News

ਮੋਗਾ,28 ਅਗਸਤ (ਜਸ਼ਨ) : (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਅੱਜ ਸ਼ਹੀਦੇ ਆਜ਼ਮ ਭਗਤ ਸਿੰਘ ਦੇ 113ਵੇਂ ਜਨਮ ਦਿਵਸ ਮੌਕੇ ਜਿੱਥੇ ਵਿਧਾਇਕ ਡਾ: ਹਰਜੋਤ ਕਮਲ ਖਟਕੱਲ ਕਲਾਂ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਪਹੁੰਚੇ ਹਨ ਉੱਥੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਮੋਗਾ ਦੀ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਸ਼ਹੀਦ ਭਗਤ ਸਿੰਘ ਦੀ ਸਮਾਰਕ ’ਤੇ ਫੁੱਲ ਮਾਲਾ ਅਰਪਿਤ ਕਰਕੇ ਉਹਨਾਂ ਨੂੰ...
ਲੁਧਿਆਣਾ, 28 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪ੍ਰਧਾਨ ਮੰਤਰੀ ਦੇ ਮਹੀਨਾ ਵਾਰ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸਾਨੂੰ 69 ਮਹੀਨੇ ਹੋ ਗਏ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਨ ਕੀ ਬਾਤ ਸੁਣਦੇ ਹੋਏ, ਜਿਸ ਦੋਰਾਨ ਇਨਾ ਨੇ ਨੋਟਬੰਦੀ ਕੀਤੀ, ਜੀਐਸਟੀ ਲਾਈ, ਪੈਟਰੋਲੀਅਮ ਪਦਾਰਥਾਂ ਦੇ ਅੰਨ੍ਹੇਵਾਹ ਰੇਟ ਵਧਾਏ,ਕਰੋਨਾ ਵਾਇਰਸ ਦੀ...
ਮੋਗਾ,28 ਸਤੰਬਰ (ਜਸ਼ਨ):ਕੋਰੋਨਾ ਮਹਾਮਾਰੀ ਦੇ ਸੰਕਟ ਤੋਂ ਬਚਣ ਲਈ ਸਾਰੀਆਂ ਸਮਾਜ-ਸੇਵੀ ਸੰਸਥਾਵਾਂ ਜਿੱਥੇ ਇੱਕ ਪਲੇਟਫਾਰਮ ਤੇ ਇਕੱਠੀਆਂ ਹੋ ਕੇ ਲੱਗੀਆਂ ਹੋਈਆਂ ਹਨ ਉਥੇ ਹੀ ਮੋਗਾ ਸ਼ਹਿਰ ਦੀ ਮੁੱਢਲੀ ਸਮਾਜ ਸੇਵੀ ਸੰਸਥਾ ਇਕ ਪਹਿਲ ਇੱਕ ਕਦਮ ਵੈਲਫੇਅਰ ਸੁਸਾਇਟੀ ਆਪਣੇ ਸਮਾਜ ਸੇਵੀ ਕੰਮਾਂ ਨਾਲ ਇਸ ਕਰੋਨਾ ਮਹਾਂਮਾਰੀ ਦੇ ਨਾਲ ਲੜ ਰਹੀ ਹੈ। ਇਹ ਵਿਚਾਰ ਏਨਜੀਓ ਐੱਸ ਕੇ ਬਾਂਸਲ ਨੇ ਸੁਸਾਇਟੀ ਦੀ ਬੈਠਕ ਵਿੱਚ ਪੇਸ਼ ਕੀਤੇ। ਉਹਨਾਂ ਨੇ ਦੱਸਿਆ ਕਿ ਸੁਸਾਇਟੀ ਦੇ ਸਮਾਜ ਸੇਵੀ ਕੰਮਾਂ ਦੀ...
ਚੰਡੀਗੜ੍ਹ,28 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ )ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਲੌਂਗੋਵਾਲ (ਸੰਗਰੂਰ), ਬੁੱਟਰ (ਮੋਗਾ), ਜੈਤੋ (ਫਰੀਦਕੋਟ), ਬੇਰ ਕਲਾਂ (ਲੁਧਿਆਣਾ ) ਅਤੇ ਮੱਤੇਨੰਗਲ (ਅੰਮਿ੍ਰਤਸਰ) ਵਿਖੇ ਸ਼ਹੀਦੇਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਪੂਰੇ ਜੋਸ਼ੋ ਖਰੋਸ਼ ਨਾਲ ਸੰਗਰਾਮੀ ਹਫਤੇ ਦੀ ਸ਼ੁਰੂਆਤ ਵਜੋਂ ਮਨਾਇਆ ਗਿਆ। ਇੱਥੋਂ ਜਾਰੀ ਕੀਤੇ ਗਏ ਪ੍ਰੈਸਨੋਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ...
ਮੋਗਾ, 28 ਸਤੰਬਰ (ਜਸ਼ਨ): ਅੱਜ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਧੱਲੇਕੇ ਦੀ ਅਗਵਾਈ ਵਿਚ ਪਿੰਡ ਧੱਲੇਕੇ ਵਿਖੇ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਸ. ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਅਰਪਿਤ ਕਰਦਿਆਂ ਆਖਿਆ ਕਿ ਸ਼ਹੀਦ ਭਗਤ ਸਿੰਘ ਸਾਰੇ ਪੰਜਾਬੀਆਂ ਨੂੰ ਆਪਣੇ ਪਰਿਵਾਰਕ ਮੈਂਬਰ ਵਰਗਾ ਲੱਗਦਾ ਹੈ ਅਤੇ ਜਿਸ ਕਦਰ ਉਸ ਨੇ ਹੱਸਦਿਆਂ ਹੱਸਦਿਆਂ ਫਾਂਸੀ ਦੇ ਰੱਸੇ ਨੂੰ ਚੁੰਮਿਆਂ ਅਤੇ ਦੇਸ਼ ਲਈ ਆਪਣੀ...
ਅੰਬਾਨੀ-ਅਡਾਨੀ ਵੱਲੋਂ ਲਗਾਏ ਬੋਰਡਾਂ 'ਤੇ ਮੀਤ ਹੇਅਰ, ਮਨਜੀਤ ਬਿਲਾਸਪੁਰ ਸਮੇਤ ਸਮੂਹ 'ਆਪ' ਆਗੂਆਂ ਨੇ ਪੋਤੀ ਕਾਲਖ,'ਆਪ' ਨੇ 'ਅੰਬਾਨੀ-ਅਡਾਨੀ Go Back' ਦੇ ਨਾਅਰੇ ਨਾਲ ਮੋਦੀ ਅਤੇ ਰਾਜਾ ਅਮਰਿੰਦਰ ਸਿੰਘ ਦੇ ਖ਼ਿਲਾਫ਼ ਜਮ ਕੇ ਕੀਤੀ ਨਾਅਰੇਬਾਜ਼ੀ ਮੋਗਾ, 28 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : 'ਅੰਬਾਨੀ-ਅਡਾਨੀ Go Back' ਦੇ ਨਾਅਰੇ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੋਗਾ ਵਿਖੇ...
ਚੰਡੀਗੜ੍ਹ 27 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਅਗਲੀ ਰਣਨੀਤੀ ਬਣਾਉਣ ਲਈ ਮੁੱਖਮੰਤਰੀਅਮਰਿੰਦਰ ਅਮਰਿੰਦਰ ਸਿੰਘ ਨੂੰ ਸਰਬ ਦਲੀ (ਆਲ ਪਾਰਟੀ ) ਬੈਠਕ ਬੁਲਾਉਣ ਦੀ ਮੰਗ ਕੀਤੀ ਹੈ, ਜਿਸ 'ਚ ਕਿਸਾਨ ਅਤੇ ਮਜ਼ਦੂਰ ਯੂਨੀਨਾਂ ਦੇ ਨੁਮਾਇੰਦੇ , ਆੜ੍ਹਤੀਆਂ - ਵਪਾਰੀਆਂ ਦੇ ਨੁਮਾਇੰਦੇ, ਖੇਤੀ ਅਤੇ ਆਰਥਿਕ ਮਾਹਿਰਾਂ ਨੂੰ ਵੀ ਸ਼ਾਮਲ...
ਚੰਡੀਗੜ੍ਹ, 27 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗ੍ਰਾਮ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਨੂੰ ਲੋਕਤੰਤਰ ਦੀਆਂ ਜੜਾਂ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਤੰਤਰੀ ਵਿਵਸਥਾ ਦਾ ਗਲ਼ਾ ਘੁੱਟ ਕੇ ਦੇਸ਼ ਖ਼ਾਸ ਕਰਕੇ ਕਿਸਾਨਾਂ ‘ਤੇ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਨੂੰ ਲਾਗੂ ਹੋਣ ਤੋਂ ਰੋਕਣ ਲਈ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਕਾਰਗਰ ਹਥਿਆਰ ਸਾਬਤ ਹੋ ਸਕਦੇ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਤੇ...
ਲੁਧਿਆਣਾ, 27 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :22 ਸਾਲਾ ਗੱਠਜੋੜ ਟੁੱਟਣ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਤੋੜ-ਵਿਛੋੜੇ ਬਾਰੇ ਗੱਲ ਕਰਦਿਆਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗੱਠ-ਜੋੜ ਇਸ ਲਈ ਤੋੜਿਆ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਭਾਜਪਾ ਵਿੱਚ ਕੋਈ ਸੁਣਵਾਈ ਨਹੀਂ ਸੀ, ਭਾਜਪਾ ਕਿਸੇ ਵੀ ਮਸਲੇ ਉੱਤੇ ਅਕਾਲੀ ਦਲ ਨੂੰ ਭਰੋਸੇ ਵਿੱਚ ਲੈਣਾ ਜ਼ਰੂਰੀ ਨਹੀਂ ਸੀ ਸਮਝਦੀ। ਬੈਂਸ ਨੇ...
*ਭਾਜਪਾ ਨਾਲੋਂ ਵੱਖ ਹੋ ਕੇ ਅਕਾਲੀ ਦਲ ਹੁਣ ਦੁੱਧ ਧੋਤਾ ਨਹੀਂ ਹੋਇਆ, ਨਹੁੰ-ਮਾਸ ਦੇ ਵੱਖ ਹੋਣ ਤੋਂ ਪਹਿਲਾਂ ਪੰਜਾਬ, ਘੱਟ ਗਿਣਤੀ ਤੇ ਕਿਸਾਨ ਵਿਰੋਧੀ ਫੈਸਲਿਆਂ ਲਈ ਜ਼ਿੰਮੇਵਾਰ ਬਾਦਲ ਦਲ ਆਪਣੇ ਗੁਨਾਹਾਂ ਤੋਂ ਪਿੱਛਾ ਨਾ ਛੁਡਾ ਸਕਦਾ ਚੰਡੀਗੜ•, 27 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਅਕਾਲੀ ਦਲ ਵੱਲੋਂ ਸਿਆਸੀ ਮਜਬੂਰੀ ਅਤੇ ਕਿਸਾਨਾਂ ਦੇ ਵਿਆਪਕ ਰੋਹ ਦੇ ਅੱਗੇ ਝੁਕਦਿਆਂ ਐਨ.ਡੀ.ਏ. ਛੱਡਣ ਤੋਂ ਬਾਅਦ ਵੀ ਬਾਦਲ ਦਲ ਭਾਜਪਾ ਪਿੱਛ ਲੱਗ ਕੇ ਕੀਤੇ ਗੁਨਾਹਾਂ ਤੋਂ ਪੱਲਾ ਨਹੀਂ...

Pages