ਮੋਗਾ,14 ਸਤੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
News
ਮੋਗਾ, 14 ਸਤੰਬਰ (ਜਸ਼ਨ): ਰਾਈਟਵੇਅ ਏਅਰਲਿੰਕਸ ਦੇ ਐੱਮ ਡੀ ਦੇਵਪ੍ਰਿਆ ਤਿਆਗੀ ਦਾ ਆਖਣਾ ਹੈ ਕਿ ਕੋਵਿਡ 19 ਦੇ ਚੱਲਦਿਆਂ ਪਿਛਲੇ 6 ਮਹੀਨਿਆਂ ਤੋਂ ਅੰਬੈਂਸੀਆਂ ਨੇ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਸਥਾ ਨੇ ਇਸ ਵਾਰ ਸਰਬਜੀਤ ਕੌਰ ਦਾ ਯੂਕੇ ਦਾ ਵੀਜ਼ਾ ਲਗਵਾ ਕੇ ਦਿੱਤਾ ਹੈ। ਸਰਬਜੀਤ ਕੌਰ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਆਈਲਜ਼ ‘ਚ 6 ਬੈਂਡ ਸਨ ਅਤੇ ਬੀਕਾਮ ਕਰਨ ਦੇ ਬਾਅਦ ਉਸਨੇ ਯੂ ਕੇ ‘ਚ ਮਾਸਟਰ ਡਿਗਰੀ ਕਰਨ ਦਾ...
ਮੋਗਾ,14 ਸਤੰਬਰ (ਜਸ਼ਨ): ਰਾਈਟਵੇ ਏਅਰਲਿੰਕਸ ਦੇ ਡਾਇਰੈਕਟਰ ਦੇਵ ਪਿ੍ਰਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਨੇਡਾ ਨੇ ਦੁਬਾਰਾ ਵਿਦੇਸ਼ੀਂ ਪੜ੍ਹਨ ਦੇ ਚਾਹਵਾਨਾਂ ਲਈ ਸਟੂਡੈਂਟਜ਼ ਵੀਜ਼ੇ ਖੋਲ੍ਹ ਦਿੱਤੇ ਹਨ । ਉਹਨਾਂ ਦੱਸਿਆ ਕਿ ਪਿਛਲੇ 6 ਮਹੀਨੇ ਤੋਂ ਬੰਦ ਹੋਈ ਅੰਬੈਸੀ ਨੇ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸੇ ਕੜੀ ਤਹਿਤ ਅੱਜ ਰਾਈਟਵੇਅ ਏਅਰਿਕਸ ਵੱਲੋਂ ਮਨਪ੍ਰੀਤ ਕੌਰ ਦਾ ਕਨੇਡਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ...
ਮੋਗਾ,14 ਸਤੰਬਰ (ਜਸ਼ਨ): ਮੋਗਾ ਤੋਂ ਫਾਸਟਵੇਅ ਅਤੇ ਡੇਲੀ ਪੋਸਟ ਦੇ ਪੱਤਰਕਾਰ ਜੋਗਿੰਦਰ ਸਿੰਘ ਕੱਲ ਦੇਰ ਰਾਤ ਵਾਪਰੇ ਸੜਕ ਹਾਦਸੇ ‘ਚ ਮਾਰੇ ਗਏ ਸਨ । ਅੱਜ ਮੋਗਾ ਦੇ ਸਿਵਲ ਹਸਪਤਾਲ ‘ਚ 10 ਵਜੇ ਉਹਨਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ । ਸੋ ਮੋਗਾ ਨਾਲ ਸਬੰਧਤ ਜਿਨਾ ਵੀਰਾਂ ਅਤੇ ਸਨੇਹੀਆਂ ਨੇ ਅੰਤਿਮ ਦਰਸ਼ਨ ਕਰਨੇ ਹਨ ਉਹ ਸਿਵਲ ਹਸਪਤਾਲ ਵਿਖੇ ਠੀਕ 10 ਵਜੇ ਪਹੰੁਚ ਜਾਣ। ਇਸ ਉਪਰੰਤ ਉਹਨਾਂ ਦੀ ਮਿ੍ਰਤਕ ਦੇਹ ਉਹਨਾਂ ਦੇ ਜੱਦੀ ਪਿੰਡ ਅਬੋਹਰ ਵਿਖੇ ਲਿਜਾਈ ਜਾਵੇਗੀ। ਸਰਬਜੀਤ ਰੌਲੀ ਨੇ...
ਮੋਗਾ,13 ਸਤੰਬਰ (ਜਸ਼ਨ): ਅੱਜ ਦੇਰ ਰਾਤ ਸੜਕ ਹਾਦਸੇ ਦੌਰਾਨ ਮੋਗਾ ਤੋਂ ਫਾਸਟਵੇਅ ਚੈਨਲ ਅਤੇ ਡੇਲੀ ਪੋਸਟ ਲਈ ਕੰਮ ਕਰਦੇ ਪੱਤਰਕਾਰ ਜੋਗਿੰਦਰ ਸਿੰਘ ਦੀ ਮੌਤ ਹੋ ਗਈ । ਇਸ ਸਬੰਧੀ ਸਰਕਾਰੀ ਹਸਪਤਾਲ ‘ਚੋਂ ਫੋਨ ’ਤੇ ਜਾਣਕਾਰੀ ਦਿੰਦਿਆਂ ਜ਼ੀ ਟੀ ਵੀ ਦੇ ਪੱਤਰਕਾਰ ਨਵਦੀਪ ਮਹੇਸ਼ਰੀ ਅਤੇ ਜਗਬਾਣੀ ਦੇ ਜ਼ਿਲ੍ਹਾ ਇੰਚਾਰਜ ਗੁਰਪ੍ਰੀਤ ਗੋਪੀ ਰਾਊਕੇ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਥੀ ਪੱਤਰਕਾਰ ਸੇਠੀ ਨੇ ਬਿੱਗਬੈਨ ਨੇੜੇ ਹਾਦਸਾਗ੍ਰਸਤ ਵਿਅਕਤੀ...
-ਕੋਰ ਕਮੇਟੀ ਮੀਟਿੰਗ ਨੇ ਉਜਾਗਰ ਕੀਤੀ ਬਾਦਲ ਪਰਿਵਾਰ ਤੇ ਬਾਦਲ ਦਲ ਦੀ ਬੈਚੇਨੀ ਚੰਡੀਗੜ, 13 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਸੰਸਦ ਦੇ ਮੌਨਸੂਨ ਸੈਸ਼ਨ ‘ਚ ਖੇਤੀ ਆਰਡੀਨੈਸਾਂ ਵਿਰੁੱਧ ਇਕਸੁਰ ਹੋ ਕੇ ਬੋਲਣ ਅਤੇ ਵਿਰੋਧ ‘ਚ ਵੋਟ ਕਰਨ ਦੀ ਅਪੀਲ ਕੀਤੀ ਹੈ।ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸੰਸਦ ਦਾ...
ਚੰਡੀਗੜ੍ਹ, 13 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੱਖੀਂ ਘੱਟਾ ਪਾਉਣ ਲਈ ਖੇਤੀ ਆਰਡੀਨੈਂਸਾਂ ’ਤੇ ਆਪਣੇ ਪਹਿਲੇ ਸਟੈਂਡ ਤੋਂ ਅਚਾਨਕ ਪਲਟਣ (ਯੂ ਟਰਨ) ਦੇ ਕਦਮ ਨੂੰ ਢਕਵੰਜ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਇਸ ਮਸਲੇ ’ਤੇ ਆਪਣੀ ਪਾਰਟੀ ਦੀ ਕਿਸਾਨਾਂ ਪ੍ਰਤੀ ਸੰਜੀਦਗੀ ਸਿੱਧ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ...
ਲੁਧਿਆਣਾ, 13 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਸਾਂ ਖਿਲਾਫ ਕਿਸਾਨ ਜੱਥੇਬੰਦੀਆਂ ਵਲੋ ਕਤਿੇ ਜਾਣ ਵਾਲੇ ਹਰ ਤਰਾਂ ਦੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਪਣੇ ਮੁੱਖ ਦਫਤਰ ਵਿਖੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਅਤੇ ਮੋਦੀ ਦੀ ਮਦਦ ਕਰਨ ਵਾਲੇ ਅਡਾਨੀ-ਅੰਬਾਨੀ ਵਰਗੇ ਕੁੱਝ ਉਦਯੋਗਿਕ ਘਰਾਣਿਆ ਨੂੰ ਆਰਥਿਕ ਲਾਭ...
ਮੋਗਾ, 13 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਬਲਾਕ ਮੋਗਾ -1 ਦੇ ਸੈਲਫ ਹੈਲਪ ਗਰੁੱਪਾਂ ਵੱਲੋਂ ਪੰਚਾਇਤਾਂ ਦੇ ਰਿਕਾਰਡ ਦੀ ਸਾਂਭ ਸੰਭਾਲ ਲਈ ਬੈਗ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਬੀ.ਡੀ.ਪੀ.ਓ. ਬਲਾਕ ਮੋਗਾ – 1 ਸ਼੍ਰੀ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਬਲਾਕ ਮੋਗਾ – 1 ਦੇ ਸੈਲਫ ਹੈਲਪ ਗਰੁੱਪਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਆਤਮ ਨਿਰਭਰ ਬਨਾਉਣ ਲਈ ਸੈਲਫ ਹੈਲਪ ਗਰੁੱਪਾਂ ਵੱਲੋਂ ਵੱਖ-ਵੱਖ ਪ੍ਰੋਜੈਕਟ ਸ਼ੁਰੂ...
ਮੋਗਾ, 13 ਸਤੰਬਰ(ਜਸ਼ਨ) :ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ 14 ਸਤੰਬਰ ਤੋਂ ਆਰੰਭ ਹੋਵੇਗੀ। ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇੰਨ੍ਹਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ 'ਚ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ...

