-ਐਫਸੀਆਈ ਵੱਲੋਂ ਆੜ੍ਹਤੀਆਂ ਅਤੇ ਲੇਬਰ ਦੇ 105 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਜਾਰੀ ਕਰਨ ਨੂੰ ਲੈ ਕੇ ‘ਆਪ’ ਵਿਧਾਇਕ ਨੇ ਮੋਦੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 8 ਸਤੰਬਰ 2020 ਕਣਕ ਦੇ ਸੀਜ਼ਨ ਦੌਰਾਨ ਕੇਂਦਰੀ ਫੂਡ ਏਜੰਸੀ ਐਫ.ਸੀ.ਆਈ ਵੱਲੋਂ ਸੂਬੇ ਦੇ ਆੜ੍ਹਤੀਆਂ ਅਤੇ ਲੇਬਰ (ਪੱਲੇਦਾਰ) ਦੀ 105 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਜੇ ਤੱਕ ਜਾਰੀ ਨਾ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
News
ਮੋਗਾ 8 ਸਤਬੰਰ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੇ ਆਦੇਸ਼ਾਂ ਅਨੁਸਾਰ ਲਾਕਡਾਊਨ ਦੌਰਾਨ ਜਿਨ•ਾਂ ਲੋਕਾਂ ਦੇ ਕਾਰੋਬਾਰ ਬੁਰੀ ਤਰ•ਾਂ ਪ੍ਰਭਾਵਿਤ ਹੋਏ ਹਨ, ਉਹਨਾਂ ਰਾਗੀ, ਢਾਡੀ, ਕਵੀਸ਼ਰ, ਗ੍ਰੰਥੀ ਸਿੰਘਾਂ ਅਤੇ ਵਿਧਵਾ ਔਰਤਾਂ ਦੇ 550 ਪਰਿਵਾਰਾਂ ਨੂੰ ਇਸ ਮਹੀਨੇ ਰਾਸ਼ਨ ਕਿੱਟਾਂ ਦਿੱਤੀਆਂ ਜਾਣਗੀਆਂ । ਇਸ ਸਬੰਧੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਿਖੇ ਅੱਜ ਸਾਦਾ ਸਮਾਗਮ ਦੌਰਾਨ 70 ਦੇ ਕਰੀਬ ਲੋੜਵੰਦ ਢਾਡੀ ਅਤੇ...
ਮੋਗਾ,8 ਸਤੰਬਰ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਾਮਪਾਲ ਧਵਨ ਜੀ ਦੇ ਐਤਵਾਰ ਨੂੰ ਹੋਏ ਅੰਤਿਮ ਸਸਕਾਰ ਉਪਰੰਤ ਅੱਜ ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ । ਫੁੱਲਾਂ ਦੀਆਂ ਰਸਮਾਂ ਮੌਕੇ ਵਿਧਾਇਕ ਡਾ: ਹਰਜੋਤ ਕਮਲ ,ਮਾਤਾ ਉਰਮਿਲਾ ਰਾਣੀ ਧਵਨ,ਪੁੱਤਰ ਦੀਪਕ ਧਵਨ ,ਪੁੱਤਰ ਗਗਨਦੀਪ ਧਵਨ ,ਪੁੱਤਰੀ ਨਿੱਧੀ ਧਵਨ ਤੋਂ ਇਲਾਵਾ ਪਰਿਵਾਰ ਦੇ ਸਨੇਹੀ ਵੀ ਸ਼ਾਮਲ ਹੋਏ। ਇਸ ਗਮਗੀਨ ਮਾਹੌਲ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਨੇ 'ਸਾਡਾ ਮੋਗਾ ਡੌਟ ਕੌਮ’...
ਮੋਗਾ 8 ਸਤੰਬਰ (ਜਸ਼ਨ) : ਪੰਜਾਬ ਰੋਡਵੇਜ਼ ਮੁਲਾਜ਼ਮਾ ਦੀ ਸਾਂਝੀ ਅੇਕਸ਼ਨ ਕਮੇਟੀ ਦੇ ਸੱਦੇ’ਤੇ ਮੋਗਾ ਡਿਪੂ ਦੇ ਗੇਟ ਤੇ ਕਾਮਿਆਂ ਵੱਲੋਂ ਗੇਟ ਰੈਲੀ ਕਤਿੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਕਰਮਚਾਰੀ ਦਲਦੇ ਸੂਬਾ ਆਗੂ ਰਛਪਾਲ ਸਿੰਘ ਮੌਜਗੜ੍ਹ, ਇੰਟਕ ਦੇ ਸੱਤਪਾਲ ਸਿੰਘ, ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੁਨੀਅਨ ਦੇ ਸੁਰਿੰਦਰ ਸਿੰਘ ਨੇ ਸਾਂਝੇ ਤੌਰ’ਤੇ ਕਿਹਾ ਕਿ ਸੂਬਾ ਸਰਕਾਰ ਦੀਆਂ ਮੁਲਾਜ਼ਮ ਅਤੇ ਮਜ਼ਦੂਰ ਮਾਰੂ ਨੀਤੀਆਂ ਕਰਕੇ ਅੱਜ ਸੂਬੇ ਦੇ ਲੋਕ ਬੇਹੱਦ ਔਖੀ ਸਥਿਤੀ ਵਿੱਚੋਂ...
ਮੋਗਾ,7 ਸਤੰਬਰ (ਜਸ਼ਨ) : ਐਡਵੋਕੇਟ ਆਸ਼ੀਸ਼ ਗਰੋਵਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸ਼੍ਰੀ ਚਾਨਣ ਰਾਮ ਗਰੋਵਰ ਸਦੀਵੀ ਵਿਛੋੜਾ ਦੇ ਗਏ। ਐਡਵੋਕੇਟ ਆਸ਼ੀਸ਼ ਗਰੋਵਰ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਵਿਧਾਇਕ ਡਾ: ਹਰਜੋਤ ਕਮਲ ਉਚੇਰੇ ਤੌਰ ਉਹਨਾਂ ਦੇ ਗ੍ਰਹਿ ਵਿਖੇ ਪਹੰੁਚੇ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਉਹਨਾਂ ਐਡਵੋਕੇਟ ਆਸ਼ੀਸ਼ ਗਰੋਵਰ ,ਉਹਨਾਂ ਦੀ ਮਾਤਾ ਅਤੇ ਸਮੁੱਚੇ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਆਖਿਆ ਕਿ ਸ਼੍ਰੀ...
ਚੰਡੀਗੜ, 7 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਘਰੇਲੂ ਇਕਾਂਤਵਾਸ ਅਤੇ ਹਸਪਤਾਲਾਂ ਵਿੱਚਲੇ ਐਕਟਿਵ ਮਰੀਜ਼ਾਂ ਨੂੰ 50,000 ਕੋਵਿਡ ਕੇਅਰ ਕਿੱਟਾਂ ਬਿਲਕੁਲ ਮੁਫਤ ਮੁਹੱਈਆ ਕਰਵਾਏਗੀ ਤਾਂ ਜੋ ਉਨਾਂ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਬਣਾਈ ਜਾ ਸਕੇ। ਇਨਾਂ ਕਿੱਟਾਂ, ਜਿਨਾਂ ਵਿੱਚੋਂ ਹਰੇਕ ਦੀ ਕੀਮਤ 1700 ਰੁਪਏ ਹੈ, ਵਿੱਚ ਇਕ ਔਕਸੀਮੀਟਰ, ਡਿਜੀਟਲ ਥਰਮਾਮੀਟਰ, ਫੇਸ ਮਾਸਕ ਅਤੇ ਜ਼ਰੂਰੀ ਦਵਾਈਆਂ ਸ਼ਾਮਲ ਹਨ। ਇਹ...
ਫ਼ਤਿਹਗੜ੍ਹ ਪੰਜਤੂਰ/ ਧਰਮਕੋਟ,7ਸਤੰਬਰ (ਜਸ਼ਨ) ਸ਼੍ਰੋਮਣੀ ਅਕਾਲੀ ਦਲ ਕਿਸਾਨ ਸੈੱਲ ਦੇ ਸੂਬਾ ਸਕੱਤਰ ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ ਅਤੇ ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ ਦੇ ਪਿਤਾ ਸ. ਗੋਪਾਲ ਸਿੰਘ ਜੋ ਕੱਲ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਉਨ੍ਹਾਂ ਨੂੰ ਅੱਜ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ ਗੁਰਦੁਆਰਾ ਪਿੰਡ ਲਲਿਹਾਂਦੀ ਵਿਖੇ ਹੋਈ, ਜਿੱਥੇ ਰਾਗੀ ਜਥੇ ਭਾਈ ਦਵਿੰਦਰ ਸਿੰਘ ਬੇਰ ਸਾਹਿਬ ਵਾਲਿਆਂ ਨੇ ਕੀਰਤਨ ਕੀਤਾ ।ਸ਼ਰਧਾਂਜਲੀ ਸਮਾਗਮ ਦੌਰਾਨ ਮਾਰਕੀਟ ਕਮੇਟੀ...
ਡਿਪਟੀ ਕਮਿਸ਼ਨਰਾਂ ਤਹਿਤ ਕਮੇਟੀਆਂ ਨੂੰ ਘਰੇਲੂ ਇਕਾਂਤਵਾਸ ਵਿਚਲੇ ਗਰੀਬ ਪਰਿਵਾਰਾਂ ਨੂੰ ਖਾਣੇ ਦੇ ਪੈਕੇਟ ਵੰਡਣ ਦੇ ਹੁਕਮ ਚੰਡੀਗੜ, 7 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਕੋਵਿਡ ਦੇ ਮਾਮਲਿਆਂ ਅਤੇ ਇਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 60 ਸਾਲ ਤੋਂ ਘੱਟ ਉਮਰ ਦੇ ਸਾਰੇ ਸੇਵਾ ਮੁਕਤ ਹੋ ਰਹੇ ਡਾਕਟਰਾਂ ਅਤੇ ਮਾਹਿਰਾਂ ਨੂੰ ਤਿੰਨ ਮਹੀਨੇ ਦਾ ਵਾਧਾ ਦੇਣ ਦਾ ਐਲਾਨ ਕੀਤਾ ਹੈ। ਉਨਾਂ...
ਚੰਡੀਗੜ੍ਹ, 7 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਨੇ ਕਰ ਅਤੇ ਆਬਕਾਰੀ ਵਿਭਾਗ ‘ਚ ਹੋਏ 100 ਕਰੋੜ ਰੁਪਏ ਦੇ ਚੋਰੀ ਘੁਟਾਲੇ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਨਿਕੰਮੀ ਕਾਰਜਸ਼ੈਲੀ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਕਾਰਨ ਚਾਰੇ ਪਾਸੇ ਭਿ੍ਰਸਟਾਚਾਰ ਅਤੇ ਮਾਫ਼ੀਆ ਰਾਜ ਭਾਰੂ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਅਤੇ ਆਬਕਾਰੀ ਮਹਿਕਮਾ ਮੁੱਖ ਮੰਤਰੀ...
ਹੋਟਲ ਤੇ ਰੈਸਟੋਰੈਂਟ ਸਾਰੇ 7 ਦਿਨ ਖੁੱਲੇ ਰਹਿਣਗੇ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ ਚੰਡੀਗੜ, 7 ਸਤੰਬਰ: ਕਾਂਗਰਸ ਦੇ ਕਈ ਵਿਧਾਇਕਾਂ ਅਤੇ ਮੈਡੀਕਲ ਮਾਹਿਰਾਂ ਦੁਆਰਾ ਦਿੱਤੇ ਗਏ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸ਼ਹਿਰੀ ਖੇਤਰਾਂ ਵਿੱਚ ਕੁਝ ਛੋਟਾਂ ਦਾ ਐਲਾਨ ਕੀਤਾ ਹੈ ਜਿਨਾਂ ਵਿੱਚ ਸ਼ਨਿੱਚਰਵਾਰ ਨੂੰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲਣਾ ਤੇ ਸੋਮਵਾਰ ਤੋਂ ਲੈ ਕੇ...

