News

ਚੰਡੀਗੜ 24 ਸਤੰਬਰ: ਪੰਜਾਬ ਵਿਜੀਲੈਂਸ ਬਿਰੋ ਵਲੋਂ ਪੀ.ਆਰ.ਟੀ.ਸੀ ਬਠਿੰਡਾ ਡਿੱਪੂ ਵਿਖੇ ਤਾਇਨਾਤ ਦੋ ਕੰਡਕਟਰਾਂ ਸਮੇਤ ਇੱਕ ਸਟੈਨੋ ਨੂੰ ਕਾਰਪੋਰੇਸ਼ਨ ਨਾਲ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਗਿ੍ਰਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਮਲੋਟ ਦੀ ਸ਼ਿਕਾਇਤ ਉਤੇ 2017 ਵਿਚ ਦਰਜ ਕੀਤੀ ਸ਼ਿਜਾਇਤ ਦੀ ਪੜਤਾਲ ਉਪਰੰਤ ਪੀ.ਆਰ.ਟੀ.ਸੀ ਬਠਿੰਡਾ ਡਿੱਪੂ ਵਿਖੇ ਤਾਇਨਾਤ ਯਸ਼ਪਾਲ ਗੋਇਲ ਸਟੈਨੋ, ਪਰਦੀਪ...
Tags: VIGILANCE BUREAU PUNJAB
ਮੋਗਾ,24 ਸਤੰਬਰ (ਜਸ਼ਨ) : ਮੋਗਾ ਤੋਂ ਵਿਧਾਇਕ ਡਾ: ਹਰਜੋਤ ਕਮਲ ਦੇ ਸੱਦੇ ’ਤੇ ਵੱਖ ਵੱਖ ਪਿੰਡਾਂ ਦੀਆਂ ਗਰਾਮ ਸਭਾਵਾਂ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਮਤੇ ਪਾਉਂਦਿਆਂ ਕੇਂਦਰ ਸਰਕਾਰ ਖਿਲਾਫ਼ ਐਲਾਨੇ ਜੰਗ ਕਰ ਦਿੱਤਾ ਗਿਆ ਹੈ। ਇਨਾਂ ਮਤਿਆਂ ਰਾਹੀਂ ਗਰਾਮ ਸਭਾਵਾਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਮੋਦੀ ਸਰਕਾਰ ਵੱਲੋਂ ਰਾਜ ਸਭਾ ਅਤੇ ਲੋਕ ਸਭਾ ‘ਚ ਪਾਸ ਕਰਵਾਏ ਗਏ ਪੰਜਾਬ ਮਾਰੂ ਕਾਲੇ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇ। ਅੱਜ...
Tags: PUNJAB CONGRESS
ਮੋਗਾ,24 ਸਤੰਬਰ (ਜਸ਼ਨ) :‘ ਸ਼੍ਰੋਮਣੀ ਅਕਾਲੀ ਦਲ ਕੇਂਦਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ 25 ਸਤੰਬਰ ਨੂੰ ਚੱਕਾ ਜਾਮ ਕਰਨ ਲਈ ਪੂਰੀ ਤਰਾਂ ਤਿਆਰ ਹੈ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਲੋਹਾਰਾ ਚੌਂਕ ਵਿਖੇ 25 ਸਤੰਬਰ ਨੂੰ ਕੀਤੇ ਜਾਣ ਵਾਲੇ ਚੱਕਾ ਜਾਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਸਪੱਟ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਹਰ...
Tags: SHROMANI AKALI DAL
ਮੋਗਾ,24 ਸਤੰਬਰ (ਜਸ਼ਨ) : ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦੀ ਪਹਿਲ ’ਤੇ ਅੱਜ ਨਗਰ ਨਿਗਮ ਵਿਖੇ ‘ਸਾਂਝੀ ਰਸੋਈ’ ਮੁੜ ਤੋਂ ਸ਼ੁਰੂ ਕਰ ਦਿੱਤੀ ਗਈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਪ੍ਰੇਰਨਾ ਨਾਲ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਸਾਂਝੀਆਂ ਰਸੋਈਆਂ ਸ਼ੁਰੂ ਕੀਤੀਆਂ ਗਈਆਂ ਸਨ ਜਿੱਥੇ ਕੋਈ ਵੀ ਵਿਅਕਤੀ ਸਿਰਫ਼ 10 ਰੁਪਏ ਵਿਚ ਭੋਜਨ ਦੀ ਥਾਲੀ ਲੈ ਕੇ ਪੇਟ ਭਰ ਖਾਣਾ ਖਾ ਸਕਦਾ ਸੀ ਪਰ ਕਰੋਨਾ ਮਹਾਂਮਾਰੀ ਦੌਰਾਨ ਲੌਕਡਾਊਨ ਹੋਣ ਕਰਕੇ ਮੋਗਾ ਵਿਚ...
Tags: GOVERNMENT OF PUNJAB
ਮੋਗਾ,24 ਸਤੰਬਰ (ਜਸ਼ਨ): ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਸਤੇ ਮੋਗਾ ਮੇਨ ਚੌਂਕ ‘ਚ ਰੋਸ ਪ੍ਰਦਰਸ਼ਨ ਕੀਤਾ । ਇਸ ਤੋਂ ਇਲਾਵਾ ਕਾਫ਼ਲਿਆਂ ਦੇ ਰੂਪ ਵਿਚ ਵੱਖ ਵੱਖ ਪਿੰਡਾਂ ਵਿਚ ਵੀ ਰੋਸ਼ ਪ੍ਰਦਰਸ਼ਨ ਕੀਤੇ ਗਏ । ਇਹਨਾਂ ਪ੍ਰਦਰਸ਼ਨਾਂ ਦੌਰਾਨ ਜਪਜੀ ਖਹਿਰਾ , ਦੇਵ ਖਰੋੜ, ਨਵਦੀਪ ਸੰਘਾ ,ਸੁਖਦੀਪ ਧਾਮੀ,ਅਮਨ ਰੱਖੜਾ,ਸੁਖਦਰਸ਼ਨ ਗਰੇਵਾਲ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂ ਸ਼ਾਮਲ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਆਂ...
'ਆਪ' ਵਿਧਾਇਕਾਂ ਨੇ ਨਰਸਿੰਗ ਕੋਰਸਾਂ ਦੀਆਂ ਫ਼ੀਸਾਂ 'ਚ 25 ਤੋਂ 40 ਫ਼ੀਸਦੀ ਵਾਧੇ ਨੂੰ ਵਾਪਸ ਲੈਣ ਦੀ ਮੰਗ ਉਠਾਈ ਚੰਡੀਗੜ੍ਹ, 24 ਸਤੰਬਰ , (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਕੈਬਨਿਟ ਵੱਲੋਂ ਨਰਸਿੰਗ ਕੋਰਸਾਂ ਦੀਆਂ ਫ਼ੀਸਾਂ 'ਚ 25 ਤੋਂ 40 ਫ਼ੀਸਦੀ ਤੱਕ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲੋਂ ਇਹ ਮਾਰੂ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।ਪਾਰਟੀ...
ਚੰਡੀਗੜ, 23 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਮੰਤਰੀ ਮੰਡਲ ਵੱਲੋਂ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਪ੍ਰੀ-ਪ੍ਰਾਈਮਰੀ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਗਿਣਤੀ ਵਧੇਗੀ ਅਤੇ ਉਹ ਨਿੱਜੀ ਸੰਸਥਾਵਾਂ ਨਾਲ ਹੋਰ ਵਧੇਰੇ ਅਸਰਦਾਰ ਢੰਗ ਨਾਲ ਮੁਕਾਬਲਾ ਕਰ ਸਕਣਗੇ। ਕੈਬਨਿਟ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰੀ-ਪ੍ਰਾਇਮਰੀ ਅਧਿਆਪਕਾਂ...
Tags: GOVERNMENT OF PUNJAB
ਮਾਨਸਾ 23 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ::ਖੇਤੀ ਆਰਡੀਨੈਂਸਾਂ ਵਿਰੁੱਧ ਪਿੰਡ ਬਾਦਲ ਵਿਖੇ ਲੱਗੇ ਮੋਰਚੇ ਦੀ ਸਮਾਪਤੀ ਤੋਂ ਬਾਅਦ ਘਰਾਂ ਨੂੰ ਵਾਪਸ ਮੁੜ ਰਹੇ ਕਿਸਾਨਾਂ ਦੀ ਮਿੰਨੀ ਬੱਸ ਇੱਕ ਟਰਾਲੇ ਨਾਲ ਟਕਰਾਉਣ ਕਾਰਨ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਦੇ ਇੱਕ ਕਿਸਾਨ ਮੁਖਤਿਆਰ ਸਿੰਘ (57) ਪੁੱਤਰ ਮੋਹਲਾ ਸਿੰਘ ਦੀ ਮੌਤ ਹੋ ਗਈ ਹੈ ਅਤੇ 11 ਕਿਸਾਨ ਜ਼ਖ਼ਮੀ ਹੋ ਗਏ ਹਨ, ਜਿੰਨ੍ਹਾਂ ਨੂੰ ਬਠਿੰਡਾ ਵਿਖੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।...
Tags: FARMERS PROTEST
*ਮੋਗਾ ਸ਼ਹਿਰ ‘ਚ 11 ਹਜ਼ਾਰ 700 ਐੱਲ ਈ ਡੀ ਲਾਈਟਾਂ ਲਗਾਉਣ ਦਾ ਪ੍ਰੌਜੈਕਟ ਨਵੰਬਰ ਮਹੀਨੇ ਤੱਕ ਕੀਤਾ ਜਾਵੇਗਾ ਪੂਰਾ: ਐੱਮ ਐੱਲ ਏ ਡਾ. ਹਰਜੋਤ ਕਮਲ ਮੋਗਾ,23 ਸਤੰਬਰ (ਜਸ਼ਨ):ਮੋਗੇ ਦੀ ਨਕਸ਼ ਨੁਹਾਰ ਬਦਲਣ ਲਈ ਵਿਧਾਇਕ ਡਾ: ਹਰਜੋਤ ਕਮਲ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ, ਪੰਜਾਬ ਸਰਕਾਰ ਵੱਲੋਂ ਮੋਗਾ ਲਈ ਦਿੱਤੇ ਐੱਲ ਈ ਡੀ ਪੌ੍ਰਜੈਕਟ ਦੇ ਆਰੰਭ ਹੋਣ ਨਾਲ ਮੋਗਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਇਸੇ ਸਬੰਧ ਵਿਚ 11,700 ਐੱਲ ਈ ਡੀ ਲਾਈਟਾਂ ਵਾਲੇ ਇਸ ਪ੍ਰੌਜੈਕਟ ਤਹਿਤ...
ਮੋਗਾ 23 ਸਤੰਬਰ(ਜਸ਼ਨ):ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 33 ਨਵੇ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 397 ਹੋ ਗਈ ਹੈ ਜਿੰਨਾਂ ਵਿੱਚੋ 340 ਕੇਸਾਂ ਨੂੰ ਹੋਮ ਆਈਸੋਲੇਸਟ, 11 ਕੇਸਾਂ ਨੂੰ ਲੈਵਲ 1 ਅਤੇ 31 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ...

Pages