News

ਚੰਡੀਗੜ੍ਹ, 9 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਬੰਦਿਸ਼ਾਂ ਨੂੰ ਸੌਖਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਹੁਣ ਘਰੇਲੂ ਏਕਾਂਤਵਾਸ ਵਿੱਚ ਰਹਿ ਸਕਦੇ ਹਨ ਬਸ਼ਰਤੇ ਉਨ੍ਹਾਂ ਕੋਲ 96 ਘੰਟਿਆਂ ਤੱਕ ਦਾ ਕੋਵਿਡ ਨੈਗੇਟਿਵ ਸਰਟੀਫਿਕੇਟ ਹੋਵੇ। ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਦੇਸ਼ੀ ਯਾਤਰੀ ਹਵਾਈ ਅੱਡੇ ਉਤੇ ਪੁੱਜਣ ਸਾਰ ਆਪਣਾ ਟੈਸਟ ਕਰਵਾਉਣਗੇ ਅਤੇ ਜੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ...
ਚੰਡੀਗੜ੍ਹ, 9 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਬੰਦਿਸ਼ਾਂ ਨੂੰ ਸੌਖਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਹੁਣ ਘਰੇਲੂ ਏਕਾਂਤਵਾਸ ਵਿੱਚ ਰਹਿ ਸਕਦੇ ਹਨ ਬਸ਼ਰਤੇ ਉਨ੍ਹਾਂ ਕੋਲ 96 ਘੰਟਿਆਂ ਤੱਕ ਦਾ ਕੋਵਿਡ ਨੈਗੇਟਿਵ ਸਰਟੀਫਿਕੇਟ ਹੋਵੇ। ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਦੇਸ਼ੀ ਯਾਤਰੀ ਹਵਾਈ ਅੱਡੇ ਉਤੇ ਪੁੱਜਣ ਸਾਰ ਆਪਣਾ ਟੈਸਟ ਕਰਵਾਉਣਗੇ ਅਤੇ ਜੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ...
ਮੋਗਾ, 9 ਸਤੰਬਰ (ਜਸ਼ਨ) : 28 ਸਤੰਬਰ ਸ਼ਹੀਦ ਭਗਤ ਸਿੰਘ ਦੇ ਜਨਮ-ਦਿਨ ਤੇ ਕਰਜ਼ਾ ਮੁਕਤੀ ਤੇ ਬਿਜਲੀ ਬਿੱਲਾ ਦੀ ਮੁਆਫ਼ੀ ਲਈ ਕੀਤੀ ਜਾਵੇਗੀ ਵਿਸ਼ਾਲ ਰੈਲੀ ਤੇ ਮਾਰਚ ਇੰਨਾ ਵਿਚਾਰਾਂ ਦਾ ਪ੍ਰਗਟਾਵਾ ਪ੍ਰਗਤੀਸ਼ੀਲ ਮੰਚ ਪੰਜਾਬ ਦੇ ਪ੍ਰਧਾਨ ਬਲਕਰਨ ਮੋਗਾ ਨੇ ਜਿਲਾ ਮੋਗਾ ਦੇ ਪਿੰਡ ਡਗਰੂ ਵਿਖੇ ਮੰਚ ਦੀ ਮੀਟਿੰਗ ਨੂੰ ਸੰਬੋਧਨ ਹੁੰਦਿਆਂ ਕੀਤਾ।ਉਂਨਾਂ ਕਿਹਾ ਕਿ ਫਾਇਨਸ ਕੰਪਨੀਆਂ ਦੇ ਕਰਜ਼ਿਆਂ ਤੇ ਬੇਹਿਸਾਬੇ ਬਿਜਲੀ ਦੇ ਬਿੱਲਾ ਨੇ ਗਰੀਬ ਲੋਕਾਂ ਦੇ ਸਾਹ ਸੂਤੇ ਹੋਏ ਹਨ । ਉਂਨਾਂ ਕਿਹਾ...
ਮੋਗਾ, 9 ਸਤੰਬਰ (ਜਸ਼ਨ) - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਡਰੋਲੀ ਭਾਈ ਦੇ ਵੱਖ-ਵੱਖ ਪਿੰਡਾਂ ‘ਚ ਲਏ ਜਾ ਰਹੇ ਕੋਵਿਡ-19 ਦੇ ਸੈਂਪਲਾਂ ਦੀ ਮੁਹਿੰਮ ਨੂੰ ਘੱਲ ਕਲਾਂ ਤੇ ਘੱਲ ਕਲਾਂ ਪੱਤੀ ਮਹਿਰ ਪਿੰਡ ਦੀਆਂ ਪੰਚਾਇਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸਦੇ ਚੱਲਦਿਆਂ ਸਿਹਤ ਵਿਭਾਗ ਨੇ ਸਹਿਯੋਗ ਦੇਣ ਵਾਲੀਆਂ ਇਹਨਾਂ ਪੰਚਾਇਤਾਂ ਤੇ ਸਰਪੰਚਾਂ ਦਾ ਸਨਮਾਨ ਕੀਤਾ ਹੈ।ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੇ ਇੰਚਾਰਜ਼ ਰਛਪਾਲ ਸਿੰਘ ਸੋਸਣ ਵੱਲੋਂ ਜਾਰੀ...
ਚੰਡੀਗੜ, ਸਤੰਬਰ 9:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਵਿਸ਼ੇਸ਼ ਸਿਹਤ ਬੀਮਾ ਕਵਰ ਸਕੀਮ ਤਹਿਤ ਕੋਰੋਨਾ ਯੋਧਾ ਮਲਟੀਪਰਪਜ ਹੈਲਥ ਵਰਕਰ (ਮਹਿਲਾ) ਸਵਰਗਵਾਸੀ ਪਰਮਜੀਤ ਕੌਰ ਦੇ ਪਰਿਵਾਰ ਨੂੰ ਸਨਮਾਨ ਪੱਤਰ ਦੇ ਨਾਲ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ, ਜਿਹਨਾਂ ਦੀ ਡਿਊਟੀ ਦੌਰਾਨ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਸ. ਸਿੱਧੂ ਨੇ ਦੱਸਿਆ ਕਿ ਪਿੰਡ ਲੋਹਗੜ (ਬਰਨਾਲਾ) ਦੀ ਮਲਟੀਪਰਪਜ ਹੈਲਥ...
ਚੰਡੀਗੜ੍ਹ, 9 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਵਪਾਰਕ ਸੌਖ ਸਬੰਧੀ ਸਰਵੇਖਣ ਵਿੱਚ ਪੰਜਾਬ ਦੇ 19ਵੇਂ ਸਥਾਨ ਉਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਨਿਸ਼ਾਨਾ ਅਗਲੇ ਪੰਜ ਸਾਲ ਵਿੱਚ ਸੂਬੇ ਨੂੰ ਸਿਖਰਲੇ ਸਥਾਨ 'ਤੇ ਲਿਜਾਣ ਦਾ ਹੈ ਜਿਸ ਲਈ ਕਾਰੋਬਾਰ ਸੌਖ ਨੂੰ ਹੁਲਾਰਾ ਦੇਣ ਲਈ ਸਵੈ-ਪ੍ਰਵਾਨਗੀਆਂ ਦੀ ਨਵੀਂ ਪ੍ਰਣਾਲੀ ਨੂੰ ਲਾਗੂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ...
ਜਲ ਸਰੋਤ ਮੰਤਰੀ, ਮਾਲ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੱਲੋਂ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਚੰਡੀਗੜ: 9 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਜਲ ਸ੍ਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ, ਮਾਲ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਮੁਕਤਸਰ ਅਤੇ ਫਾਜ਼ਿਲਕਾ ਜ਼ਿਲੇ ਦੇ ਮੀਂਹ ਨਾਲ ਪ੍ਰਭਾਵਿਤ ਦਰਜਨ...
ਮੋਗਾ,9 ਸਤੰਬਰ (ਜਸ਼ਨ) : ਮੋਗਾ 'ਚ ਅੱਜ 51 ਕਰੋਨਾ ਮਾਮਲੇ ਸਾਹਮਣੇ ਆਏ ਨੇ ਜਦਕਿ 3 ਕਰੋਨਾ ਪੀੜਤਾਂ ਦੀ ਮੌਤ ਹੋ ਗਈ ਤੇ ਇੰਜ ਅੱਜ ਤਕ ਕਰੋਨਾ ਮਹਾਮਾਰੀ ਨਾਲ ਮੋਗਾ ਜ਼ਿਲੇ ਵਿਚ ਮੌਤਾਂ ਦੀ ਕੁਲ ਗਿਣਤੀ 43 ਹੋ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 680 ਹੋ ਗਈ ਹੈ ਪਰ ਸਿਤਮਜ਼ਰੀਫੀ ਇਹ ਹੈ ਕਿ ਮੋਗਾ ਜ਼ਿਲੇ ਦੇ ਲੋਕ ਅਜੇ ਵੀ ਇਸ ਜਾਨਲੇਵਾ ਬਿਮਾਰੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਅਤੇ ਮਾਸਕ ਪਾਉਣ ਤੋਂ ਗੁਰੇਜ਼ ਕਰਨ ਦੇ ਨਾਲ ਨਾਲ 6 ਫੁੱਟ ਦੀ ਦੂਰੀ ਰੱਖਣ ਦੀਆਂ ਹਿਦਾਇਤਾਂ ਦੀਆਂ...
Tags: COVID 19
ਮੋਗਾ,9 ਸਤੰਬਰ (ਜਸ਼ਨ) : ਨਗਰ ਨਿਗਮ ਮੋਗਾ ਵਿਚ ਅੱਜ ਪੰਜ ਕਰਮਚਾਰੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ’ਤੇ ਕਾਰਪੋਰੇਸ਼ਨ ਦੇ ਦਫਤਰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ । ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ 120 ਕਰਮਚਾਰੀਆਂ ਦੇ ਸੈਂਪਲ ਲਏ ਗਏ ਸਨ ਜਿਹਨਾਂ ਵਿਚੋਂ ਪੰਜ ਕਰਮਚਾਰੀ ਕਰੋਨਾ ਪਾਜ਼ਿਟਿਵ ਪਾਏ ਗਏ ਹਨ ਜਦਕਿ 115 ਕਰਮਚਾਰੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ । ਉਹਨਾਂ ਇਹ ਵੀ ਦੱਸਿਆ ਕਿ ਬਾਕੀ ਕਰਮਚਾਰੀਆਂ ਦੇ ਸੈਂਪਲ ਵੀ ਸਿਹਤ ਵਿਭਾਗ...
Tags: NAGAR NIGAM MOGA
ਮੋਗਾ, 9 ਸਤੰਬਰ (ਜਸ਼ਨ): ਰਾਜਗੁਰੂ ਨਗਰ ਅਤੇ ਹੋਰ ਵਾਰਡ ਨੰਬਰ 4 ਦੀਆਂ ਗਲੀਆਂ ਦਾ ਜੋ ਐਸਟੀਮੇਟ 2016 ਵਿੱਚ ਬਣਿਆ ਸੀ ਉਸ ਦਾ ਵਰਕ ਆਰਡਰ ਫਰਵਰੀ 2020 ਨੂੰ ਹੋ ਗਿਆ ਸੀ ਪ੍ਰੰਤੂ ਪੰਜਾਬ ਸਰਕਾਰ ਨੇ ਖਜਾਨਾ ਖਾਲੀ ਹੋਣ ਦਾ ਬਹਾਨਾਂ ਲਗਾ ਕੇ ਪਿਛਲੇ 5 ਮਹੀਨਿਆਂ ਤੋਂ ਪੰਜਾਬ ਵਿੱਚ ਕਾਰਪੋਰੇਸ਼ਨਾਂ ਅਤੇ ਮਿਊਂਸੀਪਲ ਕਮੇਟੀਆਂ ਨੂੰ ਆਪਣੇ ਕੰਮ ਬੰਦ ਕਰਨ ਦੇ ਹੁਕਮ ਕੀਤੇ ਸਨ। ਅਸਲ ਵਿੱਚ ਪੰਜਾਬ ਸਰਕਾਰ ਦਾ ਮਕਸਦ ਸੀ ਕਿ ਉਦੋਂ ਤੱਕ ਕਾਰਪੋਰੇਸ਼ਨਾਂ ਭੰਗ ਹੋ ਜਾਨਗੀਆਂ ਅਤੇ ਸਰਕਾਰਾਂ ਆਪਣੀ...

Pages