ਮੋਗਾ,17 ਅਗਸਤ (ਜਸ਼ਨ): ਵਿਧਾਇਕ ਡਾਕਟਰ ਹਰਜੋਤ ਕਮਲ ਦੀ ਮਿਹਨਤ ਉਸ ਸਮੇਂ ਰੰਗ ਲਿਆਈ, ਜਦੋਂ ਉਹਨਾਂ ਦੇ ਯਤਨਾਂ ਸਦਕਾ ਸਿਹਤ ਮੰਤਰੀ ਸ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਕਿ ਐਨ ਆਰ ਆਈ ਪੰਜਾਬ ਦਾ ਅਟੁੱਟ ਅੰਗ ਨੇ ਅਤੇ ਉਹਨਾਂ ਵਲੋਂ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਬੇਹਤਰੀ ਲਈ ਯੋਗਦਾਨ ਪਾਇਆ ਜਾਂਦਾ ਹੈ। ਸਿਹਤ ਸਕੱਤਰ ਵੱਲੋਂ 13 ਅਗਸਤ ਨੂੰ ਜਾਰੀ ਕੀਤੇ ਪੱਤਰ ਮੁਤਾਬਕ ਟਰੂਨੈੱਟ ਮਸ਼ੀਨਾਂ ’ਤੇ ਐਨ ਆਰ ਆਈਆਂ ਦੇ ਟੈਸਟ ਨਹੀਂ ਸਨ ਹੋ ਸਕਦੇ ਪਰ ਹੁਣ...
News
ਮੋਗਾ 17 ਅਗਸਤ (ਜਸ਼ਨ) : ਐੱਨ ਆਰ ਆਈਆਂ ਦੇ ਕਰੋਨਾ ਟੈਸਟਾਂ ਨੂੰ ਲੈ ਕੇ 11 ਅਗਸਤ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਐਮ.ਐਲ.ਏ. ਮੋਗਾ ਡਾ. ਹਰਜੋਤ ਕਮਲ ਦੇ ਨਾਲ ਆਏ ਐਨ ਆਰ ਆਈਆਂ ਅਤੇ ਡਾ. ਰੀਤੂ ਜੈਨ ਦਰਮਿਆਨ ਹੋਈ ਤਲਖਕਲਾਮੀ ਅਤੇ ਡਾ: ਹਰਜੋਤ ਕਮਲ ਵੱਲੋਂ ਪ੍ਰਵਾਸੀ ਪੰਜਾਬੀਆਂ ਤੋਂ ਟੈਸਟਾਂ ਦੇ ਨਾਮ ’ਤੇ ਲਈ ਜਾ ਰਹੀ ਰਿਸ਼ਵਤ ਦੇ ਦੋਸ਼ਾਂ ਉਪਰੰਤ ਸਿਹਤ ਮੁਲਾਜ਼ਮਾਂ ਵੱਲੋਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਝੰਡੇ ਹੇਠ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਸਿਹਤ ਮੰਤਰੀ ਪੰਜਾਬ ਸ. ਬਲਵੀਰ...
ਚੰਡੀਗੜ, 17 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਸਰਕਾਰ ਨੇ ਸੂਬੇ ਵਿਚ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 18.08.2020 ਤੋਂ ਅਗਲੇ ਆਦੇਸ਼ਾਂ ਤੱਕ ਵਾਧੂ ਪਾਬੰਦੀਆਂ ਲਗਾਈਆਂ ਹਨ।ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਕੋਵਿਡ -19 ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਰਕੇ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਕੁਝ ਗਤੀਵਿਧੀਆਂ ‘ਤੇ ਵਾਧੂ ਪਾਬੰਦੀਆਂ ਲਾਉਣਾ...
ਮੋਗਾ 17 ਅਗਸਤ:(ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਵੱਲੋਂ ਡੀ ਪੀ ਆਰ ਰਾਹੀਂ ਭੇਜੇ ਪ੍ਰੈਸ ਨੋਟ ਮੁਤਾਬਕ ਮੋਗਾ ‘ਚ ਅੱਜ 101 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਇਕੋ ਦਿਨ ਰਿਕਾਰਡ ਮਰੀਜ਼ ਆਉਣ ਨਾਲ ਕੁੱਲ ਐਕਟਿਵ ਕੇਸਾਂ ਦੀ ਗਿਣਤੀ 381 ਹੋ ਗਈ ਹੈ। ਡਾ. ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 101 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਮੋਗਾ ਦੇ ਐੱਸ ਐੱਮ ਓ ਡਾ: ਰਾਜੇਸ਼ ਅੱਤਰੀ ਨੇ 'ਸਾਡਾ ਮੋਗਾ...
ਬਾਘਾਪੁਰਾਣਾ, 16 ਅਗਸਤ (ਰਾਜਿੰਦਰ ਸਿੰਘ ਕੋਟਲਾ) ਅੱਜ ਆਜ਼ਾਦੀ ਦਾ ਦਿਹਾੜਾ ਹੈ। ਇਸ ਦਿਨ ਨੂੰ ਲੈ ਕੇ ਵੱਡੇ ਵੱਡੇ ਜਸ਼ਨ ਮਨਾਏ ਜਾਂਦੇ ਹਨ। ਪਰ ਸਾਡੀ ਬਦਕਿਸਮਤੀ ਇਹ ਹੈ। ਕਿ ਅਸੀਂ ਆਜ਼ਾਦੀ ਦੇ ਅਸਲ ਮਾਅਨੇ ਨੂੰ ਸਮਝ ਹੀ ਨਹੀਂ ਸਕੇ । ਅਸੀਂ ਅੱਜ ਵੀ ਗੁਲਾਮੀ ਦੀਆਂ ਜ਼ੰਜੀਰਾਂ ਵਿਚ ਜਕੜੇ ਹੋਏ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਨੇ ਕੀਤਾ।...
ਮੋਗਾ, 16 ਅਗਸਤ (Rajinder singh kotla):15 ਅਗਸਤ ਨੂੰ ਹਿੰਦੋਸਤਾਨ ਦੇ ਅਜਾਦੀ ਦਿਨ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਤੇ ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਹੱਥਾਂ ਵਿੱਚ ਕਾਲੇ ਝੰਡੇ ਪੋਸਟਰ ਲੈਕੇ ਮੋਗਾ ਦੇ ਮੁੱਖ ਚੌਂਕ ਵਿੱਚ ਰੋਸ ਪ੍ਰਦਰਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਜਗਜੀਤ ਸਿੰਘ ਖੋਸਾ, ਸਕੱਤਰ ਸੁਰਜੀਤ ਸਿੰਘ ਖਾਲਿਸਤਾਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਜਿਲ੍ਹਾ...
ਮੋਗਾ,16 ਅਗਸਤ (ਜਸ਼ਨ): ਸਿਵਲ ਹਸਪਤਾਲ ਮੋਗਾ ਵਿੱਚ ਸਹੂਲਤਾਂ ਨਾ ਮਿਲਣ ਅਤੇ ਆਮ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਬਾਰੇ ਮੀਡੀਆ ਵਿਚ ਆਏ ਦਿਨ ਲੱਗ ਰਹੀਆਂ ਖਬਰਾਂ ਬਾਰੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਸਮਾਜ ਸੇਵੀ ਅਤੇ ਸਰਕਾਰੀ ਹਸਪਤਾਲ ਦੇ ਹੈਲਥ ਸੁਪਰਵਾਈਜ਼ਰ ਮਹਿੰਦਰਪਾਲ ਲੂੰਬਾ ਨੇ ਆਖਿਆ ਕਿ ਉਹ ਨਿੱਜੀ ਤੌਰ ਤੇ ਇਹਨਾਂ ਮੀਡੀਆ ਰਿਪੋਰਟਾਂ ਨਾਲ ਸਹਿਮਤ ਹਨ। ਉਹਨਾਂ ਆਖਿਆ ਕਿ ਜਿਲ੍ਹੇ ਦੀ ਅਬਾਦੀ ਚਾਰ ਲੱਖ ਤੋਂ ਉਪਰ ਹੈ ਤੇ ਇਨ੍ਹਾਂ ਚਾਰ ਲੱਖ...
ਬਠਿੰਡਾ,16 ਅਗਸਤ (ਜਸ਼ਨ): ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੀ ਅੱਜ ਕਰੋਨਾ ਦਾ ਸ਼ਿਕਾਰ ਹੋ ਗਏ । ਉਹਨਾਂ ਦਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਹੈ । ਜ਼ਿਕਰਯੋਗ ਹੈ ਕਿ ਕਾਂਗੜ ਨੇ ਆਜ਼ਾਦੀ ਦਿਵਸ ਮੌਕੇ ਮਾਨਸਾ ਵਿਖੇ ਝੰਡਾ ਲਹਿਰਾਉਣ ਦੀਆਂ ਰਸਮਾਂ ਅਦਾ ਕੀਤੀਆਂ ਸਨ ਅਤੇ ਕੁਝ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਸੀ। ਇਸ ਦੌਰਾਨ ਉਹਨਾਂ ਦੀ ਸਿਹਤ ਨਾਸਾਜ਼ ਹੋਣ ਕਰਕੇ ਡਾਕਟਰਾਂ ਨੇ ਉਹਨਾਂ ਦੇ ਸੈਂਪਲ ਲੈ ਕੇ ਟੈਸਟਿੰਗ ਲਈ ਭੇਜੇ ਸਨ ਜਿਹਨਾਂ ਰਿਪੋਰਟ ਪੋਜ਼ਿਟਿਵ ਪਾਏ ਜਾਣ ’...
ਮੋਗਾ,16 ਅਗਸਤ (ਜ਼ਸਨ): ਸੀਨੀਅਰ ਕਾਂਗਰਸੀ ਆਗੂ ਅਤੇ ਵਾਰਡ ਨੰਬਰ 49 ਦੇ ਇੰਚਾਰਜ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਮੋਗਾ ਸਿਵਲ ਹਸਪਤਾਲ ਦੀ ਡਾਕਟਰ ਰੀਤੂ ਜੈਨ ਅਤੇ ਵਿਧਾਇਕ ਡਾ: ਹਰਜੋਤ ਕਮਲ ਦਰਮਿਆਨ ਹੋਈ ਵਾਰਤਾਲਾਪ ਨੂੰ ਲੈ ਕੇ ਕੁਝ ਡਾਕਟਰਾਂ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਭੜਕਾਉਣ ਦੀ ਕੀਤੀ ਜਾ ਰਹੀ ਰਾਜਨੀਤੀ ਦੀ ਨਿੰਦਾ ਕੀਤੀ ਹੈ। ਇਸ ਸਾਰੇ ਪਰਿਕਰਨ ’ਤੇ ਚਿੰਤਾ ਜ਼ਾਹਰ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਨੇ ਸੋਸ਼ਲ ਮੀਡੀਆ ’ਤੇ ਵੇਖਿਆ ਹੈ ਕਿ ਡਾ: ਰੀਤੂ ਜੈਨ...
ਮੋਗਾ 16 ਅਗਸਤ(ਜਸ਼ਨ): ਮੋਗਾ ਜ਼ਿਲ੍ਹੇ ‘ਚ ਅੱਜ 4 ਨਵੇ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਨਾਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 279 ਹੋ ਗਈ ਹੈ। ਡਾ. ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 4 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਕਰੋਨਾ ਦੇ 5 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ।ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ...

