ਮੋਗਾ,20 ਅਕਤੂਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਚੰਡੀਗੜ੍ਹ ਵਿਖੇ ਹੋਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਪੇਸ਼ ਕੀਤੇ ਤਿੰਨ ਬਿੱਲਾਂ ’ਤੇ ਆਪਣਾ ਪ੍ਰਤੀਕ੍ਰਮ ਦਿੰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰ ਵਾਰ ਦੀ ਤਰਾਂ ਕਿਸਾਨੀ ਦੀ ਬਾਂਹ ਫੜ੍ਹਦਿਆਂ ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਅਤੇ ਪੰਜਾਬ...
News
*ਮਾਫ਼ੀਆ ਰਾਜ ਨੂੰ ਨੱਥ ਪਾ ਕੇ ਖ਼ੁਦ ਐਮ.ਐਸ.ਪੀ 'ਤੇ ਫ਼ਸਲਾਂ ਖ਼ਰੀਦ ਸਕਦੀ ਹੈ ਪੰਜਾਬ ਸਰਕਾਰ- ਹਰਪਾਲ ਸਿੰਘ ਚੀਮਾ ਚੰਡੀਗੜ੍ਹ 20 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਨੇ ਵਿਸ਼ੇਸ਼ ਇਜਲਾਸ ਦੌਰਾਨ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ। 'ਆਪ' ਵਿਧਾਇਕਾਂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਵੱਲੋਂ ਲਿਆਂਦੇ ਤਿੰਨੋਂ ਖੇਤੀ ਬਿੱਲਾਂ ਨੂੰ ਹਮਾਇਤ ਦਿੰਦਿਆਂ ਇੱਕੋ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਸਾਰੀਆਂ ਫ਼ਸਲਾਂ ਦੀ...
* ਕੈਪਟਨ ਸਰਕਾਰ ਵੱਲੋਂ ਉਠਾਏ ਕਦਮ ਨਾਲ ਕਿਸਾਨ ਅਤੇ ਆੜ੍ਹਤੀਏ ਬਚ ਜਾਣਗੇ - ਕਿਸਾਨ ਗੁਰਦਿੱਤ ਸਿੰਘ ਤੇ ਆੜਤੀਆ ਦੀਪਕ ਤਾਇਲ ਮੋਗਾ, 20 ਅਕਤੂਬਰ (ਜਸ਼ਨ) : - ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਿਸਾਨੀ, ਆੜਤ ਅਤੇ ਮਜਦੂਰੀ ਨੂੰ ਬਚਾਉਣ ਲਈ ਲਿਆਂਦੇ ਗਏ ਤਿੰਨ ਬਿੱਲਾਂ ਦਾ ਜ਼ਿਲ੍ਹਾ ਮੋਗਾ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੇ ਸਮਰਥਨ ਕੀਤਾ ਹੈ ਅਤੇ ਇਸ ਫੈਸਲੇ ਨੂੰ ਉਕਤ ਤਿੰਨੋਂ ਵਰਗਾਂ ਨੂੰ ਬਚਾਉਣ ਵਾਲਾ ਕਰਾਰ ਦਿੱਤਾ ਹੈ। ਮੋਗਾ ਦਾਣਾ ਮੰਡੀ ਵਿੱਚ ਖਰੀਦ ਕਾਰਜਾਂ ਦੌਰਾਨ...
ਚੰਡੀਗੜ, 20 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸਰਹੱਦੀ ਸੂਬੇ ਪੰਜਾਬ ਨੂੰ ਉਨਾ ਖਤਰਾ ਗੁਆਂਢੀ ਮੁਲਕਾਂ ਤੋਂ ਨਹੀਂ ਜਿੰਨਾ ਖਤਰਾ ਮੋਦੀ ਸਰਕਾਰ ਤੋਂ ਹੈ। ਕੇਂਦਰ ਸਰਕਾਰ ਨੇ ਕੋਵਿਡ-19 ਮਹਾਾਂਮਾਰੀ ਦੀ ਆੜ ਵਿੱਚ ਤਿੰਨ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਏ ਦਾ ਲੱਕ ਤੋੜ ਦਿੱਤਾ ਹੈ। ਇਹ ਗੱਲ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਵਿੱਚ ਕਹੀ। ਸ. ਰੰਧਾਵਾ ਮੰਗਲਵਾਰ ਨੂੰ ਦੇਸ਼ ਦੇ ਸੰਘੀ ਢਾਂਚੇ ਉਤੇ...
*ਮੁੱਖ ਮੰਤਰੀ ਵਲੋਂ ਖੇਤੀਬਾੜੀ ਉਪਜ ਦੀ ਜਮ੍ਹਾਂਖੋਰੀ ਅਤੇ ਕਾਲਾ-ਬਾਜ਼ਾਰੀ ਨੂੰ ਰੋਕਣ ਲਈ ਅਹਿਮ ਕਦਮ ਚੰਡੀਗੜ , 20 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਹੈ। ਇਹਨਾਂ ਇਤਿਹਾਸਕ ਬਿੱਲਾਂ ਵਿਚ ਹੋਰਨਾਂ ਉਪਬੰਧਾਂ ਤੋਂ ਇਲਾਵਾ ਖੇਤੀਬਾੜੀ ਕਰਾਰ ਤਹਿਤ ਘੱਟੋ-ਘੱਟ ਸਮਰਥਨ...
ਚੰਡੀਗੜ੍ਹ, 20 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿੱਚ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨਾਂ ਪ੍ਰਤੀ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਉਹ ਅਸਤੀਫਾ ਦੇਣ ਜਾਂ ਆਪਣੀ ਸਰਕਾਰ ਬਰਖ਼ਾਸਤ ਹੋਣ ਦੇਣ ਲਈ ਤਿਆਰ ਹਨ। ਇਸ ਮੌਕੇ ਉਨ੍ਹਾਂ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਭੰਗ ਹੋਣ ਅਤੇ ਕੌਮੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਹੋਣ ਦੀ ਸੰਭਾਵਨਾ ਬਾਰੇ ਚਿਤਾਵਨੀ...
ਮੋਗਾ, 19 ਅਕਤੂਬਰ (ਜਸ਼ਨ) :ਪੇਂਡੂ ਤੇ ਸ਼ਹਿਰੀ ਗਰੀਬ ਔਰਤਾਂ ਸਿਰ ਚੜ੍ਹੇ ਕਰਜ਼ੇ ਦੀ ਮੁਆਫੀ, ਬੇਥਾਹ ਭੇਜੇ ਬਿੱਜਲੀ ਬਿੱਲਾਂ ਦੀ ਮੁਆਫੀ ਤੇ ਕਿਸਾਨ ਮਜ਼ਦੂਰ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਏ ਜਾਣ ਨੂੰ ਲੈਕੇ ਔਰਤ ਕਰਜ਼ਾ ਮੁਕਤੀ ਅੰਦੋਲਨ ਤਹਿਤ ਕੈਪਟਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੁਤਲਾ ਬੱਸ ਸਟੈਂਡ ਮੋਗਾ ਵਿਖੇ ਫੂਕਿਆ ਗਿਆ ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰਗਤੀਸ਼ੀਲ ਮੰਚ ਪੰਜਾਬ ਦੇ ਪ੍ਰਧਾਨ ਬਲਕਰਨ ਮੋਗਾ , ਜਿਲਾ ਪ੍ਰਧਾਨ ਅਮਨਦੀਪ ਸਿੰਘ ਸਿੰਘਾਂ ਵਾਲਾ,ਜਿਲਾ...
ਮੋਗਾ, 19 ਅਕਤੂਬਰ(ਜਸ਼ਨ): ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਲੋੜ ਅਤੇ ਸੂਬੇ ਵਿੱਚ ਇਨ੍ਹਾਂ ਨੂੰ ਲਾਗੂ ਨਾ ਕਰਨ ਸਬੰਧੀ ਵਿਧਾਨਸਭਾ ਸੈਸ਼ਨ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਭਾਰਤਭੂਸ਼ਣ ਆਸ਼ੂ, ਵਿਧਾਇਕ ਡਾ: ਹਰਜੋਤ ਕਮਲ ਅਤੇ ਕੁਛ ਹੋਰ ਵਿਧਾਨਕਾਰਾਂ ਨਾਲ ਵਿਸ਼ੇਸ਼ ਤੌਰ ’ਤੇ ਗੰਭੀਰ ਵਿਚਾਰਾਂ ਕੀਤੀਆਂ । ਇਸ ਮੌਕੇ ਮੁੱਖ ਮੰਤਰੀ ਬੇਹੱਦ ਗੰਭੀਰਤਾ ਨਾਲ ਕਿਸਾਨ ਹਿਤਾਂ ਲਈ ਵਿਚਾਰ ਪ੍ਰਗਟਾਉਂਦੇ ਨਜ਼ਰ ਆਏ ।...
ਮੋਗਾ,19 ਸਤੰਬਰ (ਜਸ਼ਨ):‘ਸੂਭੇ ਭਰ ਵਿਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਮੋਗਾ ਸ਼ਹਿਰ ਦੀ ਵਾਰਡਬੰਦੀ ਨੂੰ ਲੈ ਕੇ ਵਿਰੋਧੀ ਬੇਬੁਨਿਆਦ ਗੱਲਾਂ ਕਰ ਰਹੇ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਉਹਨਾਂ ਨੂੰ ਚੋਣਾਂ ਤੋਂ ਪਹਿਲਾਂ ਹੀ ਆਪਣੇ ਹਾਰਨ ਦਾ ਡਰ ਸਤਾ ਰਿਹਾ ਜਿਸ ਕਾਰਨ ਉਹ ਵਾਰਡਬੰਦੀ ਮਸਲੇ ਨਾਲ ਲੋਕਾਂ ਨੂੰ ਗੁਮਰਾਹ ਕਰਨ ਦੀ ਨਾਕਾਮ ਕੋਸ਼ਿਸ ਕਰ ਰਹੇ ਨੇ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ 48 ਦੇ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ ਨੇ ਮੀਡੀਆ...
ਬਾਘਾ ਪੁਰਾਣਾ 19 ਅਕਤੂਬਰ(ਰਾਜਿੰਦਰ ਸਿੰਘ ਕੋਟਲਾ)-ਵਿਧਾਨ ਸਭਾ ਇਜਲਾਸ ਦੌਰਾਨ ਕਿਰਤੀ ਲੋਕਾਂ ਦੇ ਮਸਲਿਆਂ ਨੂੰ ਨਾ ਵਿਚਾਰੇ ਜਾਣ ਦੇ ਵਿਰੋਧ ਚ ਔਰਤਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਾਏ ਜਾਣ, ਬਿਜਲੀ ਯੂਨਿਟਾਂ ਦੇ ਰੇਟ ਅੱਧੇ ਕਰੇ ਜਾਣ ਤੇ ਦਲਿਤ ਵਿਦਿਆਰਥੀ ਦੇ ਵਜ਼ੀਫਿਆਂ ਚ ਘਪਲੇ ਕਰਨ ਦੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੇ ਜਾਣ ਆਦਿ ਮੰਗਾਂ ਨੂੰ ਲੈਕੇ ਔਰਤ ਕਰਜ਼ਾ ਮੁਕਤੀ ਅੰਦੋਲਨ ਤਹਿਤ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਵੱਲੋਂ ਅਰਥੀ ਫੂਕ ਰੋਸ ਮਾਰਚ ਐਸ ਡੀ ਐਮ ਦਫਤਰ ਤੋਂ ਲੈਕੇ...

