News

ਮੋਗਾ 26 ਸਤੰਬਰ: (ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 22 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ ਜਦਕਿ 1 ਦੀ ਮੌਤ ਹੋਈ ਹੈ । ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 394 ਹੋ ਗਈ ਹੈ ਜਿੰਨਾਂ ਵਿੱਚੋ 329 ਕੇਸਾਂ ਨੂੰ ਹੋਮ ਆਈਸੋਲੇਸਟ, 11 ਕੇਸਾਂ ਨੂੰ ਲੈਵਲ 1 ਅਤੇ 26 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ...
ਬਾਘਾਪੁਰਾਣਾ,25 ਸਤੰਬਰ (ਰਾਜਿੰਦਰ ਸਿੰਘ ਕੋਟਲਾ/ ਜਸ਼ਨ ):ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਅੱਜ ਬਾਘਾਪੁਰਾਣਾ ਦੇ ਮੁੱਖ ਚੌਂਕ ਵਿਖੇ ਕਾਂਗਰਸ ਪਾਰਟੀ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਸਪੋਕਸਮੈਨ ਕਮਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਰੋਹ ਭਰਪੂਰ ਧਰਨਾ ਦਿੱਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਚੰਦ ਕੁ ਕਾਰਪੋਰੇਟ ਘਰਾਣਿਆਂ ਨੂੰ ਲਾਹਾ ਦੇਣ ਲਈ...
Tags: PUNJAB CONGRESS
ਮੋਗਾ, 25 ਸਤੰਬਰ (ਜਸ਼ਨ) : ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ ਇਕ ਤੇ ਬਲਾਕ ਧਰਮਕੋਟ ਵੱਲੋਂ ਬੁੱਘੀਪੁਰਾ ਚੌਕ ਮੋਗਾ ਵਿਖੇ ਬੰਦ ਨੂੰ ਸਫਲ ਬਣਾਉਣਲਈ ਬਲਾਕ ਧਰਮਕੋਟ ਦੇ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਧਰਨਾ ਲਗਾਇਆ ਗਿਆ ਇਸ ਮੌਕੇ ਕੱਤੇ ਹੋਏ ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ...
Tags: FARMERS PROTEST
ਮੋਗਾ,25 ਸਤੰਬਰ (ਜਸ਼ਨ) : ਅੱਜ ਪੰਜਾਬ ਬੰਦ ਦੇ ਸੱਦੇ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਨੇ ਮੋਗਾ ਦੇ ਵਿੰਡਸਰ ਪੈਲੇਸ ਦੇ ਬਾਹਰ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਰਜਿੰਦਰ ਬਰਾੜ ਨੇ ਇਕੱਤਰ ਹੋਏ ਕਿਸਾਨਾਂ ,ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲਾਂ ਨਾਲ ਕਿਸਾਨੀ ਬਰਬਾਦ ਹੋ ਜਾਵੇਗੀ। ਉਨ੍ਹਾਂ...
*ਦਿੱਲੀ ਦੇ ਹਾਕਮ ਅਤੇ ਉਹਨਾਂ ਦੇ ਕਾਰਪੋਰੇਟ ਦੋਸਤ ਸੁਪਨੇ ਵਿਚ ਵੀ ਸਾਡੀਆਂ ਜ਼ਮੀਨਾਂ ਨੂੰ ਹਥਿਆਉਣ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਜ਼ਮੀਨਾਂ ਨੂੰ ਅਸੀਂ ਆਪਣੀ ਮਾਂ ਦਾ ਦਰਜਾ ਦਿੰਦੇ ਹਾਂ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 25 ਸਤੰਬਰ (ਜਸ਼ਨ) : ਕੇਂਦਰ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ‘ਚ ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਹਲਕੇ ਦੇ ਸਰਪੰਚਾਂ, ਪੰਚਾਇਤਾਂ ਅਤੇ ਮੋਹਤਬਰਾਂ ਨੂੰ ਨਾਲ ਲੈ...
ਮੋਗਾ,25 ਸਤੰਬਰ (ਜਸ਼ਨ) : ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਦੇ ਖ਼ਿਲਾਫ਼ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ‘ਚ ਪਿੰਡਾਂ ਦੇ ਕਿਸਾਨਾਂ ਨੂੰ ਨਾਲ ਲੈ ਕੇ ਨੈਸ਼ਨਲ ਹਾਈਵੇ ਲੋਹਾਰਾ ਚੌਂਕ ਤੇ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਮਜ਼ਦੂਰ ਵਿਰੋਧੀ ਫੈਸਲਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਪੀਏ...
ਬਾਘਾਪੁਰਾਣਾ,25 ਸਤੰਬਰ (ਰਾਜਿੰਦਰ ਸਿੰਘ ਕੋਟਲਾ): ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਹਾਈਕਮਾਂਡ ਵੱਲੋਂ ਕਿਸਾਨਾਂ ਦੇ ਹੱਕਾਂ ਅਤੇ ਕੇਂਦਰ ਸਰਕਾਰ ਵੱਲਿਂ ਬਣਾੲੇ ਕਿਸਾਨ ਵਰੋਧੀ ਬਿੱਲਾਂ ਵਿੱਰੁਧ ਅੱਜ ਬਾਘਾਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦੇ ਹਲਕਾ ੲਿੰਚਾਰਜ ਜੱਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾੲੀ ਹੇਠ ਮੋਗਾ-ਕੋਟਕਪੂਰਾ ਰੋਡ ਦਾਣਾ.ਮੰਡੀ ਕੋਲ ਚੱਕਾ ਜਾਮ ਕਰਕੇ ਧਰਨਾ ਦਿੱਤਾ ਗਿਅਾਂ ਹਜਾਰਾਂ ਦੀ ਗਿਣਤੀ 'ਚ ਹੋੲੇ ੲਿਕੱਠ ਨੂੰ ਸੰਬੋਧਨ ਜੱਥੇਦਾਰ ਮਾਹਲਾ ਨੇ ਕਿਹਾ ਕਿ...
ਮੋਗਾ, 25 ਸਤੰਬਰ (ਜਸ਼ਨ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨਾਂ ਦੇ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰਘਣਾ ਸਥਿਤੀ ਨੂੰ ਬੇਕਾਬੂ ਕਰ...
Tags: GOVERNMENT OF PUNJAB
ਮੋਗਾ, 25 ਸਤੰਬਰ (INTERNATIONAL PUNJABI NEWS BUREAU) :: ਬੱਚੇਦਾਨੀ, ਔਰਤ ਦੀ ਜਣਨ ਕਿਰਿਆ ਦਾ ਇਕ ਜ਼ਰੂਰੀ ਅੰਗ ਹੈ, ਜਿਸ ਬਿਨਾਂ ਔਰਤ ਅਧੂਰੀ ਹੈ। ਦੁਨੀਆਂ 'ਤੇ ਬਹੁਤ ਸਾਰੀਆਂ ਅਜਿਹੀਆਂ ਔਰਤਾਂ ਪਾਈਆਂ ਗਈਆਂ ਹਨ, ਜਿਨ੍ਹਾਂ ਨੂੰ ਕੁਦਰਤ ਨੇ ਇਸ ਵਰਦਾਨ ਤੋਂ ਵਾਂਝਿਆਂ ਰੱਖਿਆ। ਬੱਚੇਦਾਨੀ ਨੂੰ ਆਮ ਭਾਸ਼ਾ ਵਿਚ 'ਕੁੱਖ' ਵੀ ਕਹਿ ਦਿੱਤਾ ਜਾਂਦਾ ਹੈ, ਜਿਸ ਵਿਚ ਬੱਚਾ ਬਣਦਾ ਹੈ ਅਤੇ ਨੌਂ ਮਹੀਨੇ ਆਪਣੀ ਮਾਂ ਦੀ ਨਿੱਘੀ ਗੋਦ ਦਾ ਆਨੰਦ ਮਾਣਦਾ ਹੈ ਪਰ ਇਸ ਜ਼ਰੂਰੀ ਅੰਗ ਦੀਆਂ...
Tags: HEALTH SECTION
ਚੰਡੀਗੜ, 24 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਨੂੰ ਸੌੜੇ ਸਿਆਸੀ ਮੁਫਾਦਾਂ ਤੋਂ ਉਪਰ ਉਠਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰ ਦੇਣ ਵਾਲੇ ਖੇਤੀ ਬਿੱਲਾਂ ਵਿਰੁੱਧ ਇਕਜੁੱਟ ਹੋ ਕੇ ਲੜਾਈ ਲੜਨ ਲਈ ਇਕ ਮੰਚ ’ਤੇ ਆਉਣ ਦੀ ਅਪੀਲ ਕੀਤੀ ਹੈ। ਕਿਸਾਨਾਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕਰਨ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੂਰੀ ਤਾਕਤ ਨਾਲ ਗੈਰ-...
Tags: GOVERNMENT OF PUNJAB

Pages