ਤਰਨਤਾਰਨ, 19 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :"ਇਹ ਬਹੁਤ ਹੈਰਾਨ ਕਰਨ ਵਾਲੀ ਗੱਲ ਹੈ ਕਿ ਤਰਨਤਾਰਨ ਵਿੱਚ ਹਾਲ ਹੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 92 ਵਿਅਕਤੀਆਂ ਦੀ ਜਾਨ ਚਲੀ ਗਈ ਸੀ ਅਤੇ ਹੁਣ ਇਸੇ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ ਵਿੱਚ ਇੱਕ ਹੋਰ ਵਿਅਕਤੀ ਦੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ, ਇਸ ਦੇ ਬਾਵਜੂਦ ਤਰਨਤਾਰਨ ਵਿੱਚ ਨਾਜਾਇਜ਼ ਸ਼ਰਾਬ ਦਾ ਵਪਾਰ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ।'' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ...
News
ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਕਰਵਾਉਣ ਲਈ ਕਿਸੇ ਡਾਕਟਰ ਦੀ ਪਰਚੀ ਦੀ ਜ਼ਰੂਰਤ ਨਹੀਂ ਚੰਡੀਗੜ੍ਹ, 19 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕੋਵਿਡ -19 ਦੇ ਇਲਾਜ ਅਤੇ ਟੈਸਟ ਲਈ ਕੁਝ ਪ੍ਰਾਇਵੇਟ ਹਸਪਤਾਲਾਂ ਅਤੇ ਲੈਬਾਂ ਵੱਲੋਂ ਲਈਆਂ ਜਾ ਰਹੀਆਂ ਵਾਧੂ ਕੀਮਤਾਂ ਦਾ ਨੋਟਿਸ ਲੈਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਪੰਜਾਬ ਸਰਕਾਰ ਵਲੋਂ ਤੈਅ ਰੇਟਾਂ ਅਨੁਸਾਰ ਮੁਹੱਈਆ...
ਚੰਡੀਗੜ•, 19 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੋਵਿਡ ਮਹਾਂਮਾਰੀ ਦੇ ਸੰਕਟਮਈ ਦੌਰ ਵਿੱਚ ਵੀ ਵਿਰੋਧੀ ਧਿਰ ਵੱਲੋਂ ਪੰਜਾਬ ਵਿੱਚ ਆਪਣੀ ਸੌੜੀ ਸਿਆਸਤ ਜਾਰੀ ਰੱਖਣ ਨੂੰ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਵਿਧਾਨ ਸਭਾ ਦਾ ਇਕ ਰੋਜ਼ਾ ਸੈਸ਼ਨ ਬੁਲਾਉਣਾ ਸਰਕਾਰ ਦੀ ਸੰਵਿਧਾਨਕ ਜ਼ਰੂਰਤ ਹੈ ਜਿਵੇਂ ਇਸ ਵੱਲੋਂ ਦੋ ਦਿਨ ਪਹਿਲਾਂ ਕੀਤੇ ਅਧਿਕਾਰਤ ਐਲਾਨ ਵਿੱਚ ਸਪੱਸ਼ਟ ਤੌਰ 'ਤੇ ਦੱਸਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ...
ਚੰਡੀਗੜ੍ਹ, 19 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪੰਜਾਬ ਪੱਖੀ ਸਟੈਂਡ ਦੀ ਥਾਂ ਭੜਕਾਊ ਅਤੇ ਗੁਮਰਾਹ ਕੁੰਨ ਬਿਆਨਬਾਜ਼ੀ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਮੰਗਲਵਾਰ ਨੂੰ ਐਸਵਾਈਐਲ ਉੱਤੇ ਕੇਂਦਰੀ ਮੰਤਰੀ ਨਾਲ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ ਉਪਰੰਤ ਰਾਜਾ...
ਲੁਧਿਆਣਾ, 19 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਮੁੱਖ ਮੰਤਰੀ ਵਲੋਂ ਐਸਵਾਈਐਲ ਨਹਿਰ ਤੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਪੰਜਾਬ ਲਈ ਵਾਕਈ ਸੁਹਿਰਦ ਹਨ ਤਾਂ 2007 ਤੋਂ ਸੁਪਰੀਮ ਕੋਰਟ ਵਿੱਚ ਪੈਂਡਿੰਗ ਪਏ ਕੇਸ ਨੰਬਰ 2 ਦੀ ਪੈਰਵਾਈ ਕਿਓਂ ਨਹੀਂ ਕਰਦੇ? ਵਿਧਾਇਕ ਬੈਂਸ ਨੇ ਇਹ ਵੀ ਕਿਹਾ ਕਿ ਜਿਸ ਦਿਨ ਦਿੱਲੀ ਸਰਕਾਰ ਪੰਜਾਬ ਨੂੰ...
ਮੋਗਾ,19 ਅਗਸਤ (ਜਸ਼ਨ):ਕਰੋਨਾ ਮਹਾਂਮਾਰੀ ਦੌਰਾਨ ਇਕ ਸਾਜਸ਼ਾਨਾ ਚਿੱਠੀ ਦੇ ਹੋਂਦ ਵਿਚ ਆਉਣ ਨਾਲ ਟੈਸਟਾਂ ਦੇ ਨਾਮ ’ਤੇ ਪ੍ਰਵਾਸੀ ਪੰਜਾਬੀਆਂ ਦੀ ਹੋਈ ਖੱਜਲ ਖੁਆਰੀ ਅਤੇ ਲੁੱਟ ਨੂੰ ਰੋਕਣ ਅਤੇ ਐਨ ਆਰ ਆਈਆਂ ਦੇ ਮਾਣ ਸਨਮਾਨ ਦੀ ਲੜਾਈ ਲੜਦਿਆਂ ਪ੍ਰਵਾਸੀਆਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਦਿਵਾਉਣ ਲਈ ਨਿਰੰਤਰ ਯਤਨਸ਼ੀਲ ਰਹੇ ਵਿਧਾਇਕ ਡਾ: ਹਰਜੋਤ ਕਮਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਪੰਜਾਬ...
ਮੋਗਾ, 19 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਜਦੋਂ ਖ਼ੂਨ ਅੰਦਰ ਗਲੂਕੋਜ ਦੀ ਮਾਤਰਾ ਵਧ ਜਾਂਦੀ ਹੈ ਤਾਂ ਉਸ ਨੂੰ ਸ਼ੂਗਰ ਜਾਂ ਸ਼ੱਕਰ ਰੋਗ ਕਿਹਾ ਜਾਂਦਾ ਹੈ। ਇਨਸੁਲਿਨ( insulin)ਹਾਰਮੋਨ ਜੋ ਕਿ ਪੈਨਕ੍ਰਿਆਸ (pancreas) ਦੁਆਰਾ ਪੈਦਾ ਕੀਤਾ ਜਾਂਦਾ ਹੈ ਉਸ ਦੀ ਘਾਟ ਜਾਂ ਅਸੰਤੁਲਿਨ ਹੀ ਸ਼ੂਗਰ ਦਾ ਮੁੱਖ ਕਾਰਨ ਬਣਦਾ ਹੈ ਕਿਉਂਕਿ ਇਨਸੁਲਿਨ ਹਾਰਮੋਨ ਹੀ ਖੂਨ ਵਿਚਲੀ ਸ਼ੂਗਰ ਨੂੰ ਕੰਟਰੋਲ ਕਰਦਾ ਹੈ । ਸ਼ੂਗਰ ਦੀਆਂ ਕਿਸਮਾਂ : ੧ ਕਿਸਮ ਪਹਿਲੀ ਸ਼ੂਗਰ (type1diabetes mellitus)...
ਮੋਗਾ, 19 ਅਗਸਤ (ਜਸ਼ਨ) : ਮੋਗਾ ਜ਼ਿਲੇ ਦੀ ਸਿਆਸਤ ਵਿਚ ਵਿਲੱਖਣ ਪਹਿਚਾਣ ਰੱਖਣ ਵਾਲੇ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਨੇ। ਸਮਾਜਿਕ ਤੇ ਰਾਜਸੀ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੇ ਲੋਕ ਆਗੂ ਐਡਵੋਕੇਟ ਗਰੇਵਾਲ ਨੇ ਲੋਕ ਹਿੱਤਾ ਦੀ ’ਪਹਿਰੇਦਾਰੀ’ ਕਰਦੇ ਹੋਏ ਆਪਣਾ ਫਰਜ਼ ਸਮਝਦਿਆਂ ਕਪੂਰਥਲਾ ਤੋਂ ਵਿਸ਼ੇਸ਼ ਤੌਰ ਤੇ ਬਣੀਆਂ ਸੈਨੇਟਾਈਜ਼ਰ ਗੱਡੀਆ ਲਿਆ ਕੇ ਮੋਗਾ ਅਤੇ ਇਸ ਦੇ ਨਾਲ ਲੱਗਦੇ ਨਿਹਾਲ ਸਿੰਘ ਵਾਲਾ ਹਲਕੇ ਦੇ ਪਿੰਡਾਂ ਨੂੰ ਵੀ...
ਮੋਗਾ,19 ਅਗਸਤ (ਜਸ਼ਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 69 ਨਵੇਂ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਕਰੋਨਾ ਦੇ 13 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 404 ਹੋ ਗਈ ਹੈ ਜਿੰਨਾਂ ਵਿੱਚੋ 304 ਕੇਸਾਂ ਨੂੰ ਹੋਮ ਆਈਸੋਲੇਸਟ, 12...
ਮੋਗਾ, 19 ਅਗਸਤ (ਜਸ਼ਨ): ਸਿਵਲ ਸਰਜਨ ਮੋਗਾ ਅਮਨਪ੍ਰੀਤ ਕੌਰ ਬਾਜਵਾ ਦੇ ਆਦੇਸ਼ਾਂ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਸ਼ ਅਰੋੜਾ ਦੀ ਅਗਵਾਈ ਵਿੱਚ ਅਖਬਾਰ ਵਿੱਚ ਛਪੀਆਂ ਖਬਰਾਂ ਦੇ ਆਧਾਰ ਤੇ ਅੱਜ ਅਹਾਤਾ ਬਦਨ ਸਿੰਘ ਅਤੇ ਕਿ੍ਸ਼ਨਾ ਨਗਰ ਵਿੱਚ ਡੇਂਗੂ ਲਾਰਵਾ ਦੀ ਭਾਲ ਲਈ ਮੁਹਿੰਮ ਚਲਾਈ ਗਈ । ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਅੱਠ ਮੈਂਬਰੀ ਟੀਮ ਵੱਲੋਂ ਅਹਾਤਾ ਬਦਨ ਸਿੰਘ ਵਿੱਚ ਗਲੀ ਨੰਬਰ 1 ਤੋਂ 10 ਤੱਕ ਅਤੇ ਕਿ੍ਸ਼ਨਾ ਨਗਰ ਦੀਆਂ ਚਾਰ ਗਲੀਆਂ ਵਿੱਚ...

