ਚੰਡੀਗੜ, 16 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਪ੍ਰੋਫੈਸਨਲ ਕਾਲਜਾਂ ਅਤੇ ਯੂਨੀਵਰਸਿਟੀਆਂ ਵੱਲੋਂ ਪੋਸਟ ਮੈਟਿ੍ਰਕ ਵਜ਼ੀਫ਼ਾ ਯੋਜਨਾ ਅਧੀਨ ਯੋਗ ਦਲਿਤ ਵਿਦਿਆਰਥੀਆਂ ਨੂੰ ਦਾਖ਼ਲੇ ਨਾ ਦਿੱਤੇ ਜਾਣ ਬਾਰੇ ਤਿੱਖਾ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਰਾਜਾ ਅਮਰਿੰਦਰ ਸਿੰਘ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ‘ਚ ਹਿੱਸੇਦਾਰ ਬਾਦਲ ਪਰਿਵਾਰ ‘ਤੇ ਗਰੀਬ ਅਤੇ...
News
ਮੋਗਾ,16 ਅਗਸਤ (ਜਸ਼ਨ) : ਮੋਗਾ ਦੇ ਡੀ ਐੱਮ ਕਾਲਜ ਦੀਆਂ ਗਰਾਂਊਂਡਾਂ ‘ਚ ‘ਪੈਡਲ ਫਾਰ ਫਿਟਨੈੱਸ ’ਕਲੱਬ ਦੇ ਮੈਂਬਰਾਂ ਵੱਲੋਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਦੇਵ ਪਿ੍ਰਆ ਤਿਆਗੀ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਮੂਹ ਮੈਂਬਰਾਂ ਨੇ ਹੱਥਾ ਵਿਚ ਨਿੱਕੇ ਨਿੱਕੇ ਤਿਰੰਗੇ ਲਹਿਰਾ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪ੍ਰਣ ਕੀਤਾ। ਇਸ ਮੌਕੇ ਸਮੂਹ ਕਲੱਬ ਮੈਂਬਰਾਂ ਨੇ ਰਾਸ਼ਟਰ ਪ੍ਰਤੀ ਅਤੇ ਰਾਸ਼ਟਰੀ ਝੰਡੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਇਹ ਪ੍ਰਣ ਲਿਆ ਗਿਆ ਕਿ ਰਾਸ਼ਟਰ ਧਰਮ...
ਚੰਡੀਗੜ੍ਹ, 15 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਅੱਜ ਇੱਥੇ ਜੁਗਨੀ ਕਲਚਰਲ ਐਂਡ ਯੂਥ ਵੈਲਫੇਅਰ ਕਲੱਬ ,ਐਸ.ਏ.ਐੱਸ. ਨਗਰ ਅਤੇ ਹੈਰੀਟੇਜ ਕਲਚਰਲ ਐਂਡ ਵੈਲਫੇਅਰ ਸੁਸਾਇਟੀ, ਐਸ.ਏ.ਐਸ. ਨਗਰ. ਵੱਲੋਂ ਆਜ਼ਾਦੀ ਦਿਹਾੜੇ ਅਤੇ ਮਿਸ਼ਨ ਫ਼ਤਿਹ ਨੂੰ ਸਮਰਪਿਤ ਇੱਕ ਸਾਈਕਲ ਰੈਲੀ ਕਰਵਾਈ ਗਈ।ਰੈਲੀ ਨੂੰ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਗੁਰਿੰਦਰ ਸਿੰਘ ਸੋਢੀ ਨੇ ਨਯਾਗਾਉਂ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਿਸਦੀ ਸਮਾਪਤੀ ਚੱਪੜਚਿੜੀ ਵਿਖੇ ਹੋਈ। ਉਪ-ਪ੍ਰਮੁੱਖ ਸਕੱਤਰ ਨੇ ਇਸ...
ਮੋਗਾ 15 ਅਗਸਤ (ਜਸ਼ਨ) : ਉਘੇ ਸਮਾਜ ਸੇਵੀ ਅਤੇ ਪਿੰਡ ਬਹੋਨਾ ਦੇ ਸਾਬਕਾ ਸਰਪੰਚ ਹਰਭਜਨ ਸਿੰਘ ਬਹੋਨਾ, ਪੰਜਾਬੀ ਫਿਲਮਾਂ ਦੇ ਮਸ਼ਹੂਰ ਕਲਾਕਾਰ ਗੁਰਪ੍ਰਗਟ ਸਿੰਘ ਸਮਾਧ ਭਾਈ ਅਤੇ ਸਮਾਜ ਸੇਵੀ ਗੁਰਮੇਲ ਸਿੰਘ ਭਿੰਡਰ ਸਮੇਤ ਰੂਰਲ ਐਨ ਜੀ ਓ ਮੋਗਾ ਦੇ ਛੇ ਮੈਂਬਰਾਂ ਨੇ ਬਲੱਡ ਬੈਂਕ ਸਿਵਲ ਹਸਪਤਾਲ ਮੋਗਾ ਪਹੁੰਚ ਕੇ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕੀਤਾ। ਸਿਵਲ ਹਸਪਤਾਲ ਮੋਗਾ ਸਮੇਤ ਵੱਖ ਵੱਖ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਦੇ ਵਾਰਸਾਂ ਵੱਲੋਂ ਖੂਨ ਦੀ ਲੋੜ ਪੈਣ ਤੇ ਰੂਰਲ...
ਮੋਗਾ, 15 ਅਗਸਤ (ਜਸ਼ਨ) :ਅੱਜ ਦੇਸ਼ ਦੇ 74 ਵੇੰ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਾਲਾ (ਲੜਕੇ) ਦੇ ਨਵੀਨੀਕਰਨ ਉਪਰੰਤ ਇਸਦਾ ਉਦਘਾਟਨ ਕੀਤਾ। ਸਾਦੇ ਉਦਘਾਟਨੀ ਸਮਾਰੋਹ ਵਿੱਚ ਉਨ੍ਹਾਂ ਨਾਲ ਜਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਅਤੇ ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਮੱਕੜ ਵੀ ਮੌਜੂਦ ਸਨ।ਸਮਾਰੋਹ ਦੌਰਾਨ ਸ੍ਰੀ ਸੰਦੀਪ ਹੰਸ ਨੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਜਿ਼ਲ੍ਹੇ ਦੇ ਪ੍ਰਾਇਮਰੀ ਅਤੇ...
ਮੁਹਾਲੀ (ਐਸ.ਏ.ਐਸ. ਨਗਰ), 15 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦੇ ਵਰਚੁਅਲ ਉਦਘਾਟਨ ਦਾ ਐਲਾਨ ਕੀਤਾ ਜਿਨਾਂ ਵਿੱਚ ਇਕ 66 ਕੇ.ਵੀ. ਸਬ ਸਟੇਸ਼ਨ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਦੀ ਉਸਾਰੀ ਸ਼ਾਮਲ ਹੈ।ਇਹ ਐਲਾਨ ਮੁੱਖ ਮੰਤਰੀ ਵੱਲੋਂ ਇਥੇ ਕਰਵਾਏ ਗਏ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤੇ ਗਏ।66 ਕੇ.ਵੀ. ਸਬ...
ਮੋਗਾ, 15 ਅਗਸਤ:(ਜਸ਼ਨ) : ਦੇਸ਼ ਦੇ 74ਵੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਦਾਣਾ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਆਯੋਜਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਨਿਭਾਈ। ਇਸ ਮੌਕੇ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾ ਮੁਕਤ) ਵਿਸੇਸ਼ ਤੌਰ ਤੇ ਹਾਜ਼ਰ ਰਹੇ।ਉਕਤ ਤੋ ਇਲਾਵਾ ਵਿਧਾਇਕ ਧਰਮਕੋਟ ਸ੍ਰ. ਸੁਖਜੀਤ...
ਜੈਤੋ,15 ਅਗਸਤ (ਮਨਜੀਤ ਸਿੰਘ ਢੱਲਾ)- ਜੈਤੋ ਉਪ ਮੰਡਲ ਤਹਿਸੀਲ ਪ੍ਰਬੰਧਕੀ ਕੰਪਲੈਕਸ ਵਿਖੇ 74 ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਸਵੇਰੇ 9:58 ਮਿੰਟ ਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਮਾਨਯੋਗ ਐਸ.ਡੀ.ਐਮ ਡਾ.ਮਨਦੀਪ ਕੌਰ ਵੱਲੋਂ ਅਦਾ ਕਰਨ ਉਪਰੰਤ ਕੌਮੀ ਝੰਡੇ ਨੂੰ ਸਲਾਮੀ ਵੀ ਦਿੱਤੀ ਗਈ ਤੇ ਰਾਸ਼ਟਰੀ ਗੀਤ ਗਾਇਆ ਗਿਆ। ਅਜਾਦੀ ਦਿਹਾੜੇ ਤੇ ਐਸ.ਡੀ.ਐਮ ਵੱਲੋਂ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੋਵਿਡ- 19 ਮਹਾਂਮਾਰੀ ਨੇ ਭਾਵੇਂ 74 ਵੇਂ ਅਜਾਦੀ ਦਿਹਾੜੇ ਦੇ...
ਮੋਗਾ 15 ਅਗਸਤ:ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ। ਡਾ. ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ...
ਮੋਗਾ/ਚੰਡੀਗੜ, 14 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਮੋਗਾ ਦੇ ਜ਼ਿਲਾ ਪ੍ਰਬੰਧਕੀ ਕੰਪੈਲਕਸ ਵਿੱਚ ‘ਖਾਲਿਸਤਾਨ’ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੀ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਵਰਗੇ ਭਾਰਤ ਵਿਰੋਧ ਅਨਸਰਾਂ ਦੇ ਕੂੜ ਪ੍ਰਚਾਰ ਦੇ ਬਹਿਕਾਵੇ ਵਿੱਚ ਨਾ ਆਉਣ ਦੀ ਅਪੀਲ...

