* ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗੇ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਕਾਂਗਰਸ ਦੀ ਮਜ਼ਬੂਤੀ ਲਈ ਦਿ੍ਰੜ ਸੰਕਲਪ ਹੋ ਕੇ ਸੇਵਾਵਾਂ ਨਿਭਾਵਾਂਗਾ: ਹਨੀ ਸੋਢੀ ਮੋਗਾ,26 ਅਕਤੂਬਰ (ਜਸ਼ਨ):ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਮੋਗਾ ਦੇ ਸਰਗਰਮ ਮੈਂਬਰ ਸਰਵਜੀਤ ਸਿੰਘ ਹਨੀ ਸੋਢੀ ਅੱਜ ਸਰਵਸੰਮਤੀ ਨਾਲ ਆੜ੍ਹਤੀਆ ਐਸੋਸੀਏਸ਼ਨ ਸਬਜ਼ੀ ਮੰਡੀ ਮੋਗਾ ਦੇ ਪ੍ਰਧਾਨ ਦੇ ਪ੍ਰਧਾਨ ਚੁਣੇ ਗਏ । ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਅਤੇ ਜਗਸੀਰ ਸੀਰਾ ਚੱਕਰ ਤੇ ਮਾਰਕੀਟ ਕਮੇਟੀ...
News
*ਪਿਛਲੇ 10 ਸਾਲਾਂ ਤੋਂ ਮੂੰਗੀ, ਮੱਕੀ, ਆਲੂ, ਝੋਨਾ, ਛੋਲੇ, ਸਰੋਂ, ਆਦਿ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ ਉਗਾ ਰਿਹੈ ਮੋਗਾ, 26 ਅਕਤੂਬਰ (ਜਸ਼ਨ) : - ਜਿਵੇਂ ਅਜੋਕੇ ਸਮੇਂ ਦੋਰਾਨ ਪੰਜਾਬ ਦੇ ਜ਼ਿਆਦਾਤਰ ਕਿਸਾਨ ਕਣਕ-ਝੋਨੇ ਦੀ ਖੇਤੀ ਹੀ ਕਰ ਰਹੇ ਹਨ। ਇਸ ਨਾਲ ਜਿੱਥੇ ਉਹਨਾਂ ਦਾ ਖੇਤੀ ਵਿਚੋਂ ਮੁਨਾਫ਼ਾ ਘਟ ਰਿਹਾ ਹੈ ਉਥੇ ਹੀ ਇਕੋ ਤਰ੍ਹਾਂ ਦੀਆਂ ਫ਼ਸਲਾਂ ਬੀਜਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਹੁੰਦਾ ਹੈ। ਪਰ ਅਜਿਹੇ ਕਿਸਾਨਾਂ ਲਈ ਕਈ ਕਿਸਾਨ ਮਿਸਾਲ ਵੀ ਬਣ ਰਹੇ...
ਮੋਗਾ,26 ਅਕਤੂਬਰ (ਜਸ਼ਨ) : ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਅੱਜ ਲੰਮੀ ਉਡੀਕ ਤੋਂ ਬਾਅਦ ਸਕੂਲ ਕੈਂਪਸ ਵਿੱਚ ਪੜ੍ਹਾਈ ਕਰਨ ਲਈ ਪਹੁੰਚੇ। ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਨੂੰ ਸਕੂਲ ਬੁਲਾਇਆ ਗਿਆ ਹੈ। ਸਕੂਲ ਪਿ੍ਰੰਸੀਪਲ ਅਤੇ ਜਨਰਲ ਸੈਕਟਰੀ ਨੇ ਉਨ੍ਹਾਂ ਬੱਚਿਆਂ ਨੂੰ ਜੀ ਆਇਆਂ ਆਖਦਿਆਂ ਉਹਨਾਂ ਦੀ ਥਰਮਲ ਚੈਕਿੰਗ ਕੀਤੀ, ਉਨ੍ਹਾਂ ਦੇ ਹੱਥਾਂ ਨੂੰ ਸੈਨੀਟਾਈਜ਼ ਕੀਤਾ ਗਿਆ। ਉਨ੍ਹਾਂ ਦੇ ਖੜ੍ਹਨ ਤੇ ਬੈਠਣ ਤੇ ਸੋਸ਼ਲ...
ਬਾਘਾਪੁਰਾਣਾ 25 ਅਕਤੂਬਰ(ਰਾਜਿੰਦਰ ਸਿੰਘ ਕੋਟਲਾ) ਇਸ ਮੌਕੇ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਇਲਾਕਾ ਪ੍ਰਧਾਨ ਰਜਿੰਦਰ ਸਿੰਘ, ਬਰਜਿ ਲਾਲ ਰਾਜੇਆਣਾ ,ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ, ਯੂਥ ਵਿੰਗ ਆਗੂ ਬਲਕਰਨ ਵੈਰੋਕੇ, ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਗਰਦੀਪ ਵੈਰੋਕੇ ਨੇ ਕਿਹਾ ਕਿ ਹਰ ਵਾਰ ਇੱਕ ਰਵਾਇਤ ਅਨੁਸਾਰ ਦੁਸ਼ਿਹਰਾ ਮਨਾਇਆ ਜਾਂਦਾ ਹੈ ਪਰ ਇਸ ਵਾਰ ਦੁਸ਼ਿਹਰਾ( ਆਰ,ਐੱਸ,ਐੱਸ) ਜੋ ਕਿ ਹਿੰਦੂ ਰਾਸ਼ਟਰ ਦੇ ਨਾਮ ਤੇ ਸਿਆਸਤ...
ਬਾਘਾਪੁਰਾਣਾ 25 ਅਕਤੂਬਰ(ਰਾਜਿੰਦਰ ਸਿੰਘ ਕੋਟਲਾ )ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਬਲਾਕ ਬਾਘਾਪੁਰਾਣਾ ਅਤੇ ਕਿਸਾਨ ਸੰਘਰਸ਼ ਸਹਿਯੋਗੀ ਕਮੇਟੀ ਇਲਾਕਾ ਬਾਘਾਪੁਰਾਣਾ ਵੱਲੋਂ ਸਾਂਝੇ ਤੌਰ 'ਤੇ ਬਾਘਾਪੁਰਾਣਾ ਸ਼ਹਿਰ ਵਿੱਚ ਮੋਦੀ ਸਰਕਾਰ, ਉਹਨਾਂ ਦੇ ਸਾਮਰਾਜੀਏ ਭਾਈਵਾਲ ਅਤੇ ਕਾਰਪੋਰੇਟਾਂ ਦਾ ਪੁਤਲਾ ਫੂਕਿਆ। ਇਸ ਮੌਕੇ ਸਹਿਯੋਗੀ ਜਥੇਬੰਦੀਆਂ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਇਲਾਕਾ ਬਾਘਾਪੁਰਾਣਾ, ਆਟੋ ਰਿਕਸ਼ਾ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ, ਟੈਕਨੀਕਲ...
ਮੋਗਾ, 25 ਅਕਤੂਬਰ (ਜਸ਼ਨ) : ਜ਼ਿਲਾ ਮੋਗਾ ਦੇ ਰੈਵੀਨਿਊ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ, ਅਧਿਕਾਰੀਆਂ ਦੀ ਇਕ ਵਿਸੇਸ਼ ਮੀਟਿੰਗ ਸਵਤੰਤਰਤਾ ਸੈਨਾਨੀ ਯਾਦਗਾਰੀ ਹਾਲ ਮੋਗਾ ਵਿਖੇ ਹੋਈ।ਇਸ ਮੌਕੇ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਪੰਦਰਾਂ ਮੈਂਬਰੀ ਵਰਕਿੰਗ ਕਮੇਟੀ ਦੀ ਚੋਣ ਕੀਤੀ ਅਤੇ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਮੋਗਾ ਦੇ ਨਾਮ ਦਾ ਸੰਗਠਨ ਬਣਾਇਆ ਗਿਆ।'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਪਾਲ ਸਿੰਘ ਰਿਟਾ. ਨਾਇਬ ਤਹਿਸੀਲਦਾਰ...
ਪਟਿਆਲਾ, 25 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸਪੱਸ਼ਟ ਤੌਰ ਕਿਹਾ ਕਿ ਹਾਥਰਸ ਮਾਮਲੇ ਵਿੱਚ ਉਤਰ ਪ੍ਰਦੇਸ਼ ਸਰਕਾਰ ਦੀ ਢਿੱਲੀ ਕਾਰਵਾਈ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਹੁਸ਼ਿਆਰਪੁਰ ਜਬਰ ਜਨਾਹ ਤੇ ਕਤਲ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਚਲਾਨ ਇਸੇ ਹਫ਼ਤੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ...
ਮੋਗਾ,25 ਜੂਨ (ਜਸ਼ਨ): ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ਮੋਗਾ ਵਾਸੀਆਂ ਨੂੰ ਦੁਸ਼ਿਹਰੇ ਦੇ ਸ਼ੁੱਭ ਮੌਕੇ ’ਤੇ ਵਧਾਈ ਦਿੰਦਿਆਂ ਆਖਿਆ ਕਿ ਅੱਜ ਦਾ ਦਿਨ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ, ਇਸ ਲਈ ਸਾਨੂੰ ਅੱਜ ਦੇ ਦਿਨ ਚੰਗੇ ਕਰਮ ਕਰਨ ਦਾ ਅਹਿਦ ਵੀ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਤਿਓਹਾਰ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ ਕਿਉਂਕਿ ਸਮੂਹ ਦੇਸ਼ਵਾਸੀ ਮਜ਼ਹਬ, ਫਿਰਕੇ ਅਤੇ ਭਾਸ਼ਾਵਾਂ ਦੀਆਂ ਵਲਗਣਾ ਤੋਂ ਉੱਪਰ...
ਮੋਗਾ, 24 ਅਕਤੂਬਰ (ਪੰਜਾਬੀ ਟ੍ਰਿਬਿਊਨ ਚੋਂ ਧੰਨਵਾਦ ਸਹਿਤ) : ਪੰਜਾਬ ਵਿਚ ਚੱਲ ਰਿਹਾ ਕਿਸਾਨੀ ਸੰਘਰਸ਼ ਇਕ ਗੱਲ ਦੀ ਬਹੁਤ ਤਸੱਲੀ ਦਿੰਦਾ ਹੈ ਕਿ ਇਸ ਸੰਘਰਸ਼ ਵਿਚ ਪੰਜਾਬ ਦੀਆਂ ਸਾਰੀਆਂ ਧਿਰਾਂ ਇਕੱਠੀਆਂ ਹਨ। ਭਾਵੇਂ ਕਿਸਾਨ ਹੋਵੇ, ਭਾਵੇਂ ਮਜਦੂਰ, ਵਪਾਰੀ ਤੇ ਭਾਵੇਂ ਮੁਲਾਜ਼ਮ ਹਰ ਵਰਗ ਇਸ ਸੰਘਰਸ਼ ਵਿਚ ਸਾਥ ਦੇ ਰਿਹਾ ਹੈ। ਇਸਦੇ ਉਲਟ ਇਸ ਸੰਘਰਸ਼ ਲਈ ਕਈ ਤਰਾਂ ਦੇ ਖਤਰੇ ਵੀ ਮੰਡਰਾ ਰਹੇ ਹਨ, ਜਿਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਕੁੱਝ ਪੱਖ ਵਿਚਾਰਨਯੋਗ ਹਨ। ਸਭ ਤੋਂ ਪਹਿਲਾਂ ਤਾਂ...
ਮੋਗਾ, 24 ਅਕਤੂਬਰ (ਜਸ਼ਨ) : ਰਾਈਟ ਵੇ ਏਅਰਲਿੰਕਸ ਦੇ ਮੈਨੇਜਿੰਗ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਆਸਟ੍ਰੇਲੀਆ ਦੀ ਪਿਛਲੇ 6 ਮਹੀਨੇ ਤੋਂ ਬੰਦ ਪਈ ਐਮਬੈਸੀ ਮੁੜ ਤੋਂ ਕਾਰਜਸ਼ੀਲ ਹੋ ਗਈ ਹੈ ।ਇਸੇ ਕਰਕੇ ਰਾਈਟ ਵੇ ਏਅਰਲਿੰਕਸ ਨੇ ਆਸਟ੍ਰੇਲੀਆ ਲਈ ਅਨਮੋਲ ਨੇਗੀ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ ।ਉਹਨਾਂ ਦੱਸਿਆ ਕਿ ਅਨਮੋਲ ਨੇ 2019 ਵਿਚ 12ਵੀਂ ਜਮਾਤ ਪਾਸ ਕੀਤੀ ਸੀ ਤੇ ਹੁਣ ਬੈਚਲਰ ਇਨ ਇੰਨਫਰਮਏਸ਼ਨ ਲਈ ਵੀਜ਼ਾ ਲਗਵਾ ਕੇ ਦਿੱਤਾ...

