News

ਚੰਡੀਗੜ੍ਹ, 15 ਅਕਤੂਬਰ(ਜਸ਼ਨ) : ਸੂਬੇ ਵਿੱਚ ਕੋਵਿਡ ਕੇਸਾਂ ਦੀ ਘਟਦੀ ਗਿਣਤੀ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਆਮ ਓ.ਪੀ.ਡੀ. ਸੇਵਾਵਾਂ ਅਤੇ ਚੋਣਵੀਆਂ ਸਰਜਰੀਆਂ ਵਿਆਪਕ ਇਹਤਿਆਤਾਂ ਦੇ ਨਾਲ ਬਹਾਲ ਕਰਨ ਦੇ ਆਦੇਸ਼ ਦਿੱਤੇ ਹਨ ਪਰ ਇਸ ਦੇ ਨਾਲ ਹੀ ਉਨ੍ਹਾਂ ਮਹਾਂਮਾਰੀ ਦੀ ਦੂਜੀ ਲਹਿਰ ਦੀ ਸੰਭਾਵਨਾ ਨੂੰ ਦੇਖਦਿਆਂ ਅਵੇਸਲੇ ਨਾ ਹੋਣ ਬਾਰੇ ਸਾਵਧਾਨ ਵੀ ਕੀਤਾ। ਮੁੱਖ ਮੰਤਰੀ ਨੇ 19 ਅਕਤੂਬਰ (ਸੋਮਵਾਰ) ਤੋਂ ਸਰਕਾਰੀ ਸਕੂਲ ਵੀ ਖੋਲ੍ਹਣ ਦੀ...
Tags: GOVERNMENT OF PUNJAB
ਮੋਗਾ,15 ਅਕਤੂਬਰ (ਜਸ਼ਨ) : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਮੁਤਾਬਿਕ ਸਿਵਲ ਸਰਜਨ ਮੋਗਾ ਡਾ ਅਮਰਪ੍ਰੀਤ ਕੌਰ ਬਾਜਵਾ ਅਤੇ ਸਹਾਇਕ ਸਿਵਲ ਸਰਜਨ ਮੋਗਾ ਡਾ ਜਸਵੰਤ ਸਿੰਘ ਨੇ ਸਿਵਲ ਹਸਪਤਾਲ ਮੋਗਾ ਦੇ ਲੈਵਲ 2 ਕੋਵਿੰਡ19 ਸੈਟਰ ਦਾ ਦੌਰਾ ਕੀਤਾ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਮੋਗਾ ਡਾ ਰਾਜੇਸ਼ ਅੱਤਰੀ ਵੀ ਮੌਜੂਦ ਸਨ। ਇਸ ਮੌਕੇ ਸਿਵਲ ਸਰਜਨ ਮੋਗਾ ਨੇ ਮਰੀਜ਼ਾ ਦਾ ਹਾਲ ਪੁਛਿਆ ਅਤੇ ਮਰੀਜ਼ਾ ਵੱਲੋ ਇਲਾਜ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ...
ਲੁਧਿਆਣਾ, 15 ਅਕਤੂਬਰ () ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 19 ਤਾਰੀਖ ਨੂੰ ਸਦੇ ਗਏ ਵਿਧਾਨ ਸਭਾ ਦੇ ਸੈਸ਼ਨ ਸਬੰਧੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਦੇ ਮੁੱਖ ਦਫਤਰ ਕੋਟ ਮੰਗਲ ਸਿੰਘ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਕਿਸਾਨ ਜੱਥੇਬੰਦੀਆਂ ਅਤੇ ਲੋਕ ਇਨਸਾਫ ਪਾਰਟੀ ਵਲੋਂ ਦਬਾਓ ਪਾਉਣ ਤੇ ਉਨਾ ਨੂੰ ਅਖੀਰ ਸੈਸ਼ਨ ਸਦਣਾ ਹੀ ਪਿਆ ਹੈ। ਉਨਾ ਕਿਹਾ ਕਿ ਇਹ ਸੈਸ਼ਨ ਇਕ ਦਿਨ ਦਾ ਨਹੀ ਸਗੋਂ ਘੱਟੋ-ਘੱਟ...
ਮੋਗਾ, 15 ਅਕਤੂਬਰ ((ਜਸ਼ਨ) - ਬਲਾਕ ਮੋਗਾ 1 ਦੇ ਪਿੰਡ ਧੂੜਕੋਟ ਟਾਹਲੀ ਦਾ ਵਸਨੀਕ ਸ੍ਰ. ਮਨਦੀਪ ਸਿੰਘ ਇੱਕ ਅਗਾਂਹ ਵਧੂ ਕਿਸਾਨ ਹੈ, ਜਿਸ ਵੱਲੋਂ 60 ਏਕੜ ਰਕਬੇ ਤੇ ਝੋਨੇ, ਕਣਕ ਅਤੇ ਆਲੂ ਦੀ ਕਾਸ਼ਤ ਕੀਤੀ ਜਾਂਦੀ ਹੈ। 60 ਏਕੜ ਵਿੱਚੋਂ 10 ਏਕੜ ਰਕਬੇ ਤੇ ਕਿਸਾਨ ਦੀ ਮਾਲਕੀ ਹੈ ਅਤੇ 50 ਏਕੜ ਦਾ ਰਕਬਾ ਠੇਕੇ ਉਪਰ ਲੈ ਕੇ ਵਾਹੀ ਕਰਦਾ ਹੈ। ਇਨ੍ਹਾਂ ਫਸਲਾਂ ਸਬੰਧੀ ਸਾਰੇ ਸੰਦ ਇਸ ਕਿਸਾਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਮੋਗਾ ਦੀ ਇਨ-ਸਿਟੂ ਸਕੀਮ ਅਧੀਨ...
ਮੋਗਾ,14 ਅਕਤੂਬਰ (): ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਗੰਭੀਰਤਾ ਨਾਲ ਆੜਤੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਹਨਾਂ ਦਾ ਮੌਕੇ ’ਤੇ ਹੱਲ ਕੀਤਾ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਸਮੱਸਿਆਵਾਂ ਨੂੰ ਮੁੱਖ ਮੰਤਰੀ ਅਤੇ ਮੰਤਰੀ ਪੱਧਰ ’ਤੇ ਉਠਾ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਅੱਜ ਦੀ ਮੀਟਿੰਗ ਦੌਰਾਨ ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਵਿਨੋਦ ਬਾਂਸਲ, ਮਾਰਕੀਟ ਕਮੇਟੀ ਦੇ ਚੇਅਰਮੈਨ...
ਮੋਗਾ, 14 ਅਕਤੂੁਬਰ (ਜਸ਼ਨ) : ਪੰਜਾਬ ਦੀਆਂ ਨਾਮੀ ਆਈਲੈਟਸ ਅਤੇ ਵੀਜ਼ਾ ਇੰਮੀਗੇ੍ਰਸ਼ਨ ਸੰਸਥਾਵਾਂ ਦੀ ਗੱਲ ਜਦੋਂ ਤੁਰਦੀ ਹੈ ਤਾਂ ਪੰਜਾਬੀਆਂ ਦਾ ਸੁਨਿਹਰਾ ਭਵਿੱਖ ਬਨਾਉਣ ਲਈ ਗੋਲਡਨ ਐਜ਼ੂਕੇਸ਼ਨ ਸੰਸਥਾ ਦਾ ਨਾਮ ਆਪ ਮੁਹਾਰੇ ਹੀ ਪੰਜਾਬੀਆਂ ਦੀ ਜ਼ੁਬਾਨ ਤੇ ਆ ਜਾਦਾ ਹੈ। ਮੋਗਾ ਸ਼ਹਿਰ ਦੇ ਮੁੱਖ ਚੌਂਕ ਨੇੜੇ ਭਗਤ ਸਿੰਘ ਮਾਰਕੀਟ ਵਿਚ ਸਥਿਤ ਗੋਲਡਨ ਐਜ਼ੂਕੇਸਨ ਸੰਸਥਾ ਨੇ ਥੋੜ੍ਹੇ ਸਮੇਂ ਵਿਚ ਆਪਣਾ ਵਿਲੱਖਣ ਨਾਮ ਪਾਰਦਰਸ਼ੀ ਸੇਵਾਵਾਂ ਕਰ ਕੇ ਸਥਾਪਤ ਕੀਤਾ ਹੈ। ਸੰਸਥਾ ਦੇ ਐਮ.ਡੀ ਸੁਭਾਸ਼ ਪਲਤਾ...
Tags: GOLDEN EDUCATIONS MOGA
ਚੰਡੀਗੜ੍ਹ, 14 ਅਕਤੂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਝੁੱਗੀ ਝੌਪੜੀ ਵਾਲਿਆਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣ ਲਈ 'ਪੰਜਾਬ ਸਲੱਮ ਡਵੈਲਅਰਜ਼ (ਪ੍ਰੋਪਰਾਇਟਰੀ ਰਾਇਟਸ) ਐਕਟ, 2020 ਦੇ ਨਿਯਮਾਂ ਨੂੰ ਨੋਟੀਫਿਕੇਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਇਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਨੀਆਂ ਯਕੀਨੀ ਬਣਨਗੀਆਂ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸਥਾਨਕ ਸਰਕਾਰਾਂ ਵਿਭਾਗ ਨੇ ਪਹਿਲਾਂ ਹੀ ਪੰਜਾਬ...
ਮੋਗਾ, 14 ਅਕਤੂਬਰ (ਜਸ਼ਨ)-ਮੋਦੀ ਸੈਨਾ ਪੰਜਾਬ ਦੇ ਮੀਤ ਪ੍ਰਧਾਨ ਦੇਵ ਪ੍ਰਿਆ ਤਿਆਗੀ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਿਆਂ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਇਸ ਦੇਸ਼ ਵਿਚ ਹਰੀ ਕ੍ਰਾਂਤੀ ਲੈ ਕੇ ਆਏ ਹਨ ਉਹ ਇਸ ਤਰਾਂ ਹਮਲੇ ਨਹੀ ਕਰ ਸਕਦੇ । ਤਿਆਗੀ ਨੇ ਸ਼ੰਕਾ ਜਤਾਈ ਕਿ ਇਹ ਸ਼ਰਾਰਤੀ ਅਨਸਰਾਂ ਵੱਲੋਂ ਯੋਜਨਬੰਦ ਹਮਲਾ ਸੀ । ਸ੍ਰੀ ਤਿਆਗੀ ਨੇ ਕਿਹਾ ਕਿ ਉਮੀਦ ਕਰਦੇ ਹਾਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ...
*ਸਿਵਲ ਹਸਪਤਾਲ ਮੋਗਾ ‘ਚ ਵਾਪਰੀ ਅਣਮਨੁੱਖੀ ਘਟਨਾ ਦਾ ਇਨਸਾਫ ਦਿਵਾਉਣ ਲਈ ਪਰਿਵਾਰ ਨਾਲ ਖੜਨ ਦਾ ਫੈਸਲਾ ਮੋਗਾ,14 ਅਕਤੂਬਰ (ਜਸ਼ਨ) : ਮੋਗਾ ਜਿਲ੍ਹੇ ਨਾਲ ਸਬੰਧਿਤ ਵੱਖ ਵੱਖ ਸਮਾਜਿਕ ਅਤੇ ਧਾਰਿਮਕ ਸੰਸਥਾਵਾਂ ਵੱਲੋਂ ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਮੋਗਾ ਦੀ ਪਾਰਕਿੰਗ ‘ਚ ਫਰਸ਼ ਤੇ ਗਰਭਵਤੀ ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਦੀ ਸ਼ਰਮਨਾਕ ਘਟਨਾ ਦੇ ਵਿਰੋਧ ਵਿੱਚ ਲਾਮਬੰਦ ਹੋਣ ਦਾ ਫੈਸਲਾ ਕਰਦਿਆਂ ਅੱਜ ਦਫਤਰ ਸਿਵਲ ਸਰਜਨ ਮੋਗਾ ਵਿਖੇ ਪਹੁੰਚ ਕੇ ਚੰਡੀਗੜ ਤੋਂ ਆਈ ਵਿਸ਼ੇਸ਼ ਜਾਂਚ...
ਮੋਗਾ,14 ਅਕਤੂਬਰ (ਜਸ਼ਨ): ਵਾਤਾਵਰਨ ਬਚਾਓ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਆਯੋਜਿਤ ਕੀਤੇ ਗਏ ਸੈਮੀਨਾਰ ‘ਚ ਪੰਜਾਬ ਭਰ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਲੋਕਾਂ ਨੇ ਭਾਗ ਲਿਆ ਅਤੇ ਸ਼ੁੱਧ ਵਾਤਾਵਰਨ ਅਤੇ ਕੁਦਰਤੀ ਸਰੋਤਾਂ ਦੀ ਦੇਖ ਭਾਲ ਲਈ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ। ਸੈਮੀਨਾਰ ਦੇ ਮੁੱਖ ਬੁਲਾਰੇ ਸ੍ਰੀ ਗੋਪਾਲ ਆਰੀਆ ਨੇ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ...

Pages