News

ਚੰਡੀਗੜ 23 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਰ ਅਤੇ ਆਬਕਾਰੀ ਵਿਭਾਗ ‘ਚ 100 ਕਰੋੜ ਤੋਂ ਵੱਧ ਦੇ ਜੀਐੱਸਟੀ (ਟੈੱਕਸ) ਚੋਰੀ ਘੁਟਾਲੇ ‘ਤੇ ਟਿੱਪਣੀ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਖਜ਼ਾਨਾ ਸਿਰਫ ਲੋਕਾਂ ਲਈ ਖਾਲੀ ਹੈ, ਭਿ੍ਰਸ਼ਟਾਚਾਰੀਆਂ, ਦਲਾਲਾਂ ਅਤੇ ਬਹੁਭਾਂਤੀ ਮਾਫੀਏ ਦੇ ਲੁੱਟਣ ਲਈ ਸਰਕਾਰੀ ਸੋਮੇ-ਸਰੋਤ ਨੱਕੋਂ-ਨੱਕ ਭਰੇ ਹੋਏ ਹਨ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਰਾਹੀ ਭਗਵੰਤ...
ਚੰਡੀਗੜ, 23 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸੂਬੇ ਵਿੱਚ ਸਾਫ-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ (ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ) ਨੂੰ ਘਟਾਉਣ ਲਈ ਪੰਜਾਬ ਸਰਕਾਰ ਨੇ ਹਵਾ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1981 ਤਹਿਤ ਕੰਬਾਈਨ ਹਾਰਵੈਸਟਰ ਉਤੇ ਸੁਪਰ ਸਟਰਾਅ ਮੈਨੇਜਮੈਂਟ (ਐਸ.ਐਮ.ਐਸ) ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਸਕੱਤਰ ਅਤੇ ਖੇਤੀਬਾੜੀ ਰਹਿੰਦ-...
Tags: GOVERNMENT OF PUNJAB
ਮੋਗਾ, 23 ਅਗਸਤ (ਜਸ਼ਨ) : ਸਥਾਨਕ ਕੋਟਕਪੂਰਾ ਸੜਕ ਉਤੇ ਪੈਂਦੇ ਪੁੱਲ ਉਪਰ ਕਥਿਤ ਤੌਰ ਉੱਤੇ ਖਾਲਿਸਤਾਨ ਦਾ ਝੰਡਾ ਲਗਾਉਣ ਦੇ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਨੇ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਕੀਤਾ ਕੰਮ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸ਼ਰਾਰਤਾਂ ਕਰਨ ਵਾਲਿਆਂ ਨਾਲ ਪੁਲਿਸ ਵੱਲੋਂ ਸਖਤੀ ਨਾਲ ਨਿਪਟਿਆ ਜਾਵੇਗਾ। ਸ੍ਰ ਗਿੱਲ ਨੇ ਕਿਹਾ ਕਿ ਭਾਂਵੇ ਕਿ ਮਾਣਯੋਗ ਸੁਪਰੀਮ ਕੋਰਟ ਅਨੁਸਾਰ ਅਜਿਹਾ ਕੋਈ ਵੀ ਝੰਡਾ ਲਗਾਉਣਾ ਕਾਨੂੰਨੀ ਅਪਰਾਧ...
ਮੋਗਾ 23 ਅਗਸਤ: (ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਮੋਗਾ ਚ 38 ਨਵੇ ਕਰੋਨਾਂ ਮਾਮਲੇ ਸਾਹਮਣੇ ਆਉਣ ਨਾਲ ਜਿਲੇ ‘ਚ ਕੁੱਲ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 554 ਹੋ ਗਈ ਹੈ । ਉਹਨਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ‘ਚ14 ਮੌਤਾਂ ਹੋਈਆਂ ਹਨ ਜਦਕਿ ਮੋਗਾ ਦੇ 6 ਇਲਾਕੇ ਜ਼ਿਆਦਾ ਮਰੀਜ਼ ਮਿਲਣ ਕਾਰਨ ਮਾਈਕਰੋਕੰਟੇਨਮੈਂਟ ਜ਼ੋਨ ਬਣਾ ਕੇ ਸੀਲ ਕੀਤੇ ਗਏ ਨੇ । ਉਹਨਾਂ ਦੱਸਿਆ ਕਿ ਬੇਦੀ ਨਗਰ,ਨਿਊ ਗੀਤਾ...
ਮੋਗਾ,22 ਅਗਸਤ (ਲਛਮਣਜੀਤ ਸਿੰਘ ਪੁਰਬਾ/ਜਸ਼ਨ): (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ)ਕਰੋਨਾ ਮਹਾਂਮਾਰੀ ਦੌਰਾਨ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੈਨਾ ਵਾਲੇ ਤਜ਼ਰਬੇ ਸਦਕਾ ਸਮੁੱਚੇ ਦੇਸ਼ ਤੋਂ ਪਹਿਲਾਂ ਪੰਜਾਬ ‘ਚ ਕਰਫਿਊ ਲਗਾ ਕੇ ਪੰਜਾਬੀਆਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਉਣ ਵਿਚ ਵੱਡੀ ਸਫਲਤਾ ਹਾਸਲ ਕੀਤੀ ਪਰ ਪੰਜਾਬੀਆਂ ਦੇ ਖੁਲ੍ਹੇ ਦਿਲੇ ਸੁਭਾਅ ਅਤੇ ਬੇਪਰਵਾਹੀ ਨੇ ਪੰਜਾਬ ਨੂੰ ਮੁੜ ਤੋਂ ਉਸ ਦੋਰਾਹੇ ’ਤੇ ਲਿਆ...
Tags: COVID 19
ਚੰਡੀਗੜ, 22 ਅਗਸਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉਤੇ ਪੰਜਾਬ ਪੁਲਿਸ ਦੇ ਏ.ਐਸ.ਆਈ./ਐਲ.ਆਰ. ਜ਼ੋਰਾਵਰ ਸਿੰਘ ਨੂੰ ਸ਼ਨਿਚਰਵਾਰ ਨੂੰ ਬਰਖਾਸਤ ਕਰ ਦਿੱਤਾ ਗਿਆ ਜਿਸ ਦੀ ਚਿੱਟੇ ਦਾ ਸੇਵਨ ਕਰਦੇ ਦੀ ਵੀਡਿਓ ਵਾਇਰਲ ਹੋਈ ਸੀ। ਮੁੱਖ ਮੰਤਰੀ, ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਦੇ ਨਿਰਦੇਸ਼ਾਂ ’ਤੇ ਐਸ.ਐਸ.ਪੀ. ਤਰਨ ਤਾਰਨ ਧਰੁਮਨ ਐਚ ਨਿੰਬਲੇ ਨੇ ਉਕਤ ਏ.ਐਸ.ਆਈ. ਨੂੰ ਬਰਖਾਸਤ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਵੱਲੋਂ ਅਜਿਹਾ...
ਚੰਡੀਗੜ੍ਹ,22 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਰਾਜ ਵਿਜਿਲੈਂਸ ਬਿਊਰੋ ਪੰਜਾਬ ਨੇ ਅੱਜ ਪਟਵਾਰੀ ਹਰੀਸ਼ ਕੁਮਾਰ ਨੂੰ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕਰ ਲਿਆ ਹੈ। ਪਠਾਨਕੋਟ ਦੇ ਸੁਜਾਨਪੁਰ (ਹੁਣ ਰਾਏਪੁਰ) ਵਿਖੇ ਤਾਇਨਾਤ ਪਟਵਾਰੀ ਹਰੀਸ਼ ਕੁਮਾਰ ਬਾਰੇ ਦੱਸਦਿਆਂ ਵਿਜਿਲੈਂਸ ਦੇ ਬੁਲਾਰੇ ਨੇ ਆਖਿਆ ਕਿ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਕਿਉਂਕਿ ਜਾਂਚ ਦੌਰਾਨ ਇਹ ਪਾਇਆ ਗਿਆ ਸੀ...
ਫ਼ਰੀਦਕੋਟ , 22 ਅਗਸਤ-(ਮਨਜੀਤ ਸਿੰਘ ਢੱਲਾ) ਕੋਵਿਡ ਦੇ ਵਾਧੇ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਦੇ ਮੱਦੇਨਜਰ ਜ਼ਿਲਾ ਮੈਜਿਸਟ੍ਰੇਟ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਅਗਸਤ 2020 ਤੋਂ 31 ਅਗਸਤ 2020 ਤੱਕ ਲਾਗੂ ਰਹਿਣਗੇ। ਇੰਨਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇੰਨਾਂ ਹੁਕਮਾਂ ਅਨੁਸਾਰ ਜ਼ਿਲੇ ਦੇ ਸ਼ਹਿਰਾਂ ਵਿਚ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ।...
ਲੁਧਿਆਣਾ, 22 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਸਰਕਾਰ ਵਲੋਂ ਵੀਕਐਂਡ ਲਾਕਡਾਊਨ, ਰਾਤ ਦੇ ਕਰਫਿਊ ਅਤੇ ਹੋਰਨਾਂ ਪਾਬੰਦੀਆਂ ਦੀਆਂ ਪਰਤਾਂ ਉਦੇੜਦਿਆਂ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਕਰੋਨਾ ਦਾ ਭੈਅ ਦਿਖਾ ਕੇ ਪੰਜਾਬ ਦੇ ਲੋਕਾਂ ਦੇ ਰੋਹ ਤੋਂ ਬਚਣਾ ਚਾਹੁੰਦੇ ਹਨ ਪਰ ਵਾਰ ਵਾਰ ਲੋਕਾਂ ਨੂੰ ਗੁਮਰਾਹ ਨਹੀਂ ਕੀਤਾ ਜਾ ਸਕਦਾ, ਜਦੋਂ ਕਿ ਪੰਜਾਬ ਵਾਸੀ ਸਾਰੀ ਸਥਿਤੀ ਤੋਂ ਭਲੀ ਭਾਂਤੀ ਜਾਣੂ ਹਨ...
ਜੈਤੋ, 22 ਅਗਸਤ (ਮਨਜੀਤ ਢੱਲਾ)- ਸੀਆਈਏ ਸਟਾਫ਼ ਜੈਤੋਂ ਦੀ ਟੀਮ ਅਤੇ ਐੱਸ ਐੱਚ ਓ ਬਾਜਾਖਾਨਾ ਇੰਸਪੈਕਟਰ ਇਕਬਾਲ ਹੁਸੈਨ ਵੱਲੋਂ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਭੋਲਾ ਸਿੰਘ ਨਛੱਤਰ ਸਿੰਘ , ਦਲਜੀਤ ਸਿੰਘ ਵਾਸੀਆਨ ਮਲੂਕਾ ਜਿਲ੍ਹਾ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਮੌਕੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਦੋਸ਼ੀਅਨ ਉਕਤਾਨ ਨੈਕਰਨਜੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਕੱਚੀ ਕਾਲੋਨੀ ਬੰਕਸਾਇਡ , ਗਲੀ ਨੰਬਰ ਬਠਿੰਡਾ ਜੋ...

Pages