ਚੰਡੀਗੜ•, 12 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ 'ਚ ਕਰੋਨਾ ਦੇ ਦਿਨ-ਬ-ਦਿਨ ਵਧਦੇ ਜਾ ਰਹੇ ਕਹਿਰ ਲਈ ਮੁੱਖਮੰਤਰੀ ਅਮਰਿੰਦਰ ਸਿੰਘ ਨੂੰ ਸਿੱਧਾ ਜਿੰਮੇਵਾਰ ਦੱਸਦਿਆ ਕਿਹਾ ਕਿ ਜੇਕਰ ਫਾਰਮਹਾਊਸ 'ਚੋ ਨਿਕਲ ਕੇ ਬੇਕਾਬੂ ਹੋਏ ਹਲਾਤਾਂ ਨੂੰ ਸੁਧਾਰਨ ਦੀ ਸਮਰੱਥਾ ਨਹੀਂ ਰਹੀ ਤਾਂ 'ਰਾਜਾ ਸਾਹਿਬ' ਨੂੰ ਮੁੱਖਮੰਤਰੀ ਦੀ ਕੁਰਸੀ ਤੁਰੰਤ ਛੱਡ ਦੇਣੀ ਚਾਹੀਦੀ ਹੈ।ਪਾਰਟੀ...
News
ਮੋਗਾ,12 ਸਤੰਬਰ (ਜਸ਼ਨ) : ਉੱਘੇ ਸਿੱਖਿਆ ਸ਼ਾਸਤਰੀ ਅਤੇ ਕਾਰੋਬਾਰੀ ਸ਼੍ਰੀ ਚਾਨਣ ਰਾਮ ਗਰੋਵਰ ਜਨਰਲ ਸਕੱਤਰ ਪੰਜਾਬ ਕਰਿਆਨਾ ਐਸੋਸੀਏਸ਼ਨ ਜੋ ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ ,ਉਹਨਾਂ ਨਮਿੱਤ ਗਰੁੜ ਪੁਰਾਣ ਦੇ ਪਾਠਾਂ ਦੇ ਭੋਗ , ਕਥਾ ਕੀਰਤਨ ਅਤੇ ਸ਼ਰਧਾਂਜਲੀ ਸਮਾਗਮ ਮੋਗਾ ਦੇ ਖਾਟੂ ਧਾਮ ਮੰਦਿਰ, ਵਿਖੇ ਕਰਵਾਇਆ ਗਿਆ। ਇਸ ਮੌਕੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ, ਸੂਬਾ ਸਕੱਤਰ ਪੀ ਪੀ ਸੀ ਸੀ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ,...
ਜੈਤੋ, 12 ਸਤੰਬਰ (ਮਨਜੀਤ ਸਿੰਘ ਢੱਲਾ)- ਥੋੜਾ ਸਮਾਂ ਹੀ ਸ਼ਾਂਤੀ ਰਹਿਣ ਦੇ ਬਾਅਦ ਅੱਜ ਜੈਤੋ ਵਿੱਚ ਮੁੜ ਤੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਸ਼ੁਰੂ ਹੋ ਗਈਆਂ। ਬੀਤੀ ਰਾਤ ਜੈਤੋ ਵਿੱਚ ਤਿੰਨ ਹਥਿਆਰ ਬੰਦ ਲੁਟੇਰਿਆਂ ਵੱਲੋਂ ਇੱਕ ਮੈਡੀਕਲ ਸਟੋਰ ਅਤੇ ਇੱਕ ਸ਼ਰਾਬ ਦੇ ਠੇਕੇ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਤਿੰਨ ਲੁਟੇਰੇ ਮੋਟਰਸਾਇਕਲ ਉੱਪਰ ਸਵਾਰ ਹੋ ਕੇ ਸਥਾਨਕ ਸਿਵਲ ਹਸਪਤਾਲ ਕੋਲ ਸਥਿਤ ਦਿਨੇਸ਼ ਮੈਡੀਕਲ ਸਟੋਰ ਦੇ ਮਾਲਕ ਤੋਂ ਸ਼ਾਮ ਦੇ ਤਕਰੀਬਨ 8 ਵਜੇ...
ਮੋਗਾ,12 ਸਤੰਬਰ (ਜਸ਼ਨ) : ਉੱਘੇ ਸਮਾਜ ਸੇਵੀ ਐੱਸ ਪੀ ਸਿੰਘ ਓਬਰਾਏ ਦੀ ਅਗਵਾਈ ਵਿਚ ਲੋਕ ਭਲਾਈ ਦੇ ਕਾਰਜਾਂ ਨੂੰ ਸਮਰਪਿਤ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ’ ਅਤੇ ਮੋਗਾ ਜਿਲ੍ਹੇ ਦੀ ਉਘੀ ਅਤੇ ਸਟੇਟ ਐਵਾਰਡੀ ਸੰਸਥਾ ਜਿਲ੍ਹਾ ਰੂਰਲ ਐਨ ਜੀ ਓ ਕਲੱਬਜ ਐਸੋਸੀਏਸ਼ਨ ਮੋਗਾ ਵੱਲੋਂ ਸਾਂਝੇ ਤੌਰ ਤੇ ਇੱਕ ਸਾਦਾ ਸਮਾਗਮ ਦੌਰਾਨ ਸਟੇਟ ਐਵਾਰਡੀ ਅਧਿਆਪਕ ਤੇਜਿੰਦਰ ਸਿੰਘ ਜਸ਼ਨ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਲੂੰਬਾ ਨੇ ਆਖਿਆ...
ਮੋਗਾ, 12 ਸਤੰਬਰ (ਜਸ਼ਨ) :ਸੂਬੇ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪੂਰੀ ਪਾਰਦਰਸ਼ਤਾ ਦੇ ਨਾਲ ਰਾਸ਼ਨ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਮੋਗਾ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜਿਲ੍ਹਾ...
ਮੋਗਾ,12 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸੀਨੀਅਰ ਆਗੂ ਅਤੇ ਸਾਬਕਾ ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਦਾ ਆਖਣਾ ਹੈ ਕਿ ਇਸ ਵਾਰ ਸੂਬੇ ਦੇ ਲੋਕਾਂ ਦੇ ਘਰਾਂ ਵਿਚ ਆਏ ਬਿਜਲੀ ਦੇ ਬਿੱਲਾਂ ਨੇ ਉਹਨਾਂ ਦੇ ਘਰਾਂ ਦੇ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਵੀ ਗਰੇਵਾਲ ਨੇ ਆਖਿਆ ਕਿ ਇਕ ਪਾਸੇ ਕਰੋਨਾ ਦੀ ਮਾਰ ਝੱਲ ਰਹੇ ਲੋਕਾਂ ਨੂੰ ਰੋਜ਼ਾਨਾ ਗੁਜ਼ਰ ਬਸਰ ਲਈ ਦੋ ਚਾਰ ਹੋਣਾ ਪੈ ਰਿਹਾ ਹੈ ਉੱਥੇ ਦੂਜੇ ਪਾਸੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਬਿਜਲੀ...
ਚੰਡੀਗੜ੍ਹ, 11 ਸਤੰਬਰ (ਜਸ਼ਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਹਰੇਕ ਜ਼ਿਲ੍ਹੇ ਵਿੱਚ ਪ੍ਰਵਾਨਿਤ ਵਿਕਰੇਤਾਵਾਂ ਰਾਹੀਂ 514 ਰੁਪਏ ਦੀ ਵਾਜਬ ਕੀਮਤ ’ਤੇ ਆਕਸੀਮੀਟਰ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਆਪਣੇ ਫੇਸਬੁੱਕ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੀ 17ਵੀਂ ਲੜੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਇਕ ਹਫ਼ਤੇ ਵਿੱਚ ਵਿਸਥਾਰਤ ਦਿਸ਼ਾ-ਨਿਰਦੇਸ਼...
ਚੰਡੀਗੜ•, 11 ਸਤੰਬਰ(ਜਸ਼ਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਧ ਰਹੀਆਂ ਮੌਤਾਂ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ 'ਤੇ ਅਜਿਹੀ ਕੋਈ ਵੀ ਪੋਸਟ ਪਾਉਣ ਜਾਂ ਅੱਗੇ ਭੇਜਣ (ਫਾਰਵਰਡ ਕਰਨ) ਤੋਂ ਪਹਿਲਾਂ 10 ਵਾਰ ਸੋਚਣ ਕਿਉਂਕਿ ਕਿਸੇ ਤਰ•ਾਂ ਦਾ ਗੈਰ-ਜ਼ਿੰਮੇਵਾਰਾਨਾ ਕਦਮ ਉਨ•ਾਂ ਦੇ ਭਵਿੱਖ 'ਤੇ ਅਸਰ ਪਾ ਸਕਦਾ ਹੈ। ਫੇਸਬੁੱਕ ਪ੍ਰੋਗਰਾਮ ਦੇ ਲਾਈਵ ਸੈਸ਼ਨ 'ਕੈਪਟਨ ਨੂੰ ਸਵਾਲ' 'ਤੇ ਮੁੱਖ ਮੰਤਰੀ ਨੇ ਕਿਹਾ...
ਮੋਗਾ 11 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਡਾ. ਐਸ.ਪੀ. ਸਿੰਘ ਉਬਰਾਏ ਜਿਸ ਤਰ•ਾਂ ਕਰੋਨਾ ਮਹਾਂਮਾਰੀ ਦੌਰਾਨ ਹਰ ਲੋੜਵੰਦ ਦੀ ਮੱਦਦ ਕਰ ਰਹੇ ਹਨ ਅਤੇ ਇਸ ਭਿਆਨਕ ਸਮੇਂ ਦੌਰਾਨ ਵਿਦੇਸ਼ਾਂ ਵਿੱਚ ਫਸੇ ਮਿਹਨਤਕਸ਼ ਲੋਕਾਂ ਨੂੰ ਆਪਣੇ ਚਾਰਟਰਡ ਪਲੇਨਾਂ ਰਾਹੀਂ ਵਾਪਿਸ ਲਿਆ ਕੇ ਉਹਨਾਂ ਨੂੰ ਪਰਿਵਾਰਾਂ ਨਾਲ ਮਿਲਾ ਰਹੇ ਹਨ, ਪੁਲਵਾਮਾ ਅਤੇ ਗਲਵਾਨ ਘਾਟੀ ਦੇ ਸ਼ਹੀਦ ਫੌਜੀ ਪਰਿਵਾਰਾਂ ਨੂੰ ਮਾਸਿਕ ਸਹਾਇਤਾ ਪ੍ਰਦਾਨ ਕਰ ਰਹੇ ਹਨ, ਲੋੜਵੰਦਾਂ ਲਈ ਚੈਰੀਟੇਬਲ ਲੈਬਾਂ ਅਤੇ ਹਸਪਤਾਲਾਂ ਵਿੱਚ...
ਮੋਗਾ 11 ਸਤੰਬਰ (ਜਸ਼ਨ): ਆਈ.ਡੀ.ਐਸ.ਪੀ. ਲੈਬ ਸਿਵਲ ਹਸਪਤਾਲ ਮੋਗਾ ਵਿੱਚ ਅੱਜ ਤੱਕ ਕੁੱਲ੍ਹ 367 ਡੇਂਗੂ ਦੇ ਸੈਂਪਲ ਲਏ ਗਏ ਹਨ, ਜਿਸ ਵਿੱਚ ਕੁੱਲ੍ਹ 119 ਮਰੀਜ ਡੇਂਗੂ ਪਾਜਿਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 77 ਮਰੀਜ ਮੋਗਾ ਸ਼ਹਿਰ, 38 ਮਰੀਜ ਵੱਖ ਵੱਖ ਪਿੰਡਾਂ ਅਤੇ 4 ਮਰੀਜ ਹੋਰ ਜਿਲ੍ਹਿਆਂ ਨਾਲ ਸਬੰਧਿਤ ਹਨ । ਸਿਹਤ ਵਿਭਾਗ ਮੋਗਾ ਦੀ ਟੀਮ ਵੱਲੋਂ ਰੋਜਾਨਾ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਮੋਗਾ ਸ਼ਹਿਰ ਵਿੱਚ ਐਂਟੋਮਲੋਜ਼ੀਕਲ ਸਰਵੇ ਕੀਤਾ ਜਾ ਰਿਹਾ...

