ਮੋਗਾ, 28 ਅਕਤੂਬਰ (ਜਸ਼ਨ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਕੋਮਲ ਬਜਾਜ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
News
ਮੋਗਾ, 28 ਅਕਤੂਬਰ (ਜਸ਼ਨ): ਇੱਕ ਸਿਹਤਮੰਦ ਜੀਵਨ ਸ਼ੈਲੀ ਦੀ ਵਕਾਲਤ ਕਰਨ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਲਈ ਇੱਕ ਠੋਸ ਉਪਰਾਲੇ ਵਜੋਂ, ਮੋਗਾ ਜ਼ਿਲ੍ਹੇ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸ਼੍ਰੀ ਜੇ ਇਲੇਨਚੇਜ਼ਿਅਨ ਦੀ ਅਗਵਾਈ ਹੇਠ ਇੱਕ ਸ਼ਾਨਦਾਰ ਖੇਡ ਟੂਰਨਾਮੈਂਟ ਕਰਵਾਇਆ ਗਿਆ। ਬਲੂਮਿੰਗ ਬਡਜ਼ ਸਕੂਲ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਕ੍ਰਿਕਟ, ਵਾਲੀਬਾਲ, ਬੈਡਮਿੰਟਨ ਅਤੇ ਟੱਗ ਆਫ ਵਾਰ ਸਮੇਤ ਕਈ ਖੇਡ ਮੁਕਾਬਲਿਆਂ ਦਾ ਪ੍ਰਦਰਸ਼ਨ ਕੀਤਾ ਗਿਆ। ਇਹਨਾਂ ਉਤਸ਼ਾਹੀ...
*ਸਾਬਕਾ ਐਸ.ਪੀ. ਮੁਖਤਿਆਰ ਸਿੰਘ ਨੂੰ ਨਿਹਾਲ ਸਿੰਘ ਵਾਲਾ, ਐਡਵੋਕੇਟ ਰਵੀ ਗਰੇਵਾਲ ਨੂੰ ਧਰਮਕੋਟ, ਗੁਰਮਿੰਦਰਜੀਤ ਸਿੰਘ ਬਬਲੂ ਨੂੰ ਬਾਘਾਪੁਰਾਣਾ ਦਾ ਕਨਵੀਨਰ ਨਿਯੁਕਤ ਕੀਤਾ ਮੋਗਾ, 28 ਅਕਤੂਬਰ (ਜਸ਼ਨ): -ਭਾਜਪਾ ਨੇ 2024 ਲੋਕਸਭਾ ਦੀ ਤਿਆਰੀਆਂ ਨੂੰ ਸ਼ੁਰੂ ਕਰਦੇ ਹੋਏ ਸੂਬਾ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ ਤੇ ਮੋਗਾ ਜ਼ਿਲ੍ਹੇ ਦੀ ਵਿਧਾਨ ਸਭਾ ਦੇ ਕਨਵੀਨਰ ਨੂੰ ਨਿਯੁਕਤ ਕੀਤਾ ਗਿਆ ਹੈ | ਜਿਨਵਾਂ ਵਿਚ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਨੂੰ ਨਿਹਾਲ ਸਿੰਘ ਵਾਲਾ, ਐਡਵੋਕੇਟ ਰਵੀ...
ਮੋਗਾ, ਅਕਤੂਬਰ (ਜਸ਼ਨ): - ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਟੱਲੇਵਾਲ , ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੀ ਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 32 ਦਿਨਾਂ ‘ਚ ਲਗਵਾਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਦੀਪ ਕੌਰ ਜਦੋਂ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਈ ਸੀ ਤਾਂ ਉਹ ਅੱਠ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਲੈ ਕੇ ਆਈ ਸੀ ਤੇ ਉਸਦੇ ਸਟੱਡੀ ਵਿੱਚ ਵੀ ਪੰਜ ਸਾਲ...
ਚੰਡੀਗੜ੍ਹ, 27 ਅਕਤੂਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ...
ਚੰਡੀਗੜ੍ਹ, 27 ਅਕਤੂਬਰ ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਇਸ ਪ੍ਰਾਪਤੀ ਲਈ...
ਮੋਗਾ 27 ਅਕਤੂਬਰ (ਜਸ਼ਨ): : ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾ. ਐਚ. ਐਸ. ਬਰਾੜ ਸਕੂਲ ਸਿੰਘਾਂ ਵਾਲਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਨਿਰਵੈਰ ਸਿੰਘ ਬਰਾੜ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿੱਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।...
ਮੋਗਾ 27 ਅਕਤੂਬਰ: (ਜਸ਼ਨ): ਪੰਜਾਬ ਸਰਕਾਰ "ਖੇਡਾਂ ਵਤਨ ਪੰਜਾਬ ਦੀਆਂ" ਸੀਜ਼ਨ 2 ਜਰੀਏ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜਿੱਥੇ ਵਧੀਆ ਮਹੌਲ ਦੇ ਰਹੀ ਹੈ ਉਥੇ ਇਹਨਾਂ ਖੇਡਾਂ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੀ ਰਾਸ਼ੀ ਨਾਲ ਵੀ ਸਨਮਾਨਿਤ ਕਰ ਰਹੀ ਹੈ। ਸਰਕਾਰ ਖਿਡਾਰੀਆਂ ਦੀ ਕਦਰਦਾਨ ਹੈ ਅਤੇ ਨਸ਼ਿਆਂ ਤੋਂ ਰੋਕਣ ਲਈ ਵੀ ਇਹ ਇੱਕ ਚੰਗਾ ਉਪਰਾਲਾ ਸਿੱਧ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ...
ਮਹਾਂਰਿਸ਼ੀ ਵਾਲਮੀਕੀ ਜੀ ਨੂੰ ਜੋਤਿਸ਼ ਅਤੇ ਖਗੋਲ਼ ਵਿਗਿਆਨ ਦਾ ਭਰਪੂਰ ਗਿਆਨ ਸੀ : ਕਮਲ ਸੈਣੀ ਮੋਗਾ, 27 ਅਕਤੂਬਰ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗੁਰੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਅਕਸਰ ਆਪਣੇ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜ ਕੇ ਰੱਖਣ, ਮਹੱਤਵਪੂਰਨ ਦਿਨਾਂ ਅਤੇ ਮਹਾਂਪੁਰਖਾਂ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਉਪਰਾਲੇ ਕਰਦਾ ਆ ਰਿਹਾ ਹੈ...
ਮੋਗਾ, 26 ਅਕਤੂਬਰ (ਜਸ਼ਨ): ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪਿ੍ਰੰਸੀਪਲ ਸਤਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੋਚ ਧਰਮਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਅੰਤਰਗਤ ਤੀਰ ਅੰਦਾਜ਼ੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਿਸ ਵਿੱਚ ਜਪਨਾਜ ਕੰਬੋਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਗੋਲਡ ਮੈਡਲ ਅਤੇ ਤਿੰਨ ਕਾਂਸੀ ਦੇ ਤਗਮਿਆਂ ਤੇ ਕਬਜ਼ਾ ਕਰਦੇ ਹੋਏ 25000...