ਮੋਗਾ, 17 ਨਵੰਬਰ: (ਜਸ਼ਨ) - ਕੌਰ ਇੰਮੀਗ੍ਰੇਸ਼ਨ ਨੇ ਪਟਿਆਲਾ ਦੇ ਵਸਨੀਕ ਅਜੈਦੀਪ ਸਿੰਘ ਦਾ ਸਟੂਡੈਂਟ ਵੀਜ਼ਾ 20 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਜੈਦੀਪ ਸਿੰਘ ਦੀਆਂ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆਂ ਸੀ ਤੇ ਇੱਕ ਕੌਰ ਇੰਮੀਗ੍ਰੇਸ਼ਨ ਤੋਂ ਹੀ ਆਈ ਸੀ। ਉਸਦੀ ਪੜ੍ਹਾਈ ਵਿੱਚ ਵੀ 10 ਸਾਲਾਂ ਦਾ...
News
ਕੋਟਈਸੇ ਖਾਂ, 17 ਨਵੰਬਰ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਵਿਖੇ ਵਿਅਕਤੀਗਤ ਸ਼ਖਸੀਅਤ ਉਸਾਰੀ ਸਬੰਧੀ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਸੈਮੀਨਾਰ ਲਗਾਇਆ ਗਿਆ । ਜਿਸ ਵਿੱਚ ਸੰਸਥਾ ਦੇ ਬੁਲਾਰੇ ਸ: ਰਾਜਪਾਲ ਸਿੰਘ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਬਾਣੀ ਪੜ੍ਹਣ ਅਤੇ ਉੱਚ ਨੈਤਿਕ ਕਦਰਾਂ ਕੀਮਤਾ ਦੇ ਧਾਰਨੀ ਬਣਨ, ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਕਾਰਜ ਕੁਸ਼ਲਤਾਵਾਂ ਬਾਰੇ ਭਰਭੂਰ ਰੌਚਕ...
ਮੋਗਾ, 17 ਨਵੰਬਰ: (ਜਸ਼ਨ) ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਸੁਖਮੀਨ ਕੌਰ ਪੁੱਤਰੀ ਰਣਜੀਤ ਸਿੰਘ ਟੱਕਰ ਅਤੇ ਰਮਨਜੀਤ ਕੌਰ, ਵਾਸੀ ਜ਼ਿਲਾ ਮੋਗਾ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ...
ਮੋਗਾ, 17 ਨਵੰਬਰ: (ਜਸ਼ਨ) ਦੇਸ਼ ਭਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ, 2023 ਨੂੰ ਮਨਾਇਆ ਜਾਂਦਾ ਹੈ ਤਾਂ ਕਿ ਸ਼ਹੀਦਾਂ ਅਤੇ ਵਰਦੀ ਵਾਲੇ ਜਵਾਨਾਂ ਨੂੰ ਸਨਮਾਨਿਤ ਕੀਤਾ ਜਾ ਸਕੇ, ਜਿਹਨਾਂ ਨੇ ਦੇਸ਼ ਦੀ ਇੱਜਤ ਦੀ ਰਾਖੀ ਲਈ ਸਰਹੱਦਾਂ ਤੇ ਬਹਾਦਰੀ ਨਾਲ ਲੜਿਆ ਅਤੇ ਲੜਨਾ ਜਾਰੀ ਰੱਖਿਆ। ਸੈਨਿਕ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਵਿੱਚੋਂ ਇੱਕ ਹੁੰਦੇ ਹਨ। ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਵੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾ ਰਿਹਾ ਹੈ।...
ਮੋਗਾ, 17 ਨਵੰਬਰ (ਜਸ਼ਨ): ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ 95ਵੇ ਸ਼ਹੀਦੇ ਦਿਵਸ ਮੌਕੇ ਤੇ ਲਾਲਾ ਜੀ ਦੇ ਆਦਮਕੱਦ ਬੁੱਤ ’ਤੇ ਫੁੱਲ ਮਾਲਾਵਾਂ ਅਰਪਣ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਡਾ ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਜਨਮ ਅਸਥਾਨ ਮੈਮੋਰੀਅਲ ਕਮੇਟੀ ਢੁੱਡੀਕੇ ਵਿਖੇ ਕਿਹਾ ਕਿ ਲਾਲਾ ਜੀ ਦੇ ਦਿਖਾਏ ਰਸਤੇ ਤੇ ਹੀ ਭਾਰਤ ਦੇਸ਼ ਦੀ ਕਿਸਾਨੀ ਬੱਚ ਸਕਦੀ ਹੈ । ਉਹਨਾ ਨੇ ਕਿਹਾ ਕਿ ਸ ਕਿਸ਼ਨ ਸਿੰਘ ਦੇ ਨਾਲ ਮਿਲ ਕੇ ਪੱਗੜੀ ਸੰਭਾਲ ਜੱਟਾ ਦੀ...
ਮੋਗਾ, 8 ਨਵੰਬਰ (ਜਸ਼ਨ) : ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੇ ਬੈਡਮਿੰਟਨ ਦੇ ਖਿਡਾਰੀਆਂ ਨੇ ਜ਼ਿਲਾ ਪੱਧਰੀ ਪ੍ਰਾਇਮਰੀ ਖੇਡਾਂ ‘ਚ ਬੈਡਮਿੰਟਨ ਟੀਮ ਅੰਡਰ-11 ਉਮਰ ਵਰਗ ਦੇ ਮੁਕਾਬਲਿਆਂ...
ਮੋਗਾ, 6 ਨਵੰਬਰ (ਜਸ਼ਨ) : ਅੱਜ ਮੋਗਾ ਅਮ੍ਰਿਤਸਰ ਰੋਡ ’ਤੇ ਸਥਿਤ ਪਿੰਡ ਕੜਾਹੇਵਾਲਾ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਪੰਜ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਜਦ ਕਿ ਇਕ ਨੌਜਵਾਨ ਗੰਭੀਰ ਜਖਮੀ ਹੋ ਗਿਆ।ਐੱਸ ਐੱਚ ਓ ਫਤਿਹਗੜ੍ਹ ਪੰਜਤੂਰ ਜਸਵਿੰਦਰ ਸਿੰਘ ਦੇ ਦੱਸਣ ਮੁਤਾਬਕ ਇਹ ਹਾਦਸਾ ਤੜਕਸਾਰ ਹੋਇਆ ਅਤੇ ਕੋਟਈਸੇ ਖਾਂ ਤੋਂ ਮੱਖੂ ਜਾ ਰਹੀ ਕਾਰ ਸਾਹਮਣਿਓਂ ਆ ਰਹੇ ਟਰੱਕ ਨਾਲ ਟਕਰਾ ਗਈ ਜਿਸ ਕਾਰਨ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਨੌਜਵਾਨ ਮੋਗਾ ਦੇ ਕਸਬੇ ਕੋਟਈਸੇ ਖਾਂ...
ਮੋਗਾ, 5 ਅਕਤੂਬਰ: (ਜਸ਼ਨ ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਅਮਨਜੋਤ ਕੌਰ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
ਮੋਗਾ, 2 ਅਕਤੂਬਰ: (ਜਸ਼ਨ )ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ. ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆ ਜਾ ਰਹੀਆ ਹਨ| ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅਜੇਰਾਜ ਸਿੰਘ, ਕਪਤਾਨ ਪੁਲਿਸ, (ਇੰਨ) ਮੋਗਾ, ਸ਼੍ਰੀ ਹਰਿੰਦਰ ਸਿੰਘ ਡੋਡ, ਉਪ ਕਪਤਾਨ ਪੁਲਿਸ (ਡੀ) ਦੇ ਹੁਕਮਾਂ ਅਧੀਨ ਅਤੇ...
ਮੋਗਾ, 31 ਅਕਤੂਬਰ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ਼ ਜੋ ਕਿ ਗੁਰੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਜਿੱਥੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਉੱਥੇ ਹੀ ਵਿਦਿਅਰਥੀਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਦਾ ਹੋਇਆ ਮਹੱਤਵਪੂਰਨ ਦਿਨਾਂ ਦੀ ਜਾਣਕਾਰੀ ਵੀ ਸਾਂਝੀ ਕਰਦਾ ਰਹਿੰਦਾ ਹੈ। ਇਸ ਲਈ ਅੱਜ ਸਰਦਾਰ ਵੱਲਭ ਭਾਈ ਪਟੇਲ ਜਯੰਤੀ ਦੇ ਮੌਕੇ ਸਕੂਲ ਵਿੱਚ ਰਾਸ਼ਟਰੀ ਏਤਕਾ ਦਿਵਸ...