*ਮੀਡੀਆ 'ਤੇ ਐਲਾਨੀ ਸੈਂਸਰਸ਼ਿਪ ਥੋਪਣ ਦਾ ਲਗਾਇਆ ਦੋਸ਼ ਚੰਡੀਗੜ੍ਹ, 18 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੇਂਦਰ ਸਰਕਾਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਥੋਪੇ ਗਏ ਖੇਤੀ ਸੰਬੰਧੀ ਕਾਲੇ ਕਾਨੂੰਨਾਂ ਵਿਰੁੱਧ ਸੱਦੇ ਗਏ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਵਫ਼ਦ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਵਫ਼ਦ 'ਚ ਪ੍ਰਿੰਸੀਪਲ ਬੱਧ ਰਾਮ, ਕੁਲਤਾਰ ਸਿੰਘ ਸੰਧਵਾਂ, ਪ੍ਰੋ...
News
*ਕਾਂਗਰਸੀ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਰਕਾਰ ਨੂੰ ਕਿਸਾਨੀ ਕਾਨੂੰਨ ਲਾਗੂ ਨਾ ਕਰਨ ਲਈ ਕਿਹਾ, ਮੁੱਖ ਮੰਤਰੀ ਨੇ ਕਿਹਾ ਕਿ ਰਣਨੀਤੀ ਉਨ੍ਹਾਂ ਦੇ ਵਿਚਾਰ ਤੇ ਕਾਨੂੰਨੀ ਮਸ਼ਵਰੇ 'ਤੇ ਅਧਾਰਤ ਹੋਵੇਗੀ ਚੰਡੀਗੜ੍ਹ, 18 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਲੋੜ ਅਤੇ ਸੂਬੇ ਵਿੱਚ ਇਨ੍ਹਾਂ ਨੂੰ ਲਾਗੂ ਨਾ ਕਰਨ ਸਬੰਧੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਸਰਬਸੰਮਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ...
ਚੰਡੀਗੜ੍ਹ, 18 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ 'ਯੁਵਰਾਜ' ਰਾਹੁਲ ਗਾਂਧੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬਾਰੇ ਕੀਤੀ ਟਿੱਪਣੀ ਦੀ ਖਿੱਲੀ ਉਡਾਈ ਹੈ। 'ਆਪ' ਦੇ ਦੋਸ਼ ਹੈ ਕਿ ਮੋਦੀ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਸੰਸਦ 'ਚ ਬੋਲਣ ਤੋਂ ਭੱਜੇ ਰਾਹੁਲ ਗਾਂਧੀ ਹੁਣ ਪੰਜਾਬ ਵਿਧਾਨ ਸਭਾ ਰਾਹੀਂ ਸਿਆਸੀ ਰੋਟੀਆਂ ਸੇਕਣ ਦੀ ਹਾਸੋਹੀਣ ਕੋਸ਼ਿਸ ਕਰ ਰਹੇ ਹਨ।ਪਾਰਟੀ ਹੈਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ...
ਮੋਗਾ, 18 ਅਕਤੂਬਰ:(ਜਸ਼ਨ) : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਬਲਾਕ ਪੱਧਰੀ ਪੇਂਟਿੰਗ ਮੁਕਾਬਲੇ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸ ਦਿਲਬਾਗ ਸਿੰਘ ਬਰਾੜ ਨੋਡਲ ਅਫਸਰ ਮੋਗਾ ਨੇ ਦੱਸਿਆ ਕਿ ਮਿਡਲ ਵਰਗ ਵਿੱਚ ਬਲਾਕ ਬਾਘਾ ਪੁਰਾਣਾ ਤੋਂ ਪਰਗਟ ਸਿੰਘ ਸਰਕਾਰੀ ਹਾਈ ਸਕੂਲ...
मोगा 18 अक्तूबर (जशन ):पिछले 6 महीने से बंद पड़ी एंबेसी ने दोबारा काम करना शुरू कर दिया है और इसी कड़ी में आज राइटवे एयरलिंक्स के द्वारा बेयंत कौर का यूके स्टूडेंट विजा 7 दिन में लगवाकर दिया गया। यूके पढ़ाई का सपना देखने वाले बच्चों के लिए खुशखबरी यह है कि वह बिना आईलेट्स के 6 से 7 साल के गैप के साथ भी यूके का स्टूडेंट विजा ले सकते हैं अथवा वह वीजा लगने के बाद तुरंत यूके...
ਮੋਗਾ, 17 ਅਕਤੂਬਰ (ਜਸ਼ਨ) :ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਯੂਨਾਈਟਡ ਨੇਸ਼ਨਜ,ਯੂ.ਐਨ.ਵੀ. ਅਤੇ ਯੂ.ਐਨ.ਡੀ.ਪੀ. ਦੇ ਵਿਸ਼ੇਸ ਸਹਿਯੋਗ ਦੁਆਰਾ ਜ਼ਿਲ੍ਹਾ ਪੱਧਰੀ ਯੂਥ ਸੰਸਦ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਿਲ੍ਹਾ ਯੂਥ ਕੋਆਡੀਨੇਟਰ ਨਹਿਰੂ ਯੁਵਾ ਕੇਂਦਰ ਮੋਗਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਮਿਸ਼ਨ ਫਤਿਹ ਮੁਹਿੰਮ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਇਆਂ ਇਸ ਵਾਰ ਇਸ...
ਮੋਗਾ, 17 ਅਕਤੂਬਰ (ਜਸ਼ਨ) ਮੋਗਾ ਪੁਲਿਸ ਨੇ ਇਕ ਨਾਮਵਰ ਡਰੱਗ ਸਮਗਲਰ ਨੂੰ 60 ਹਜ਼ਾਰ ਨਸੀਲੀਆਂ ਗੋਲੀਆਂ ਸਮੇਤ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਰਾਮ ਨਾਥ ਸੇਠੀ ਪੁੱਤਰ ਖੁਸ਼ਹਾਲ ਚੰਦ ਨਿਵਾਸੀ ਮਿਸਤਰੀ ਵਾਲੀ ਗਲੀ ਮੋਗਾ ਸੁਸ਼ਾਂਤ ਫਾਰਮਾ ਦੇ ਨਾਮ ‘ਤੇ ਫੌਜੀ ਮਾਰਕੀਟ ਮੋਗਾ ਵਿਖੇ ਇੱਕ ਮੈਡੀਕਲ ਸਟੋਰ ਚਲਾਉਂਦਾ ਹੈ ਅਤੇ ਨਸੀਲੇ ਪਦਾਰਥਾਂ ਦੀ ਤਸਕਰੀ ਦਾ ਕਾਰੋਬਾਰ ਚਲਾਉਂਦਾ...
ਚੰਡੀਗੜ੍ਹ, 17 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ...
ਚੰਡੀਗੜ੍ਹ, 17 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕਾਂਗਰਸੀ ਨੇਤਾ ਰਾਹੁਲ ਗਾਂਧੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਪੇਂਡੂ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ 2775 ਕਰੋੜ ਰੁਪਏ ਦੀ ਲਾਗਤ ਵਾਲੀ ਪੰਜਾਬ ਦੀ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਵਰਚੁਅਲ ਤੌਰ ‘ਤੇ ਸ਼ੁਰੂਆਤ ਕੀਤੀ। ਰਾਹੁਲ ਗਾਂਧੀ ਨੇ ਨਵੀਂ ਦਿੱਲੀ ਤੋਂ ਮੁਹਿੰਮ ਦੀ ਸ਼ੁਰੂਆਤ ਤੋਂ ਕੀਤੀ ਜਦਕਿ ਮੁੱਖ ਮੰਤਰੀ ਅਤੇ ਪੰਜਾਬ ਦੇ ਮੰਤਰੀ, ਅਧਿਕਾਰੀ ਅਤੇ ਸਰਪੰਚਾਂ...
*ਨਵੇਂ ਅਹੁਦੇਦਾਰਾਂ ਨਾਲ ਹੋਰ ਮਜ਼ਬੂਤ ਹੋਵੇਗੀ 'ਆਪ'- ਭਗਵੰਤ ਮਾਨ ਚੰਡੀਗੜ੍ਹ, 17 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਗਤੀਸ਼ੀਲ ਕਰਨ ਲਈ ਸੂਬਾ ਸਕੱਤਰ, ਸੰਯੁਕਤ ਸੂਬਾ ਸਕੱਤਰ, ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਉਪ ਇੰਚਾਰਜ ਅਤੇ ਜ਼ਿਲ੍ਹਾ ਸਕੱਤਰਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ...

