ਜੈਤੋ, 29 ਅਗਸਤ (ਮਨਜੀਤ ਸਿੰਘ ਢੱਲਾ)- ਦੇਸ਼ ਭਰ ਵਿੱਚ (ਕੋਰੋਨਾ ਵਾਇਰਸ) ਵਰਗੀ ਮਹਾਂਮਾਰੀ ਨੇ ਤਬਾਹੀ ਮਚਾ ਕੇ ਰੱਖ ਦਿੱਤੀ ਹੈ ਤੇ ਹਜ਼ਾਰਾ ਤੋਂ ਵੱਧ ਇਸ ਮਹਾਂਮਾਰੀ ਕਾਰਨ ਮੌਤਾਂ ਹੋ ਚੁੱਕੀਆਂ ਹਨ । ਜਾਣਕਾਰੀ ਅਨੁਸਾਰ ਜੈਤੋ ਵਿਖੇ ਬੀਤੇ ਦਿਨੀਂ ਦੁਪਹਿਰ ਬਾਅਦ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਨਾਲ ਇਥੋਂ ਦੇ ਡਾਕਟਰ ਭੋਲਾ ਸਿੰਘ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ । ਜੈਤੋ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਕੀਮਤੀ ਲਾਲ ਨੇ ਕੋਰੋਨਾ ਪੀੜਤ ਨਾਲ ਹੋਈ ਮੌਤ ਦੀ ਪੁਸ਼ਟੀ...
News
ਚੰਡੀਗੜ੍ਹ, 29 ਅਗਸਤ:(ਜਸ਼ਨ) : ਕੌਮੀ ਖੇਡ ਦਿਵਸ ਦੀ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਇਹ ਦਿਨ ਜਿੱਥੇ ਨੌਜਵਾਨਾਂ ਨੂੰ ਖ਼ੁਦ ਨੂੰ ਖੇਡਾਂ ਪ੍ਰਤੀ ਸਮਰਪਿਤ ਕਰਨ ਦੀ ਪ੍ਰੇਰਨਾ ਦਿੰਦਾ ਹੈ, ਉਥੇ ਹਾਕੀ ਦੇ ਮਹਾਂਨਾਇਕ ਧਿਆਨ ਚੰਦ ਦੇ ਖੇਡ ਪ੍ਰਤੀ ਜਨੂੰਨ ਨੂੰ ਵੀ ਚੇਤਾ ਕਰਵਾਉਂਦਾ ਹੈ। ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ...
ਚੰਡੀਗੜ੍ਹ, 29 ਅਗਸਤ:(ਜਸ਼ਨ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪ੍ਰਾਪਤੀ ਸਰਵੇਖਣ ਲਈ ਪਿਛਲੇ ਦਿਨੀਂ 6ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਟੈਸਟ ਲਿਆ ਗਿਆ ਜਿਸ ਵਿੱਚ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ 19.61 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ।ਉਨ੍ਹਾਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨੈਸ਼ਨਲ ਅਚੀਵਮੈਂਟ ਸਰਵੇ ਤੋਂ ਪਹਿਲਾਂ ਸਕੂਲ...
ਮੋਗਾ,28 ਅਗਸਤ(ਜਸ਼ਨ):(ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਅੱਜ ਸ਼ੋ੍ਰਮਣੀ ਅਕਾਲੀ ਦਲ ‘ਚ ਉਸ ਵੇਲੇ ਤਹਿਲਕਾ ਮੱਚ ਗਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੀ ਏ, ਸੀਨਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਗੁਰਮਿੰਦਰਜੀਤ ਸਿੰਘ ਬਬਲੂ ਕਾਂਗਰਸ ‘ਚ ਸ਼ਾਮਲ ਹੋ ਗਿਆ । ਅੱਜ ਦੇਰ ਸ਼ਾਮ ਵਿਧਾਇਕ ਡਾ: ਹਰਜੋਤ ਕਮਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਬਬਲੂ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਸ ਨੂੰ ਕਾਂਗਰਸ ਵਿਚ...
ਚੰਡੀਗੜ੍ਹ, 28 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਪਟਵਾਰੀ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਹਲਕਾ ਦੇਵੀਦਾਸ, ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਬਹਿਲ ਨੂੰ ਸ਼ਿਕਾਇਤ ਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ...
ਚੰਡੀਗੜ੍ਹ, 28 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਵਿਧਾਨ ਸਭਾ ਦੇ ਅੱਜ ਵਿਸ਼ੇਸ਼ ਤੌਰ ’ਤੇ ਬੁਲਾਏ ਗਏ ਇੱਕ ਰੋਜ਼ਾ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਸੱਤ ਬਿੱਲ ਪਾਸ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕਈ ਕੈਬਨਿਟ ਸਾਥੀਆਂ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸੈਸ਼ਨ ਦੌਰਾਨ ਸਦਨ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ...
ਚੰਡੀਗੜ, 28 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮਹਿਜ਼ 2 ਘੰਟਿਆਂ ‘ਚ ਨਿਪਟਾਏ ਪੰਜਾਬ ਵਿਧਾਨ ਸਭਾ ਦੇ ਇੱਕ-ਰੋਜ਼ਾ ਇਜਲਾਸ ਨੂੰ ਲੋਕਾਂ ਅਤੇ ਲੋਕਤੰਤਰ ਦੀ ਤੌਹੀਨ ਕਰਾਰ ਦਿੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਾ ਅਮਰਿੰਦਰ ਸਿੰਘ ਨੇ ਕੋਰੋਨਾ ਦੀ ਆੜ ‘ਚ ਲੋਕਤੰਤਰ ਹੀ ਕਲੰਕਿਤ ਕਰਕੇ ਰੱਖ ਦਿੱਤਾ, ਫਲਸਰੂਪ ਅੱਜ ਦੇ ਦਿਨ ਨੂੰ ਲੋਕਤੰਤਰ ‘ਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ। ਹਰਪਾਲ ਸਿੰਘ ਚੀਮਾ ਆਪਣੇ ਸਾਥੀ ਵਿਧਾਇਕਾਂ ਨਾਲ ਪੰਜਾਬ ਭਵਨ...
ਚੰਡੀਗੜ੍ਹ, 28 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ 11 ਨਵ ਨਿਯੁਕਤ ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਸੰਖੇਪ ਸਮਾਰੋਹ ਦੌਰਾਨ ਪੀ.ਈ.ਐਸ. ਗਰੁੱਪ-ਏ ਦੇ ਇਨ੍ਹਾਂ ਨਵ ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣ। ਕੈਬਨਿਟ...
ਮੋਗਾ 28 ਅਗਸਤ:(ਜਸ਼ਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 55 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 639 ਹੋ ਗਈ ਹੈ ਜਿੰਨਾਂ ਵਿੱਚੋ 562 ਕੇਸਾਂ ਨੂੰ ਹੋਮ ਆਈਸੋਲੇਸਟ, 7 ਕੇਸਾਂ ਨੂੰ ਲੈਵਲ 1 ਅਤੇ 10 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਵਿੱਚ ਦਾਖਲ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ...
ਮੋਗਾ, 28 ਅਗਸਤ (ਜਸ਼ਨ) : ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਸੂਬੇ ਭਰ ਵਿੱਚ ਕੀਤੇ ਜੋਨ ਪੱਧਰੀ ਰੋਸ ਮੁਜਾਹਰਿਆਂ ਦੀ ਕੜੀ ਵਜੋਂ ਮੋਗਾ ਵਿਖੇ ਰੋਸ ਮੁਜਾਹਰਾ ਕਰਨ 'ਤੇ ਮੋਗਾ ਪੁਲਿਸ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪਰਧਾਨ ਨਿਰਭੈ ਸਿੰਘ ਢੁੱਡੀਕੇ, ਲੋਕ ਸੰਗਰਾਮ ਮੰਚ ਦੇ ਸੂਬਾ ਪਰਧਾਨ ਤਾਰਾ ਸਿੰਘ ਮੋਗਾ, ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਵੈਰੋਕੇ, ਪੀਐਸਯੂ ਦੇ ਸੂਬਾ ਆਗੂ ਮੋਹਨ ਸਿੰਘ ਔਲਖ, ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਜਗਰੂਪ ਸਿੰਘ ਖਿਲਾਫ...

