News

ਮੋਗਾ 21 ਸਤੰਬਰ (ਜਸ਼ਨ): ਆਮ ਆਦਮੀ ਪਾਰਟੀ ਨੇ ਤਹੀਆਂ ਕੀਤਾ ਹੋਇਆ ਹੈ ਕਿ ਸਵਾਸਥ ਮਹਿਕਮੇ ਦੇ ਨਿਯਮਾਂ ਤਹਿਤ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਤਰਜ ਤੇ ਪੰਜਾਬ ਦੇ ਹਰ ਇੱਕ ਵਸਨੀਕ ਨੂੰ ਸਰੀਰਕ ਤੌਰ ਤੇ ਤੰਦਰੁਸਤ ਰੱਖਣ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ਼੍ਰੀ ਭਗਵੰਤ ਮਾਨ ਦੇ ਆਦੇਸ਼ ਅਨੁਸਾਰ ਪਾਰਟੀ ਦੇ ਸਾਰੇ ਵਰਕਰ ਪਿੰਡ ਪਿੰਡ ਅਤੇ ਸ਼ਹਿਰਾਂ ਦੇ ਸਾਰੇ ਵਾਰਡਾਂ ਵਿੱਚ ਜਾ ਕੇ ਹਰ ਇੱਕ ਨਾਗਰਿਕ ਦੀ ਆਕਸੀਜਨ ਚੈੱਕ ਅਤੇ ਪਲਸ ਰੇਟ ਚੈੱਕ ਕਰ ਰਹੇ ਹਨ। ਸ਼੍ਰੀ ਬਾਵਾ ਨੇ ਆਪਣੇ ਪ੍ਰੈੱਸ...
ਮੋਗਾ, 21 ਸਤੰਬਰ:ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਮੋਗਾ ਵੱਲੋ ਮਿਸ਼ਨ ਫਤਹਿ ਤਹਿਤ ਕੋਰੋਨਾ ਦੇ ਸੰਕਰਮਣ ਨੂੰ ਰੋਕਣ ਸਬੰਧੀ ਵੱਧ ਤੋ ਵੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪੱਧਰੀ ਵਿਸ਼ੇਸ ਗਤੀਵਿਧੀਆਂ ਜਾਰੀ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਸਾਡੇ ਸਟਾਫ ਮੈਬਰਾਂ ਵੱਲੋ ਕਰੋਨਾ ਤੋ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਵੀ...
ਮੋਗਾ,21 ਸਤੰਬਰ (ਜਸ਼ਨ): ਸਰਕਾਰੀ ਬਹੁੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ੍ਹ (ਰੋਡੇ) ਵਿੱਚ ਚੱਲ ਰਹੇ ਇੰਜੀਨੀਅਰਿੰਗ ਡਿਪਲੋਮਾ ਕੋਰਸਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਗ਼ੈਰ-ਸਰਕਾਰੀ ਸੰਸਥਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।ਇਸ ਤਰਾਂ੍ਹ ਦਾ ਜਾਗਰੂਕਤਾ ਪ੍ਰੋਗਰਾਮ ਸ਼ੋਸ਼ਲ ਵੈਲਫੇਅਰ ਕਲੱਬ (ਰਜਿ:) ਮੋਗਾ ਵੱਲੋਂ ਚਲਾਏ ਜਾ ਰਹੇ ਸਿਲਾਈ ਸੈਂਟਰ ਵਿੱਚ ਆਯੋਜਿਤ ਕੀਤਾ ਗਿਆ।ਇਸ ਸੈਂਟਰ ਵਿੱਚ ਹਾਜ਼ਰ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਗਾਈਡੈਂਸ ਇੰਚਾਰਜ...
ਲੁਧਿਆਣਾ, 20 ਸਤੰਬਰ () ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਅਤੇ ਕਿਸਾਨੀ ਨਾਲ ਜੁੜੇ ਹਰ ਕਿੱਤੇ ਲਈ ਤਬਾਹਕੁਨ ਖੇਤੀ ਸੁਧਾਰ ਕਾਨੂੰਨ ਵਿਰੱੁਧ ਲੋਕ ਇਨਸਾਫ ਪਾਰਟੀ ਵਲੋਂ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਵਿੱਢੇ ਗਏ ਸੰਘਰਸ਼ ਤਹਿਤ 23 ਸਤੰਬਰ ਦਿਨ ਬੁੱਧਵਾਰ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਤੱਕ ਹਜਾਰਾਂ ਮੋਟਰਸਾਈਕਲਾਂ ਤੇ ਰੋਸ ਮਾਰਚ ਕਢਦੇ ਹੋਏ ਸੰਸਦ ਘੇਰਨ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰਦੇ...
ਚੰਡੀਗੜ, 21 ਸਤੰਬਰ , (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਬੰਦ ਦੇ ਪੂਰਨ ਸਮਰਥਨ ਦਾ ਐਲਾਨ ਕਰਦੇ ਹੋਏ ਆਪਣੇ ਤਮਾਮ-ਆਗੂਆਂ ਅਤੇ ਵਰਕਰਾਂ-ਵਲੰਟੀਅਰਾਂ ਨੂੰ ਇਸ ਸੰਘਰਸ਼ ‘ਚ ਡਟ ਕੇ ਸਾਥ ਦੇਣ ਦੀ ਹਿਦਾਇਤ ਕੀਤੀ ਹੈ। ਪਾਰਟੀ ਇਨਾਂ ਕਾਲੇ ਕਾਨੂੰਨਾਂ ਦੇ ਵਿਰੁੱਧ 24 ਸਤੰਬਰ ਨੂੰ ਪੰਜਾਬ ਭਰ ‘ਚ ਮਨੁੱਖੀ ਕੜੀਆਂ (ਹਿਊਮਨ ਚੇਨ) ਬਣਾ ਕੇ ਰੋਸ ਪ੍ਰਦਰਸ਼ਨ ਕਰਨ ਦਾ...
ਮੋਗਾ,21 ਸਤੰਬਰ (ਜਸ਼ਨ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ਼ ਕਾਂਗਰਸ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੀ ਦੇਖ ਰੇਖ ਵਿਚ ਵੱਖ ਵੱਖ ਪਿੰਡਾਂ ਵਿਚ ਆਮ ਲੋਕਾਂ ਨੇ ਕੇਂਦਰ ਦੇ ਇਸ ਲੋਕ ਮਾਰੂ ਫੈਸਲੇ ਖਿਲਾਫ਼ ਪ੍ਰਦਰਸ਼ਨ ਕੀਤੇ । ਪਿੰਡ ਤਲਵੰਡੀ ਭੰਗੇਰੀਆਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਤਲਵੰਡੀ...
* ਪੰਜਾਬ ਦੇ ਸ਼ੇਰ ਮੋਦੀ ਰਾਜ ਦਾ ਅੰਤ ਕਰਕੇ ਕੇਂਦਰ ਵਿਚ ਮੁੜ ਤੋਂ ਕਾਂਗਰਸ ਦੀ ਸਰਕਾਰ ਲਿਆਉਣਗੇ ਅਤੇ ਕਾਲੇ ਕਾਨੂੰਨਾਂ ਨੂੰ ਪਾੜ ਕੇ ਕਿਸਾਨ ਹਿਤੈਸ਼ੀ ਕਾਨੂੰਨ ਲਾਗੂ ਕੀਤੇ ਜਾਣਗੇ: ਵਿਧਾਇਕ ਡਾ: ਹਰਜੋਤ ਕਮਲ * ਪੰਜਾਬ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਜੁਝਾਰੂ ਕੇਂਦਰ ਖਿਲਾਫ਼ ਫੈਸਲਾਕੁੰਨ ਜੰਗ ਲੜਨਗੇ: ਵਿਧਾਇਕ ਡਾ: ਹਰਜੋਤ ਕਮਲ ਮੋਗਾ,21 ਸਤੰਬਰ (ਜਸ਼ਨ): ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਪਾਸ ਕੀਤੇ ਖੇਤੀ ਬਿੱਲਾਂ ਖਿਲਾਫ਼ ਰੋਸ ਵਜੋਂ ਅੱਜ...
ਮੋਗਾ, 21 ਸਤੰਬਰ (ਜਸ਼ਨ): ਸੀਨੀਅਰ ਕਾਂਗਰਸੀ ਆਗੂ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ਅੱਜ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਮੋਗਾ ਦੇ ਦਫਤਰ ਵਿਖੇ ਹੋਏ ਸਾਦਾ ਸਮਾਗਮ ਦੌਰਾਨ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ, ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਸੀਰਾ ਚਕਰ ਅਤੇ ਸ. ਵਜੀਰ ਸਿੰਘ ਸਕੱਤਰ ਮਾਰਕੀਟ ਕਮੇਟੀ ਦੀ ਹਾਜ਼ਰੀ ਵਿਚ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ...
ਮੋਗਾ,21 ਸਤੰਬਰ (ਜਸ਼ਨ) : ਕਾਂਗਰਸ ਪਾਰਟੀ ਹਾਈਕਮਾਂਡ ਦੇ ਦਿਸਾ ਨਿਰਦੇਸਾ ਤੇ ਅਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਅੱਜ ਹਲਕੇ ਦੇ ਵੱਖ ਵੱਖ ਪਿੰਡਾ ਵਿਚ ਲਾਏ ਗਏ ਧਰਨਿਆ ਤਹਿਤ ਪਿੰਡ ਦੀਨਾ ਸਾਹਿਬ ਵਿਖੇ ਵੀ ਖੇਤੀ ਆਰਡੀਨੈਂਸ ਦੇ ਕਾਲੇ ਕਾਨੂੰਨ ਖਿਲਾਫ ਵਿਸਾਲ ਧਰਨਾ ਪ੍ਰਧਾਨ ਮੇਜਰ ਸਿੰਘ ਸੇਖੋ ਅਤੇ ਚੈਅਰਮੈਨ ਸਤਿੰਦਰ ਸਿੰਘ ਬਬਲਾ ਦੀ ਅਗਵਾਈ ਹੇਠ ਦਿੱਤਾ ਗਿਆ। ਇਸ ਮੌਕੇ ਤੇ ਧਰਨੇ ਨੂੰ ਸੰਬੋਧਨ ਕਰਦਿਆ ਰੁਪਿੰਦਰ ਸਿੰਘ ਦੀਨਾ...
ਮੋਗਾ,20 ਸਤੰਬਰ (ਜਸ਼ਨ) : ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 70 ਵੇਂ ਜਨਮ ਦਿਵਸ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮਾਂ ਪ੍ਰਤੀ ਲੋਕਾਂ ‘ਚ ਉਤਸ਼ਾਹ ਦਿਖਾਈ ਦੇ ਰਿਹਾ ਹੈ ਅਤੇ ਭਾਜਪਾ ਦੇ ਕਾਰਕੰੁਨ ਆਮ ਲੋਕਾਂ ਦੇ ਸਹਿਯੋਗ ਨਾਲ ਜਿੱਥੇ ਖੂਨਦਾਨ ਕੈਂਪ ਲਗਾ ਰਹੇ ਹਨ ਉੱਥੇ ਪ੍ਰਧਾਨ ਮੰਤਰੀ ਦੇ ਸੰਕਲਪ ਸਵੱਛਤਾ ਅਭਿਆਨ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਯੋਗਦਾਨ ਪਾ ਰਹੇ ਹਨ । ਮੋਗਾ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਵਿਨੇ ਸ਼ਰਮਾ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਦਾ...

Pages