ਜੈਤੋ, 21 ਅਕਤੂਬਰ (ਮਨਜੀਤ ਸਿੰਘ ਢੱਲਾ) ਸੀ.ਆਈ.ਏ. ਸਟਾਫ ਜੈਤੋ ਅਤੇ ਜੈਤੋ ਤੇ ਬਾਜਾਖਾਨਾ ਥਾਣਿਆਂ ਦੀ ਪੁਲੀਸ ਨੇ ਸਾਂਝੇ ਅਪਰੇਸ਼ਨ ਦੌਰਾਨ ਜ਼ਿਲ੍ਹਾ ਫ਼ਰੀਦਕੋਟ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਸ਼ਰਾਬ ਲੁੱਟਣ ਵਾਲੇ ਗਿਰੋਹ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਡੀ. ਸੇਵਾ ਸਿੰਘ ਮੱਲੀ ਨੇ ਦੱਸਿਆ ਕਿ ਸੀ.ਆਈ.ਏ.ਸਟਾਫ ਜੈਤੋ ਦੇ ਇੰਚਾਰਜ ਕੁਲਬੀਰ ਚੰਦ ਸ਼ਰਮਾ, ਥਾਣਾ ਜੈਤੋ ਦੇ ਮੁੱਖੀ ਬਿਕਰਮਜੀਤ ਸਿੰਘ ਤੇ ਚੌਂਕੀ...
News
*ਸਟੇਟ ਐਮਐਸਪੀ ਅਤੇ ਖ਼ਰੀਦ ਦੀ ਗਰੰਟੀ ਬਾਰੇ ਕਾਨੂੰਨ ਦੀ ਮੰਗ ਨਾਲ 'ਆਪ' ਵਿਧਾਇਕਾਂ ਨੇ ਕੀਤਾ ਵਾਕਆਊਟ ਚੰਡੀਗੜ੍ਹ, 21 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ 'ਚ ਤਿੰਨ ਕੇਂਦਰੀ ਖੇਤੀ ਬਿੱਲਾਂ ਦੇ ਸਮਾਨੰਤਰ ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲਾਂ ਨੂੰ ਮਹਿਜ ਡਰਾਮਾ ਕਰਾਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਪੇਤਲੇ ਬਿੱਲਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ...
ਮੋਗਾ,21 ਅਕਤੂਬਰ (ਜਸ਼ਨ): ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਏ, ਕਿਰਤੀ ਜਮਾਤ ਦੇ ਮਹਿਬੂਬ ਆਗੂ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 32ਵੀਂ ਬਰਸੀ ਪੰਜਾਬ ਰੋਡਵੇਜ਼ ਮੋਗਾ ਦੇ ਬੱਸ ਅੱਡੇ ਉੱਪਰ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਭ੍ਰਾਤਰੀ ਜਥੇਬੰਦੀਆਂ ਦੇ ਆਗੂ ਅਤੇ ਵਰਕਰਾਂ ਵੱਲੋਂ ਪੂਰੇ ਜੋਸ਼ੋ ਖਰੋਸ਼ ਨਾਲ ਮਨਾਈ ਗਈ। ਇਸ ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ, ਜਨਰਲ ਸਕੱਤਰ...
ਮੋਗਾ, 21 ਅਕਤੂਬਰ (ਜਸ਼ਨ): ਸ੍ਰ. ਹਰਮਨਬੀਰ ਸਿੰਘ ਗਿੱਲ, ਜ਼ਿਲਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।ਸ੍ਰ. ਗਿੱਲ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਆਯੋਜਿਤ...
ਮੋਗਾ,21 ਅਕਤੂਬਰ (ਜਸ਼ਨ): ‘ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਦੇ ਰਾਹ ਪੈ ਜਾਣਾ ਸੀ ਪਰ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਵਿਧਾਨ ਸਭਾ ਵਿਚ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਨਾ ਸਿਰਫ਼ ਕਿਸਾਨ ਨੂੰ ਮਰਨ ਤੋਂ ਬਚਾਅ ਲਿਆ ਹੈ ਬਲਕਿ ਪੂਰੇ ਹਿੰਦੋਸਤਾਨ ਵਿਚ ਇਕੋ ਇਕ ਸੂਬਾ ਪੰਜਾਬ ਹੈ ਜੋ ਸਾਰੇ ਦੇਸ਼ ਦੇ ਕਿਸਾਨਾਂ ਲਈ ਰਾਹ ਦਸੇਰਾ ਬਣਿਆ ਹੈ ਅਤੇ ਇਸ ਨੇਕ ਕਾਰਜ ਲਈ...
ਮੋਗਾ,20 ਅਕਤੂਬਰ (ਜਸ਼ਨ): ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਕਿਸਾਨਾਂ ਦੇ ਲਈ ਲਏ ਗਏ ਫ਼ੈਸਲਿਆਂ ਮਗਰੋਂ ਪੰਜਾਬ ਦੇ ਕਾਂਗਰਸੀ ਨੇਤਾ ਜਸ਼ਨ ਮਨਾ ਰਹੇ ਹਨ। ਖੁਸ਼ੀਆਂ ਦੇ ਆਲਮ ਵਿਚ ਮੋਗਾ ਵਿਖੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਅੱਜ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਆਖਿਆ ਕਿ ਹੁਣ ਦੁਨੀਆਂ ਜਾਣ ਗਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸੱਚਮੁੱਚ ਪੰਜਾਬ ਦੇ ਕੈਪਟਨ ਹਨ ਜੋ ਇਨਾਂ ਕੁ ਦਮਖਮ ਰੱਖਦੇ ਹਨ ਕਿ ਆਪਣੀ ਕੁਰਸੀ ਦੀ ਪਰਵਾਹ ਕੀਤੇ ਬਗੈਰ ਕਿਸਾਨਾਂ ਲਈ ਕਦੇ...
ਮੋਗਾ,20 ਅਕਤੂਬਰ (ਜਸ਼ਨ): ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਫੈਸਲੇ ਮੁਤਾਬਕ ਪੰਜਾਬ ਰੋਡਡੇਜ਼ ਮੋਗਾ ਡਿਪੂ ਦੇ ਗੇਟ ਉੱਪਰ ਸਾਂਝੀ ਗੇਟ ਰੈਲੀ ਕੀਤੀ ਗਈ। ਐਕਸ਼ਨ ਕਮੇਟੀ ਦੇ ਮੈਂਬਰਾਂ ਕਾਮਰੇਡ ਜਗਦੀਸ਼ ਸਿੰਘ ਚਾਹਲ, ਬਲਜਿੰਦਰ ਸਿੰਘ ਬਰਾੜ ਅਤੇ ਰਛਪਾਲ ਸਿੰਘ ਮੌਜਗੜ੍ਹ ਨੇ ਕਿਹਾ ਕਿ ਪੰਜਾਬ ਰੋਡਵੇਜ਼ / ਪਨਬੱਸ ਨੂੰ ਪੀ.ਆਰ.ਟੀ.ਸੀ. ਵਿੱਚ ਸ਼ਾਮਲ ਕਰਨ ਦੀਆਂ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀਆ ਚਾਲਾਂ ਨੂੰ...
ਮੋਗਾ,20 ਅਕਤੂਬਰ (ਜੈਤੋ/ ਮਨਜੀਤ ਸਿੰਘ ਢੱਲਾ): - ਬੀਤੇ ਦਿਨੀਂ ਪਿੰਡ ਰਾਮੂਵਾਲਾ (ਡੇਲਿਆਂਵਾਲੀ) ਤੋਂ ਇਕ ਵਿਅਕਤੀ ਦੇ ਘਰੋਂ ਸੋਨਾ ਚੋਰੀ ਹੋ ਗਿਆ ਸੀ ਜਿਸ ਦੀ ਸੂਚਨਾ ਜੈਤੋ ਪੁਲਿਸ ਨੂੰ ਦਿੱਤੀ ਗਈ ਸੀ। ਅੱਜ ਇਥੋਂ ਦੀ ਪੁਲਿਸ ਪਾਰਟੀ ਨੇ ਕੁੱਝ ਸਮੇਂ ਵਿੱਚ ਹੀ ਚੋਰੀ ਦੀ ਘਟਨਾ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ, ਜੈਤੋ ਥਾਣੇ ਦੇ ਪੁਲਿਸ ਸਬ- ਇੰਸਪੈਕਟਰ ਬਿਕਰਮਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ...
ਮੋਗਾ,20 ਅਕਤੂਬਰ (ਜਸ਼ਨ): ਪੰਜਾਬ ਵਿਧਾਨ ਸਭਾ ਸਕੱਤਰੇਤ ਲਾਇਬਰੇਰੀ ਕਮੇਟੀ ਦੀ ਵਿਸ਼ੇਸ਼ ਬੈਠਕ 21 ਅਕਤੂਬਰ ਨੂੰ ਵਿਧਾਨ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਹੈ ਜਿਸ ਵਿਚ ਸਭਾਪਤੀ ਸੁਰਿੰਦਰ ਕੁਮਾਰ ਡਾਬਰ ਤੋਂ ਇਲਾਵਾ ਵਿਧਾਇਕ ਡਾ: ਹਰਜੋਤ ਕਮਲ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਅਵਤਾਰ ਸਿੰਘ ਜੂਨੀਅਰ, ਗੁਰਪ੍ਰਤਾਪ ਸਿੰਘ ਵਡਾਲਾ, ਹਰਮੰਦਰ ਸਿੰਘ ਗਿੱਲ, ਸ. ਜਗਦੇਵ ਸਿੰਘ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਸ. ਸਿਮਰਜੀਤ ਸਿੰਘ ਬੈਂਸ (ਸਾਰੇ ਵਿਧਾਇਕ) ਬਤੌਰ ਕਮੇਟੀ ਮੈਂਬਰ ਸ਼ਾਮਲ ਹੋਣਗੇ।...
*ਰਾਸ਼ਟਰਪਤੀ ਰਾਜ ਦੀ ਸੰਭਾਵਨਾ ਬਾਰੇ ਕਿਹਾ,''ਉਡੀਕ ਕਰੋ ਤੇ ਵੇਖੋ.... ਪਰ ਉਨ੍ਹਾਂ ਨੂੰ ਮੈਨੂੰ ਬਰਖਾਸਤ ਕਰਨ ਦੀ ਲੋੜ ਨਹੀਂ ਪੈਣੀ, ਆਪਣਾ ਅਸਤੀਫ਼ਾ ਜੇਬ 'ਚ ਰੱਖਦਾ ਹਾਂ'' ਚੰਡੀਗੜ੍ਹ, 20 ਅਕਤੂਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਵੱਡੀ ਪੱਧਰ 'ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਹੋਰ ਆਗੂਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਹਾਜ਼ਰੀ ਵਿੱਚ ਮੰਗਲਵਾਰ ਨੂੰ ਇਹ ਉਮੀਦ...

