੀਕਰਨ ਇਕੋ ਇਕ ਹੱਲ ਹੈ। ਕੋਵਿਡ -19 ਦੀ ਮਹਾਂਮਾਰੀ ਨੇ ਸਮਾਜ ਦੇ ਹਰ ਵਰਗ ਖਾਸ ਤੌਰ ’ਤੇ ਗਰੀਬ, ਦਿਹਾੜੀਦਾਰ ਅਤੇ ਔਰਤਾਂ ਨੂੰ ਵੱਡੀ ਪੱਧਰ ’ਤੇ ਢਾਹ ਲਾਈ ਹੈ। ਸਾਇੰਸ ਸਿਟੀ ਵਲੋਂ ਸਥਾਪਤ “ਵੂਮੈਨ ਟਕਨਾਲੌਜੀ ਪਾਰਕ” ਪੇਂਡੂ ਔਰਤਾਂ ਦੇ ਸਸ਼ਕਤੀਕਰਨ ਅਤੇ ਆਤਮ ਨਿਰਭਰ ਭਾਰਤ...
ਲੁਧਿਆਣਾ, 6 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਦੇ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿੱਖ ਕੇ ਕਿਹਾ ਹੈ ਕਿ ਸਾਡੇ ਦੇਸ਼ ਅੰਦਰ ਕੇਂਦਰ ਅਤੇ ਰਾਜਾਂ ਦੀਆਂ ਸ਼ਕਤੀਆਂ ਦੀ ਸੰਵਿਧਾਨਕ ਤੋਰ ਤੇ ਵੰਡ ਕੀਤੀ ਗਈ ਹੈ, ਤਾਂ ਜੋ ਇਹ ਵਿਸ਼ਾਲ ਦੇਸ਼ ਇਕ ਮਾਲਾ ਵਿਚ ਪਿਰੋ ਕੇ ਰੱਖਿਆ ਜਾ ਸਕੇ ਅਤੇ ਕੇਂਦਰ ਤੇ ਰਾਜਾਂ ਵਿਚ ਕੋਈ ਟਕਰਾਓ ਪੈਦਾ ਨਾਂ ਹੋ ਸਕੇ। ਉਨਾ...
ਮੋਗਾ,5 ਨਵੰਬਰ (ਜਸ਼ਨ): ਕੋਵਿਡ 19 ਦੇ ਮੱਦੇਨਜ਼ਰ ਪਿਛਲੇ 6 ਮਹੀਨਿਆਂ ਤੋਂ ਬੰਦ ਪਈ ਅੰਬੈਸੀ ਨੇ ਹੁਣ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸੇ ਕੜੀ ਤਹਿਤ ਰਾਈਟ ਵੇ ਏਅਰਲਿੰਕਸ ਵੱਲੋਂ ਅਕਾਸ਼ਦੀਪ ਸਿੰਘ ਦਾ ਯੂ ਕੇ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਵੀਜ਼ਾ ਪ੍ਰਾਪਤ ਕਰਨ ਉਪਰੰਤ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਰਾਈਟ ਵੇ ਏਅਰਲਿੰਕਸ ਸੰਸਥਾ ਨੇ ਉਸ ਦਾ ਵਿਦੇਸ਼ ਵਿਚ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕਰਦਿਆਂ ਮਹਿਜ਼ 15 ਦਿਨਾਂ ਵਿਚ ਹੀ ਯੂ ਕੇ ਦਾ ਵੀਜ਼ਾ ਲਗਵਾ ਕੇ...
ਮੋਗਾ,5 ਨਵੰਬਰ (ਜਸ਼ਨ): ਮੋਗਾ ਨਗਰ ਨਿਗਮ ‘ਚ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਦੇ ਪੀ ਏ ਸ. ਗੁਰਚਰਨ ਸਿੰਘ ਮਸਤਾਨਾ ਸਾਬਕਾ ਪ੍ਰਧਾਨ ਆਫੀਸਰਜ਼ ਇੰਪਲਾਈਜ਼ ਐਸੋਸੀਏਸ਼ਨ ਵੱਲੋਂ ਨਿਗਮ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਐਸੋਸੀਏਸ਼ਨ ਅਤੇ ਅਫਸਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ। ਨਗਰ ਨਿਗਮ ਵਿਖੇ ਹੋਏ ਸ਼ਾਨਦਾਰ ਸਮਾਗਮ ਦੀ ਪ੍ਰਧਾਨਗੀ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਨੇ ਕੀਤੀ। ਇਸ ਮੌਕੇ ਐੱਸ ਈ ਨਛੱਤਰ ਸਿੰਘ ,ਐੱਸ ਈ ਰਜਿੰਦਰ ਚੋਪੜਾ, ਕੁਲਦੀਪ ਸਿੰਘ ਸਹਿਗਲ ਪ੍ਰਧਾਨ ਕੈਂਬਰਿੱਜ...
ਮੋਗਾ, 5 ਨਵੰਬਰ (ਜਸ਼ਨ)-ਪਿਛਲੇ ਕਰੀਬ ਛੇ ਮਹੀਨੇ ਤੋਂ ਬੰਦ ਪਈ ਅੰਬੈਸੀ ਨੇ ਆਪਣਾ ਕੰਮ ਦੁਬਾਰਾ ਸੁਰੂ ਕਰ ਦਿੱਤਾ ਹੈ ਤੇ ਇਸੇ ਕੜੀ ਤਹਿਤ ਰਾਈਟਵੇਅ ਏਅਰਿਲੰਕ ਨੇ ਮਨਪ੍ਰੀਤ ਕੌਰ ਦਾ ਮਾਸਟਰ ਆਫ ਟੈਕਨੌਲੋਜੀ ਲਈ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ । ਸੰਸਥਾ ਦੇ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ਦੱਸਿਆ ਕਿ ਵਿਦਿਆਰਥਣ ਮਨਪ੍ਰੀਤ ਕੌਰ ਨੇ ਬੀ. ਸੀ. ਏ. ਸਾਲ 2018 ਵਿਚ ਕੀਤੀ ਸੀ ਅਤੇ ਉਸ ਨੇ ਆਈਲੈਟਸ ਵਿਚ 6 ਬੈਂਡ ਪ੍ਰਾਪਤ ਕੀਤੇ ਸਨ . ਉਨ੍ਹਾਂ ਕਿਹਾ ਕਿ ਜੇਕਰ ਕੋਈ...
ਮੋਗਾ,5 ਨਵੰਬਰ (ਜਸ਼ਨ) : ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ ਹੇਠ ਨਗਰ ਨਿਗਮ ਦੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਅਤੇ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਕਮਲ ਦੀ ਅਗਵਾਈ ਹੇਠ ਮੋਗਾ ਸ਼ਹਿਰ ਦੀ ਪ੍ਰਮੁੱਖ ਸੜਕ ਗੁਰੂ ਨਾਨਕ ਕਾਲਜ - ਨੇਚਰ ਪਾਰਕ ਰੋਡ ’ਤੇ ਪ੍ਰੀਮਿਕਸ ਪਾਉਣ ਦੇ ਕਾਰਜ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਵਿਰਚੂਅਲ ਤਕਨੀਕ ਨਾਲ ਸੰਬੋਧਨ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਮੋਗਾ ਵਿਚ ਟਰੈਫਿਕ ਵੱਧਣ ਕਾਰਨ ਵਾਹਨਾਂ ਲਈ...
ਚੰਡੀਗੜ੍ਹ, 5 ਨਵੰਬਰ (ਜਸ਼ਨ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁੱਖ ਮੰਤਰੀ ਨਿਵਾਸ 'ਤੇ ਮੁਲਾਕਾਤ ਕਰਕੇ ਖੇਤੀ ਬਾਰੇ ਕਾਨੂੰਨਾਂ 'ਤੇ ਵਿਸਥਾਰ ਨਾਲ ਚਰਚਾ ਹੋਈ। ਬੈਠਕ 'ਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਯੂਥ ਵਿੰਗ ਦੇ ਸੂਬਾ...
ਮੋਗਾ,5 ਨਵੰਬਰ (ਜਸ਼ਨ) : ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਹੇਠ ਨਗਰ ਨਿਗਮ ਦੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਅਤੇ ‘ਮੇਰਾ ਸੋਹਣਾ ਮੋਗਾ ਵੈੱਲਫੇਅਰ ਸੁਸਾਇਟੀ’ ਦੇ ਪ੍ਰਧਾਨ ਡਾ: ਰਜਿੰਦਰ ਕੌਰ ਕਮਲ ਦੀ ਅਗਵਾਈ ਹੇਠ ਮੋਗਾ ਸ਼ਹਿਰ ਦੀ ਪ੍ਰਮੁੱਖ ਸੜਕ ਰੇਲਵੇ ਰੋਡ ’ਤੇ ਪ੍ਰੀਮਿਕਸ ਪਾਉਣ ਦੇ ਕਾਰਜ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਵਿਰਚੂਅਲ ਤਕਨੀਕ ਨਾਲ ਸੰਬੋਧਨ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਉਹਨਾਂ ਦਾ ਇਹ ਸੁਪਨਾ ਹੈ ਕਿ ਉਹ ਮੋਗਾ ਨੂੰ ਵਿਕਾਸ...

