News

ਬਾਘਾਪੁਰਾਣਾ,22 ਅਗਸਤ (ਰਾਜਿੰਦਰ ਸਿੰਘ ਕੋਟਲਾ) ਜਰਨਿਲਸਟ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜੋਗਿੰਦਰ ਅੰਗੂਰਾਲਾ ਦੇ ਦਿਸ਼ਾ-ਨਿਰਦੇਸ਼ਾ ਹੇਠ ਜਿਲ੍ਹਾ ਪ੍ਰਧਾਨ ਡਾ:ਸੰਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਬਲਾਕ ਬਾਘਾਪੁਰਾਣਾ ਦੇ ਪੱਤਰਕਾਰਾਂ ਦੀ ੲਿੱਕ ਮੀਟਿੰਗ ਪਰਮਿੰਦਰਾਂ ਸਵੀਟਸ ਵਿਖੇ ਹੋੲੀ ਮੀਟਿੰਗ ਵਿੱਚ ਬਲਾਕ ਬਾਘਾਪੁਰਾਣਾ ਦੀ ਇਕਾਈ ਦਾ ਗਠਨ ਕੀਤਾ ਗਿਅਾ। ਜਿਸ ਵਿੱਚ ਪਵਨ ਗਰਗ ਨੂੰ ਬਲਾਕ ਬਾਘਾਪੁਰਾਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਅਾ ਅਤੇ ਮਨੀਸ਼ ਸ਼ਰਮਾ ਨੂੰ ਸੀਨੀਅਰ ਵਾਈਸ...
ਮੋਗਾ, 22 ਅਗਸਤ:(ਜਸ਼ਨ) : ਜਿ਼ਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿਚ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨਲਾਕ 3 ਸਬੰਧੀ ਜਾਰੀ ਹਦਾਇਤਾਂ ਅਤੇ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਜਾਰੀ ਕੀਤੇ ਗਏ ਪਾਬੰਦੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਜਾਰੀ ਹੁਕਮਾਂ ਅਨੁਸਾਰ ਜਨਤਕ ਥਾਵਾਂ ਉਤੇ 5 ਜਾਂ ਜਿਆਦਾ ਵਿਅਕਤੀ ਇਕੱਠੇ ਨਹੀਂ ਹੋ...
ਚੰਡੀਗੜ੍ਹ, 22 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਬਿਆਨਾਂ ਦੀ ਅਸਲੀਅਤ ਦੱਸਦਿਆਂ ਦੋਸ਼ ਲਾਇਆ ਹੈ ਕਿ ਦੋਵਾਂ ਨੂੰ ਸੂਬੇ ਦੇ ਲੋਕਾਂ ਦੇ ਹਿਤਾਂ, ਤਕਲੀਫ਼ਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਵੱਲੋਂ ਨਿਗੂਣੀਆਂ ਤਨਖ਼ਾਹਾਂ ਲੈ ਕੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਨਸੀਹਤਾਂ ਦੇਣੀਆਂ ਤਾਂ ਆਸਾਨ ਲੱਗਦੀਆਂ...
ਮੋਗਾ 22 ਅਗਸਤ: (ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਮੋਗਾ ਚ 14 ਨਵੇ ਕਰੋਨਾਂ ਮਾਮਲੇ ਸਾਹਮਣੇ ਆਉਣ ਨਾਲ ਜਿਲੇ ‘ਚ ਕੁੱਲ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 502 ਹੋ ਗਈ ਹੈ । ਇਸੇ ਤਰਾਂ ਬੀਤੇ ਕੱਲ 2 ਮੌਤਾਂ ਅਤੇ ਅੱਜ 1 ਮਰੀਜ਼ ਦੀ ਮੌਤ ਹੋਣ ਨਾਲ ਕਰੋਨਾ ਮਹਾਂਮਾਰੀ ਸ਼ੁਰੂ ਹੋਣ ਤੋਂ ਅੱਜ ਤੱਕ ਕੁੱਲ 14 ਮੌਤਾਂ ਹੋ ਚੁੱਕੀਆਂ ਹਨ। ਕੁੱਲ ਕਰੋਨਾ ਐਕਟਿਵ ਕੇਸਾਂ ਵਿਚ 10 ਪੁਲਿਸ ਕਰਮੀ ਅਤੇ 9...
ਜੈਤੋ, 22 ਅਗਸਤ (ਮਨਜੀਤ ਢੱਲਾ):ਸ਼ਿਵ ਕੁਮਾਰ ਬਟਾਲਵੀ ਦੀ ਕਵਿਤਾ 'ਰੁੱਖ' ਸ਼ਾਇਦ ਹੀ ਅਜਿਹਾ ਕੋਈ ਵਿਅਕਤੀ ਹੋਵੇ ਜਿਸਨੇ ਨਾ ਪੜ੍ਹੀ ਜਾ ਨਾ ਸੁਣੀ ਹੋਵੇ। ਉਸਨੇ ਆਪਣੀ ਕਵਿਤਾ ਵਿੱਚ ਰੁੱਖਾਂ ਪ੍ਰਤੀ ਆਪਣੇ ਜਜ਼ਬਾਤਾ ਨੂੰ ਬਾਖੂਬੀ ਸ਼ਬਦਾਂ ਵਿੱਚ ਬਿਆਨ ਕੀਤਾ ਹੈ। ਸ਼ਿਵ ਕੁਮਾਰ ਬਟਾਲਵੀ ਦੀ ਇਸ ਰਚਨਾ ਨੂੰ ਆਪਣੇ ਦਿਲ ਅੰਦਰ ਵਸਾ ਕੇ ਪੌਦਿਆਂ ਨਾਲ ਯਾਰੀ ਨਿਭਾਉਣ ਵਾਲਾ ਇੱਕ ਅਜਿਹਾ ਵਿਅਕਤੀ ਹੈ ਬਲਵਿੰਦਰ ਸਿੰਘ ਜਿਨ੍ਹਾਂ ਦਾ ਜਨਮ 1951 ਵਿੱਚ ਜੈਤੋ ਵਿਖੇ ਹੋਇਆ। ਬਲਵਿੰਦਰ ਸਿੰਘ ਜੀ...
ਨਿਹਾਲ ਸਿੰਘ ਵਾਲਾ 22 ਅਗਸਤ( ਮਿੰਟੂ ਖੁਰਮੀ/ਕੁਲਦੀਪ ਗੋਹਲ) : ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿੱਚ ਹੋਈਆਂ ਚੋਰੀ ਅਤੇ ਲੁੱਟਾਂ-ਖੋਹ ਦੀਆਂ ਘਟਨਾਵਾਂ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਨੂੰਨੀ ਕਾਰਵਾਈ ਨਾ ਕਰਨ ਤੇ ਦੁਕਾਨਦਾਰਾਂ ਵੱਲੋਂ ਜਨਤਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਵਿੱਚ ਰੋਸ ਭਰਪੂਰ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ।ਇਸ ਜਨਤਕ ਰੋਸ ਭਰਪੂਰ ਰੈਲੀ ਅਤੇ ਮੁਜ਼ਾਹਰਾ ਵਿੱਚ ਦੁਕਾਨਦਾਰਾਂ ਤੋਂ ਇਲਾਵਾ ਕਿਸਾਨ, ਮਜ਼ਦੂਰ, ਨੌਜਵਾਨ...
ਕੈਂਸਰ ਦਾ ਨਾਂਅ ਸੁਣਦਿਆਂ ਹੀ ਪਸੀਨੇ ਛੁੱਟਣ ਲੱਗ ਜਾਂਦੇ ਹਨ। ਕੈਂਸਰ ਤੋਂ ਪੀੜਤ ਮਰੀਜ਼ ਦੀ ਰੋਟੀ ਤਾਂ ਛੁੱਟਦੀ ਹੀ ਹੈ, ਸਗੋਂ ਪੀੜਤ ਦੇ ਪਰਿਵਾਰ ਵਾਲਿਆਂ ਅਤੇ ਰਿਸ਼ਤੇਦਾਰਾਂ ਦੀ ਵੀ ਨੀਂਦ ਹਰਾਮ ਹੋ ਜਾਂਦੀ ਹੈ। ਫਿਰ ਜਿੰਨਾ ਕੁ ਕਿਸੇ ਦਾ ਜ਼ੋਰ ਲੱਗਦਾ ਹੈ, ਹਰ ਕੋਈ ਆਪਣੇ-ਆਪਣੇ ਪੱਧਰ 'ਤੇ ਇਸ ਰੋਗ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਦਾ ਹੈ। ਕਈ ਵਿਚਾਰੇ ਤਾਂ ਨੀਮਾਂ-ਹਕੀਮਾਂ ਦੇ ਧੱਕੇ ਚੜ੍ਹ ਜਾਂਦੇ ਹਨ ਅਤੇ ਕਈ ਡਾਕਟਰਾਂ ਦੇ। ਕਈ ਇਸ ਨੂੰ ਪੂਰਬਲੇ ਕਰਮਾਂ ਦੀ ਸਜ਼ਾ ਸਮਝ ਕੇ ਸਾਧਾਂ-...
ਫ਼ਰੀਦਕੋਟ, 22 ਅਗਸਤ (ਮਨਜੀਤ ਢੱਲਾ)- ਜ਼ਿਲੇ 'ਚ ਰੋਜ਼ਾਨਾ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਵਿਚ ਵਾਧਾ ਹੋਣ ਕਾਰਣ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਨੇ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਿਨਾਂ ਪ੍ਰਵਾਨਗੀ ਦੇ ਸਟੇਸ਼ਨ ਨਾ ਛੱਡਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਦਲ ਰਹੇ ਹਲਾਤਾਂ ਕਾਰਣ ਕਿਸੇ ਵੀ ਅਧਿਕਾਰੀ ਦੀ ਜਰੂਰਤ ਪੈ ਸਕਦੀ ਹੈ।ਇਸ ਲਈ ਸਾਰੇ ਅਧਿਕਾਰੀ ਆਪਣੀ ਡਿਊਟੀ ਲਈ ਤਿਆਰ ਰਹਿਣ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਸਰਕਾਰੀ...
ਜੈਤੋ, 22 ਅਗਸਤ (ਮਨਜੀਤ ਢੱਲਾ)- ਜੈਤੋ ਦੇ ਨਜਦੀਕ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਦੇ ਮੈਨੇਜਰ ਨਾਇਬ ਸਿੰਘ ਜੈਤੋ ਦੀ ਬਿਮਾਰੀ ਉਪਰੰਤ ਅਚਾਨਕ ਮੌਤ ਹੋ ਗਈ । ਉਨ੍ਹਾਂ ਦੀ ਬੇਵਕਤੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਤੇ ਹਲਕਾ ਜੈਤੋ ਦੇ ਇੰਚਾਰਜ਼ ਸੂਬਾ ਸਿੰਘ ਬਾਦਲ , ਮੈਨੇਜਰ ਨਾਇਬ ਢਿੱਲੋਂ ਬਰਗਾੜੀ, ਗੁਰਚੇਤ ਸਿੰਘ ,ਯਾਦਵਿੰਦਰ ਸਿੰਘ ਜ਼ੈਲਦਾਰ , ਗੁਰਦੁਆਰਾ ਗੁਰੂ ਕੀ ਢਾਬ ਦੇ ਰਸੀਵਰ ਲਖਵਿੰਦਰ ਸਿੰਘ ਲੱਖਾ ਤੇ ਸਮੁੱਚਾ ਸਟਾਫ਼...
ਚੰਡੀਗੜ, 21 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸੂਬੇ ਅੰਦਰ ਅਗਸਤ 31 ਤੱਕ ਨਵੀਆਂ ਲੌਕਡਾਊਨ ਪਾਬੰਦੀਆਂ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਵਿਆਹ ਅਤੇ ਭੋਗ ਸਮਾਗਮਾ ਤੋਂ ਇਲਾਵਾ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ ’ਤੇ ਰੋਕ ਲਈ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਅਜਿਹੇ ਇਕੱਠ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।ਇਹ ਸਪੱਸ਼ਟ...

Pages