ਚੰਡੀਗੜ, 21 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ) ਅਾਫੀਸਰਜ਼ ਐਸੋਸੀਏਸ਼ਨ ਨੇ ਮਤਾ ਪਾਸ ਕੀਤਾ ਹੈ ਕਿ ਕੋਵਿਡ-19 ਨੂੰ ਮਾਤ ਦੇਣ ਵਾਲੇ ਪੀਸੀਐਸ ਅਫਸਰ ਗੰਭੀਰ ਮਰੀਜ਼ਾਂ ਦੀ ਜਲਦੀ ਤੰਦਰੁਸਤੀ ਲਈ ਮਿਸ਼ਨ ਫਤਿਹ ਤਹਿਤ ਪਲਾਜ਼ਮਾ ਦਾਨ ਕਰਨਗੇ। ਐਸੋਸੀਏਸ਼ਨ ਵੱਲੋਂ ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਇਨਫੈਕਸ਼ਨ ਤੋਂ ਉੱਭਰ ਚੁੱਕੇ ਅਤੇ ਪਲਾਜ਼ਮਾ ਦਾਨ ਕਰਨ ਦੇ ਚਾਹਵਾਨ ਅਧਿਕਾਰੀਆਂ ਦੇ ਨਾਮ ਦਿੱਤੇ ਗਏ ਹਨ।...
News
ਟਰਾਂਸਪੋਰਟਰਾਂ ਨਾਲ ਮਿਲੀਭੁਗਤ ਰਾਹੀਂ ਟੈਕਸ ਚੋਰੀ ਕਰਾਉਣ ਅਤੇ ਰਿਸ਼ਵਤਾਂ ਵਸੂਲਣ ਵਾਲੇ 5 ਅਧਿਕਾਰੀ ਗ੍ਰਿਫ਼ਤਾਰ ਚੰਡੀਗੜ 21 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਦੇ 12 ਉੱਚ ਅਧਿਕਾਰੀਆਂ ਸਮੇਤ ਚਾਰ ਪ੍ਰਾਈਵੇਟ ਵਿਅਕਤੀਆਂ ਖਿਲਾਫ ਆਬਕਾਰੀ ਕਾਨੂੰਨ ਦੀ ਧਾਰਾ 7, 7ਏ, ਅਤੇ 8 ਸਮੇਤ ਤਾਜ਼ੀਰਾਤੇ ਹਿੰਦ ਦੀਆਂ ਵੱਖ ਵੱਖ ਧਾਰਾਵਾਂ 429, 465, 467, 471, 120-ਬੀ ਹੇਠ ਵਿਜੀਲੈਂਸ ਬਿਊਰੋ...
ਚੰਡੀਗੜ੍ਹ, 21 ਅਗਸਤ 2020 (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਮਰਿੰਦਰ ਸਿੰਘ ਸਰਕਾਰ ਵੱਲੋਂ ਕੋਰੋਨਾ ਰੋਕਣ ਦੇ ਨਾਂ 'ਤੇ ਸੂਬੇ 'ਚ ਹਫ਼ਤਾਵਾਰੀ ਲੌਕਡਾਊਨ ਅਤੇ ਰਾਤ ਦੇ ਕਰਫ਼ਿਊ ਨੂੰ ਪੂਰੀ ਤਰਾਂ ਤਰਕਹੀਣ ਦੱਸਦੇ ਹੋਏ ਦੋਸ਼ ਲਗਾਇਆ ਕਿ ਅਸਲ 'ਚ ਰਾਤ ਦਾ ਕਰਫ਼ਿਊ ਰੇਤ ਮਾਫ਼ੀਆ, ਨਸ਼ਾ ਅਤੇ ਸ਼ਰਾਬ ਤਸਕਰਾਂ ਨੂੰ ਖੁੱਲ੍ਹਾ-ਖੇਡਣ ਲਈ ਥੋਪਿਆ ਗਿਆ ਹੈ।ਸ਼ੁੱਕਰਵਾਰ ਨੂੰ ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ...
ਮੋਗਾ,21 ਅਗਸਤ (ਜਸ਼ਨ) : ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਰਕਾਰੀ ਬਹੁਤਕਨੀਕੀ ਕਾਲਜ, ਗੁਰੂੁ ਤੇਗ ਬਹਾਦਰਗੜ੍ਹ ਵੱਲੋਂ ਪਿ੍ਰੰਸੀਪਲ ਦਲਜਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਲਈ ਜ਼ੂਮ ਐਪ ਰਾਹੀਂ “ਯੋਗਾ ਅਤੇ ਮੈਂਟਲ ਹੈਲਥ” ਸੰਬੰਧੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਵੈਬੀਨਾਰ ਦੇ ਆਰੰਭ ਵਿੱਚ ਪ੍ਰੋਗਰਾਮ ਦੇ ਆਯੋਜਿਕ-ਕਰਤਾ ਬਲਵਿੰਦਰ ਸਿੰਘ ਨੇ ਵੈਬੀਨਾਰ ਦੀ ਮਹੱਤਤਾ ਅਤੇ ਲੋੜ...
ਚੰਡੀਗੜ੍ਹ, 21 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਜਿਲਾ ਸੰਗਰੂਰ ਵਿਖੇ ਤਾਇਨਾਤ ਦੰਦਾਂ ਦੇ ਡਾਕਟਰ ਸੁਰਜੀਤ ਚੌਧਰੀ ਨੂੰ 8500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਡਾਕਟਰ ਨੂੰ ਸ਼ਿਕਾਇਤਕਰਤਾ ਨਿਰਭੈ ਸਿੰਘ ਭੁੱਲਰ ਵਾਸੀ ਪਿੰਡ ਮਸਾਣੀ, ਤਹਿਸੀਲ ਭਵਾਨੀਗੜ੍ਹ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।...
ਮੋਗਾ,21 ਅਗਸਤ (ਜਸ਼ਨ) : : ‘ਪੰਜਾਬ ਸਰਕਾਰ ਨੇ ਸਾਉਣੀ ਦੌਰਾਨ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ’ਤੇ ਸਬਸਿਡੀ ਦੇਣ ਲਈ ਦਰਖਾਸਤਾਂ ਦੇਣ ਵਾਸਤੇ 24 ਅਗਸਤ ਤੱਕ ਦਾ ਵਾਧਾ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮੋਗਾ ਦੇ ਵਾਈਸ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਸ਼ੀਨਾਂ ਖਰੀਦਣ ਲਈ ਦਰਖਾਸਤਾਂ...
ਮੋਗਾ 21 ਅਗਸਤ:(ਜਸ਼ਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 49 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਕਰੋਨਾ ਦੇ 21 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ ਹੈ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 494 ਹੋ ਗਈ ਹੈ ਜਿੰਨਾਂ ਵਿੱਚੋ 404 ਕੇਸਾਂ ਨੂੰ ਹੋਮ ਆਈਸੋਲੇਸਟ, 21...
ਮੋਗਾ, 20 ਅਗਸਤ (ਜਸ਼ਨ) : ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਅਗਵਾਈ ਵਿੱਚ ਪੇਂਡੂ ਤੇ ਸ਼ਹਿਰੀ ਗਰੀਬ ਔਰਤਾਂ ਸਿਰ ਚੜੇ ਮਾਈਕਰੋ ਫਾਇਨਾਂਸ ਕੰਪਨੀਆਂ ਤੇ ਸਰਕਾਰੀ ਕਰਜ਼ਾ ਮੁਆਫ ਕਰਾਉਣ ਲਈ ਚੱਲ ਰਹੇ ਸ਼ੰਘਰਸ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਦਾਣਾ ਮੰਡੀ ਮੋਗਾ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਗਤੀਸ਼ੀਲ ਮੰਚ ਪੰਜਾਬ ਦੇ ਪ੍ਰਧਾਨ ਬਲਕਰਨ ਮੋਗਾ,ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਹਰਮਨ ਹਿਮਤਪੁਰਾ, ਅੋਰਤ ਮੁਕਤੀ ਮੋਰਚਾ ਦੇ ਆਗੂ ਸੋਨੀ...
ਮੋਗਾ 21 ਅਗਸਤ(ਜਸ਼ਨ) : ਨਵੀਆਂ ਵੋਟਾਂ ਬਣਾਉਣ ਅਤੇ ਪਹਿਲਾਂ ਬਣੀਆਂ ਵੋਟਾਂ ਵਿੱਚ ਸੋਧ ਕਰਵਾਉਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਜਿਲ੍ਹਾ ਮੋਗਾ ਦੇ ਹਲਕਾ ਨੋਡਲ ਅਫਸਰਾਂ ਦੀ ਆਨਲਾਈਨ ਜ਼ੂਮ ਐਪ ਰਾਹੀ ਮੀਟਿੰਗ ਕੀਤੀ ਗਈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫਸਰ ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਪੈਂਦੇ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਨੋਡਲ...
ਮੋਗਾ, ,20 ਅਗਸਤ (ਜਸ਼ਨ): ਮਾਈਕਰੋ ਫਾਈਨਾਂਸ ਕੰਪਨੀਆਂ ਦੁਆਰਾ ਔਰਤਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਖਿਲਾਫ ਪੀੜਤ ਔਰਤਾਂ ਨੇ ਪੇਂਡੂ ਮਜ਼ਦੂਰ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਵੱਖ-ਵੱਖ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਦਫਤਰਾਂ ਦਾ ਘਿਰਾਉ ਕਰਕੇ ਜ਼ੋਰਦਾਰ ਨਾਅਰੇਬਾਜ਼ ਕੀਤੀ। ਅੱਜ ਦੇ ਰੋਸ ਪ੍ਰਦਰਸ਼ਨ ਰਾਹੀ ਮੰਗ ਕੀਤੀ ਗਈ ਕਿ ਮਾਈਕਰੋ ਫਾਈਨਾਂਸ ਕੰਪਨੀਆਂ ਸਮੇਤ ਕਈ ਪ੍ਰਕਾਰ ਦਾ ਔਰਤਾਂ ਸਿਰ ਚੜਿਆ ਕਰਜਾ ਮੁਆਫ ਕੀਤਾ ਜਾਵੇ, ਔਰਤਾਂ ਨੂੰ ਕੋ-ਆਪਰੇਟਿਵ ਸੁਸਾਇਟੀਆਂ...

