News

ਚੰਡੀਗੜ੍ਹ, 28 ਅਗਸਤ:(ਜਸ਼ਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ।ਇਹ ਐਬੂਲੈਂਸ ਸੰਨ ਫਾਊਡੇਸ਼ਨ ਦੇ ਚੇਅਰਮੈਨ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਦਾਨ ਕੀਤੀ। ਮੁੱਖ ਮੰਤਰੀ ਨੂੰ ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ...
Tags: COVID 19
ਚੰਡੀਗੜ੍ਹ, 27 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : - ਤਾਜ਼ਾ ਰਿਪੋਰਟਾਂ ਅਨੁਸਾਰ ਰਾਜ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਕਥਿਤ ਸਮੂਲੀਅਤ ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸਬੰਧ ਵਿੱਚ 63.91 ਕਰੋੜ ਰੁਪਏ ਤੋਂ ਵੱਧ ਦਾ ਘੁਟਾਲਾ ਸਾਹਮਣੇ ਆਇਆ ਹੈ। ਸਕੀਮ ਨਾਲ ਸਬੰਧਤ ਸਬੰਧਤ ਵਿਭਾਗ. ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਉਦੇਸ਼ ਅਨੁਸੂਚਿਤ ਜਾਤੀ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਦੇ...
ਚੰਡੀਗੜ੍ਹ, 27 ਅਗਸਤ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਖਿਡਾਰੀਆਂ ਲਈ ਸੂਬਾ ਪੱਧਰੀ ਆਨਲਾਈਨ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਇਤਿਹਾਸਕ ਮੌਕੇ ਦਾ ਗਵਾਹ ਸਬੰਧਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਤੇ ਕੋਚ ਅਤੇ ਖੇਡ ਵਿਭਾਗ ਦੇ ਮੁੱਖ ਦਫ਼ਤਰ ਦੇ ਸੀਨੀਅਰ ਅਧਿਕਾਰੀ ਬਣੇ, ਜਿਹੜੇ ਆਨਲਾਈਨ ਮਾਧਿਅਮ ਉਤੇ ਹਾਜ਼ਰ ਸਨ। ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ ਦੀ ਹਾਜ਼ਰੀ ਵਿੱਚ ਆਪਣੀ ਸਰਕਾਰੀ ਰਿਹਾਇਸ਼ ਤੋਂ ਇਸ ਸਿਖਲਾਈ ਪ੍ਰੋਗਰਾਮ ਦੀ...
ਚੰਡੀਗੜ੍ਹ, 27 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੋਵਿਡ-19 ਪਾਜ਼ੇਟਿਵ ਵਿਧਾਇਕਾਂ/ਮੰਤਰੀਆਂ ਦੀ ਗਿਣਤੀ ਵਧਕੇ 29 ਤੱਕ ਪੁੱਜਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਨ੍ਹਾਂ ਵਿਧਾਇਕਾਂ/ਮੰਤਰੀਆਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਵਿਧਾਇਕਾਂ ਨੂੰ ਭਲਕੇ ਵਿਧਾਨ ਸਭਾ ਦੇ ਹੋਣ ਵਾਲੇ ਇਕ ਰੋਜ਼ਾ ਸੈਸ਼ਨ ਵਿੱਚ ਸ਼ਿਰਕਤ ਨਾ ਕਰਨ ਦੀ ਅਪੀਲ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ 20 ਅਗਸਤ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦਿੱਤੇ ਜਾ ਰਹੇ ਧਰਨਿਆਂ ਦਾ...
ਮੋਗਾ, 27 ਅਗਸਤ:(ਜਸ਼ਨ): ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮੋਗਾ ਵੱਲੋਂ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਦਾ ਲਾਭ ਮਰਦਮ ਸ਼ੁਮਾਰੀ-2011 ਦੇ ਅੰਕੜਿਆਂ ਅਨੁਸਾਰ ਉਨ੍ਹਾਂ ਗਰੀਬ ਲੋਕਾਂ ਨੂੰ ਪੱਕੇ ਮਕਾਨ ਦੀ ਉਸਾਰੀ ਕਰਵਾਉਣ ਲਈ ਦਿੱਤਾ ਜਾ ਰਿਹਾ ਹੈ ਜਿੰਨ੍ਹਾਂ ਦੇ ਘਰ ਕੱਚੇ ਹਨ। ਇਹ ਯੋਜਨਾ ਗਰੀਬ ਪਰਿਵਾਰਾਂ ਲਈ ਵਰਦਾਨ ਸਿੱਧ ਹੋ ਰਹੀ ਹੈ ਕਿਉਕਿ ਇਸ ਨਾਲ ਗਰੀਬ ਤਬਕੇ ਦੇ ਲੋਕਾਂ ਨੂੰ ਆਪਣੇ ਪੱਕੇ ਮਕਾਨ ਵਿੱਚ ਰਹਿਣ ਦੀ ਸਹੂਲਤ ਪ੍ਰਦਾਨ ਕਰਵਾਈ ਜਾ...
ਮੋਗਾ,27 ਅਗਸਤ (ਜਸ਼ਨ): ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ’ਤੇ ਅੱਜ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ ਬ੍ਰਾਂਚ ਮੋਗਾ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਨਾਲ ਕੀਤੇ ਝੂਠੇ ਵਾਅਦਿਆਂ ਦੀ ਪੰਡ ਫੂਕੀ। ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਚੋਣਾਂ ਵੇਲੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਜਿਨ੍ਹਾਂ ਵਿੱਚ ਮੁੱਖ ਰੂਪ ਵਿੱਚ ਵੱਖ-ਵੱਖ ਵਿਭਾਗਾਂ’ਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਡੀ...
ਚੰਡੀਗੜ੍ਹ, 27 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਪੁਲਿਸ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਸੂਬੇ ਵਿੱਚ ਆਧੁਨਿਕ ਸੂਚਨਾ ਤਕਨੀਕ ਰਾਹੀਂ ਬਹੁ ਕਰੋੜੀ ਸਾਈਬਰ ਬੈਂਕ ਘੁਟਾਲੇ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਗਿਰੋਹ ਦੇ ਮੁੱਖ ਸਰਗਣੇ ਅਮਿਤ ਸ਼ਰਮਾ ਉਰਫ ਨਿਤਿਨ ਨੂੰ ਕਾਬੂ ਕਰ ਲਿਆ ਹੈ ਜੋ ਪਿਛਲੇ ਕਰੀਬ 7 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਇਸ ਸਬੰਧ ਵਿੱਚ ਉਸ ਦੋਸ਼ੀ ਖਿਲਾਫ ਥਾਣਾ ਸਟੇਟ ਸਾਈਬਰ ਕਰਾਈਮ, ਐਸ ਏ ਐਸ ਨਗਰ ਵਿਖੇ ਆਈਪੀਸੀ ਦੀ...
ਚੰਡੀਗੜ੍ਹ, 27 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ): ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਐਸ.ਸੀ. ਸਕਾਲਰਸ਼ਿਪ ਸਕੀਮ ਦੇ ਫੰਡਾਂ ਵਿੱਚ ਗੜਬੜੀ ਦੇ ਦੋਸ਼ਾਂ ਸਬੰਧੀ ਮੀਡੀਆ ਰਿਪੋਰਟਾਂ ਨੂੰ ਬੇਬੁਨਿਆਦ ਅਤੇ ਕੋਰਾ ਝੂਠ ਕਹਿ ਕੇ ਰੱਦ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇ ਇਨ੍ਹਾਂ ਦੋਸ਼ਾਂ ਵਿੱਚ ਰੱਤੀ ਭਰ ਵੀ ਸੱਚਾਈ ਪਾਈ ਜਾਂਦੀ ਹੈ ਤਾਂ ਉਹ ਕਿਸੇ ਵੀ ਜਾਂਚ ਅਤੇ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਹਨ। ਧਰਮਸੋਤ ਨੇ...
ਚੰਡੀਗੜ, 27 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਪੋਸਟ ਮੈਟਿ੍ਰਕ ਵਜੀਫ਼ਾ ਯੋਜਨਾ ‘ਚ 63.91 ਕਰੋੜ ਰੁਪਏ ਦਾ ਇੱਕ ਹੋਰ ਘੁਟਾਲਾ ਉਜਾਗਰ ਹੋਣ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਘੁਟਾਲੇ ਦੇ ਸਰਗਨਾ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਕੈਬਨਿਟ ਵਿਚੋਂ ਤੁਰੰਤ ਬਰਖ਼ਾਸਤ ਕਰਨ ਅਤੇ ਅਪਰਾਧਿਕ ਮਾਮਲਾ ਦਰਜ਼ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਹੈ। ‘ਆਪ’ ਨੇ ਇਸ ਨਵੇਂ ਘਪਲੇ...
ਚੰਡੀਗੜ੍ਹ, 27 (ਜਸ਼ਨ) : (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਅਗਸਤ:ਸਤੰਬਰ ਮਹੀਨੇ ਦੌਰਾਨ ਐਨ.ਈ.ਈ.ਟੀ. (ਨੀਟ) ਅਤੇ ਜੇ.ਈ.ਈ. ਪ੍ਰੀਖਿਆਵਾਂ ਲੈਣ ਲਈ ਬੱਜ਼ਿਦ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ, ਜਾਨ ਦੇ ਖ਼ਦਸ਼ਿਆਂ ਨੂੰ ਦਰਕਿਨਾਰ ਕਰਕੇ, ਬੱਚਿਆਂ 'ਤੇ ਪ੍ਰੀਖਿਆਵਾਂ ਥੋਪ ਰਹੀ ਹੈ ਪਰ ਅਸੀਂ ਕਿਸੇ ਵੀ ਕੀਮਤ 'ਤੇ ਬੱਚਿਆਂ ਦੀ ਜਾਨ ਨਾਲ...

Pages