*‘ਭਾਜਪਾ ਨਾਲੋਂ ਨਾਤਾ ਤੋੜਣਾ ਬੇਪਰਦ ਹੋਈ ਦੋਗਲੀ ਰਾਜਨੀਤੀ ਉੱਤੇ ਮੁੜ ਪਰਦਾ ਪਾਉਣ ਦੀ ਕੋਸ਼ਿਸ਼’ ਚੰਡੀਗੜ, ੨੭ ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਹਨਾਂ ਦੀ ਪਾਰਟੀ ਮੋਦੀ ਸਰਕਾਰ ਵਿਚ ਲੰਬੇ ਸਮੇਂ ਤੋਂ ਭਾਈਵਾਲ ਹੋਣ ਦੇ ਬਾਵਜੂਦ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ...
News
*ਸੁਖਬੀਰ ਵੱਲੋਂ ਹੀ ਤੋਹਫੇ ਵਿੱਚ ਦਿੱਤੇ ਕਾਨੂੰਨਾਂ ਨੂੰ ਹੁਣ ‘ਲੋਕਤੰਤਰ ਲਈ ਕਾਲਾ ਦਿਨ’ ਆਖਣ ਦੀ ਵੀ ਕੀਤੀ ਆਲੋਚਨਾ ਚੰਡੀਗੜ, 27 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਨਵੇਂ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਵਲੋਂ ਸਹਿਮਤੀ ਦਿੱਤੇ ਜਾਣ ਨੂੰ ਮੰਦਭਾਗਾ ਅਤੇ ਦੁਖਦਾਇਕ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਉਨਾਂ ਦੀ ਸਰਕਾਰ ਸੂਬਾਈ ਕਾਨੂੰਨਾਂ ਵਿਚ ਸੰਭਵ ਸੋਧ ਕਰਨ ਸਮੇਤ ਸਾਰੇ...
*ਆਪਣਾ ਉਦਯੋਗ ਸ਼ੁਰੂ ਕਰਨ ਲਈ 25 ਲੱਖ ਰੁਪਏ ਤੱਕ ਅਤੇ ਸਰਵਿਸ ਸੈਕਟਰ ਲਈ 15 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮੁਹੱਈਆ ਮੋਗਾ, 27 ਸਤੰਬਰ:(ਜਸ਼ਨ): ਭਾਰਤ ਸਰਕਾਰ ਖਾਦੀ ਅਤੇ ਵਿਲੇਜ਼ ਇੰਡਸਟਰੀਜ਼ ਕਮਿਸ਼ਨ ਦੀ ਸਕੀਮ ’’ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ’’ ਪ੍ਰੋਗਰਾਮ ਅਧੀਨ ਨਵਾਂ ਉਦਯੋਗ ਸ਼ੁਰੂ ਕਰਨ ਲਈ (ਵਿੱਤੀ ਸਹਾਇਤਾ) ਕਰਜ਼ਾ ਪ੍ਰਾਪਤ ਕਰਨ ਦਾ ਉਪਬੰਧ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਧੀਨ ਨੈਸ਼ਨਲ ਪੱਧਰ ‘ਤੇ ਖਾਦੀ ਅਤੇ ਵਿਲੇਜ਼ ਇੰਡਸਟਰੀਜ਼ ਕਮਿਸ਼ਨ ਵੱਲੋ ਅਤੇ ਜ਼ਿਲ੍ਹਾ ਪੱਧਰ ‘ਤੇ ਤਿੰਨ...
ਮੋਗਾ, 27 ਸਤੰਬਰ (ਜਸ਼ਨ) : ਪ੍ਰਗਤੀਸ਼ੀਲ ਮੰਚ ਪੰਜਾਬ ਦੇ ਪ੍ਰਧਾਨ ਬਲਕਰਨ ਮੋਗਾ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਗਤੀਸ਼ੀਲ ਮੰਚ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ-ਦਿਨ ਤੇ ਰੈਲੀ ਤੇ ਮਾਰਚ ਕਲ 28 ਸਤੰਬਰ ਨੂੰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਰੈਲੀ ਹਰ ਇਕ ਲਈ ਸਿਹਤ ਵਿੱਦਿਆ ਤੇ ਰੁਜ਼ਗਾਰ ਦੀ ਗਰੰਟੀ ਦੇ ਨਾਲ ਮਜ਼ਦੂਰਾਂ ਕਿਸਾਨਾਂ ਸਿਰ ਚੜੇ ਮਾਈਕਰੋ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਤੇ ਪੌਵਰਕਾਮ ਵਲੋਂ ਆਮ ਲੋਕਾਂ ਤੇ...
ਬਾਘਾਪੁਰਾਣਾ 27 ਸਤੰਬਰ (ਰਾਜਿੰਦਰ ਸਿੰਘ ਕੋਟਲਾ) ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਬਿੱਲ ਕਰਨ ਪਾਸ ਕਾਰਨ ਕਿਸ਼ਾਨਾਂ ਵਿੱਚ ਭਾਰੀ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕੇ ਕਿਸਾਨ ਵਰਗ ਆਪਣੇ ਖੇਤਾਂ ਵਿੱਚ ਜਿਨਸ ਪੈਦਾ ਕਰਕੇ ਸਾਰੇ ਦੇਸ ਦਾ ਢਿੱਡ ਭਰਦੈਂ ਕਿਸਾਨ ਦੇਸ ਦੀ ਤਰੱਕੀ ਵਿੱਚ ਸਭ ਤੋਂ ਵੱਧ ਹਿੱਸਾ ਪਾਉਂਦਾ ਹੈ ਕਿਸਾਨ ਦੇਸ ਦੀ ਰੀੜ ਦੀ ਹੱਡੀ ਕਿੳੁਂਕਿ ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋਣ ਦਾ ਖਦਸ਼ਾ ਹੈ ੲਿਸ ਕਰਕੇ ਕਿਸਾਨ ਵਰਗ...
ਚੰਡੀਗੜ•, 26 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵੱਲੋਂ ਐਨ.ਡੀ.ਏ. ਛੱਡਣ ਦੇ ਫੈਸਲੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਬਾਦਲਾਂ ਲਈ ਰਾਜਸੀ ਮਜਬੂਰੀ ਤੋਂ ਵੱਧ ਕੇ ਹੋਰ ਕੁਝ ਨਹੀਂ ਹੈ, ਜਿਨ•ਾਂ ਕੋਲ ਖੇਤੀਬਾੜੀ ਬਿੱਲਾਂ ਉਤੇ ਭਾਜਪਾ ਵੱਲੋਂ ਦੋਸ਼ ਮੜੇ ਜਾਣ ਤੋਂ ਬਾਅਦ ਐਨ.ਡੀ.ਏ. ਛੱਡਣ ਤੋਂ ਬਿਨਾਂ ਕੋਈ ਚਾਰਾ ਨਹੀਂ ਬਚਿਆ ਸੀ। ਆਪਣੇ ਪਹਿਲਾਂ ਵਾਲੇ ਬਿਆਨ ਵੱਲ ਧਿਆਨ ਦਿਵਾਉਂਦਿਆਂ, ਜਿਸ ਵਿੱਚ ਉਨ•ਾਂ ਨੇ ਇਸ...
ਮੋਗਾ, 26 ਸਤੰਬਰ (ਜਸ਼ਨ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਲਾਈਵ ਹੁੰਦਿਆਂ ਆਖਿਆ ਕਿ ਕੇਂਦਰ ਸਰਕਾਰ ਦੇ ਤਿੰਨੇਂ ਆਰਡੀਨੈਂਸ ਕਿਸਾਨ ਵਿਰੋਧੀ ਨੇ ਜੋ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ । ਉਹਨਾਂ ਆਖਿਆ ਕਿ ਸਾਨੂੰ ਪੁੱਛੇ ਬਗੈਰ ਇਹ ਆਰਡੀਨੈਂਸ ਲਿਆਂਦੇ ਗਏ ਅਤੇ ਧੱਕੇ ਨਾਲ ਸੰਸਦ ਵਿਚ ਪਾਸ ਕਰਵਾਏ। ਇਸੇ ਕਰਕੇ ਹਰਸਿਮਰਤ ਬਾਦਲ ਨੇ ਅਸਤੀਫਾ ਦਿੱਤਾ ਤੇ ਅਸੀਂ ਲਗਾਤਾਰ ਆਪਣੇ ਕਾਰਕੁਨਾਂ ਅਤੇ ਵਰਕਿੰਗ ਕਮੇਟੀ ਨਾਲ ਵਿਚਾਰ ਕੀਤਾ ਅਤੇ ਅੱਜ ਅਸੀਂ ਇਹ...
* ਆਯੂਸ਼ ਹਸਪਤਾਲ ਮੋਗਾ ਲਈ ਸਿਹਤ ਦੇ ਖੇਤਰ ਵਿਚ ਮੀਲ ਪੱਥਰ ਸਿੱਧ ਹੋਵੇਗਾ : ਵਿਧਾਇਕ ਡਾ: ਹਰਜੋਤ ਕਮਲ ਮੋਗਾ, 26 ਸਤੰਬਰ (ਜਸ਼ਨ): ‘ਮੋਗਾ ਵਿਚ ਉਸਾਰਿਆ ਜਾ ਰਿਹਾ 50 ਬਿਸਤਰਾ ਆਯੂਸ਼ ਹਸਪਤਾਲ ਮੋਗਾ ਲਈ ਸਿਹਤ ਦੇ ਖੇਤਰ ਵਿਚ ਮੀਲ ਪੱਥਰ ਸਿੱਧ ਹੋਵੇਗਾ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਅੱਜ ਮੋਗਾ ਫਿਰੋਜ਼ਪੁਰ ਜੀ ਟੀ ਰੋਡ ’ਤੇ ਤਾਮੀਰ ਕੀਤੇ ਜਾ ਰਹੇ ਆਯੂਸ਼ ਹਸਪਤਾਲ ਅਤੇ ਟਰੌਮਾ ਸੈਂਟਰ ਦੀ ਉਸਾਰੀ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ...
ਮੋਗਾ,26 ਸਤੰਬਰ (ਜਸ਼ਨ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਮਿੱਥੇ ਨਿਸ਼ਾਨੇ ਦੀ ਪੂਰਤੀ ਲਈ ਸਿਹਤ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਵਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਦੀ ਪੂਰਤੀ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਸਰਕਾਰੀ ਹਸਪਤਾਲ ਮੋਗਾ ਵਿਖੇ 4 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਚਾਰ ਮੰਜ਼ਿਲਾ ਜੱਚਾ ਬੱਚਾ ਵਿਭਾਗ ਦੀ ਨਵੀਂ ਉਸਾਰੀ ਅਤੇ ਕਰੋੜਾਂ ਰੁਪਏ ਹੋਰ ਲਗਾ ਕੇ ਸਰਕਾਰੀ ਹਸਪਤਾਲ...
*ਸੁਖਬੀਰ ਵੱਲੋਂ ਹਰਸਿਮਰਤ ਦੇ ਅਸਤੀਫੇ ਨੂੰ ‘ਪਰਮਾਣੂੰ ਬੰਬ’ ਕਹਿਣ ’ਤੇ ਵਿਅੰਗ ਕਰਦਿਆਂ ਕਿਹਾ, ਇਹ ਤਾਂ ਫੁੱਸ ਪਟਾਕਾ ਵੀ ਨਹੀਂ ਨਿਕਲਿਆ ਚੰਡੀਗੜ੍ਹ, 26 ਸਤੰਬਰ ਵਿਵਾਦਤ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਇਕ-ਦੂਜੇ ਖਿਲਾਫ ਸੌਦੇਬਾਜ਼ੀ ਕਰ ਰਹੀਆਂ ਪੁਰਾਣੀਆਂ ਸਹਿਯੋਗੀ ਪਾਰਟੀਆਂ ਅਕਾਲੀ ਦਲ ਤੇ ਭਾਜਪਾ ਵੱਲੋਂ ਜਨਤਕ ਤੌਰ ’ਤੇ ਆਪਸ ਵਿੱਚ ਦੋਸ਼ ਲਾਉਣ ਦੀ ਖੇਡੀ ਜਾ ਰਹੀ ਸਿਆਸਤ ਦਾ ਮੌਜੂ ਉਡਾਉਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ...

