ਮੋਗਾ, 1 ਜਨਵਰੀ (ਜਸ਼ਨ): ਸਾਬਕਾ ਐੱਮ ਸੀ ਡਾ: ਸ਼ਮਸ਼ੇਰ ਸਿੰਘ ਮੱਟਾ ਜੌਹਲ ਨੇ ਅੱਜ ਨਵਾਂ ਸਾਲ ਅਤੇ ਆਪਣਾ ਜਨਮਦਿਨ ਝੁੱਗੀ ਝੌਪੜੀ ਵਾਲੇ ਬੱਚਿਆਂ ਨਾਲ ਮਨਾਇਆ। ਉਹਨਾਂ ਨੇਚਰ ਪਾਰਕ ਵਿਚ ਬੱਚਿਆਂ ਨੂੰ ਇਕੱਤਰ ਕਰਕੇ ਮਠਿਆਈਆਂ ਨਾਲ ਉਹਨਾਂ ਨੂੰ ਨਿਵਾਜਿਆ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ । ਇਸ ਮੌਕੇ ਉੱਚੇਚੇ ਤੌਰ ’ਤੇ ਪੁੱਜੇ ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ ਨੇ ਡਾ: ਜੌਹਲ ਨੂੰ ਮੁਬਾਰਕਾਂ ਦਿੰਦਿਆਂ ਆਖਿਆ ਕਿ ਉਹਨਾਂ ਨੂੰ ਮਾਣ ਹੈ ਕਿ ਡਾ: ਸ਼ਮਸ਼ੇਰ ਸਿੰਘ ਉਹਨਾਂ ਦੇ...
News
ਮੋਗਾ, 1 ਜਨਵਰੀ (ਜਸ਼ਨ)- ਪਤੀ-ਪਤਨੀ ਤੇ ਬੱਚੇ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਰੰਘੜਿਆਲ , ਬੁਢਲਾਡਾ, ਜ਼ਿਲ੍ਹਾ ਮਾਨਸਾ ਦੀ ਰਹਿਣ ਵਾਲੀ ਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਥੋੜ੍ਹੇ ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਦੀਪ ਕੌਰ...
मोगा, 1 जनवरी (जशन ):राइटवे ऐयरलिंक्स मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज गुरकीरत सिंह पुत्र अजीतपाल सिंह निवासी हरीपुर, फतेहगड़ साहिब का यूके कीे ब्रैडफोर्ड यूनिवर्सिटी का वीजा लगवा कर दिया। इस अवसर पर संस्था के डायरेक्टर देवप्रिय...
ਮੋਗਾ, 1 ਜਨਵਰੀ (ਜਸ਼ਨ): ਸਾਬਕਾ ਮੰਤਰੀ ਡਾ: ਮਾਲਤੀ ਥਾਪਰ ਨੇ ਨਵੇਂ ਸਾਲ ਦੀ ਆਮਦ ’ਤੇ ਪੰਜਾਬ ਅਤੇ ਭਾਰਤ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਆਖਿਆ ਕਿ ਸਾਡਾ ਨਵਾ ਸਾਲ 2024 ਸਮੁੱਚੀ ਲੋਕਾਈ ਲਈ ਅਮਨ ਅਤੇ ਸ਼ਾਂਤੀ ਲੈ ਕੇ ਆਵੇ । ਉਹਨਾਂ ਆਖਿਆ ਕਿ ਅੱਜ ਦੁਨਿਆਂ ਦੇ ਵੱਖ – ਵੱਖ ਹਿੱਸਿਆ ਵਿੱਚ ਹਿੰਸਾ ਦਾ ਦੌਰ ਚੱਲ ਰਿਹਾ ਹੈ , ਯੂਕਰੈਨ ਅਤੇ ਰੂਸ ਦੇ ਵਿਚਾਲੇ ਸਵਾ ਸਾਲ ਤੋਂ ਪੁਰਾਣੀ ਜੰਗ ਫਲਿਸਟੀਨ ਅਤੇ ਇਜਰਾਈਲ ਦੇ ਵਿਚਕਾਰ ਚੱਲ ਰਿਹਾ ਯੁੱਧ ਬਹੁਤ ਹੀ...
ਮੋਗਾ ਜ਼ਿਲੇ ਦੀ ਸ਼ਾਨ ਹੈ ਬੀ.ਬੀ.ਐੱਸ. ਬੈਗਪਾਇਪਰ ਬੈਂਡ - ਸੈਣੀ ਮੋਗਾ, 1 ਜਨਵਰੀ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਸਕੂਲ਼ ਦੇ ਸਲਾਨਾ ਸਮਾਗਮ (16ਵੀਆਂ ਬੀ.ਬੀ.ਐੱਸ. ਖੇਡਾਂ) ਦੌਰਾਨ ਸਕੂਲ ਦੇ ਬੈਗਪਾਈਪਰ ਬੈਂਡ ਦੇ ਵਿਦਿਆਰਥੀਆਂ ਨੂੰ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤ ਗਿਆ। ਇਸ ਮੌਕੇ ਚੇਅਰਮੈਨ ਸ਼੍ਰੀ ਸੰਜੀਵ ਸੈਣੀ ਜੀ ਨੇ ਦੱਸਿਆ ਕਿ...
ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਲਈ ਕਰਵਾਈਆਂ ਗਈਆਂ ਫੇਰੀਆਂ: ਸਿੱਖਿਆ ਮੰਤਰੀ ਚੰਡੀਗੜ੍ਹ/MOGA, 30 ਦਸੰਬਰ: ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ...
ਮੋਗਾ, 30 ਦਸੰਬਰ(jashan) ਮੋਗਾ ਜਿਲੇ ਦੇ ਇੱਕੋ ਇੱਕ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਜਿਲਾ ਮੋਗਾ ਨੂੰ ਵੀ ਕਨੈਕਟ ਇੰਡੀਆ ਵਰਲਡ ਡੂਰਾ ਰਿਸਰਚ ਮੀਡੀਆ ਵੱਲੋਂ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਤਹਿਤ ਮੋਸਟ ਟਰਸਟਡ ਲਾਅ ਕਾਲਜ ਇਨ ਪੰਜਾਬ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਵੀ ਕੋਨੈਕਟ ਇੰਡੀਆ ਵੱਲੋਂ ਇਹ ਅਵਾਰਡ ਦੇਸ਼ ਵਿੱਚ ਸਿੱਖਿਆ, ਮੈਡੀਕਲ, ਸੋਸ਼ਲ ਵਰਕ ਅਤੇ ਵੁਮਨ ਇਮਪਾਵਰਮੈਂਟ ਦੇ ਤਹਿਤ ਚੰਗਾ ਕੰਮ ਕਰਨ ਵਾਲੀਆਂ ਸੰਸਥਾਨਾਂ ਨੂੰ ਦਿੱਤੇ ਗਏ ਹਨ। ਇਹ...
ਮੋਗਾ, 24 ਦਸੰਬਰ(jashan)ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ...
*श्री गुरु गोबिंद सिंह जी ने अपने माता-पिता तथा चार साहिबजादों को सिख धर्म के लिए कुर्बान करके म् िासाल कायम की : डा.सीमांत गर्ग मोगा, 24 दिसंबर (जशन ) : भाजपा के जिलाध्यक्ष डा.सीमांत गर्ग के नेतृत्व में भाजपा जिले की समूह कार्यकारिणी, समूह पदाधिकारी व कार्यकर्ताओं ने भाजपा के पुरानी दाना मंडी स्थित जिला दफ्तर में श्री गुरु गोबिंद सिंह जी के चार साहिबजादों को समर्पित श्री...
ਮੋਗਾ 24 ਦਸੰਬਰ (ਜਸ਼ਨ )ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗੁਰੱਪ ਆਫ ਸਕੂਲਜ਼ ਦਾ ਹਿੱਸਾ ਏ.ਬੀ.ਸੀ. ਮੋਂਟੈਸਰੀ ਸਕੂਲ ਮੋਗਾ ਵਿਖੇ ‘ਕ੍ਰਿਸਮਸ’ ਦਾ ਤਿਉਹਾਰ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਸੈਂਟਾ ਕਲੌਜ਼ ਦਾ ਭੇਸ ਬਣਾ ਕੇ ‘ਜਿੰਗਲ ਬੈੱਲ-ਕੈਟਲ ਗਾਇਆ ਗਿਆ ਅਤੇ ਸਭਾ ਵਿੱਚ ਮੌਜੂਦ ਵਿਦਿਆਰਥੀਆਂ ਵਿੱਚ ਟੌਫੀਆਂ ਚਾਕਲੇਟ ਵੰਡੀਆਂ ਗਈਆਂ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ...