News

*****ਨਗਰ ਨਿਗਮ ਮੋਗਾ ਦੇ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਪਾਲਤੂ ਕੁੱਤਿਆਂ ਦੀ ਰਜਿਸਟਰੇਸ਼ਨ ਕਰਾਉਣ ਦੀ ਕੀਤੀ ਅਪੀਲ**** ਮੋਗਾ, 3 ਨਵੰਬਰ (ਜਸ਼ਨ) - ਸ਼ਹਿਰ ਵਿਚ ਘੁੰਮਦੇ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਨਗਰ ਨਿਗਮ ਮੋਗਾ ਨੇ ਅਜਿਹੇ ਕੁੱਤਿਆਂ ਦੀ ਨਸਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ 6000 ਤੋਂ ਵਧੇਰੇ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸਨ ਵੀ ਜਾਰੀ ਹੈ। ਨਸਬੰਦੀ ਕੰਮ ਲਈ ਸਥਾਨਕ ਬੁੱਕਣ...
Tags: MUNICIPAL CORPORATION MOGA
ਮੋਗਾ,3 ਨਵੰਬਰ (ਜਸ਼ਨ):‘ਪੰਜਾਬ ਦੇ ਕਿਸਾਨਾਂ ਲਈ ਸੋਨਾ ਸਾਬਤ ਹੋ ਸਕਦੀ ਹੈ ਕਾਲੀ ਕਣਕ ਦੀ ਖੇਤੀ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ‘ਮਿਸ਼ਨ ਮੋਦੀ ਸੈਨਾ ਸੰਗਠਨ’ ਪੰਜਾਬ ਦੇ ਉੱਪ ਪ੍ਰਧਾਨ ਦੇਵਪ੍ਰਿਆ ਤਿਆਗੀ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਜਿਹਨਾਂ ਕਿਸਾਨਾਂ ਨੇ ਕਾਲੀ ਕਣਕ ਦੀ ਖੇਤੀ ਲਈ ਉਤਸ਼ਾਹ ਦਿਖਾਇਆ ਹੈ ਉਹਨਾਂ ਕਿਸਾਨਾਂ ਨੂੰ ਚੰਗਾ ਫਾਇਦਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਸ ਕਣਕ ਦੀ ਸਭ ਤੋਂ ਚੰਗੀ ਗੱਲ ਇਹ...
ਮੋਗਾ,4 ਨਵੰਬਰ (ਜਸ਼ਨ) :ਕੈਂਬਰਿਜ ਇੰਟਰਨੈਸਨਲ ਸਕੂਲ ਕੋਟਕਪੁਰਾ ਰੋਡ ਮੋਗਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਨੇ ਭਾਸਣ ਪ੍ਰਤੀਯੋਗਤਾ ਵਿੱਚ ਭਾਗ ਲਿਆ। ਇਹ ਪ੍ਰਤੀਯੋਗਤਾ ਵਿਜਲੈਂਸ ਬਿਊਰੋ ਯੁਨਿਟ ਵੱਲੋਂ ਕਰਵਾਈ ਗਈ। ਉਨ੍ਹਾਂ ਨੇ 27 ਅਕਤੂਬਰ ਤੋਂ 2 ਨਵੰਬਰ ਤੱਕ ਭਰਿਸਟਾਚਾਰ ਰੋਕੋ ਜਾਗਰੂਕਤਾ ਹਫਤਾ ਮਨਾਇਆ। ਇਸ ਮੁਕਾਬਲੇ ਵਿੱਚ ਕੁੱਲ ਗਿਆਰਾਂ ਵਿਦਿਆਰਥੀਆਂ ਨੇ ਆਪਣੇ-ਆਪਣੇ ਜੌਹਰ ਦਿਖਾਏ। ਇਥੇ ਇਹ ਵੀ ਦੱਸਣਯੋਗ ਹੈ ਕਿ ਹੈ ਸਾਰੇ ਹੀ ਵਿਦਿਆਰਥੀ ਕਾਲਜ ਵਿਚ ਪੜ੍ਹਦੇ ਸਨ ਪਰ...
*ਚਾਰ ਹੋਰ ਸਰਕਾਰੀ ਸਕੂਲਾਂ ਦੇ ਨਾਮ ਵੀ ਸ਼ਹੀਦ ਫ਼ੌਜੀ ਜਵਾਨਾਂ ਦੇ ਨਾਂ 'ਤੇ ਰੱਖੇ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਚੰਡੀਗੜ੍ਹ, 3 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਸਰਕਾਰ ਨੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਅਤੇ ਉਘੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਤਿਕਾਰ ਭੇਟ ਕਰਦਿਆਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਉਨ੍ਹਾਂ ਦੇ ਨਾਮ 'ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।...
ਚੰਡੀਗੜ•, 3 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿਚ ਜਿਨ•ਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਇਸੰਸ) ਬਣੇ ਹੋਏ ਹਨ, ਉਹ ਹੁਣ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਦ ਬਣਾ ਸਕਦੇ ਹਨ। ਇਸ ਮਕਸਦ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਘਰਾਂ 'ਚੋਂ ਜਾਂ ਕਿਸੇ ਵੀ ਸਥਾਨ ਤੋਂ ਆਨਲਾਈਨ ਅਪਲਾਈ ਕਰਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ ਪ੍ਰਾਪਤ ਕਰਨ ਦੀ...
ਮੋਗਾ,2 ਨਵੰਬਰ (ਜਸ਼ਨ): ਕਰੋਨਾ ਦੇ ਕਹਿਰ ਦੇ ਚੱਲਦਿਆਂ ਮੋਗਾ ਦੇ ਚਮੜੀ ਰੋਗਾਂ ਦੇ ਮਾਹਰ ਡਾਕਟਰ ਵਿਜੇ ਗੋਇਲ ਦੀ ਕਰੋਨਾ ਦੀ ਜ਼ੱਦ ਵਿਚ ਆਉਣ ਕਾਰਨ ਮੌਤ ਹੋ ਗਈ । ਉਹ ਦਿੱਲੀ ਦੇ ਹਸਪਤਾਲ ਵਿਚ ਜ਼ੇਰੇ ਇਲਾਜ਼ ਸਨ ਅਤੇ ਉਹਨਾਂ ਦੀ ਮੌਤ 31 ਅਕਤੂਬਰ ਨੂੰ ਹੋਈ ਸੀ ਪਰ ਕਰੋਨਾ ਤੋਂ ਪੀੜਤ ਹੋਣ ਦੀ ਰਿਪੋਰਟ ਅੱਜ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਪ੍ਰਾਪਤ ਹੋਈ ਹੈ। ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਡਾ: ਵਿਜੇ ਗੋਇਲ ਦਿੱਲੀ ਦੇ ਮੇਦਾਂਤਾਂ ਹਸਪਤਾਲ ਵਿਚ...
Tags: COVID 19
ਚੰਡੀਗੜ੍ਹ, 2 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020 -2021 'ਚ ਦਾਖਲਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਅੱਜ ਨੈਸ਼ਨਲ...
ਮੋਗਾ, 2 ਨਵੰਬਰ:(ਜਸ਼ਨ) ਕੇਂਦਰੀ ਵਿਜੀਲੈਂਸ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ 27 ਅਕਤੂਬਰ ਤੋਂ ਮਿਤੀ 2 ਨਵੰਬਰ 2020 ਤੱਕ ਭਿ੍ਰਸ਼ਟਾਚਾਰ ਵਿਰੁੱਧ ਜਾਗਰੂਕਤਾ ਹਫਤਾ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਅੱਜ ਇਸ ਹਫ਼ਤੇ ਦੇ ਆਖਰੀ ਦਿਨ ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨੋਲੋਜੀ ਘੱਲ ਕਲਾਂ, ਜਿਲਾ ਮੋਗਾ ਵਿਖੇ ਭਿ੍ਰਸ਼ਟਾਚਾਰ ਵਿਰੋਧੀ ਸੈਮੀਨਾਰ, ਕੋਵਿਡ-19 ਸਬੰਧੀ...
ਮੋਗਾ, 2 ਨਵੰਬਰ:(ਜਸ਼ਨ)ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਨੋਜਵਾਨਾ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇਣ ਲਈ ਬਿਹਤਰ ਸਕੀਮਾਂ ਚਲਾਈਆਂ ਜਾ ਰਹੀਆ ਹਨ ਜਿਸ ਤਹਿਤ ਨੂੰ ਨੋਜਵਾਨਾ ਨੂੰ ਵੱਧ ਤੋ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਮਿਸ਼ਨ ਅਧੀਨ ਪੰਜਾਬ ਸਰਕਾਰ ਵੱਲੋ ਦਸੰਬਰ 2020 ਵਿੱਚ ਇੱਕ ਮੈਗਾ ਸਵੈ ਰੋਜ਼ਗਾਰ ਲੋਨ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਚਾਹਵਾਨ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਲੋਨ ਮੁਹੱਈਆ ਕਰਵਾਏ ਜਾਣਗੇ।ਇਸ ਸਬੰਧੀ ਜ਼ਿਲਾ...
ਮੋਗਾ,2 ਨਵੰਬਰ (ਜਸ਼ਨ): ਕੋਵਿਡ 19 ਦੇ ਮੱਦੇਨਜ਼ਰ ਪਿਛਲੇ 6 ਮਹੀਨਿਆਂ ਤੋਂ ਬੰਦ ਪਈ ਅੰਬੈਸੀ ਨੇ ਹੁਣ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸੇ ਕੜੀ ਤਹਿਤ ਅੱਜ ਰਾਈਟ ਵੇ ਏਅਰਲਿੰਕਸ ਵੱਲੋਂ ਮਨਜਿੰਦਰ ਸਿੰਘ ਦਾ ਆਸਟਰੇਲੀਆ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਵੀਜ਼ਾ ਪ੍ਰਾਪਤ ਕਰਨ ਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਰਾਈਟ ਵੇ ਏਅਰਲਿੰਕਸ ਸੰਸਥਾ ਨੇ ਵਧੀਆ ਤਰੀਕੇ ਨਾਲ ਘੱਟ ਸਮੇਂ ਵਿਚ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਵਿਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕੀਤਾ...

Pages