ਮੋਗਾ 24 ਅਗਸਤ:(ਜਸ਼ਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 56 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਕਰੋਨਾ ਦੇ 64 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 547 ਹੋ ਗਈ ਹੈ ਜਿੰਨਾਂ ਵਿੱਚੋ 450 ਕੇਸਾਂ ਨੂੰ ਹੋਮ ਆਈਸੋਲੇਸਟ, 15...
News
ਨਿਹਾਲ ਸਿੰਘ ਵਾਲਾ (ਮਿੰਟੂ ਖੁਰਮੀ) ਨੌਜਵਾਨ ਭਾਰਤ ਸਭਾ ਇਲਾਕਾ ਪ੍ਰਧਾਨ ਰਾਜਿੰਦਰ ਸਿੰਘ ਇਲਾਕਾ ਕਮੇਟੀ ਮੈਂਬਰ ਬ੍ਰਿਜ ਰਾਜੇਆਣਾ ਅਰਸ਼ਦੀਪ ਕੌਰ ਬਿਲਾਸਪੁਰ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਬੀਤੇ ਛੇ ਦਿਨ ਪਿੰਡ ਰਾਊਕੇ ਬੀੜ (ਨਿਹਾਲ ਸਿੰਘ ਵਾਲਾ) ਦੀ ਨਾਬਾਲਕ 13 ਸਾਲਾ ਬੱਚੀ ਨਾਲ ਪਿੰਡ ਦੇ ਨਸ਼ੇੜੀ ਬਦਮਾਸ਼ਾਂ ਸਾਹਿਲਦੀਪ ਸਿੰਘ ਪਿਤਾ ਕੰਗਨਾ ਸਿੰਘ ਵਾਸੀ ਬੀੜ ਰਾਊਕੇ ਲਵਪ੍ਰੀਤ ਬਿੱਲਾ ਪਿਤਾ ਇਕਬਾਲ ਸਿੰਘ ਵਾਸੀ ਬੀੜ ਰਾਊਕੇ ਚਰਨਾ ਸਿੰਘ ਵਾਸੀ ਬੱਧਨੀ ਵੱਲੋਂ...
ਹਲਕੇ ਲੱਛਣ ਵਾਲੇ ਮਰੀਜ਼ਾਂ ਤੋਂ ਸੈਂਪਲਿੰਗ ਸਮੇਂ ਸਵੈ-ਘੋਸ਼ਣਾ ਲੈ ਕੇ ਘਰ ਵਿੱਚ ਇਕਾਂਤਵਾਸ ਰਹਿਣ ਦੀ ਦਿੱਤੀ ਜਾਵੇਗੀ ਸਹੂਲਤ
ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਟਰੈਕਿੰਗ ਟੀਮਾਂ ਦੁਆਰਾ ਕੀਤਾ ਜਾਵੇਗਾ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਦਾ ਫਾਲੋ-ਅਪ ਚੰਡੀਗੜ੍ਹ, 24 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਸਰਕਾਰ ਨੇ ਘਰੇਲੂ ਇਕਾਂਤਵਾਸ ਅਧੀਨ ਰਹਿ ਰਹੇ ਬਿਨਾਂ ਲੱਛਣ/ਹਲਕੇ ਲੱਛਣ ਵਾਲੇ ਮਰੀਜ਼ਾਂ ਅਤੇ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗ ਵਾਲੇ ਮਰੀਜ਼ਾਂ ਅਤੇ ਗਰਭਵਤੀ ਮਹਿਲਾਵਾਂ ਦੇ ਮੈਡੀਕਲ ਫਿਟਨੈੱਸ ਸੰਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਅਜਿਹੇ ਸਾਰੇ ਮਰੀਜ਼ਾਂ ਦੇ ਨਮੂਨੇ ਲੈਣ ਵੇਲੇ ਘਰ...
ਚੰਡੀਗੜ, 24 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 28 ਵਰਿਆਂ ਦੇ ਜੈ ਦੀਪ ਦਾ ਕੱਲ ਪਟਿਆਲਾ ਵਿਖੇ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ।ਜੈ ਦੀਪ ਜਿਸ ਨੇ ਪਹਿਲਾਂ ਦੈਨਿਕ ਭਾਸਕਰ ਤੇ ਦੈਨਿਕ ਸਵੇਰਾ ਗਰੁੱਪ ਲਈ ਸੇਵਾਵਾਂ ਨਿਭਾਈਆਂ, ਦਾ ਕੋਵਿਡ-19 ਪਾਜ਼ੇਟਿਵ ਪਾਏ ਜਾਣ ਤੋਂ ਬਾਅਦ...
ਚੰਡੀਗੜ੍ਹ 24 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੋਰੋਨਾ ਮਹਾਂਮਾਰੀ ਦੌਰਾਨ ਵੀ ਪੰਜਾਬ ਦੇ ਸਿਆਸੀ ਅਖਾੜੇ ਦਾ ਕੇਂਦਰ ਬਿੰਦੂ ਰਹੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਨੂੰ ਰੱਦ ਕਰਾਉਣ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਵਿਧਾਨ ਸਭਾ ਨਿਯਮਾਵਲੀ ਦੇ ਨਿਯਮ 71 ਤਹਿਤ 28 ਤਾਰੀਖ਼ ਨੂੰ ਹੋਣ ਵਾਲੇ ਇੱਕ...
ਮੋਗਾ 24 ਅਗਸਤ:(ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ‘ਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ 56 ਨਵੇਂ ਕਰੋਨਾਂ ਦੇ ਮਾਮਲੇ ਆਏ ਸਾਹਮਣੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ 547 ਹੋ ਗਈ ਹੈ ਜਦਕਿ ਕਰੋਨਾ ਨੂੰ ਹਰਾਉਣ ‘ਚ ਕਾਮਯਾਬ ਹੋਏ 64 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਕਰ ਦਿੱਤਾ ਹੈ । ਉਹਨਾਂ ਦੱਸਿਆ ਕਿ ਕਰੋਨਾ ਦੇ 547 ਐਕਟਿਵ ਕੇਸਾਂ ਵਿੱਚੋ 450 ਕੇਸਾਂ ਨੂੰ ਹੋਮ ਆਈਸੋਲੇਸਟ, 15 ਕੇਸਾਂ ਨੂੰ ਲੈਵਲ 1 ਅਤੇ 20...
ਮੋਗਾ,24 ਅਗਸਤ(ਜਸ਼ਨ): ਮੋਗਾ ਵਿਖੇ ਨਵੇਂ ਨਾਇਬ ਤਹਿਸੀਲਦਾਰ ਸ਼੍ਰੀ ਦੀਪਕ ਕੁਮਾਰ ਸ਼ਰਮਾ ਨੇ ਚਾਰਜ ਸੰਭਾਲਿਆ। ਇਸ ਸਮੇਂ ਉਨਾਂ ਦੇ ਨਾਲ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਸਟੇਟ ਅਵਾਰਡੀ ਅਤੇ ਸ਼੍ਰੀ ਰਵਿੰਦਰ ਗੋਇਲ ਚੇਅਰਮੈਨ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਹਾਜ਼ਰ ਸਨ। ਸ਼੍ਰੀ ਦੀਪਕ ਕੁਮਾਰ ਸ਼ਰਮਾ ਜੀ ਨੇ ਪ੍ਰੈਸ ਨੂੰ ਦੱਸਿਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਪਬਲਿਕ ਦੇ ਕੰਮ ਪਹਿਲ ਦੇ ਅਧਾਰ ਤੇ ਕਰਨਗੇ। ਕਿਸੇ ਨੂੰ...
ਮੋਗਾ, 23 ਅਗਸਤ (ਜਸ਼ਨ) : ਤੇ ਹੁਣ ਕਰੋਨਾ ਨੇ ਨੌਜਵਾਨ ਪੱਤਰਕਾਰ ਜੈਦੀਪ ਬਾਂਸਲ ਦੀ ਜਾਨ ਲੈ ਲਈ। ਕਰਨਾ ਦਾ ਸ਼ਿਕਾਰ ਹੋ ਕੇ ਬੇਸ਼ੱਕ ਕਿੰਨੀਆਂ ਹੈ ਕੀਮਤੀ ਜਾਨਾਂ ਜਾ ਚੁਕੀਆਂ ਨੇ ਜਿਨਾਂ ਚ ਪੱਤਰਕਾਰ ਜੈਦੀਪ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਅੱਜ ਆਪਣੇ ਆਖਰੀ ਸਾਹ ਲਏ। ਦੈਨਿਕ ਭਾਸਕਰ ਗਰੁੱਪ ਦਾ ਫੋਟੋ ਪੱਤਰਕਾਰ ਜੈਦੀਪ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ । ਫਤਿਹ ਪ੍ਰੈਂਸ ਕਲੱਬ ਸੇਰਪੁਰ ਨੇ ਵੀ ਇਸ ਔਖੀ ਘੜੀ ਮੌਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਜੈਦੀਪ ਸਿਰਫ 27...
ਜੈਤੋ, 23 ਅਗਸਤ (ਮਨਜੀਤ ਸਿੰਘ)- ਬੀਤੀ ਰਾਤ ਪਿੰਡ ਮੱਤਾ ਦੇ ਤਿੰਨ ਕਿਸਾਨਾਂ ਤੀਰਥ ਸਿੰਘ ਪੁੱਤਰ ਨਾਇਬ ਸਿੰਘ,ਦਰਸ਼ਨ ਕੁਮਾਰ ਪੁੱਤਰ ਜੀਤ ਰਾਮ ਅਤੇ ਜਗਦੇਵ ਸਿੰਘ ਪੁੱਤਰ ਅਜੈਬੇ ਸਿੰਘ ਦੇ ਖੇਤਾਂ ਵਿੱਚੋਂ ਟਰਾਂਸਫਾਰਮਰ ਵਿੱਚੋਂ ਤਾਬਾ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਜਦੋਂ ਸਵੇਰੇ ਉਹ ਆਪਣੇ ਖੇਤਾਂ ਵਿੱਚ ਗੇੜਾ ਮਾਰਨ ਗਏ ਤਾਂ ਉਹਨਾਂ ਦੇ ਟਰਾਂਸਫਾਰਮਰ ਮੋਟਰਾਂ ਤੋਂ ਗਾਇਬ ਸਨ ਤੇ ਕੁੱਝ ਵਿੱਚੋਂ ਤਾਬਾ ਚੋਰੀ ਸੀ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਰੇ ਧਰਮਾਂ ਦੀ ਰਹਿਬਰੀ ਕਰਦੇ ਹਨ:ਬਾਬਾ ਰੇਸ਼ਮ ਸਿੰਘ ਖੁਖਰਾਣਾ,ਗਿ:ਪਰਮਿੰਦਰ ਸਿੰਘ ਟਕਸਾਲੀ
ਬਾਘਾਪੁਰਾਣਾ,23 ਅਗਸਤ (ਰਾਜਿੰਦਰ ਸਿੰਘ ਕੋਟਲਾ):ਗੁਰਦੁਆਰਾ ਦੁੱਖ ਭੰਜਨ ਸਰ ਸਾਹਿਬ,ਖੁਖਰਾਣਾ(ਮੋਗਾ)ਵਿਖੇ ਗੁਰਪੁਰਬ ਨੂੰ ਮੁੱਖ ਰੱਖ ਕੇ ਤਿੰਨ ਦਿਨ ਰੋਜ਼ ਸਮਾਗਮ ਆਰੰਭ ਹੋੲੇ। ਜਿਸ ਵਿੱਚ ਦਿਨ ਬੁੱਧਵਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਮਤਿ ਸਮਾਗਮ ਕੀਤਾ ਗਿਆ। ਜਿਸ ਵਿੱਚਬਾਬਾ ਰੇਸ਼ਮ ਸਿੰਘ ਖੁਖਰਾਣਾ,ਗਿਆਨੀ ਪਰਮਿੰਦਰ ਸਿੰਘ ਜੀ ਵਿਦਿਆਰਥੀ ਦਮਦਮੀ ਟਕਸਾਲ ਨੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੰਗਤਾਂ ਦੇ ਨਾਲ...

