News

ਮੋਗਾ, 9 ਅਗਸਤ (ਜਸ਼ਨ) : ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰੱਕ ਅਪਰੇਟਰ ਯੂਨੀਅਨ ਮੋਗਾ ਦੇ ਡਰਾਈਵਰਾ ਅਤੇ ਕੰਡਕਟਰਾ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਵਿਸ਼ਵ ਭਰ ਵਿੱਚ ਫੈਲੀ ਹੋਈ ਮਹਾਂਮਾਰੀ ਕਰੋਨਾ ਵਾਇਰਸ ਦੇ ਪ੍ਰਤੀ ,ਨਸ਼ਿਆਂ ਦੇ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ insp ਬਲਜਿੰਦਰ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਮੋਗਾ ,Asi ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ...
Tags: TRAFFIC POLICE MOGA
ਮੋਗਾ,26 ਅਗਸਤ (ਜਸ਼ਨ) : ਮੋਗਾ ਜ਼ਿਲੇ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਬਿਲਾਸਪੁਰੀ ਵੀ ਅੱਜ ਕਰੋਨਾ ਸੰਕ੍ਰਮਿਤ ਹੋ ਗਏ । ਉਹ ਕਈ ਦਿਨਾਂ ਤੋਂ ਖੰਘ ਜ਼ੁਕਾਮ ਤੋਂ ਪੀੜਤ ਸਨ । ਵਿਧਾਨ ਸਭਾ ਸੈਸ਼ਨ ਦੇ ਮਦੇ ਨਜ਼ਰ ਜਦ ਉਹਨਾਂ ਦੇ ਸੈਂਪਲ ਲਏ ਗਏ ਤਾਂ ਉਹ ਪਾਜ਼ੇਟਿਵ ਪਾਏ ਗਏ । ਇਸ ਮੌਕੇ ਵਿਧਾਇਕ ਮਨਜੀਤ ਬਿਲਾਸਪੁਰੀ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਦਾ ਅੱਜ ਗੱਲ ਵੀ ਖਰਾਬ ਹੈ ਅਤੇ ਬੁਖਾਰ ਵੀ ਹੈ । ਉਹਨਾਂ...
Tags: COVID 19
ਮੋਗਾ, 26 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਛਾਤੀ ਵਿਚ ਖਾਸ ਕਰਕੇ ਖੱਬੇ ਪਾਸੇ ਮਾਮੂਲੀ ਦਰਦ ਜਾਂ ਕਿਸੇ ਤਕਲੀਫ ਹੋਣ ਨਾਲ ਇਕਦਮ ਮਨ ਵਿਚ ਖ਼ਿਆਲ ਆਉਂਦਾ ਹੈ ਕਿ ਕਿਧਰੇ ਦਿਲ ਦੀ ਤਕਲੀਫ ਹੀ ਨਾ ਹੋ ਗਈ ਹੋਵੇ ਜਾਂ ਕਈ ਵਾਰ ਬਹੁਤੇ ਲੋਕ ਤਾਂ ਇਸ ਗੱਲੋਂ ਡਰ ਹੀ ਜਾਂਦੇ ਹਨ ਕਿ ਕਿਤੇ 'ਹਾਰਟ ਅਟੈਕ' ਹੀ ਨਾ ਹੋ ਜਾਵੇ। ਕਹਿਣ ਤੋਂ ਭਾਵ ਛਾਤੀ ਵਿਚ ਦਰਦ ਦਾ ਕਾਰਨ ਕੇਵਲ ਹਾਰਟ ਅਟੈਕ ਹੀ ਨਹੀਂ ਹੁੰਦਾ। ਹੋਰ ਵੀ ਬਹੁਤ ਸਾਰੇ ਕਾਰਨ ਹਨ, ਜਿਨ੍ਹਾਂ ਕਾਰਨ ਛਾਤੀ ਵਿਚ ਦਰਦ ਹੋਣ ਦੀ ਨੌਬਤ...
Tags: HEALTH SECTION
ਚੰਡੀਗੜ੍ਹ, 25 ਅਗਸਤ:(ਜਸ਼ਨ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਸੂਬੇ ਦੇ ਵੱਖੋ-ਵੱਖ ਪਿੰਡਾਂ ਨਾਲ ਸਬੰਧਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਬਣਦਾ ਸਨਮਾਨ ਦੇਣ ਅਤੇ ਉਨ੍ਹਾਂ ਦੀ ਯਾਦ ਸਦੀਵੀ ਬਣਾਈ ਰੱਖਣ ਲਈ ਸਿੱਖਿਆ ਵਿਭਾਗ ਨੇ 2 ਹੋਰ ਸਰਕਾਰੀ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਤੋਂ ਪਹਿਲਾਂ ਵੀ...
Tags: GOVERNMENT OF PUNJAB
ਮੋਗਾ 26 ਅਗਸਤ:(ਜਸ਼ਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 18 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 581 ਹੋ ਗਈ ਹੈ ਜਿੰਨਾਂ ਵਿੱਚੋ 532 ਕੇਸਾਂ ਨੂੰ ਹੋਮ ਆਈਸੋਲੇਸਟ, 12 ਕੇਸਾਂ ਨੂੰ ਲੈਵਲ 1 ਅਤੇ 14 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਵਿੱਚ ਦਾਖਲ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ...
Tags: COVID 19
ਮੋਗਾ,26 ਅਗਸਤ(ਜਸ਼ਨ): (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਪੂਰਾ ਹੋਣ ’ਤੇ ਨਗਰ ਸੁਧਾਰ ਟਰੱਸਟ ਦੇ ਮੋਗਾ ਦਫਤਰ ਵਿਖੇ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਰੂਬਰੂ ਪ੍ਰੋਗਰਾਮ ਰੱਖਿਆ । ਇਸ ਮੌਕੇ ਉਹਨਾਂ ਨਾਲ ਐਕਸੀਅਨ ਭਾਰਦਵਾਜ ਵੀ ਹਾਜ਼ਰ ਸਨ । ਇਸ ਮੌਕੇ ਚੇਅਰਮੈਨ ਸ਼੍ਰੀ ਬਾਂਸਲ ਨੇ ਇਕ ਸਾਲ ਦੌਰਾਨ ਉਹਨਾਂ ਵੱਲੋਂ ਸ਼ਹਿਰ ਦੀ ਕਾਇਆ ਕਲਪ ਲਈ ਆਰੰਭੇ...
ਜੈਤੋ,25 ਅਗਸਤ (ਮਨਜੀਤ ਢੱਲਾ)- ਬੀਤੇ ਦਿਨੀਂ ਕਰੀਬ 5 ਵੱਜੇ ਸਹਾਰਾ ਕਲੱਬ ਜੈਤੋ ਦੇ ਪ੍ਰਧਾਨ ਰਿੱਕੀ ਰੋਮਾਣਾ ਨੂੰ ਫੋਨ ਤੇ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਪਿੰਡ ਸਿਵੀਆਂ ਵਿਖੇ ਇਕ ਅਣਪਛਾਤੀ ਲਾਸ਼ ਨਹਿਰ ਵਿੱਚ ਪੁਲ ਤੇ ਅਟਕੀ ਹੋਈ ਹੈ ਸੂਚਨਾ ਮਿਲਦੇ ਹੀ ਸਹਾਰਾ ਟੀਮ ਦੇ ਮੈਂਬਰ ਨਵਦੀਪ ਸਪਰਾ, ਜਤਿੰਦਰ ਸਿੰਘ, ਪ੍ਰਿੰਸ ਸੈਨ, ਮਨਪ੍ਰੀਤ ਸਿੰਘ, ਰੁਪਿੰਦਰ ਸਿੰਘ ਡਰਾਈਵਰ, ਅਵਤਾਰ ਸਿੰਘ ਤਾਰੀ ਘਟਨਾ ਸਥਾਨ ਤੇ ਪਹੁੰਚੇ ਤੇ ਪੁਲਿਸ ਥਾਣਾ ਸਦਰ ਕੋਟਕਪੂਰਾ ਪੁਲਿਸ ਨੂੰ ਇਤਲਾਹ...
ਜੈਤੋ, 25 ਅਗਸਤ (ਮਨਜੀਤ ਢੱਲਾ)-ਅੱਜ ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਕੋਰੋਨਾ ਵਾਇਰਸ ਪਹਿਲਾਂ ਨਾਲੋਂ ਦੁਗਣੀ ਤੇਜੀ ਨਾਲ ਸ਼ਿਕੰਜਾ ਕੱਸਦਾ ਨਜ਼ਰ ਆ ਰਿਹਾ ਹੈ , ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਸਥਿਤੀ ਹੋਰ ਵੀ ਗੰਭੀਰ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ । ਇਸ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਲੋਕਾਂ ਨੂੰ ਵੀ ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਸਮਝਦੇ ਹੋਏ ਉਪਰਾਲੇ ਕਰਨੇ ਚਾਹੀਦੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੈਤੋ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਸੋਮ ਪ੍ਰਕਾਸ਼...
*ਮੈਂ ਤਮਾਮ ਉਮਰ ਮੇਰੇ ਸਿਹਤਯਾਬ ਹੋਣ ਲਈ ਦੁਆਵਾਂ ਦੇਣ ਵਾਲੇ ਪੰਜਾਬੀਆਂ ਦਾ ਰਿਣੀ ਰਹਾਂਗਾ: ਵਿਧਾਇਕ ਡਾ: ਹਰਜੋਤ ਕਮਲ ਮੋਗਾ,25 ਅਗਸਤ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਕਰੋਨਾ ਵਾਇਰਸ ’ਤੇ ਉਸ ਸਮੇਂ ਜਿੱਤ ਹਾਸਿਲ ਕਰ ਲਈ ਜਦੋਂ ਟਰੂਨੈਟ ਮਸ਼ੀਨ ’ਤੇ ਲਏ ਗਏ ਟੈਸਟ ਦੀ ਰਿਪੋਰਟ ਨੈਗੇਟਿਵ ਆਈ । ਇਸ ਸਮੇਂ ਪਹਿਲੇ ਪ੍ਰਤੀਕ੍ਰਮ ਵਜੋਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਉਹ ਕਰੋਨਾ ’ਤੇ ਫਤਿਹ ਪਾਉਂਦਿਆਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਨ ਅਤੇ ਉਹਨਾਂ ਸਮੂਹ...
ਮੋਗਾ,24 ਅਗਸਤ (ਜਸ਼ਨ): ਐਮ ਐਲ ਏ ਮੋਗਾ ਵੱਲੋਂ ਪਿਛਲੇ ਚਾਰ ਮਹੀਨਿਆਂ ਤੋਂ ਸਹਿਰ ਦੇ ਵਿਕਾਸ ਲਈ ਸੁਰੂ ਕੀਤੇ ਕਾਰਜਾਂ ਨੂੰ ਹੋਰ ਗਤੀ ਦਿੰਦੇ ਹੋਏ ਵਾਰਡ ਨੰ 45 ਦੀਆਂ ਸੜਕਾਂ ਦਾ ਨਿਰਮਾਣ ਕਾਰਜ ਸੁਰੂ ਕਰਵਾਇਆ ਗਿਆ। ਪੰਜਾਬ ਦੇ ਵੱਖ ਵੱਖ ਪੇਂਡੂ ਖੇਤਰਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈੱਸ ਕਰਨ ਲਈ ਸੂਬਾ ਸਰਕਾਰ ਵਲੋਂ ਸੰਜੀਦਗੀ ਨਾਲ ਕੀਤੇ ਜਾ ਰਹੇ ਕੰਮਾਂ ਦੇ ਲੜੀ ਤਹਿਤ ਪਿੰਡ ਦੁੱਨੇਕੇ ਦੇ ਵਾਰਡ ਨੰ 45 ਦੀ ਨਕਸ਼ ਨੁਹਾਰ ਬਦਲੀ ਜਾ ਰਹੀ ਹੈ । ਵਿਕਾਸ ਦੀ ਲੜੀ ਨੂੰ ਅੱਗੇ...

Pages