News

ਮੋਗਾ,20 ਸਤੰਬਰ (ਜਸ਼ਨ): ਸਿੱਖਿਆ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਬਹੁਪੱਖੀ ਸ਼ਖਸੀਅਤ ਦੇ ਮਾਲਕ ਤੇਜਿੰਦਰ ਸਿੰਘ ਸਾਇੰਸ ਅਧਿਆਪਕ ਨੂੰ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਸਟੇਟ ਐਵਾਰਡ ਨਾਲ ਸਨਮਾਨੇ ਜਾਣ ਉਪਰੰਤ ਵੱਖ ਵੱਖ ਸੰਸਥਾਵਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਤੇਜਿੰਦਰ ਸਿੰਘ ਨੂੰ ਮੁਬਾਰਕਾਂ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ । ਤੇਜਿੰਦਰ ਸਿੰਘ ਦੀਆਂ ਸਮਾਜ ਸੇਵੀ ਸੇਵਾਵਾਂ ਦੇ ਮੱਦੇਨਜ਼ਰ ਰਾਜਪੂਤ ਭਲਾਈ ਸੰਸਥਾ ਮੋਗਾ ਵੱਲੋਂ ਵੀ ਵਿਸ਼ੇਸ਼ ਸਨਮਾਨ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਪੁਤਲੇ ਫੂਕ ਕੇ ਕੀਤਾ ਵਿਰੋਧ ਜੈਤੋ,20 ਸਤੰਬਰ (ਮਨਜੀਤ ਸਿੰਘ ਢੱਲਾ/ਹਰਜਿੰਦਰ ਸਿੰਘ ਬਾਠ )- ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਦੇ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਜੈਤੋ ਇਕਾਈ ਪਿੰਡ ਕਰੀਰਵਾਲੀ ਦੇ ਪ੍ਰਧਾਨ ਚਰਨਜੀਤ ਸਿੰਘ ਬਰਾੜ ਤੇ ਮੀਤ ਪ੍ਰਧਾਨ ਗੋਰਾ ਸਿੰਘ,ਮਨਜੀਤ ਸਿੰਘ ਬਰਾੜ ਤੇ...
ਬਾਘਾਪੁਰਾਣਾ 20 ਸਤੰਬਰ ( ਰਾਜਿੰਦਰ ਸਿੰਘ ਕੋਟਲਾ):ਗੁਰਦੁਆਰਾ ਗੁਰੂ ਨਾਨਕ ਦਰਬਾਰ (ਨਾਨਕਸਰ ਠਾਠ) ਮੰਡੀਰਾਂ ਵਾਲਾ ਨਵਾਂ(ਮੋਗਾ) ਵਿਖੇ 21 ਸਤੰਬਰ ਨੂੰ ਬਾਬਾ ਨੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਬਰਸੀ ਸੰਤ ਬਾਬਾ ਬਲਦੇਵ ਸਿੰਘ ਦੀ ਅਗਵਾਈ ਹੇਠ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਠਾਠ ਦੇ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ 21 ਸਤੰਬਰ ਨੂੰ ਦਿਨੇ ਦੇ ਸਮਾਗਮ ਚੱਲਣਗੇ ਜਿਸ 'ਚ ਉੱਚ ਕੋਟੀ ਦੇ ਕਥਾ-ਕੀਰਤਨੀਏ ਜੱਥੇ ਅਤੇ ਸੰਤ ਮਹਾਂਪੁਰਖ...
ਮੋਗਾ, 20 ਸਤੰਬਰ (ਜਸ਼ਨ) : ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ ਪੰਜਾਬ ਦੇ ਚੇਅਰਮੈਨ ਡਾ ਜਗਤਾਰ ਸਿੰਘ ਸੇਖੋਂ ਨੇ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦਾਖਾ ਵਿਖੇ ਡਾ ਰਵਿੰਦਰ ਸਿੰਘ ਗਿੱਲ ਵੱਲੋਂ ਖੋਲ੍ਹੇ ਗਏ "ਗਿੱਲ ਇਲੈਕਟ੍ਰੋਹੋਮਿਓਪੈਥਿਕ ਕਲੀਨਿਕ" ਵਿਖੇ ਹਾਜ਼ਰੀਨ ਨੂੰ ਸੰਬੋਧਤ ਹੁੰਦਿਆ ਹੋਇਆ ਦੱਸਿਆ ਕਿ ਇਲੈਕਟ੍ਰੋਹੋਮਿਓਪੈਥੀ ਇਕ ਕੁਦਰਤੀ ਇਲਾਜ ਪ੍ਰਣਾਲੀ ਹੈ। ਇਲੈਕਟ੍ਰੋਹੋਮਿਓਪੈਥਿਕ ਦਵਾਈਆਂ ਵਿੱਚ ਪੌਦਿਆਂ ਤੋਂ ਤਿਆਰ ਕੀਤਾ ਸਪੈਜਰਿੱਕ...
ਮੋਗਾ,20 ਸਤੰਬਰ (ਜਸ਼ਨ):‘ਕੇਂਦਰ ਸਰਕਾਰ ਵਲੋਂ ਪੰਜਾਬ ਦੇ ਰਵਾਇਤੀ ਮੰਡੀਕਰਨ ਢਾਂਚੇ ਨੂੰ ਤੋੜਨਾ, ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਤੋਂ ਹੱਥ ਪਿੱਛੇ ਖਿੱਚਣਾ ਅਤੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਵੱਧ ਪੈਦਾਵਾਰ ਦੀ ਸਜ਼ਾ ਦੇਣ ਲਈ ਖੇਤੀ ਸੋਧ ਬਿੱਲਾਂ ਨੂੰ ਪਾਸ ਕਰਨ ਅਤੇ ਆੜ੍ਹਤੀਆਂ ਨੂੰ ਲਾਂਭੇ ਕਰਕੇ ਪੰਜਾਬ ਦੀਆ ਮੰਡੀਆਂ ਅਮੀਰ ਘਰਾਣਿਆਂ ਨੂੰ ਦੇਣ ਦੀਆ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਸ ਨਾਲ ਕੇਵਲ ਕਿਸਾਨ ਹੀ ਨਹੀਂ ਸਗੋਂ ਇਸ ਨਾਲ...
Tags: PUNJAB CONGRESS
ਮੋਗਾ,19 ਸਤੰਬਰ (ਜਸ਼ਨ) : ਜਾਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਖਾਈ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਭਾਣਜੇ ਇਕਬਾਲ ਸਿੰਘ ਗਰੇਵਾਲ ਦੀ ਕਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ । ਹਰੀ ਖਾਈ ਨੇ ‘ਸਾਡਾ ਮੋਗਾ ਡੌਟ ਕੌਮ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ 17 ਸਤੰਬਰ ਨੂੰ ਉਹਨਾਂ ਦੀ ਵੱਡੀ ਭੈਣ ਦਾ 23 ਸਾਲਾ ਪੁੱਤਰ ਇਕਬਾਲ ਸਿੰਘ ਵੈਨਕੂਵਰ ਤੋਂ ਆਪਣੇ ਘਰ ਸਰੀ ਪਰਤ ਰਿਹਾ ਸੀ ਜਦੋਂ ਉਸ ਦੀ ਕਾਰ...
Tags: OBITUARY
ਚੰਡੀਗੜ, 19 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੇਂਦਰੀ ਗ੍ਰਹਿ ਮੰਤਰਾਲੇ (ਐਮ.ਐਚ.ਏ.) ਦੁਆਰਾ ਜਾਰੀ ਅਨਲਾਕ 4.0 ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਪੀ.ਐਚ.ਡੀ ਸਕਾਲਰਜ਼ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 21 ਸਤੰਬਰ ਤੋਂ ਲੈਬਾਰਟਰੀਆਂ ਅਤੇ ਪ੍ਰਯੋਗਾਤਮਕ ਕਾਰਜਾਂ ਦੀ ਲੋੜ ਵਾਲੇ ਤਕਨੀਕੀ ਅਤੇ ਪੇਸ਼ੇਵਰ ਪ੍ਰੋਗਰਾਮਾਂ ਲਈ ਉੱਚ ਸਿੱਖਿਆ ਸੰਸਥਾਵਾਂ ਖੋਲਣ ਦੀ ਆਗਿਆ ਦਿੱਤੀ ਹੈ। ਹਾਲਾਂਕਿ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਬੰਦ ਰਹਿਣਗੇ।...
ਅਮੀਰ ਕਾਰਪੋਰੇਟਾਂ ਦੇ ਹਿੱਤ ਪਾਲਣ ਲਈ ਭਾਜਪਾ ਦੀ ਮਦਦ ਕਰਨ ਵਾਸਤੇ ਕਾਂਗਰਸ ਦੇ ਮੈਨੀਫੈਸਟੋ ਦੇ ਚੋਣਵੇਂ ਹਿੱਸੇ ਨੂੰ ਚੁਣਨ ਲਈ ਅਕਾਲੀਆਂ ਦੀ ਕਰੜੀ ਆਲੋਚਨਾ ਚੰਡੀਗੜ੍ਹ , 19 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀਆਂ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਚੋਣਵੇਂ ਹਿੱਸੇ ਨੂੰ ਲੈ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਝੂਠ ਮਾਰਨ ਤੋਂ ਬਾਜ਼ ਆਉਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ...
ਚੰਡੀਗੜ੍ਹ, 19 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਾਦਲ ਪਰਿਵਾਰ ਨੂੰ 'ਡਰਾਮੇਬਾਜ਼ੀ' ਕਰਾਰ ਦਿੰਦਿਆਂ ਦੋਸ਼ ਲਗਾਇਆ ਹੈ। ਬਾਦਲ ਪਰਿਵਾਰ ਅੰਦਰਖਾਤੇ ਭਾਜਪਾ ਨਾਲ ਇੱਕ-ਮਿੱਕ ਹੈ ਅਤੇ ਹਮੇਸ਼ਾ ਰਹੇਗਾ ਬੇਸ਼ੱਕ ਅਸਤੀਫ਼ੇ ਵਾਂਗ ਗੱਠਜੋੜ ਤੋੜਨ ਦਾ ਡਰਾਮਾ ਵੀ ਕਿਉਂ ਨਾ ਕਰ ਲੈਣ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਦੇ ਟੱਬਰ ਅਤੇ ਅਮਰਿੰਦਰ...
*ਚੰਡੀਗੜ੍ਹ, 19 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਚਾਰ ‘ਆਪ’ ਦੇ ਬਾਗ਼ੀ ਵਿਧਾਇਕਾਂ ਨੇ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਨਵਾਂ ਪਲੇਟਫ਼ਾਰਮ ਬਣਾਉਣ ਦਾ ਫ਼ੈਸਲਾ ਕਰਦਿਆਂ ‘ਪੰਜਾਬ ਖੇਤਰੀ ਵਿਚਾਰ ਮੰਚ’ ਦਾ ਗਠਨ ਕੀਤਾ ਹੈ। ਆਮ ਆਦਮੀ ਪਾਰਟੀ ਦੇ 4 ਬਾਗ਼ੀ ਵਿਧਾਇਕਾਂ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖ਼ਾਲਸਾ, ਕੰਵਰ ਸੰਧੂ ਅਤੇ ਜਗਤਾਰ ਸਿੰਘ ਹਿੱਸੋਵਾਲ ਨੇ ਕਿਹਾ ਕਿ ਸੂਬੇ ਵਿਚ ‘ਪੰਜਾਬ ਖੇਤਰੀ ਵਿਚਾਰ ਮੰਚ’ ਦੇ ਸਮਾਗਮ ਵਿਚ...

Pages