News

ਮੋਗਾ 24 ਅਕਤੂਬਰ (ਜਸ਼ਨ) :ਮੋਗਾ ਦੇ ਵਿਧਾਇਕ ਡਾ.ਹਰਜੋਤ ਕਮਲ ਨੇ ਦੁਸਹਿਰੇ ਦੇ ਤਿਉਹਾਰ ‘ਤੇ ਸਮੂਹ ਪੰਜਾਬ ਵਾਸੀਆਂ ਖਾਸ ਕਰ ਮੋਗਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਨੇ ।ਭਿਆਨਕ ਸੜਕ ਹਾਦਸੇ ਉਪਰੰਤ ਰਾਜੀਵ ਹਸਪਤਾਲ ਮੋਗਾ ਵਿਖੇ ਜ਼ੇਰੇ ਇਲਾਜ ਡਾ.ਹਰਜੋਤ ਕਮਲ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਦੁਸਹਿਰਾ ਸੱਚ ਦੀ ਬੁਰਾਈ ’ਤੇ ਅਟਲ ਜਿੱਤ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਇਸ ਤਿਉਹਾਰ ਨੂੰ ਧਰਮ ,ਫਿਰਕਾ ਅਤੇ ਜਾਤਪਾਤ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ...
Tags: GOVERNMENT OF PUNJAB
ਅੰਮ੍ਰਿਤਸਰ, 24 ਅਕਤੂਬਰ (ਰਾਮਸ਼ਰਨਜੀਤ ਸਿੰਘ ) : ਅੰਮ੍ਰਿਤਸਰ ਜਲੰਧਰ ਰੋਡ ਤੇ ਪਿੰਡ ਚੌਹਾਨ ਨੇੜੇ ਹੋਏ ਹਾਦਸੇ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ, ਉਨ੍ਹਾਂ ਦੇ ਪਤੀ ਮੁਕੇਸ਼ ਗੁਲਾਟੀ ਅਤੇ ਬੇਟੇ ਨਕੁਲ ਗੁਲਾਟੀ ਜ਼ਖਮੀ ਹੋ ਗਏ ।'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹਨਾਂ ਦੀ ਕਾਰ ਪਿੰਡ ਚੌਹਾਨ ਕੋਲ ਅੰਮ੍ਰਿਤਸਰ ਜਲੰਧਰ ਰੋਡ ਤੇ ਜਾ ਰਹੀ ਸੀ ਅਤੇ ਅੱਗਿਓਂ ਇਕ ਅਵਾਰਾ ਪਸ਼ੂ ਆ ਗਿਆ...
Tags: ACCIDENT
*************ਮੈਨੂੰ ਚਾਹੁੰਣ ਵਾਲੇ ਪੰਜਾਬੀਆਂ ਦੀਆਂ ਦੁਆਵਾਂ ਸਦਕਾ ਭਿਆਨਕ ਸੜਕ ਹਾਦਸੇ ‘ਚੋਂ ਮੈਂ ,ਮੇਰਾ ਪੁੱਤਰ ਤੇ ਸਾਥੀ ਵਿਨੋਦ ਬਾਂਸਲ ਬਾਲ ਬਾਲ ਬਚੇ : ਵਿਧਾਇਕ ਡਾ: ਹਰਜੋਤ ਕਮਲ,,,,,,,,,,,,,,,,,,,,,,, ਮੋਗਾ,24 ਅਕਤੂਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਅਤੇ ਚੇਅਰਮੈਨ ਵਿਨੋਦ ਬਾਂਸਲ ਨੂੰ ਪੇਸ਼ ਆਏ ਹਾਦਸੇ ਉਪਰੰਤ ਮੋਗਾ ਦੇ ਰਾਜੀਵ ਹਸਪਤਾਲ ਵਿਚ ਉਹ ਜ਼ੇਰੇ ਇਲਾਜ ਹਨ ਜਿਥੇ ਉਹਨਾਂ ਦੀ ਮਿਜਾਜ਼ਪੁਰਸ਼ੀ ਲਈ ਵੱਖ ਵੱਖ ਰਾਜਸੀ ,ਧਾਰਮਿਕ ਅਤੇ ਸਮਾਜ ਸੇਵੀ ਸ਼ਖਸੀਅਤਾਂ...
Tags: GOVERNMENT OF PUNJAB
ਚੰਡੀਗੜ/ਐਸ.ਏ.ਐਸ. ਨਗਰ (ਮੋਹਾਲੀ), 24 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-60 ਵਿੱਚ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਉਨਾਂ ਦੇ ਨਾਲ ਮੈਂਬਰ ਲੋਕ ਸਭਾ ਸ਼੍ਰੀ ਮਨੀਸ਼ ਤਿਵਾੜੀ ਉਚੇਚੇ ਤੌਰ ਤੇ ਪਹੁੰਚੇ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ...
ਲੁਧਿਆਣਾ, 24 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਭਾਜਪਾ ਆਗੂਆਂ ਵਲੋਂ ਪੋਸਟ ਮੈਟਿ੍ਰਕ ਸਕਾਲਰਸ਼ਿੱਪ ਘੁਟਾਲੇ ਦੇ ਨਾਂ ਤੇ ਦਲਿਤ ਇਨਸਾਫ ਯਾਤਰਾ ਕਢਣ ਅਤੇ ਭਾਰਤ ਦੇਸ਼ ਦੇ ਸਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤਾਂ ਤੇ ਹਾਰ ਚੜਾਉਣ ਦੇ ਵਿਰੋਧ ਵਿਚ ਲੋਕ ਇਨਸਾਫ ਪਾਰਟੀ ਵਲੋਂ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ, ਉੱਤਰੀ ਦੇ ਇੰਚਾਰਜ ਰਣਧੀਰ ਸਿੰਘ ਸਿਵਿਆ ਅਤੇ ਪੂਰਬੀ ਦੇ ਇੰਚਾਰਜ ਗੁਰਜੋਧ ਸਿੰਘ...
ਮੋਗਾ,24 ਅਕਤੂਬਰ(ਜਸ਼ਨ) : ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਲਾਇਬ੍ਰੇਰੀਅਨ,ਸਹਾਇਕ ਲਾਇਬ੍ਰੇਰੀਅਨ, ਐਸ਼.ਐਲ.ਏ.,ਲਾਇਬ੍ਰੇਰੀ ਰਿਸਟੋਰਰ ਯੂਨੀਅਨ ਦੀ ਮੋਗਾ ਇਕਾਈ ਦੇ ਵਫ਼ਦ ਨੇ ਜਿਲ੍ਹਾ ਕਨਵੀਨਰ ਬਲਜੀਤ ਸੇਖਾ ਦੀ ਅਗਵਾਈ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ( ਸੈ.ਸਿ.) ਮੋਗਾ ਸ਼੍ਰੀ ਜਸਪਾਲ ਸਿੰਘ ਔਲਖ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ.ਸਿ.) ਮੋਗਾ ਸ਼੍ਰੀ ਰਾਕੇਸ਼ ਕੁਮਾਰ ਮੱਕੜ ਜੀ ਰਾਹੀਂ ਸਿੱਖਿਆ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਜੀ ਨੂੰ ਸੰਬੋਧਿਤ ਮੰਗ ਪੱਤਰ ਦਿੱਤਾ...
ਮੋਗਾ,23 ਅਕਤੂਬਰ (ਜਸ਼ਨ): ਕਿਸਾਨੀ ਮੁੱਦੇ ਅਤੇ ਸਮੂਹ ਪੰਜਾਬੀਆਂ ਵੱਲੋਂ ਕੀਤੇ ਲੰਬੇ ਘੋਲ ਦੇ ਸਿੱਟੇ ਵਜੋਂ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਮਜ਼ਦੂਰ ,ਕਿਰਤੀਆਂ ,ਵਪਾਰਕ ,ਕਾਰੋਬਾਰੀਆਂ ਅਤੇ ਰਾਜਨੀਤਕ ਧਿਰਾਂ ਇਕ ਪਲੇਟਫਾਰਮ ’ਤੇ ਆ ਕੇ ਕੇਂਦਰ ਸਰਕਾਰ ਤੱਕ ਸੰਦੇਸ਼ ਦੇਣ ਵਿਚ ਸਫਲ ਹੋਈਆਂ ਹਨ। ਭਾਵੇਂ ਮੋਦੀ ਸਰਕਾਰ ਆਪਣੇ ਸੁਭਾਅ ਮੁਤਾਬਕ ਅੱਜ ਤੱਕ ਇਸ ਮੁੱਦੇ ’ਤੇ ਸਪੱਸਟ ਨਜ਼ਰ ਨਹੀਂ ਆ ਰਹੇ ਪਰ ਪੰਜਾਬ ਵਿਧਾਨ ਸਭਾ ਵੱਲੋਂ ਭਾਜਪਾ ਦੇ ਦੋ ਵਿਧਾਨਕਾਰਾਂ ਤੋਂ ਬਿਨਾਂ ਸਮੁੱਚੀ ਵਿਧਾਨ...
ਮੋਗਾ, 23 ਅਕਤੂਬਰ (ਜਸ਼ਨ) : - ਸ੍ਰੀ ਹਰਮਨਬੀਰ ਸਿੰਘ ਗਿੱਲ ਜ਼ਿਲ੍ਹਾ ਪੁਲਿਸ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਮਨਪ੍ਰੀਤ ਸਿੰਘ ਉਰਫ ਰੂਬੀ ਪੁੱਤਰ ਚਰਨ ਸਿੰਘ ਵਾਸੀ ਗਲੀ ਨੰਬਰ 2, ਬਲਵੀਰ ਨਗਰ, ਮੁੱਦਕੀ ਰੋਡ, ਬਾਘਾ ਪੁਰਾਣਾ ਦੇ ਬਿਆਨ 'ਤੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਦਰਜ ਕੀਤਾ ਗਿਆ ਸੀ। ਮੁੱਦਈ ਹਰਮਨਪ੍ਰੀਤ ਸਿੰਘ ਉਰਫ ਰੂਬੀ ਅਤੇ ਵਿਰੋਧੀ ਪਾਰਟੀ ਬਲਦੇਵ ਸਿੰਘ ਪੁੱਤਰ ਜਗਰਾਜ ਸਿੰਘ, ਰਾਜਵੀਰ ਸਿੰਘ ਪੁੱਤਰ ਸੁਰਜੀਤ ਸਿੰਘ, ਦੋਵੇਂ ਵਸਨੀਕ ਤਲਵੰਡੀ ਭਾਂਗੇਰੀਆ ਇਕ...
ਚੰਡੀਗੜ੍ਹ, 23 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਅਮੀਰ ਖੇਡ ਵਿਰਸੇ ਅਤੇ ਖੇਡਾਂ ਵਿੱਚ ਪੰਜਾਬ ਦੇ ਦਬਦਬੇ ਨੂੰ ਮੁੜ ਕਾਇਮ ਕਰਨ ਦਾ ਸੁਪਨਾ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਦਾ ਸਾਕਾਰ ਰੂਪ ਧਾਰ ਰਿਹਾ ਹੈ। ਲਗਪਗ 500 ਕਰੋੜ ਰੁਪਏ ਦੀ ਲਾਗਤ ਨਾਲ 92.7 ਏਕੜ ਰਕਬੇ ਵਿੱਚ ਬਣਨ ਵਾਲੀ ਯੂਨੀਵਰਸਿਟੀ ਇਮਾਰਤ ਵਿੱਚ ਅਤਿ-ਆਧੁਨਿਕ ਖੇਡ, ਰਿਹਾਇਸ਼ੀ ਤੇ ਅਕਾਦਮਿਕ ਸਹੂਲਤਾਂ ਮੁਹੱਈਆ ਕਰਨਗੀਆਂ।ਪੰਜਾਬ ਦੇ ਖੇਡਾਂ, ਯੁਵਕ...
ਮੋਗਾ,23 ਅਕਤੂਬਰ (ਜਸ਼ਨ) : ਕੋਵਿਡ 19 ਦੇ ਮੱਦੇਨਜ਼ਰ ਪਿਛਲੇ 6 ਮਹੀਨਿਆਂ ਤੋਂ ਬੰਦ ਪਈ ਅੰਬੈਸੀ ਨੇ ਹੁਣ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸੇ ਕੜੀ ਤਹਿਤ ਅੱਜ ਰਾਈਟ ਵੇ ਏਅਰਲਿੰਕਸ ਵੱਲੋਂ ਮਹਿਕਪ੍ਰੀਤ ਕੌਰ ਦਾ ਯੂ ਕੇ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਵੀਜ਼ਾ ਪ੍ਰਾਪਤ ਕਰਨ ਉਪਰੰਤ ਮਹਿਕਪ੍ਰੀਤ ਕੌਰ ਨੇ ਦੱਸਿਆ ਕਿ ਰਾਈਟ ਵੇ ਏਅਰਲਿੰਕਸ ਸੰਸਥਾ ਨੇ ਉਸ ਦਾ ਵਿਦੇਸ਼ ਵਿਚ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕਰਦਿਆਂ ਮਹਿਜ਼ 15 ਦਿਨਾਂ ਵਿਚ ਹੀ ਯੂ ਕੇ ਦਾ ਵੀਜ਼ਾ...
Tags: RIGHTWAY AIRLINKS

Pages