ਮੋਗਾ, 29 ਸਤੰਬਰ : ਅੱਜ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਭਾਵੇਂ ਵਿਧਾਨ ਸਭਾ ਨੇ 28 ਅਗਸਤ ਨੂੰ ਤਿੰਨ ਕੇਂਦਰੀ ਆਰਡੀਨੈਂਸ ਰੱਦ ਕਰਨ ਦਾ ਮਤਾ ਪਾਸ ਕਰ ਦਿੱਤਾ ਸੀ ਪਰ ਇਹ ਹੁਣ ਤੱਕ ਕੇਂਦਰ ਨੂੰ ਨਹੀਂ ਭੇਜਿਆ ਗਿਆ। ਉਹਨਾਂ ਕਿਹਾ ਕਿ ਇਸ ਸਮੇਂ ਦੌਰਾਨ ਹੀ ਤਿੰਨਾਂ ਆਰਡੀਨੈਂਸਾਂ ਦੀ ਥਾਂ 'ਤੇ ਸੰਸਦ ਵਿਚ ਬਿੱਲ ਪੇਸ਼ ਹੋਏ ਤੇ ਪਾਸ ਕਰ ਦਿੱਤੇ ਗਏ ਤੇ ਰਾਸ਼ਟਰਪਤੀ...
News
ਚੰਡੀਗੜ੍ਹ 29 ਸਤੰਬਰ: (): ਪੰਜਾਬ ਪੁਲਿਸ ਨੇ ਮੋਗਾ ਵਿੱਚ ਹਥਿਆਰਬੰਦ ਲੁਟੇਰਿਆਂ ਦੇ ਇੱਕ ਬਦਨਾਮ ਗਿਰੋਹ ਦਾ ਪਰਦਾਫਾਸ ਕੀਤਾ ਹੈ ਜੋ ਮੋਗਾ ਕਸਬੇ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਕਰਨ ਦੀਆਂ ਯੋਜਨਾਵਾਂ ਬਣਾ ਰਹੇ ਸਨ। ਪੁਲਿਸ ਨੇ ਇਸ ਗਿਰੋਹ ਦੇ 6 ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਇਹਨਾਂ ਤੋਂ ਮੋਟਰਸਾਈਕਲ ਤੋਂ ਇਲਾਵਾ 2 ਦੇਸੀ ਪਿਸਤੌਲ , ਇਕ 315 ਬੋਰ , ਇਕ 32 ਬੋਰ, ਇਕ ਚੋਰੀ ਹੋਈ ਕਾਰ ਬਰਾਮਦ ਕੀਤੀ ਹੈ। ਮੰਗਲਵਾਰ ਨੂੰ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ...
ਮੋਗਾ,29 ਅਕਤੂਬਰ (ਜਸ਼ਨ): ਮਾਲਵੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਦੇ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦਪੁਰਾਣਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਵੱਲੋਂ ਸਮੂਹ ਨੌਜਵਾਨਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਆਖਿਆ ਕਿ ਦੇਸ਼ ਦੀ ਸੁਤੰਤਰਤਾ ਲਈ ਜਿਸ ਤਰਾਂ ਸ. ਭਗਤ ਸਿੰਘ ਨੇ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ, ਇਸ ਤਰਾਂ ਦੀ ਉਦਾਹਰਣ ਮਿਲਣਾ...
ਮੋਗਾ, 29 ਸਤੰਬਰ:ਅੱਜ ਮਿਤੀ 29 ਸਤੰਬਰ ਨੂੰ ਸਵੇਰੇ ਕਰੀਬ 4 ਵਜੇ ਗੁਰੂ ਅਰਜਨ ਦੇਵ ਨਗਰ ਮੋਗਾ ਨੇੜੇ ਗੁਰਦੁਆਰਾ ਮਾਈ ਜਾਨਕੀ ਵਿਖੇ ਗੁਰੂ ਨਾਨਕ ਮੋਦੀਖਾਨਾ ਮੈਡੀਕਲ ਸਟੋਰ ਤੋਂ ਨਾਮਲੂਮ ਵਿਅਕਤੀਆਂ ਨੇ ਚੋਰੀ ਕਰ ਲਈ ਸੀ। ਜੋ ਦੁਕਾਨ ਪਰ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਤੋਂ ਇਹਨਾ ਦੀ ਪਹਿਚਾਣ ਸਾਹਿਲ ਪੁੱਤਰ ਬਲੀ ਹਲਵਾਈ ਵਾਸੀ ਸਾਧਾਂ ਵਾਲੀ ਬਸਤੀ ਮੋਗਾ , ਧੰਮੀ ਉਰਫ ਧਰਮ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਲਾਲ ਸਿੰਘ ਰੋਡ ਮੋਗਾ ਅਤੇ ਭੀਮਾ ਪੁੱਤਰ ਜਰਨੈਲ ਸਿੰਘ ਵਾਸੀ ਸਾਧਾ ਵਾਲੀ...
*ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਾਉਣ ਦੀ ਬਜਾਏ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਾਂਗਰਸ ਹਾਈਕਮਾਂਡ ਦੇ ਇਸ਼ਾਰੇ 'ਤੇ ਬੁਹਕਰੋੜੀ ਘੁਟਾਲੇ 'ਚ ਬਚਾਉਣ ਦੀ ਕਵਾਇਦ ਸ਼ੁਰੂ ਚੰਡੀਗੜ੍ਹ , 29 ਸਤੰਬਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ 'ਚ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਸਲਿਆਂ ਨੂੰ ਅਣਗੌਲਿਆ ਅਤੇ ਪੱਖਪਾਤ ਕਰਨ ਦੇ ਵਤੀਰੇ ਦੀ ਨਿੰਦਿਆ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ...
ਮੋਗਾ,29 ਸਤੰਬਰ (ਜਸ਼ਨ): ਰਾਸ਼ਟਰਪਤੀ ਵੱਲੋਂ ਖੇਤੀ ਬਿੱਲਾਂ ’ਤੇ ਮੋਹਰ ਲਗਾਉਣ ਉਪਰੰਤ ਬਣੇ ਕਾਨੂੰਨਾਂ ਦੇ ਹੋਂਦ ਵਿਚ ਆਉਣ ’ਤੇ ਪ੍ਰਤੀਕਰਮ ਦਿੰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਹੁਣ ਇਹ ਗੱਲ ਨੰਗੇ ਚਿੱਟੇ ਦਿਨ ਵਾਂਗ ਸਾਹਮਣੇ ਆ ਗਈ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੀ ਗੁਲਾਮ ਬਣਾਉਣਾ ਚਾਹੁੰਦੀ ਹੈ ਪਰ ਇਹ ਵੀ ਸੱਚ ਹੈ ਕਿ ਪੰਜਾਬੀਆਂ ਨੇ ਕੇਦੇ ਵੀ ਕਿਸੇ ਧਾੜਵੀ ਦੀ ਈਨ ਨਹੀਂ ਮੰਨੀ ,ਇਸ ਕਰਕੇ ਹੁਣ ਇਹ ਸੰਘਰਸ਼ ਸਿਰਫ਼ ਕਿਸਾਨਾਂ ਦਾ...
ਬਾਘਾ ਪਰਾਣਾ, 29 ਸਤੰਬਰ (ਰਾਜਿੰਦਰ ਸਿੰਘ ਕੋਟਲਾ)ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਆਗੂ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਵਿੱਚ ਪਿੰਡ ਭੇਖਾ ਅਤੇ ਗੱਜਣ ਵਾਲਾ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਕਿਸਾਨੀ ਮੰਗਾਂ ਮਸਲਿਆਂ ਉੱਪਰ ਵਿਚਾਰ ਚਰਚਾ ਕਰਨ ਤੋਂ ਬਾਅਦ ਦੋਵਾਂ ਪਿੰਡ ਕਮੇਟੀਆਂ ਦੀ ਚੋਣ ਕੀਤੀ ਗਈ ।ਜਿਸ ਵਿੱਚ ਤੇਜਿੰਦਰ ਸਿੰਘ ਨੂੰ ਪਿੰਡ...
ਮੋਗਾ,29 ਸਤੰਬਰ (ਜਸ਼ਨ): ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਈ ਰਿਕਸ਼ਾ ਮਜ਼ਦੂਰ ਸੰਘ ਯੂਨੀਅਨ ਮੋਗਾ ਦੇ ਡਰਾਇਵਰਾ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਵਿਸ਼ਵ ਭਰ ‘ਚ ਫੈਲੀ ਮਹਾਂਮਾਰੀ ਕਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ,ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਲੇਡੀ ਹੈੱਡ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ...
ਮੋਗਾ,29 ਸਤੰਬਰ (ਜਸ਼ਨ): ਮੋਗਾ ਪੁਲਿਸ ਦੇ ਏ ਐੱਸ ਆਈ ਜਸਵੀਰ ਸਿੰਘ ਟ੍ਰੈਫਿਕ ਪੁਲਿਸ ਮੋਗਾ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕਰਦੇ ਹੋਏ ਇਕ ਵਿਅਕਤੀ ਦਾ ਪਰਸ ਉਸ ਨੂੰ ਵਾਪਸ ਕੀਤਾ। ਜਸਵੀਰ ਸਿੰਘ ਦੀ ਡਿਊਟੀ ਮਿਤੀ 26 ਸਤੰਬਰ ਨੂੰ ਪੁਰਾਣੀ ਐਚਡੀਐੱਫਸੀ ਬੈਂਕ ਮੋਗਾ ਵਿਖੇ ਲੱਗੀ ਹੋਈ ਸੀ ਜਿੱਥੇ ਉਸ ਨੂੰ ਕਿਸੇ ਰਾਹਗੀਰ ਦਾ ਡਿੱਗਿਆ ਹੋਇਆ ਪਰਸ ਮਿਲਿਆ । ਜਸਵੀਰ ਸਿੰਘ ਨੇ ਕੇਵਲ ਸਿੰਘ ਭੇਖਾ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੀ ਹਾਜ਼ਰੀ ਵਿੱਚ ਉਸ ਵਿਅਕਤੀ ਦਾ ਡਿੱਗਿਆ ਹੋਇਆ...
ਮੋਗਾ,29 ਸਤੰਬਰ (ਜਸ਼ਨ): ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ, ਜ਼ਿਲ੍ਹਾ ਮੋਗਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਦੇ ਬਾਹਰ ਤੇਰ੍ਹਵੇਂ ਦਿਨ ਵੀ ਭੁੱਖ ਹੜਤਾਲ ਕੀਤੀ ਗਈ। ਸਰਵ ਸ਼੍ਰੀ ਪਰੇਮ ਕੁਮਾਰ ,ਦਰਸ਼ਨ ਸਿੰਘ ਮੱਲ੍ਹੀ ਧਰਮਕੋਟ,ਸੁਖਮੰਦਰ ਸਿੰਘ,ਝੰਡੂ ਰਾਮ,ਝਿਲਮਨ ਸਿੰਘ,ਰਣਜੀਤ ਸਿੰਘ ਤਲਵੰਡੀ,ਜਰਨੈਲ ਸਿੰਘ ਮੱਲੀ,ਬਲਦੇਵ ਸਿੰਘ,ਸੰਦੀਪ ਸਿੰਘ,ਨਵਦੀਪ ਭਿੰਡਰ,ਰੇਸ਼ਮ ਸਿੰਘ, ਸੱਤਿਆ ਪਰਕਾਸ਼,ਮਨਪ੍ਰੀਤ ਕੌਰ,ਅਮਨਦੀਪ ਕੌਰ,ਨਸੀਬ ਕੌਰ ਅਤੇ ਭੁਪਿੰਦਰ...

