ਮੋਗਾ, 29 ਅਕਤੂਬਰ:(ਜਸ਼ਨ) :ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਐਸ.ਏ.ਐਸ ਨਗਰ ਬੀ.ਕੇ ਉੱਪਲ, ਅਤੇ ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਫਿਰੋਜਪੁਰ ਰੇਂਜ ਗੌਤਮ ਸਿੰਗਲ, ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ 27 ਅਕਤੂਬਰ 2020 ਤੋ 2 ਨਵੰਬਰ 2020 ਤੱਕ ਭਿ੍ਰਸ਼ਟਾਚਾਰ ਵਿਰੁੱਧ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸਦੀ ਲੜੀ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਅੱਜ ਗੁਰੂ ਨਾਨਕ ਕਾਲਜ ਮੋਗਾ ਵਿਖੇ...
News
ਚੰਡੀਗੜ੍ਹ,29 ਅਕਤੂਬਰ (ਜਸ਼ਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ...
ਲੁਧਿਆਣਾ, 28 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੋਕ ਇਨਸਾਫ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫਤਰ ਕੋਟ ਮੰਗਲ ਸਿੰਘ ਨਗਰ ਵਿਖੇ ਹੋਈ। ਜਿਸ ਵਿਚ ਸਾਰੇ ਜਿਿਲਆਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।ਮੀਟੰਗ ਵਿਚ 16 ਨਵੰਬਰ ਦਿਨ ਸੋਮਵਾਰ ਤੋਂ 19 ਨਵੰਬਰ ਦਿਨ ਵੀਰਵਾਰ ਤੱਕ ਹਰੀਕੇ ਪੱਤਣ ਤੋਂ ਚੰਡੀਗੜ੍ਹ ਤੱਕ “ਸਾਡਾ ਖੇਤ, ਸਾਡਾ...
*ਦੁਸ਼ਮਣ ਦੇਸ਼ਾਂ ਵਾਂਗ ਪੰਜਾਬ 'ਤੇ ਪਾਬੰਦੀਆਂ ਥੋਪ ਰਹੇ ਹਨ ਮੋਦੀ-ਭਗਵੰਤ ਮਾਨ ਮੋਗਾ, 28 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦਾ ਦੋਸ਼ ਹੈ ਕਿ ਕੇਂਦਰ ਦੇ ਕਾਲੇ ਕਾਨੂੰਨ ਵਿਰੁੱਧ ਕਿਸਾਨੀ ਸੰਘਰਸ਼ ਤੋ ਬੁਖਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ 'ਤੇ ਦੁਸ਼ਮਣ ਦੇਸ਼ਾਂ ਵਾਂਗ ਪਾਬੰਦੀਆਂ ਥੋਪਣ ਲੱਗੇ ਹਨ। ਭਗਵੰਤ ਮਾਨ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ...
*ਕੀ ਰਾਜਾਂ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਨਹੀਂ ਦੇਣ ਲੱਗੀ ਕੇਂਦਰ ਸਰਕਾਰ? ਚੰਡੀਗੜ੍ਹ, 28 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਲਗਭਗ 1000 ਕਰੋੜ ਰੁਪਏ ਦਾ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਰੋਕ ਲਏ ਜਾਣ 'ਤੇ ਸਖ਼ਤ ਇਤਰਾਜ਼ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੇ ਇਸ ਕਦਮ ਨੂੰ ਪੰਜਾਬ ਦੀ ਬਾਂਹ ਮਰੋੜਨ ਦੀ ਇੱਕ ਹੋਰ ਕੋਸ਼ਿਸ਼ ਅਤੇ ਕੇਂਦਰੀ ਕਾਲੇ ਕਾਨੂੰਨਾਂ ਦੇ ਅਮਲ ਦੀ ਸ਼ੁਰੂਆਤ ਦੱਸਿਆ ਹੈ।'ਆਪ' ਨੇ ਪੰਜਾਬ ਦੀ...
ਮੋਗਾ,28 ਅਕਤੂਬਰ (ਜਸ਼ਨ): ਲੋਕਲ ਗੁਰਪੁਰਬ ਕਮੇਟੀ ਮੋਗਾ ਵੱਲੋਂ ਸਾਕਾ ਪੰਜਾ ਸਾਹਿਬ, ਹਸਨ ਅਬਦਾਲ (ਪਾਕਿਸਤਾਨ ) ਦੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਵਿਸ਼ੇਸ਼ ਸੈਮੀਨਾਰ ਗੁਰੂ ਨਾਨਕ ਕਾਲਜ ਮੋਗਾ ਵਿਖੇ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਸੰਤ ਬਾਬਾ ਮਹਿੰਦਰ ਸਿੰਘ ਮੁਖੀ ਜਨੇਰ ਟਕਸਾਲ ਵੱਲੋਂ ਕੀਤੀ ਅਰਦਾਸ ਨਾਲ ਹੋਈ। ਇਸ ਮੌਕੇ ਸਿੰਘ ਪੰਥ ਦੇ ਵਿਦਵਾਨ ਇਤਿਹਾਸਕਾਰ ਸ. ਅਜਮੇਰ ਸਿੰਘ ਚੰਡੀਗੜ੍ਹ ਵਾਲੇ ਅਤੇ ਸਿੱਖ ਚਿੰਤਕ ਭਾਈ ਸਾਹਿਬ ਮਨਧੀਰ ਸਿੰਘ ਨੇ...
ਚੰਡੀਗੜ੍ਹ, 28 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਨ੍ਹਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ। ਇਸ...
*ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਵਧੇਰੇ ਜਾਗਰੂਕ ਕਰਨ ਲਈ "ਪੰਜਾਬ ਹੈਲਥ ਰਿਸਪਾਂਸ ਟੂ ਕੋਵਿਡ -19: ਐਪਰੋਪ੍ਰੀਏਟ ਬਿਹੇਵੀਅਰ" ਸਿਰਲੇਖ ਹੇਠ ਮੁਹਿੰਮ ਸ਼ੁਰੂ ਚੰਡੀਗੜ੍ਹ, 28 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :: ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਵਿੱਚ ਰੋਕਥਾਮ ਉਪਾਅ ਅਪਣਾਉਣ, ਖੁਰਾਕ ਅਤੇ ਕਸਰਤ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਹਨਾਂ ਮਰੀਜ਼ਾਂ ਨੂੰ ਪੱਤਰ ਲਿਖੇ ਹਨ। ਇਸ...
*ਮੰਡੀ ਮਾਫ਼ੀਆ ਹੱਥੋਂ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਉਣ ਮੁੱਖ ਮੰਤਰੀ- 'ਆਪ' ਚੰਡੀਗੜ੍ਹ, 28 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬਾਸਮਤੀ ਸ਼ੈਲਰ ਮਾਲਕਾਂ ਅਤੇ ਕਾਰੋਬਾਰੀਆਂ ਵੱਲੋਂ ਪੰਜਾਬ ਸਰਕਾਰ 'ਤੇ ਬਾਸਮਤੀ ਦਾ ਵਪਾਰ-ਕਾਰੋਬਾਰ ਚੌਪਟ ਕਰਨ ਦਾ ਲਗਾਏ ਗਏ ਦੋਸ਼ਾਂ ਨੂੰ ਬੇਹੱਦ ਗੰਭੀਰ ਕਰਾਰ ਦਿੰਦੇ ਹੋਏ ਕਿਹਾ ਕਿ ਸ਼ਾਹੀ ਫਾਰਮ ਹਾਊਸ 'ਚ ਬੈਠੇ ਮੁੱਖ ਮੰਤਰੀ ਅਮਰਿੰਦਰ...
ਮੋਗਾ, 28 ਅਕਤੂਬਰ (ਜਸ਼ਨ) :-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ ਘਰ ਰੋਜ਼ਗਾਰ ਯੋਜਨਾ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਜਿੱਥੇ ਉੱਚ ਵਿਦਿਆ ਪ੍ਰਾਪਤ ਉਮੀਦਵਾਰਾਂ ਨੂੰ ਉਨਾਂ ਦੀ ਯੋਗਤਾ ਮੁਤਾਬਿਕ ਨੌਕਰੀ ਮਿਲ ਰਹੀ ਹੈ, ਉਥੇ ਹੀ ਘੱਟ ਪੜੇ ਲਿਖੇ ਨੌਜਵਾਨਾਂ ਨੂੰ ਵੀ ਸਨਮਾਨਜਨਕ ਨੌਕਰੀ ਕਰਨ ਦਾ ਮੌਕਾ ਮਿਲ ਰਿਹਾ ਹੈ। ਇੱਕ ਅਜਿਹਾ ਹੀ ਨੌਜਵਾਨ ਹੈ ਮੁਨੀਸ਼ ਕੁਮਾਰ (35 ਸਾਲ) ਜੋ ਕਿ ਪਿਛਲੇ ਦਿਨੀਂ ਲਗਾਏ ਗਏ ਰੋਜ਼ਗਾਰ ਮੇਲਿਆਂ ਦੌਰਾਨ...

