News

* ਰੈਲੀ ‘ਚ ਸ਼ਾਮਲ ਲੋਕਾਂ ਨੇ ਪ੍ਰਧਾਨ ਮੰਤਰੀ ਨੂੰ ਸੁਨੇਹਾ ਦੇ ਦਿੱਤਾ ਹੈ ਕਿ ਕਿਸਾਨ ਹੁਣ ਇਕੱਲੇ ਨਹੀਂ, ਸਮੁੱਚੇ ਪੰਜਾਬੀ ਉਹਨਾਂ ਦੀ ਪਿੱਠ ’ਤੇ ਹਨ : ਵਿਧਾਇਕ ਡਾ: ਹਰਜੋਤ ਕਮਲ ਮੋਗਾ,22 ਸਤੰਬਰ ():ਖੇਤੀ ਬਿੱਲਾਂ ਖਿਲਾਫ਼ ਬੀਤੇ ਕੱਲ ਮੋਗਾ ਵਿਖੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਲੋਕ ਆਪ ਮੁਹਾਰੇ ਕਾਫਲਿਆਂ ਦੇ ਰੂਪ ਵਿਚ ਵਹੀਰਾਂ ਘੱਤ ਕੇ ਪਹੰੁਚੇ । ਰੈਲੀ ਵਿਚ ਸ਼ਾਮਲ ਹੋਣ ਵਾਲੇ ਕਾਂਗਰਸੀ ਆਗੂਆਂ,ਜੁਝਾਰੂ ਵਰਕਰਾਂ ਅਤੇ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ...
ਚੰਡੀਗੜ੍ਹ, 22 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੋਵਿਡ-19 ਦੌਰਾਨ ਅਗਾਮੀ ਸਾਉਣੀ ਦੇ ਸੀਜ਼ਨ ਮੌਕੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਸਟਮ ਮਿਲਿੰਗ ਨੀਤੀ 2020-21 ਵਿੱਚ ਕਈ ਸੋਧਾਂ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ ਮਿੱਲਾਂ ਦੀਆਂ ਥਾਵਾਂ ਦਾ ਮੰਡੀ ਯਾਰਡਾਂ ਵਜੋਂ ਇਸਤੇਮਾਲ ਕੀਤਾ ਜਾਣਾ ਵੀ ਸ਼ਾਮਲ ਹੈ।ਮੁੱਖ ਮੰਤਰੀ ਵੱਲੋਂ ਇਸ ਮਕਸਦ ਲਈ ਕਸਟਮ ਮਿਲਿੰਗ ਨੀਤੀ 2020-21 ਦੇ ਕਲਾਜ਼ 12 (ਜੇ...
ਲੁਧਿਆਣਾ, 22 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਰ ਹਾਲਤ ਵਿਚ ਦਿੱਲੀ ਪੁੱਜ ਕੇ ਕਿਸਾਨਾ ਅਤੇ ਪੰਜਾਬ ਦੇ ਲੋਕਾਂ ਦੀ ਅਵਾਜ਼ ਸੰਸਦ ਤੱਕ ਪੁਹੰਚਾਉਣ ਲਈ ਪੁਰਜੋਰ ਯਤਨ ਕਰਨਗੇ। ਇਹ ਵਿਚਾਰ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਦੁਗਰੀ ਰੋਡ ਤੇ ਸਥਿਤ ਆਪਣੀ ਪਾਰਟੀ ਦੇ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੋਰਾਨ ਪੇਸ਼ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀਆਂ ਲੋਕ...
ਲੁਧਿਆਣਾ, 22 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਖੋਖਰ ਦੀ ਅਗਵਾਈ ਹੇਠ ਵਾਰਡ ਪ੍ਰਧਾਨ ਜਸਪਾਲ ਸਿੰਘ ਰਿਆਤ ਦੇ ਦਫ਼ਤਰ ਵਿਖੇ ਹੋਈ। ਜਿਸ ਵਿੱਚ ਲੁਧਿਆਣਾ ਦਿਹਾਤੀ ਐਸਸੀ ਵਿੰਗ ਦੇ ਪ੍ਰਧਾਨ ਜੁਝਾਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ।ਮੀਟਿੰਗ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਰਾਜੇਸ਼ ਖੋਖਰ ਨੇ ਦੱਸਿਆ ਕਿ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ...
ਮੋਗਾ 22 ਸਤੰਬਰ (ਜਸ਼ਨ) : ਡਾ. ਐਸ.ਪੀ. ਸਿੰਘ ਉਬਰਾਏ ਜੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਕਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ, ਜਦੋਂ ਜਿਆਦਾਤਰ ਲੋਕਾਂ ਦੇ ਕਾਰੋਬਾਰ ਬੰਦ ਹੋ ਚੁੱਕੇ ਹਨ ਤੇ ਉਹਨਾਂ ਦੀ ਆਮਦਨ ਨਾ ਹੋਣ ਕਾਰਨ ਉਹ ਪੇਟ ਭਰਨ ਤੋਂ ਵੀ ਅਸਮਰੱਥ ਹਨ, ਹਜਾਰਾਂ ਘਰਾਂ ਦੇ ਚੁੱਲ੍ਹਿਆਂ ਨੂੰ ਠੰਡਾ ਹੋਣ ਤੋਂ ਅਤੇ ਲੱਖਾਂ ਲੋਕਾਂ ਨੂੰ ਭੁੱਖਮਰੀ ਤੋਂ ਬਚਾਇਆ ਹੈ। ਇਹਨਾ ਵਿਚਾਰਾਂ ਦਾ ਪ੍ਗਟਾਵਾ ਸਰਬੱਤ ਦਾ ਭਲਾ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ...
ਮੋਗਾ,22 ਸਤੰਬਰ (ਜਸ਼ਨ):ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਸੱਦੇ ਤੇ ਮੋਗਾ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਛੇਵੇਂ ਦਿਨ ਵੀ ਭੁੱਖ ਹੜਤਾਲ ਕੀਤੀ। ਇਸ ਮੌਕੇ ਗੁਰਮੀਤ ਸਿੰਘ, ਜਸਵੀਰ ਸਿੰਘ, ਅਜਾਇਬ ਸਿੰਘ, ਨਿਰਭੈ ਸਿੰਘ, ਟਹਿਲ ਸਿੰਘ ਕਿਸ਼ਨਪੁਰਾ, ਕਿਹਰ ਸਿੰਘ, ਬਲਵਿੰਦਰ ਸਿੰਘ ਬੈਂਸ, ਗੁਰਮੇਲ ਸਿੰਘ, ਜਸਵਿੰਦਰ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ, ਮਨਦੀਪ ਕੌਰ, ਮਹਿੰਦਰ ਕੌਰ, ਸਵਰਨ...
ਚੰਡੀਗੜ੍ਹ, 22 ਸਤੰਬਰ , (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਦੀ ਸਰਕਾਰ ਵੱਲੋਂ ਕਣਕ ਦੇ ਘੱਟ-ਘੱਟੋ ਸਮਰਥਨ ਮੁੱਲ (ਐਮਐਸਪੀ) ‘ਚ ਕੀਤੇ ਪ੍ਰਤੀ ਕਵਿੰਟਲ 50 ਰੁਪਏ ਵਾਧੇ ਨੂੰ ਬੇਹੱਦ ਤੁੱਛ ਦੱਸਦਿਆਂ ਇਸ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਗ਼ੁੱਸੇ ਦੌਰਾਨ ਐਮਐਸਪੀ ‘ਚ ਵਾਧੇ ਦੇ ਐਲਾਨ ਨੂੰ ਵੀ ਆਮ ਆਦਮੀ ਪਾਰਟੀ ਇੱਕ ਫ਼ਰੇਬ ਨਾਲ ਭਰੀ ਸ਼ਰਾਰਤ ਵਜੋਂ ਦੇਖ ਰਹੀ ਹੈ। ਇਸ ਦੇ ਨਾਲ ਹੀ ਪਾਰਟੀ...
ਚੰਡੀਗੜ੍ਹ , 22 ਸਤੰਬਰ ,(ਜਸ਼ਨ) : ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੁਖਬੀਰ ਬਾਦਲ ਦੇ ਸਿਆਸੀ ਸਕੱਤਰ ਪਰਮਜੀਤ ਸਿਧਵਾਂ ਵੱਲੋਂ ਆਪਣੇ ਅਹੁਦੇ ਅਤੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਗਿਆ । ਸੁਖਬੀਰ ਬਾਦਲ ਨੂੰ ਲਿਖੇ ਅਸਤੀਫ਼ੇ' ਚ ਪ੍ਰਧਾਨ ਸੁਖਬੀਰ ਬਾਦਲ ਤੇ ਇਹ ਦੋਸ਼ ਲਾਏ ਗਏ ਹਨ ਕਿ ਸਿੱਖ ਜਗਤ , ਪੰਜਾਬ ਅਤੇ ਲੋਕਾਂ ਦੇ ਹਿੱਤਾਂ ਨਾਲੋਂ ਉਹ ਆਪਣੇ ਜ਼ਾਤੀ ਹਿਤਾਂ ਨੂੰ ਪਹਿਲ ਦਿੰਦੇ ਨੇ । ਜ਼ਿਕਰਯੋਗ ਹੈ ਕਿ ਸਿਧਵਾਂ...
Tags: SHROMANI AKALI DAL
ਮੋਗਾ,21 ਸਤੰਬਰ (ਜਸ਼ਨ): ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਸੱਦੇ ਤੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਦੇ ਸਾਹਮਣੇ ਰੱਖੀ ਭੁੱਖ ਹੜਤਾਲ ਕੀਤੀ ਗਈ। ਯਾਦ ਰਹੇ ਅੱਜ ਭੁੱਖ ਹੜਤਾਲ ਦਾ ਪੰਜਵਾਂ ਦਿਨ ਸੀ। ਇਸ ਮੌਕੇ ਹਰਬੰਸ ਸਿੰਘ, ਗੁਰਦੇਵ ਸਿੰਘ, ਤੋਤਾ ਸਿੰਘ, ਕਰਤਾਰ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ ਮੱਲ੍ਹੀ, ਬੇਅੰਤ ਸਿੰਘ, ਕੁਲਵੰਤ ਸਿੰਘ ਡਰੋਲੀ ਭਾਈ, ਲਖਵਿੰਦਰ ਸਿੰਘ, ਦਾਤਾਰ ਸਿੰਘ ਆਦਿ ਸਾਥੀ ਭੁੱਖ ਹੜਤਾਲ ਤੇ ਬੈਠੇ। ਭੁੱਖ ਹੜਤਾਲ ਸ਼ੁਰੂ...
ਮੋਗਾ,21 ਸਤੰਬਰ (ਜਸ਼ਨ): ਐਂਟੀ ਕੋਰੋਨਾ ਟਾਸਕ ਫੋਰਸ ਰਜਿ: ਦਿੱਲੀ ਵਲੋਂ ਅੱਜ ਦੇ ਢੁੱਕਵੇਂ ਵਿਸ਼ੇ ਇਮਪੈਕਟ ਆਫ਼ ਆਨ ਲਾਈਨ ਐਜੂਕੇਸ਼ਨ ਆਨ ਟੀਚਰਜ਼ ਦੇ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਪੂਰੇ ਭਾਰਤ ਤੋਂ ਚਾਰ ਸਿੱਖਿਆ ਨਾਲ ਸੰਬੰਧਿਤ ਸ਼ਖਸ਼ੀਅਤਾਂ ਨੂੰ ਸ਼ਾਮਲ ਕੀਤਾ ਗਿਆ। ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸਟੇਟ ਅਵਾਰਡੀ ਦਵਿੰਦਰ ਪਾਲ ਸਿੰਘ, ਡਾ. ਸੌਰਵ ਡੀਨ ਰਿਸਰਚ ਸ਼ੋਲਿਨ ਯੂਨੀਵਰਸਿਟੀ, ਡਾ. ਦਿਨੇਸ਼ ਕੇਂ ਬਡਿਆਲ ਮੈਡੀਕਲ ਕਾਲਜ ਲੁਧਿਆਣਾ ਅਤੇ...

Pages