ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਇਧਰ-ਉਧਰ ਦੀਆਂ ਗੱਲਾਂ ਕਰਨ ਦੀ ਥਾਂ ਸੂਬੇ ਦੇ ਲੋਕਾਂ ਨੂੰ ਇਹ ਸਪਸ਼ਟ ਕਰਨ ਕਿ ਉਹ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂ ਉੱਤੇ ਲਿਆਂਦੇ ਗਏ ਆਰਡੀਨੈਸਾਂ ਨੂੰ ਕਿਸਾਨ ਪੱਖੀ ਸਮਝਦੇ ਹਨ ਜਾਂ ਕਿਸਾਨ ਮਾਰੂ। ਉਹਨਾਂ ਸੁਖਬੀਰ ਸਿੰਘ ਬਾਦਲ ਨੂੰ ਇਹ ਵੀ ਸਪਸ਼ਟ ਕਰਨ ਲਈ ਕਿਹਾ ਕਿ ਆਗਾਮੀ...
News
ਚੰਡੀਗੜ, 13 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਮਰਿੰਦਰ ਸਿੰਘ ਸਰਕਾਰ ਉੱਤੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਸ਼ੁਰੂ ਕੀਤੀ ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਕਾਂਗਰਸੀਕਰਨ ਕਰਨਾ ਅਤੇ ਲੱਖਾਂ ਲੋੜਵੰਦ ਗਰੀਬਾਂ ਨੂੰ ਇਸ ਲਾਭ ਤੋਂ ਵਾਂਝੇ ਰੱਖਣ ਦਾ ਦੋਸ਼ ਲਗਾਇਆ ਹੈ।ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ...
ਚੰਡੀਗੜ, 13 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਅਸਾਨੀ ਅਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ ਸੂਬੇ ਵਿੱਚ 7 ਹੋਰ ਗ੍ਰਾਮ ਨਿਯਾਲਯ ਜਾਂ ਪੇਂਡੂ ਅਦਾਲਤਾਂ ਸਥਾਪਿਤ ਕੀਤੇ ਜਾਣ ਦੇ ਹੁਕਮ ਦਿੱਤੇ ਹਨ।ਇਹ ਨਵੇਂ ਨਿਯਾਲਯ ਪਟਿਆਲਾ ਜ਼ਿਲੇ ਵਿੱਚ ਪਾਤੜਾਂ, ਬਰਨਾਲਾ ਵਿੱਚ ਤਪਾ , ਫਤਿਹਗੜ ਸਾਹਿਬ ਵਿੱਚ ਬਸੀ ਪਠਾਣਾ, ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ...
ਮੋਗਾ 13 ਸਤੰਬਰ:(ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 37 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 527 ਹੋ ਗਈ ਹੈ ਜਿੰਨਾਂ ਵਿੱਚੋ 458 ਕੇਸਾਂ ਨੂੰ ਹੋਮ ਆਈਸੋਲੇਸਟ ਕੀਤਾ ਗਿਆ ਹੈ।ਸ੍ਰੀਮਤੀ ਬਾਜਵਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਚੰਗੀ ਦੇਖ ਰੇਖ ਸਦਕਾ ਅੱਜ ਤੱਕ ਕੁੱਲ 1242 ਕਰੋਨਾ ਪਾਜ਼ੀਟਿਵ...
ਚੰਡੀਗੜ, 12 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਬਠਿੰਡਾ ਥਰਮਲ ਪਲਾਂਟ ਦੀ ਹੋਂਦ ਮਿਟਾਉਣ ‘ਤੇ ਤੁਲੀ ਅਮਰਿੰਦਰ ਸਿੰਘ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਜੇਕਰ ਸਰਕਾਰ ਨੇ ਲੈਂਡ ਮਾਫੀਆ ਦੇ ਹਿਤ ਪੂਰਦਿਆਂ ਬਠਿੰਡਾ ਥਰਮਲ ਪਲਾਂਟ ਨੂੰ ਢਾਹੁਣ ਦੀ ਗੁਸਤਾਖ਼ੀ ਕੀਤੀ ਤਾਂ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਢਾਹ ਦੇਣਗੇ। ਪਾਰਟੀ ਹੈਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀ ‘ਆਪ’ ਦੇ ਵਿਧਾਇਕ ਪਿ੍ਰੰਸੀਪਲ...
ਮੋਗਾ, 12 ਸਤੰਬਰ (ਜਸ਼ਨ) : ਪੰਜਾਬ ਦੀ ਨੌਜਵਾਨੀ ਸਮੇਤ ਵੱਖ ਵੱਖ ਕੈਟਾਗਰੀਆਂ ਹੇਠ ਵਿਦੇਸ਼ਾਂ ਦੀ ਧਰਤੀ ’ਤੇ ਸਥਾਪਿਤ ਹੋਣ ਵਾਲਿਆਂ ਨੂੰ ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ ਦੇ ਸਟੱਡੀ ਵੀਜ਼ੇ, ਵਰਕ ਪਰਮਿਟ, ਵਿਜ਼ਟਰ ਵੀਜ਼ੇ ਸਮੇਤ ਹਰ ਤਰ੍ਹਾਂ ਦੇ ਵੀਜ਼ੇ ਲਗਵਾ ਕੇ ਵਿਦੇਸ਼ ਭੇਜਣ ਲਈ ਮੰਨੀ ਪ੍ਰਮੰਨੀ ਸੰਸਥਾ ਗੋਲਡਨ ਐਜ਼ੂਕੇਸ਼ਨ ਮੋਗਾ ਅਤੇ ਇਸ ਦੀਆਂ ਬ੍ਰਾਚਾਂ ਰਾਹ ਦਸੇਰਾ ਬਣ ਰਹੀਆਂ ਹਨ। ਭਗਤ ਸਿੰਘ ਮਾਰਕੀਟ ਮੋਗਾ ਵਿਖੇ ਸਥਿਤ ਮੁੱਖ ਦਫ਼ਤਰ ਤੋਂ ਇਲਾਵਾ ਨਿਹਾਲ ਸਿੰਘ ਵਾਲਾ, ਅਜੀਤਵਾਲ,...
ਮੋਗਾ 12 ਸਤੰਬਰ (ਜਸ਼ਨ): ਆਮ ਆਦਮੀ ਪਾਰਟੀ ਨੇ ਅੱਜ ਹਲਕਾ ਮੋਗਾ ਦੇ ਪੀ.ਓ.ਸੀ ਗੈਰੀ ਸਰਪੰਚ ਢੁੱਡੀਕੇ ਪੀ.ਓ.ਸੀ.ਐਲ ਸ਼੍ਰੀ ਨਰੇਸ਼ ਚਾਵਲਾ ਮੋਗਾ ਦੀ ਦੇਖ ਰੇਖ ਹੇਠ ਆਕਸੀ ਮਸ਼ੀਨਾਂ ਕੋਆਰਡੀਨੇਟਸ ਨੂੰ ਸੌਂਪੀਆਂ ਗਈਆਂ। ਆਪਣੇ ਪੈ੍ਰੱਸ ਨੋਟ ਵਿੱਚ ਆਪ ਆਗੂ ਸ਼੍ਰੀ ਨਸੀਬ ਬਾਵਾ ਨੇ ਦੱਸਿਆ ਕਿ ਇਹ ਔਕਸੀ ਮਸ਼ੀਨਾਂ ਰਾਹੀਂ ਆਪ ਦੇ ਕੋਆਰਡੀਨੇਟਰ ਘਰ ਘਰ ਜਾ ਕੇ ਸਿਹਤ ਮਹਿਕਮੇ ਦੇ ਨਿਯਮਾਂ ਅਨੁਸਾਰ ਸੋਸ਼ਲ ਡਿਸੈਂਟਸ ਰੱਖਦੇ ਹੋਏ, ਮਾਸਕ ਪਹਿਣਕੇ ਮਸ਼ੀਨਾਂ ਨੂੰ ਅਤੇ ਆਪਣੇ ਹੱਥਾਂ ਨੂੰ ਸੈਨੀਡਾਟੀਜ਼...
ਚੰਡੀਗੜ, 12 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਹੇਠ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਫੰਡ ਸੂਬਾ ਸਰਕਾਰ...
ਮੋਗਾ,12 ਸਤੰਬਰ (ਜਸ਼ਨ):ਅੱਜ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਦੇ ਮੋਗਾ ਦਫਤਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਹ ਪਾਠ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਮਪਾਲ ਧਵਨ ਦੇ ਅਕਾਲ ਚਲਾਣੇ ਉਪਰੰਤ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਬੇਨਤੀ ਕਰਨ ਲਈ ਕਰਵਾਏ ਗਏ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਅਤੇ ਦਫਤਰੀ ਅਮਲੇ ਨੇ ਖੁਦ ਸ਼ਰਧਾਪੂਰਵਕ ਬਾਣੀ ਉਚਾਰਨ ਕੀਤੀ ਉਪਰੰਤ ਵਾਹਿਗੁਰੂ ਅੱਗੇ ਅਰਦਾਸ ਵੀ ਵਿਧਾਇਕ ਡਾ: ਹਰਜੋਤ ਕਮਲ...

