ਮੋਗਾ,6 ਦਸੰਬਰ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਗੱਰੁਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ, ਸਕੂਲ ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਵੱਲੋਂ ਦਸੰਬਰ ਮਹੀਨੇ ਵਿੱਚ ਹੋਣ ਵਾਲੀਆਂ 16ਵੀਆਂ ਬੀ. ਬੀ. ਐੱਸ. ਗੇਮਜ਼ 2023 ਲਈ ਸਪੋਰਟਸ ਫਲੈਗ ਅਤੇ ਜਗਦੀ ਮਸ਼ਾਲ ਸਕੂਲ ਅਤੇ ਹਾਉਸ ਕਪਤਾਨਾਂ ਦੇ ਹਵਾਲੇ ਕੀਤੇ ਗਏ। ਸਾਰੇ ਸਕੂਲੀ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।...
News
ਮੋਗਾ,2 ਦਸੰਬਰ (JASHAN) -:ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ , ਸੱਤਵੀਂ, ਨੌਵੀਂ ਡਰੋਲੀ ਭਾਈ ,ਜ਼ਿਲ੍ਹਾ ਮੋਗਾ ਵਿਖੇ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਡਰੋਲੀ ਭਾਈ ਆਉਣ ਦੀ ਪਵਿੱਤਰ ਯਾਦ ਵਿਚ ਛੇਵੇਂ ਗੁਰੂ ਕਾ ‘ਡਰੋਲੀ ਭਾਈ ਆਗਮਨ ਪੁਰਬ’ 3 ਦਸੰਬਰ (ਐਤਵਾਰ) ਨੂੰ ਮਨਾਇਆ ਜਾਵੇਗਾ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ ਬਾਬਾ ਖੜਕ ਸਿੰਘ ਜੀ -ਕੌਮੀ ਸ਼ਹੀਦ ਸੰਤ ਬਾਬਾ ਚਰਨ ਸਿੰਘ ਜੀ ਦੇ...
ਮੋਗਾ 25 ਨਵੰਬਰ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਸਿੱਖੀ ਦੇ ਸਰਤਾਜ, ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਪ੍ਰਾਥਨਾ ਸਭਾ ਮੌਕੇ ਇੱਕ ਵਿਸ਼ੇਸ਼ ਸਭਾ ਕੀਤੀ ਗਈ ਜਿਸ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ ਦਾ ਬਹੁਤ ਸੋਹਣਾ ਉਚਾਰਨ ਕੀਤਾ ਗਿਆ।...
ਮੋਗਾ 23 ਨਵੰਬਰ (ਜਸ਼ਨ) ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੈਜੀਡੈਂਟ ਦਵਿੰਦਰ ਪਾਲ ਸਿੰਘ ਅਤੇ ਚੇਅਰਮੈਨ ਰਵਿੰਦਰ ਗੋਇਲ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਦੇ ਹਨ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਨੇ ਪ੍ਰੋਗਰਾਮ...
ਮੋਗਾ 23 ਨਵੰਬਰ (ਜਸ਼ਨ) :ਮੋਗਾ ਜਿਲੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡ ਸਮਾਗਮ ਹਫ਼ਤੇ ਦਾ ਸ਼ੁਭ ਆਗਾਜ਼ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਅਤੇ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਤੇ ਆਰਚਰੀ ਦੇ ਨੈਸ਼ਨਲ ਲੈਵਲ ਤੇ ਚੁਣੇ...
ਮੋਗਾ 23 ਨਵੰਬਰ (ਜਸ਼ਨ) : ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਅਤੇ ਸਕੂਲ ਪਿ੍ਰੰਸੀਪਲ ਡਾ. ਹਮੀਲੀਆ ਰਾਣੀ ਜੀ ਦੇ ਦਿਸ਼ਾ ਨਿਰਦੇਸ਼ ਹੇਠ ਸੀ.ਬੀ.ਐੱਸ.ਈ. ਬੋਰਡ ਦੇ ਸੀ.ਓ.ਈ. ਸੈੱਲ ਦੁਆਰਾ ਕਪੈਸਿਟੀ ਬਿਲਡਿੰਗ ਪ੍ਰੋਗਰਾਮ ਦੇ ਤਹਿਤ ਮੋਗਾ ਜ਼ਿਲੇ ਦੇ ਅੰਗਰੇਜੀ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਲਈ ਦੋ ਦਿਨਾਂ ਦੀ ਟ੍ਰੇਨਿੰਗ ਦਾ ਅਯੋਜਨ ਕੀਤਾ ਗਿਆ। ਇਸ...
ਮੋਗਾ, 23 ਨਵੰਬਰ: (ਜਸ਼ਨ) ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆਂ ਦੀ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਪਤੀ-ਪਤਨੀ ਦੋਨਾਂ ਇਕੱਠਿਆਂ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਗੁਰੂਸਰ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਅਮਾਨਤ ਕੌਰ ਤੇ ਪਤੀ ਜਸਪ੍ਰੀਤ ਸਿੰਘ ਦੋਨਾਂ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 27 ਦਿਨਾਂ ‘ਚ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ...
ਮੋਗਾ, 17 ਨਵੰਬਰ: (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਗੁਰਪ੍ਰੀਤ ਸਿੰਘ ਦਾ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
ਮੋਗਾ, 17 ਨਵੰਬਰ: (ਜਸ਼ਨ) ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਤਲਵੰਡੀ ਭੰਗੇਰੀਆਂ , ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਜਗਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 23 ਦਿਨਾਂ ‘ਚ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਗਪ੍ਰੀਤ ਸਿੰਘ ਦਾ ਫਰੈਸ਼ ਕੇਸ ਸੀ ਤੇ ਉਹ ਕੌਰ ਇੰਮੀਗ੍ਰੇਸ਼ਨ ਵਿੱਚ ਹੀ ਵਰਕ ਕਰ ਰਹੀ ਕਰਮਚਾਰੀ ਕਰਮਜੀਤ ਕੌਰ ਦੇ ਰਿਸ਼ਤੇ ਵਿੱਚ ਭਰਾ ਸਨ ਤੇ...
ਮੋਗਾ, 17 ਨਵੰਬਰ: (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਮੋਗਾ ਵਿਖੇ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਕੂਲ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸਵੇਰ ਦੀ ਸਭਾ ਦੋਰਾਨ ਵਿਦਿਆਰਥੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਨਾਲ ਸਬੰਧਤ ਆਰਟੀਕਲ ਅਤੇ ਚਾਰਟ ਪੇਸ਼ ਕੀਤੇ ਗਏ। ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ...