ਬਾਘਾਪੁਰਾਣਾ 19 ਅਕਤੂਬਰ (ਰਾਜਿੰਦਰ ਸਿੰਘ ਕੋਟਲਾ) : ਰਿਲਾਇੰਸ ਪੰਪ ਮੋਰਚਾ 19ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਆਗੂਆਂ ਦਾ ਆਖਣਾ ਹੈ ਕਿ ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਚ,ਇਹ ਸੰਘਰਸ਼ ਅੱਗੇ ਵੀ ਜਾਰੀ ਰਹੇਗਾ । ਇਸ ਮੌਕੇ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ, ਬਲਾਕ ਪ੍ਰਧਾਨ ਚਮਕੌਰ ਰੋਡੇ ਖੁਰਦ ਯੂਥ ਵਿੰਗ ਦੇ ਆਗੂ ਬਲਕਰਨ ਸਿੰਘ ਵੈਰੋਕੇ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਗੁਰਦੀਪ ਵੈਰੋਕੇ ਨੇ ਕਿਹਾ ਕਿ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ...
News
ਰਾਜਿਆਣਾ ਨਾਲ ਰਿਲਾਇੰਸ ਪੰਪ ਮੋਰਚਾ 19ਵੇਂ ਦਿਨ ਵਿੱਚ ਸ਼ਾਮਲ,ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਚ,ਸੰਘਰਸ਼ ਜਾਰੀ ਰਹੇਗਾ ਆਗੂ
ਮੋਗਾ, 19 ਅਕਤੂਬਰ (ਜਸ਼ਨ):ਪ੍ਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਦੇ ਮੁੱਖ ਸੇਵਾਦਾਰ ਅਤੇ ਸਪੋਕਸਮੈਨ ਦੇ ਪੱਤਰਕਾਰ ਕੁਲਵਿੰਦਰ ਸੋਨੂੰ ਨੇ ਅੱਜ ਆਪਣਾ 44ਵਾਂ ਜਨਮ ਦਿਨ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕਰਕੇ ਮਨਾਇਆ। ਜਿਕਰਯੋਗ ਹੈ ਕਿ ਉਹ ਪਿਛਲੇ ਚਾਰ ਸਾਲ ਤੋਂ ਆਪਣਾ ਹਰ ਜਨਮ ਦਿਨ ਖੂਨਦਾਨ ਕਰਕੇ ਮਨਾ ਰਹੇ ਹਨ ਤੇ ਉਨ੍ਹਾਂ ਦੀ ਸੰਸਥਾ ਵੱਲੋਂ ਪਿਛਲੇ ਸਾਲ ਦੋ ਖੂਨਦਾਨ ਕੈਂਪ ਵੀ ਲਗਾਏ ਗਏ ਸਨ। ਇਸ ਮੌਕੇ ਰੂਰਲ ਐੱਨ ਜੀ ਓ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ...
ਚੰਡੀਗੜ, 19 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : 15ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ (ਵਿਸ਼ੇਸ਼) ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਦਨ ਨੇ ਸੋਮਵਾਰ ਨੂੰ ਉਨਾਂ ਸਾਰੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜੋ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਰੋਸ਼-ਮੁਜ਼ਾਹਰਾ ਕਰਦੇ ਹੋਏ ਆਪਣੀ ਜਾਨ ਗੁਆ ਬੈਠੇ ਹਨ। ਸਦਨ ਵੱਲੋਂ ਆਜ਼ਾਦੀ ਘੁਲਾਟੀਆਂ, ਸਿਆਸੀ ਤੇ ਹੋਰ ਉੱਘੀਆਂ ਹਸਤੀਆਂ ਅਤੇ ਸੈਨਿਕਾਂ ਨੂੰ ਵੀ...
ਮੋਗਾ, 19 ਅਕਤੂਬਰ (ਜਸ਼ਨ) : -ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਜਿਲ੍ਹਾ ਮੋਗਾ ਸਮੇਤ ਤਿੰਨ ਜਿਲ੍ਹਿਆਂ ਵਿੱਚ ਬਾਇਉਕਲਚਰ ਦੇ ਪ੍ਰਦਰਸ਼ਨੀ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਜਿੱਥੇ ਵਾਤਾਵਰਨ ਨੂੰ ਸਾਫ ਰੱਖਣ ਵਿੱਚ ਸਹਿਯੋਗ ਮਿਲੇਗਾ ਉਥੇ ਹੀ ਧਰਤੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਵੀ ਬਹੁਤ ਲਾਭ ਹੋਵੇਗਾ। ਇਸ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਵਿੱਚ ਵੀ ਬਹੁਤ...
ਮੋਗਾ, 19 ਅਕਤੂਬਰ (ਜਸ਼ਨ): ‘ਨਵੀਂ ਵਾਰਡਬੰਦੀ ਨਾਲ ਸਾਰੇ ਵਾਰਡਾਂ ਦਾ ਇਕਸਾਰ ਵਿਕਾਸ ਹੋਵੇਗਾ ਪਰ ਵਿਰੋਧੀ ਪਾਰਟੀਆਂ ਬੌਖਲਾਹਟ ਕਾਰਨ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਨੇ ਜਦਕਿ ਸਾਰੇ ਵਾਰਡਾਂ ਦੇ ਇਕਸਾਰ ਵਿਕਾਸ ਲਈ ਵਾਰਡਬੰਦੀ ਬੇਹੱਦ ਜ਼ਰੂਰੀ ਸੀ ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਆਜ਼ਾਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ 2013 ਤੋਂ ਪਹਿਲਾਂ 31 ਵਾਰਡ ਸਨ ਅਤੇ 2013 ਤੋਂ ਬਾਅਦ 2015 ਦੀਆਂ ਨਗਰ ਨਿਗਮ...
*ਪਿਛਲੇ 5 ਸਾਲਾਂ ਤੋਂ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਕਰ ਰਿਹਾ ਹੈ ਆਪਣੇ 15 ਏਕੜ ਜ਼ਮੀਨ ਤੇ ਮੁਨਾਫ਼ੇ ਵਾਲੀ ਖੇਤੀ ਮੋਗਾ, 19 ਅਕਤੂਬਰ: ਜ਼ਿਲ੍ਹਾ ਮੋਗਾ ਦੇ ਪਿੰਡ ਜੈ ਸਿੰਘ ਵਾਲਾ ਦੇ ਉਦਮੀ ਅਤੇ ਅਗਾਂਹ ਵਧੂ ਕਿਸਾਨ ਗੁਰਮੁਖ ਸਿੰਘ ਨੇ ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਉੱਨਤ ਖੇਤੀ ਕਰਨ ਵਿੱਚ ਇੱਕ ਮਿਸਾਲ ਪੈਦਾ ਕੀਤੀ ਹੈ।ਕਿਸਾਨ ਗੁਰਮੁਖ ਸਿੰਘ ਨੇ ਦੱਸਿਆ ਕਿ ਉਹ 15 ਏਕੜ ਆਪਣੀ ਮਾਲਕੀ ਵਾਲੀ ਜ਼ਮੀਨ ਦੀ ਖੇਤੀ ਕਰਦਾ ਹੈ। ੳਸਨੇ ਅੱਗੇ ਦੱਸਿਆ ਕਿ ਉਹ 5...
*ਮੋਦੀ ਸਰਕਾਰ ਦਾ ਘੁਮੰਡ ਤੋੜ ਕੇ ਹੀ ਦਮ ਲੈਣਗੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਬਾਘਾ ਪੁਰਾਣਾ,18 ਅਕਤੂਬਰ (ਜਸ਼ਨ): ਪੰਜਾਬ ਦੀ ਸੰਘਰਸ਼ਸ਼ੀਲ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜੋ ਚੰਦ ਪੁਰਾਣਾ ਵਿਖੇ ਟੋਲ ਪਲਾਜੇ ‘ਤੇ ਧਰਨਾ ਲਗਾਇਆ ਗਿਆ ਹੈ ਇਸ ਧਰਨੇ ਵਿੱਚ ਜਿੱਥੇ ਇਲਾਕੇ ਭਰ ਦੇ ਲੋਕ ਵੱਡਾ ਸਹਿਯੋਗ ਕਰ ਰਹੇ ਹਨ ਉੱਥੇ ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ...
ਮੋਗਾ, 18 ਅਕਤੂਬਰ (ਜਸ਼ਨ) : ਮੋਗਾ ਸ਼ਹਿਰ ਵਾਸੀਆਂ ਨੂੰ ਡੇਂਗੂ ਦੇ ਕਹਿਰ ਤੋਂ ਸੁਰੱਖਿਅਤ ਰੱਖਣ ਲਈ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾਂ ਨਿਰਦੇਸ਼ਾਂ ਤੇ ਵੱਖ ਵੱਖ ਵਾਰਡਾਂ ਵਿਚ ਮੱਛਰ ਤੋਂ ਰਾਹਤ ਵਾਸਤੇ ਫੌਗਿੰਗ ਕਰਵਾਈ ਜਾ ਰਹੀ ਹੈ ।ਇਸੇ ਕੜੀ ਤਹਿਤ ਵਾਰਡ ਨੰਬਰ 2 ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਅਰੋੜਾ ਦੀ ਅਗਵਾਈ ਵਿਚ ਸਮੁੱਚੇ ਵਾਰਡ ਵਿਚ ਅੱਜ ਸਵੇਰ ਵੇਲੇ ਫੌਗਿੰਗ ਕਰਵਾਈ ਗਈ। ਵਾਰਡ ਇੰਚਾਰਜ ਜਤਿੰਦਰ ਅਰੋੜਾ ਨੇ ਆਪਣੀ ਦੇਖ ਰੇਖ ਵਿਚ ਫੌਗਿੰਗ ਕਰਵਾਉਂਦਿਆਂ...
ਮੋਗਾ, 18 ਅਕਤੂਬਰ (ਜਸ਼ਨ) : ਪੰਜਾਬ ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਆਮ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਣ ਦੇ ਨਾਲ-ਨਾਲ ਡੇਂਗੂ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਸਿਹਤ ਵਿਭਾਗ ਬਲਾਕ ਡਰੋਲੀ ਭਾਈ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਡੇਂਗੁ ਤੋਂ ਬਚਣ ਦੇ ਤਰੀਕਿਆਂ ਬਾਰੇ ਦੱਸਿਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੋਲੀ ਭਾਈ ਬਲਾਕ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰਵੀਰ ਸਿੰਘ ਗਿੱਲ ਨੇ ਦੱਸਿਆ ਕਿ...
ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ
ਚੰਡੀਗੜ੍ਹ, 18 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸੂਬੇ ਦੇ ਨਿਵੇਸ਼ ਮਾਹੌਲ ਨੂੰ ਹੋਰ ਸੁਧਾਰਨ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਨੇ ਫੈਕਟਰੀ ਐਕਟ (ਪੰਜਾਬ ਸੋਧ) ਆਰਡੀਨੈਂਸ-2020 ਨੂੰ ਬਿੱਲ ਵਿੱਚ ਤਬਦੀਲ ਕਰਨ ਲਈ ਭਲਕੇ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦਿੱਤੀ ਗਈ। ਇਸ ਬਿੱਲ ਦਾ ਉਦੇਸ਼ ਫੈਕਟਰੀਜ਼ ਐਕਟ-1948 ਦੀ...

