News

ਮੋਗਾ, 12 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਭਾਰਤ ਸਦੀਆਂ ਤੋਂ ਖੇਤੀ ਪ੍ਰਧਾਨ ਦੇਸ਼ ਰਿਹਾ ਹੈ, ਅੱਜ ਵੀ ਭਾਰਤ ਦੀ ਕੁੱਲ ਆਬਾਦੀ ਦਾ ਸਭ ਤੋਂ ਵੱਡਾ ਹਿੱਸਾ ਆਪਣੀ ਉਪਜੀਵਿਕਾ ਲਈ ਖੇਤੀ ਜਾਂ ਖੇਤੀ ਦੇ ਸਹਾਇਕ ਧੰਦਿਆਂ ’ਤੇ ਨਿਰਭਰ ਹੈ। ਜਿੱਥੇ ਇਸ ਕਿੱਤੇ ਨਾਲ ਸਭ ਤੋਂ ਜਿਆਦਾ ਲੋਕ ਜੁੜੇ ਹੋਏ ਹਨ ਉੱਥੇ ਪੁਰਾਤਨ ਸਮੇਂ ਤੋਂ ਹੀ ਖੇਤੀ ਖੇਤਰ ਨੂੰ ਸਭ ਤੋਂ ਵੱਧ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪਿਆ ਹੈ। ਇਸੇ ਲਈ ਭਾਰਤ ਵਿੱਚ ਕਿਸਾਨ ਅੰਦੋਲਨਾਂ ਜਾਂ ਲਹਿਰਾਂ ਦਾ ਇੱਕ ਲੰਬਾ...
Tags: AGRICULTURE
ਦਿੱਲੀ / ਚੰਡੀਗੜ੍ਹ, 11 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕਾਲੇ ਖੇਤ ਕਾਨੂੰਨਾਂ ਖਿਲਾਫ ਸਰਬੋਤਮ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ ਭਲਕੇ (12 ਅਕਤੂਬਰ 2020) ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਪੰਜਾਬ ਕੇਡਰ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜੰਤਰ-ਮੰਤਰ ਤੇ ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇੱਕਜੁਟਤਾ ਲਈ...
ਬਾਘਾਪੁਰਾਣਾ,11 ਅਕਤੂਬਰ(ਰਾਜਿੰਦਰ ਸਿੰਘ ਕੋਟਲਾ):ਕਸਬੇ ਅੰਦਰ ਚੋਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਸ਼ਹਿਰ ਵਾਸੀਆਂ ਵਿੱਚ ਨੱਕ 'ਚ ਦਮ ਕਰ ਰੱਖਿਅਾ ਹੈ ਤੇ ਲੋਕ ਸਹਿਮ ਭਰੀ ਜਿੰਦਗੀ ਜਿੳੁਣ ਲੲੀ ਮਜਬੂਰ ਹਨ ਭਾਂਵੇ ਪੁਲਸ ਚੌਕਸੀ ਨਾਲ ਕੰਮ ਕਰਨ ਦੇ ਲੱਖ ਦਾਅਵੇ ਕਰੀ ਜਾਵੇ ਪਰ ਅਸਲੀਅਤ ਹੋ ਰਹੀਅਾਂ ਚੋਰੀਅਾਂ ਅਾਪ ਹੀ ਬਿਅਾਨ ਕਰ ਰਹੀਅਾਂ ਹਨ ਦੋ ਦਿਨ ਪਹਿਲਾਂ ਪੰਜਾਬ ਕੌਰ ਪਾਰਕ 'ਚ ਇਕ ਮਕਾਨ ਅੰਦਰੋਂ ਪਰਿਵਾਰ ਨੂੰ ਦਵਾਈ ਸੁੰਘਾਹ ਕੇ ਦਿਨ ਦਿਹਾੜੇ ਕਰੀਬ 8 ਲੱਖ ਰੁਪਏ ਦੀ ਲੁਟੇਰੇ...
ਅਜੀਤਵਾਲ, 11 ਅਕਤੂਬਰ (ਜਸ਼ਨ): ਸੀ.ਐਚ.ਸੀ. ਢੁੱਡੀਕੇ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨੀਲਮ ਭਾਟੀਆ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਜਰੂਰੀ ਤੌਰ ਤੇ ਕਰਨੀ ਚਾਹੀਦੀ ਹੈ। ਬਲਾਕ ਢੁੱਡੀਕੇ ਵਿੱਚ ਡੇਂਗੂ ਅਤੇ ਮਲੇਰੀਆ ਦੇ ਖਾਤਮੇ ਲਈ ਵਿਭਾਗ ਵੱਲੋਂ ਕੀਤੇ ਜਾਂਦੇ ਕੰਮਾਂ ਦਾ ਨਿਰੀਖਣ ਕਰਨ ਉਪਰੰਤ ਉਨ੍ਹਾਂ ਕਿਹਾ ਕਰੋਨਾ ਮਹਾਂਮਾਰੀ ਵਾਂਗ ਹੀ ਡੇਂਗੂ ਨੂੰ ਵੀ ਬੇਹੱਦ ਗੰਭੀਰਤਾ ਨਾਲ ਲੈਂਦੇ...
ਮੋਗਾ,11 ਅਕਤੂਬਰ (ਜਸ਼ਨ): ‘ਮੋਦੀ ਸੈਨਾ ਪੰਜਾਬ’ ਦੇ ਪ੍ਰਧਾਨ ਐਡਵੋਕੇਟ ਹਰਸ਼ ਝਾਂਜੀ ਨੇ ਮੋਗਾ ਦੇ ਉੱਘੇ ਸਮਾਜਸੇਵੀ ਦੇਵਪ੍ਰਿਆ ਤਿਆਗੀ ਨੂੰ ਪੰਜਾਬ ਦਾ ਉੱਪ-ਪ੍ਰਧਾਨ ਨਿਯੁਕਤ ਕੀਤਾ। ਤਿਆਗੀ ਨੇ ਐਡਵੋਕੇਟ ਹਰਸ਼ ਝਾਂਜੀ ਦਾ ਧੰਨਵਾਦ ਕਰਦਿਆਂ ਸੰਸਥਾ ਨੂੰ ਵਿਸ਼ਵਾਸ਼ ਦਿਵਾਇਆ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਨਿਸ਼ਠਾ ਅਤੇ ਲਗਨ ਨਾਲ ਨਿਭਾਉਣਗੇ । ਤਿਆਗੀ ਨੇ ਮਿਸ਼ਨ ਮੋਦੀ ਸੈਨਾ ਨੇ ਰਾਸ਼ਟਰੀ ਪ੍ਰਧਾਨ ਬਾਬਾ ਰਤਨ ਸਿੰਘ ਮਹਾਰਾਜ ਅਤੇ ਰਾਸ਼ਟਰੀ ਮਹਾਂਮੰਤਰੀ...
ਮੋਗਾ, 11 ਅਕਤੂਬਰ (ਜਸ਼ਨ) : ਪ੍ਰਗਤੀਸ਼ੀਲ ਮੰਚ ਪੰਜਾਬ ਦੀ ਮੀਟਿੰਗ ਬੀਬੀ ਸ਼ਰਨਜੀਤ ਕੋਰ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ|ਮੀਟਿਗ ਨੂੰ ਸੰਬੋਧਨ ਕਰਦਿਆਂ ਮੰਚ ਦੇ ਸੁਬਾਈ ਪ੍ਰਧਾਨ ਬਲਕਰਨ ਮੋਗਾ ਨੇ ਕਿਹਾ ਕਿ ਕਿਸਾਨ ਵਿਰੋਧੀ ਨਵੇ ਬਣੇ ਕਾਨੂੰਨ ਅਤੇ ਮਜ਼ਦੂਰ ਵਿਰੋਧੀ ਪਾਸ ਹੋਏ ਕਾਨੂੰਨਾ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੀ ਸੱਤਾ ਦੀ ਵਾਗ-ਡੋਰ ਅਦਾਨੀ ਅਬਾਨੀ ਵਰਗੇ ਵੱਡੇ ਪੂੰਜੀਪਤੀਆਂ ਦੇ ਹੱਥ ਵਿੱਚ ਹੈ।ਭਾਜਪਾ ਦਾ ਆਪਣਾ ਕੋਈ ਅਸਿਸਤਵ ਨਹੀਂ,ਇਹ ਪੂੰਜੀਪਤੀਆ ਦਾ ਮਹਿਜ਼ ਇਕ...
Tags: PARGATISHEEL MANCH PUNJAB
ਮੋਗਾ 11 ਅਕਤੂਬਰ,(ਜਸ਼ਨ) : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਛੇਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਗੁਣਾਤਮਿਕ ਵਿਕਾਸ ਲਈ ਨਿਵੇਕਲੀ ਪਹਿਲਕਦਮੀ ਕਰਦਿਆਂ ਅੰਗਰੇਜ਼ੀ ਬੂਸਟਰ ਕਲੱਬ ਬਣਾਉਣ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਭਾਸ਼ਾ ਦੇ ਉਚਾਰਣ ਸਮੇਂ ਝਿਜਕ ਅਤੇ ਡਰ ਖਤਮ ਕਰਨ ਦੇ ਨਾਲ਼-ਨਾਲ਼ ਵਿਦਿਆਰਥੀਆਂ ਨੂੰ ਭਾਸ਼ਾ ਕੌਸ਼ਲਾਂ ਵਿੱਚ ਪਰਵੀਨ ਬਣਾਉਣਾ ਹੈ। ਇਹ ਕਲੱਬ ਬਣਾਉਣ ਦੀ ਸ਼ੁਰੂਆਤ 12 ਅਕਤੂਬਰ ਤੋਂ ਕੀਤੀ ਜਾ ਰਹੀ ਹੈ।...
Tags: GOVERNMENT OF PUNJAB
ਮੋਗਾ 11 ਸਤੰਬਰ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਜੀ ਪਿਛਲੇ 10 ਦਿਨਾਂ ਤੋਂ ਕਰੋਨਾ ਪੀੜਤ ਹਨ ਤੇ ਪੀ.ਜੀ. ਆਈ. ਚੰਡੀਗੜ• ਵਿਖੇ ਦਾਖਲ ਹੋਣ ਦੇ ਬਾਵਜੂਦ ਟਰੱਸਟ ਵੱਲੋਂ ਆਪਣੀਆਂ ਸਭ ਗਤੀਵਿਧੀਆਂ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ ਤੇ ਡਾ. ਐਸ.ਪੀ. ਸਿੰਘ ਉਬਰਾਏ ਹਸਪਤਾਲ ਵਿੱਚੋਂ ਹੀ ਸਾਰੀਆਂ ਸਮਾਜ ਸੇਵੀ ਗਤੀਵਿਧੀਆਂ ਚਲਾ ਰਹੇ ਹਨ ਤੇ ਉਹਨਾਂ ਦੀ ਦੇਖਰੇਖ ਕਰ ਰਹੇ ਹਨ । ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ...
Tags: NGO
ਮੋਗਾ, 10 ਅਕਤੂਬਰ (ਜਸ਼ਨ) : ਪੰਜਾਬ ਪੈਨਸ਼ਨਰਜ਼ ਯੁਨੀਅਨ ਪੰਜਾਬ, ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਯੁਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਵਿੱਛੜੇ ਸਾਥੀਆਂ ਮੋਹਨ ਸਿੰਘ ਮਰਵਾਹਾ ਸਾਬਕਾ ਸੂਬਾਈ ਕੈਸ਼ੀਅਰ ਅਤੇ ਦਰਸ਼ਨ ਸਿੰਘ ਫਤਹਿਗੜ੍ਹ ਦੇ ਭਰਾ ਦੀ ਮੌਤ ਤੇ ਡੂੰਘੇ ਦੁੱਖ ਦਾ ਇਜਹਾਰ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜੀ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੇ ਖਜ਼ਾਨਾ ਮੰਤਰੀ...
Tags: COMRADES
ਚੰਡੀਗੜ੍ਹ,10 ਅਕਤੂਬਰ:(ਜਸ਼ਨ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਿਊਂਸਪਲ ਕਾਰਪੋਰੇਸ਼ਨ ਪਟਿਆਲਾ, ਵਿਖੇ ਤਾਇਨਾਤ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਸ਼ਿਕਾਇਤਕਰਤਾ ਜਸਪ੍ਰੀਤ...
Tags: VIGILANCE BUREAU PUNJAB

Pages