News

ਬਾਘਾਪੁਰਾਣਾ, 23 ਅਕਤੂਬਰ (ਜਸ਼ਨ) : ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਘੇਰਾ ਆਏ ਦਿਨ ਵਧਦਾ ਹੀ ਜਾ ਰਿਹਾ ਹੈ। ਬਾਘਾਪੁਰਾਣਾ ਸ਼ਹਿਰ ਦੀਆਂ ਸ਼ਹਿਰੀ ਅਤੇ ਜਨਤਕ ਜਥੇਬੰਦੀਆਂ ਵੱਲੋਂ ਸਾਂਝਾਂ ਮਾਰਚ ਕਰਕੇ ਬਾਘਾਪੁਰਾਣਾ ਸ਼ਹਿਰ ਅੰਦਰ ਲੋਕਾਂ ਨੂੰ ਸੱਦਾ ਦਿੱਤਾ ਗਿਆ ਕਿ 25 ਅਕਤੂਬਰ 2020 ਨੂੰ ਜੈਨ ਮਾਡਲ ਸਕੂਲ ਬਾਘਾਪੁਰਾਣਾ ਦੇ ਮਗਰਲੇ ਪਾਸੇ ਖੁਲੇ ਥਾਂ ਵਿੱਚ ਮੋਦੀ ਅਤੇ ਸਰਮਾਏਦਾਰਾਂ ਦੇ ਆਦਮ ਕੱਦ ਬੁੱਤ ਨੂੰ ਫੂਕਕੇ ਦੁਸਹਿਰਾ ਮਨਾਇਆ ਜਾਵੇਗਾ,...
ਮੋਗਾ, 23 ਅਕਤੂਬਰ (ਜਸ਼ਨ) : ਮੋਗਾ ਪੁਲਿਸ ਨੂੰ ਉਸ ਵਕਤ ਵੱਡੀ ਸਫ਼ਲਤਾ ਮਿਲੀ ਜਦੋ ਹਰਮਨਜੀਤ ਸਿੰਘ ਉਰਫ ਹਰਮਨ ਭਾਉ ਪੁੱਤਰ ਜਸਵੰਤ ਸਿੰਘ ਨਿਵਾਸੀ ਚੀਮਾ, ਪੁਲਿਸ ਸਟੇਸਨ ਸਦਰ ਪੱਟੀ, ਜ਼ਿਲਾ ਤਰਨ ਤਾਰਨ ਨੂੰ ਹਥਿਆਰਾਂ ਸਮੇਤ ਗਿ੍ਰਫਤਾਰ ਕਰ ਲਿਆ। ਉਸ ਵਿਰੁੱਧ ਪੁਲਿਸ ਸਟੇਸਨ ਮਹਿਣਾ ਵਿਖੇ ਐੱਨ ਡੀ ਪੀ ਐਸ ਅਤੇ 25,27 ਆਰਮਜ ਐਕਟ ਤਹਿਤ ਅੱਜ ਐਫ ਆਈ ਆਰ ਦਰਜ ਕਰ ਲਈ ਗਈ ਹੈ। ਉਸ ਦੇ ਦੋ ਸਾਥੀ, ਅਜੈ ਕੁਮਾਰ ਉਰਫ ਮਨੀ ਪੁੱਤਰ ਮਨਜੀਤਪਾਲ ਸਿੰਘ ਵਾਸੀ ਕੋਟਕਪੂਰਾ ਅਤੇ ਅੰਮਿ੍ਰਤਪਾਲ ਸਿੰਘ...
ਮੋਗਾ,23 ਅਕਤੂਬਰ (ਜਸ਼ਨ) : ਕੋਵਿਡ 19 ਦ ਮੱਦੇਨਜ਼ਰ ਪਿਛਲੇ 6 ਮਹੀਨਿਆਂ ਤੋਂ ਬੰਦ ਪਈ ਅੰਬੈਸੀ ਨੇ ਹੁਣ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸੇ ਕੜੀ ਤਹਿਤ ਅੱਜ ਰਾਈਟ ਵੇ ਏਅਰਲਿੰਕਸ ਵੱਲੋਂ ਹਰਵਿੰਦਰ ਸਿੰਘ ਦਾ ਆਸਟਰੇਲੀਆ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਵੀਜ਼ਾ ਪ੍ਰਾਪਤ ਕਰਨ ਆਏ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਆਈਲਜ਼ ਵਿਚ 6 ਬੈਂਡ ਸਨ ਅਤੇ ਉਸ ਨੇ 12ਵੀਂ 2019 ਵਿਚ ਕੀਤੀ ਸੀ । ਉਸ ਨੇ ਦੱਸਿਆ ਕਿ ਹੁਣ ਉਸ ਦਾ ਰਾਈਟ ਵੇ ਏਅਰਲਿੰਕਸ ਸੰਸਥਾ ਨੇ...
ਚੰਡੀਗੜ, 22 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ::ਪੰਜਾਬ ਯੁਵਕ ਵਿਕਾਸ ਬੋਰਡ( ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਕਿਸਾਨੀ ਸੰਘਰਸ਼ ਨੂੰ ਸੂਬੇ ਦੇ ਨੌਜਵਾਨ ਬੁਲੰਦੀਆਂ ਤੱਕ ਪਹੁੰਚਾ ਦੇਣਗੇ। ਨੌਜਵਾਨਾਂ ਦੇ ਸਸ਼ਕਤੀਕਰਨ ਸਬੰਧੀ ਸਕੀਮਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀ ਬਿੰਦਰਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ...
ਚੰਡੀਗੜ੍ਹ, 21 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਸਰਕਾਰ ਵੱਲੋਂ ਕਿਸਾਨ ਮਾਰੂ ਕੇਂਦਰੀ ਖੇਤੀ ਕਾਨੂੰਨਾਂ ਤੋਂ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਬਾਰੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ਉਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਚੁੱਪ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਸ ਪਿੱਛੇ ਭਾਜਪਾ ਨਾਲ ਕੋਈ...
ਮੋਗਾ, 22 ਅਕਤੂਬਰ (ਜਸ਼ਨ) : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਹੋਣ ਕਾਰਨ ਗੱਲੇ ਅਤੇ ਫੇਫੜਿਆਂ ਸਬੰਧੀ ਬਿਮਾਰੀਆਂ ਦਾ ਖਤਰਾ ਵੱਧਿਆ ਹੋਇਆ ਹੈ। ਇਸੇ ਵਿੱਚ ਮੋਗਾ-1 ਬਲਾਕ ਦੇ ਪਿੰਡ ਪੁਰਾਣੇ ਵਾਲਾ ਦਾ ਅਗਾਂਹਵਧੂ ਕਿਸਾਨ ਜਸਪਾਲ ਸਿੰਘ, ਜੋ ਕਿ 20 ਏਕੜ ਜਮੀਨ ਵਿੱਚ ਪਿਛਲੇ 5 ਸਾਲਾਂ ਤੋਂ ਬਿਨਾਂ ਅੱਗ ਲਗਾਏ ਸਫਲਤਾਪੂਰਵਕ ਖੇਤੀ ਕਰਕੇ ਹੋਰਨਾਂ ਕਿਸਾਨਾਂ...
ਚੰਡੀਗੜ੍ਹ, 22 ਅਕਤੂਬਰ (ਜਸ਼ਨ) : ਬਾਹਰਲੇ ਰਾਜਾਂ ਤੋਂ ਆ ਰਹੇ ਝੋਨੇ ਦੀ ਖ਼ਰੀਦ ਘੁਟਾਲੇ 'ਚ ਸ਼ਾਮਲ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਪੂਰੇ ਘੁਟਾਲੇ ਦੀ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ...
ਚੰਡੀਗੜ੍ਹ, 22 ਅਕਤੂਬਰ (ਜਸ਼ਨ) :ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਦੋਸ਼ ਲਗਾਏ ਹਨ ਕਿ ਉਹ ਕਿਸਾਨਾਂ-ਮਜ਼ਦੂਰਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਖੇਤੀ ਬਿੱਲਾਂ ਦੇ ਨਾਂ 'ਤੇ ਦੋਵੇਂ ਪਾਸਿਓ ਬੇਵਕੂਫ਼ ਬਣਾ ਰਹੇ ਹਨ।'ਆਪ' ਸੰਸਦ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਕਾਨੂੰਨਾਂ 'ਚ ਸੱਚਮੁੱਚ ਦਮ ਹੁੰਦਾ ਤਾਂ ਅਮਰਿੰਦਰ ਸਰਕਾਰ ਇਨ੍ਹਾਂ ਬਿੱਲਾਂ 'ਚ ਨਰਮਾ ਅਤੇ...
ਨਿਹਾਲ ਸਿੰਘ ਵਾਲਾ,22ਅਕਤੂਬਰ ( ਰਾਜਵਿੰਦਰ ਰੌਂਤਾ) ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਸ਼ਹੀਦ ਹੋਏ ਵਾਇਰਲੈਸ ਉਪਰੇਟਰ ਥਾਣੇਦਾਰ ਨਾਇਬ ਸਿੰਘ ਮਾੜੀ ਮੁਸਤਫਾ ਦੀ ਬਰਸੀ ਪੰਜਾਬ ਪੁਲਿਸ ਦੇ ਡੀਐਸਪੀ ਠਾਣਾ ਸਿੰਘ ਦੀ ਅਗਵਾਈ ਹੇਠ ਮਾੜੀ ਮੁਸਤਫ਼ਾ ਵਿਖੇ ਮਨਾਈ ਗਈ।ਬਰਸੀਂ ਮੌਕੇ ਉਹਨਾਂ ਦੇ ਘਰ ਵਿਖੇ ਨਾਇਬ ਸਿੰਘ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਪੌਦਾ ਲਗਾਇਆ ਗਿਆ ਅਤੇ ਸੋਗਮਈ ਧੁਨਾਂ ਵਜਾ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪਹੁੰਚੇ ਡੀ ਐਸ ਪੀ ਠਾਣਾ ਸਿੰਘ ਬਠਿੰਡਾ ਰੇਂਜ ਬਠਿੰਡਾ...
Tags: PUNJAB POLICE
ਮੋਗਾ,22 ਅਕਤੂਬਰ (ਜਸ਼ਨ):ਬੀਤੀ ਰਾਤ ਮੋਗਾ ਦੇ ਵਿਧਾਇਕ ਡਾ:ਹਰਜੋਤ ਕਮਲ ਅਤੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਹਨਾਂ ਨੂੰ ਗੰਭੀਰ ਹਾਲਤ ਵਿਚ ਮੋਗਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਚੰਡੀਗੜ੍ਹ ਤੋਂ ਮੋਗਾ ਆ ਰਹੇ ਸਨ ਕਿ ਅਚਾਨਕ ਫਤਿਹਗੜ੍ਹ ਦੇ ਪਿੰਡ ਖਮਾਣੋਂ ਨਜ਼ਦੀਕ ਗਲਤ ਦਿਸ਼ਾ ਤੋਂ ਆ ਰਹੀ ਸਕਾਰਪਿਓ ਗੱਡੀ ਉਹਨਾਂ ਦੇ ਵਾਹਨ ਨਾਲ ਟਕਰਾ ਗਈ । ਟੱਕਰ ਇਨੀਂ ਭਿਆਨਕ...

Pages