News

ਮੋਗਾ,31 ਅਕਤੂਬਰ (ਜਸ਼ਨ):‘‘ਲੋਕ ਸਾਹਿਤ ਅਕਾਦਮੀ ਮੋਗਾ ਵੱਲੋਂ ਇੰਦਰਜੀਤ ਸਿੰਘ ਢਿੱਲੋਂ, ਕਾਹਨ ਸਿੰਘ ਵਾਲਾ ਦਾ ਪਲੇਠਾ ਨਾਵਲ ‘ਸੁੰਗੜਦੇ ਰਿਸ਼ਤੇ’ ਸਵਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਰੀਲੀਜ਼ ਕੀਤਾ ਗਿਆ। ਪ੍ਰਧਾਨਗੀ ਮੰਡਲ ‘ਚ ਬਲਦੇਵ ਸੜਕਨਾਮਾ ,ਡਾ: ਸੁਰਜੀਤ ਬਰਾੜ,ਸਾਬਕਾ ਚੇਅਰਮੈਨ ਬਰਜਿੰਦਰ ਸਿੰਘ (ਮੱਖਣ ਬਰਾੜ), ਇੰਦਰਜੀਤ ਸਿੰਘ ਢਿੱਲੋਂ ਅਤੇ ਮੈਡਮ ਬੇਅੰਤ ਕੌਰ ਗਿੱਲ ਸ਼ਾਮਲ ਸਨ। ਸਮਾਗਮ ਦਾ ਆਰੰਭ ਪ੍ਰੇਮ ਕੁਮਾਰ ਦੀ ਗਜ਼ਲ ‘ਮੈਂ ਬਾਤ ਆਪਣੇ ਇਸ਼ਕ ਦੀ ਪਾਉਂਦਾ ਰਿਹਾ’ ਨਾਲ...
Tags: LITERATURE
ਚੰਡੀਗੜ੍ਹ, 31ਅਕਤੂਬਰ(ਜਸ਼ਨ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਨਾਉਣ ਅਤੇ ਚੋਣ ਪ੍ਰਕਿ੍ਰਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ (ਈ.ਐਲ.ਸੀਜ਼.) ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ਦਾ ਬੌਧਿਕ ਪੱਧਰ ਉੱਚਾ ਚੁੱਕਣ ਵਾਸਤੇ ਹਰੇਕ ਮੌਕੇ ਨੂੰ ਵਰਤੋਂ ਵਿੱਚ ਲਿਆਉਣ ’ਤੇ ਜ਼ੋਰ ਦੇਣ ਦਾ ਜ਼ਿਕਰ ਕਰਦੇ ਹੋਏ ਸਕੂਲ ਸਿੱਖਿਆ...
Tags: GOVERNMENT OF PUNJAB
ਮੋਗਾ,30 ਅਕਤੂਬਰ (ਜਸ਼ਨ) :ਕੇਂਦਰ ਸਰਕਾਰ ਵੱਲੋਂ ਹਵਾ ਦੀ ਗੁਣਵੱਤਾ ਦੇ ਪ੍ਰਬੰਧਨ ਬਾਰੇ ਕਮਿਸ਼ਨਰ ਲਈ ਆਰਡੀਨੈਂਸ ਜਾਰੀ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਕਰੋੜ ਰੁਪਏ ਜ਼ੁਰਮਾਨੇ ਅਤੇ 5 ਸਾਲ ਦੀ ਕੈਦ ਦੀ ਵਿਵਸਥਾ ਕਾਇਮ ਕਰਕੇ ਮੋਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੇ ਪੈਟਰਨ ਤੇ ਕੰਮ ਕਰ ਰਹੀ ਹੈ ਕਿਉਂਕਿ ਲੱਖਾਂ ਦੀ ਜਮੀਨ ਦਾ ਮਾਲਕ ਕਿਸਾਨ ਜਦ ਕਰੋੜਾਂ ਰੁਪਏ ਤਾਰਨ ਤੋਂ ਅਸਮਰੱਥ ਹੋਇਆ ਤਾਂ ਸਰਕਾਰ...
Tags: GOVERNMENT OF PUNJAB
ਜਗਰਾਉਂ ,30 ਅਕਤੂਬਰ ( ਕੁਲਦੀਪ ਸਿੰਘ ਲੋਹਟ ) : ਸਰਕਾਰੀ ਪ੍ਰਾਇਮਰੀ ਸਕੂਲ ਅਖਾੜਾ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਤਰਫ਼ੋਂ ਭੇਜੀਆਂ ਵਰਦੀਆਂ ਵੰਡੀਆਂ ਗਈਆਂ।ਇਸ ਮੌਕੇ ਮੁੱਖ ਅਧਿਆਪਕ ਲਖਵੀਰ ਸਿੰਘ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਦੂਜ਼ੇ ਦਰਜ਼ੇ ਦੇ ਸਕੂਲ ਸਰਕਾਰੀ ਪ੍ਰਾਇਮਰੀ ਸਕੂਲ ਅਖਾੜਾ ਦੇ ਚੰਗੇ ਨਤੀਜੇ, ਅਨੁਸ਼ਾਸਨ ਤੇ ਮਿਹਨਤੀ ਸਟਾਫ਼ ਦੇ ਯਤਨਾਂ ਸਦਕਾ ਸਕੂਲ ਵਿਚ ਪੜਨ ਲਈ ਵੱਡੀ ਪੱਧਰ 'ਤੇ ਵਿਦਿਆਰਥੀਆਂ...
ਮੋਗਾ,30 ਅਕਤੂਬਰ (ਜਸ਼ਨ): ਕੋਵਿਡ 19 ਦੇ ਮੱਦੇਨਜ਼ਰ ਪਿਛਲੇ 6 ਮਹੀਨਿਆਂ ਤੋਂ ਬੰਦ ਪਈ ਅੰਬੈਸੀ ਨੇ ਹੁਣ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸੇ ਕੜੀ ਤਹਿਤ ਅੱਜ ਰਾਈਟ ਵੇ ਏਅਰਲਿੰਕਸ ਵੱਲੋਂ ਗਰਵ ਕੌਰ ਦਾ ਆਸਟਰੇਲੀਆ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਵੀਜ਼ਾ ਪ੍ਰਾਪਤ ਕਰਨ ਆਈ ਗਰਵ ਕੌਰ ਨੇ ਦੱਸਿਆ ਕਿ ਰਾਈਟ ਵੇ ਏਅਰਲਿੰਕਸ ਸੰਸਥਾ ਨੇ ਵਧੀਆ ਤਰੀਕੇ ਨਾਲ ਘੱਟ ਸਮੇਂ ਵਿਚ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਵਿਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕੀਤਾ ਹੈ। ਸੰਸਥਾ...
ਚੰਡੀਗੜ੍ਹ, 29 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਫਤਹਿਗੜ ਸਾਹਿਬ ਨਾਲ ਸੰਬੰਧਿਤ ਇੰਦਰ ਸਿੰਘ ਨਾਮਸੋਤ ਨੇ ਆਮ ਆਦਮੀ ਪਾਰਟੀ (ਆਪ) 'ਚ ਸ਼ਮੂਲੀਅਤ ਕਰ ਲਈ।ਵੀਰਵਾਰ ਨੂੰ ਪਾਰਟੀ ਹੈੱਡਕੁਆਟਰ 'ਤੇ ਇੰਦਰ ਸਿੰਘ ਨਾਮਸੋਤ ਦੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ 'ਚ ਰਸਮੀ ਸ਼ਮੂਲੀਅਤ ਕਰਵਾਈ।ਇੰਦਰ...
ਬਾਘਾਪਰਾਣਾ , 29 ਅਕਤੂਬਰ (ਰਾਜਿੰਦਰ ਸਿੰਘ ਕੋਟਲਾ) ਮਾਲਵੇ ਦੇ ਪ੍ਰਸਿਧ ਅਤੇ ਇਤਿਹਾਸਿਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਚੱਲ ਰਹੇ ਬਿਰਧ ਆਸ਼ਰਮ ‘ਚ ਬਜੁਰਗਾਂ ਦੀ ਸੇਵਾ ਦੇ ਲਈ ਨਿਰਮਲ ਸਿੰਘ ਡੇਅਰੀਵਾਲਾ ਅਤੇ ਉਸ ਦੇ ਪਰਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਇਥੇ ਰਹਿ ਰਹੇ ਬੇਸਹਾਰਾ ਬਜ਼ੁਰਗਾਂ ਦੇ ਲਈ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਗਰਮ ਬਸਤਰ ਭੇਟ ਕੀਤੇ ਗਏ।ਇਸ ਮੌਕੇ ਬੋਲਦਿਆਂ ਮੁੱਖ...
*ਫ਼ੰਡ ਰੋਕਣ ਦੀ ਥਾਂ ਕੇਂਦਰ ਕੈਗ ਕੋਲੋਂ ਜਾਂਚ ਕਰਵਾਏ ਅਤੇ ਕੈਪਟਨ ਵਾਈਟ ਪੇਪਰ ਜਾਰੀ ਕਰਨ ਚੰਡੀਗੜ੍ਹ, 29 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਨੇ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਰੋਕਣ ਦੀ ਕਾਰਵਾਈ ਨੂੰ ਪੰਜਾਬ ਦੇ ਅੰਦਰੂਨੀ ਮਾਮਲਿਆਂ 'ਚ ਨਜਾਇਜ਼ ਦਖ਼ਲਅੰਦਾਜ਼ੀ ਅਤੇ ਕਾਲੇ ਕਾਨੂੰਨਾਂ ਨੂੰ ਧੋਖੇ ਨਾਲ ਲਾਗੂ ਕਰਨ ਦੀ ਸ਼ੁਰੂਆਤ ਦੱਸੀ ਹੈ। ਵੀਰਵਾਰ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ...
*ਪੰਜਾਬ ਸਰਕਾਰ ਆਪਣੇ ਵੱਲੋਂ ਐਲਾਨੇ ਬਾਸਮਤੀ 'ਤੇ ਐਮਐਸਪੀ- 'ਆਪ' ਚੰਡੀਗੜ੍ਹ, 29 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਮੰਡੀਆਂ 'ਚ ਰੁਲ ਰਹੀ ਬਾਸਮਤੀ ਲਈ ਕੇਂਦਰ ਅਤੇ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਬਾਸਮਤੀ ਉਤਪਾਦਕ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੰਜਾਬ ਸਰਕਾਰ ਆਪਣੀ ਮਾਰਕਫੈੱਡ ਖ਼ਰੀਦ ਏਜੰਸੀ ਨੂੰ ਤੁਰੰਤ ਮੰਡੀਆਂ 'ਚ ਉਤਾਰੇ ਅਤੇ ਬਾਸਮਤੀ ਉੱਤੇ ਕਿਸਮ-ਦਰ-ਕਿਸਮ ਘੱਟੋ ਘੱਟ...
ਲੁਧਿਆਣਾ, 29 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਪੇਂਡੂ ਵਿਕਾਸ ਫੰਡ ਦੇ ਲਗਭਗ 1100 ਕਰੋੜ ਰੁਪਏ ਰੋਕੇ ਜਾਣ ਤੇ ਮੋਦੀ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਭਾਂਵੇ ਉਹ ਕਾਂਗਰਸ ਦੀ ਹੋਵੇ ਜਾਂ ਫਿਰ ਮੋਜੂਦਾ ਭਾਜਪਾ ਪੰਜਾਬ ਨਾਲ ਸੂਰੂ ਤੋਂ ਹੀ ਧੱਕਾ ਕਰਦੀ ਆਈ ਹੈ ਅਤੇ ਹੁਣ ਮੋਦੀ ਸਰਕਾਰ ਵਲੋਂ ਪੰਜਾਬ ਨੂੰ ਦਿੱਤੇ ਜਾਣ ਵਾਲੇ ਪੇਂਡੂ ਵਿਕਾਸ ਪੰਡ ਦੇ 1100...

Pages