News

ਜੈਤੋ, 11 ਅਗਸਤ (ਮਨਜੀਤ ਸਿੰਘ ਢੱਲਾ)- ਜੈਤੋ-ਮੁਕਤਸਰ ਰੋਡ ਪੈਟਰੋਲ ਪੰਪ ਦੇ ਨਜਦੀਕ ਇਕ ਵਿਅਕਤੀ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਆਪਣੇ ਹੀ ਘਰ ਵਿੱਚ ਪਾਏ ਲਾਇਸੰਸੀ 32 ਬੌਰ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਘਟਨਾ ਦੀ ਪੁਲਿਸ ਨੂੰ ਜਾਣਕਾਰੀ ਮਿਲਦਿਆਂ ਹੀ ਮੌਕੇ ਤੇ ਜੈਤੋ ਡੀ.ਐਸ.ਪੀ.ਪਰਮਿੰਦਰ ਸਿੰਘ ਗਰੇਵਾਲ ਤੇ ਥਾਣਾ ਜੈਤੋ ਦੇ ਐਸ.ਐਚ.ਓ ਵਿਕਰਮਜੀਤ ਸਿੰਘ ਨੇ ਘਟਨਾ ਸਥਾਨ ਤੇ ਪਹੁੰਚ ਕੇ ਜਾਇਜ਼ਾ ਲਿਆ ।...
ਮੋਗਾ,10 ਅਗਸਤ (ਜਸ਼ਨ): ਸਰਕਾਰੀ ਬਹੁ ਤਕਨੀਕੀ ਕਾਲਜ ਗੁਰੂ ਤੇਗ ਬਹਾਦਰ ਗੜ੍ਹ 1962-63 ਤੋਂ ਇਲਾਕੇ ਦੀ ਸੇਵਾ ਕਰ ਰਿਹਾ ਹੈ। ਇਸ ਸਮੇਂ ਤੋਂ ਹੁਣ ਤੱਕ ਇਸ ਕਾਲਜ ਵਿੱਚ ਬਹੁਤ ਸਾਰੇ ਵਿਦਿਆਰਥੀ ਪਾਸ ਹੋ ਕੇ ਗਏ ਅਤੇ ਆਪਣਾ ਚੰਗਾ ਭਵਿੱਖ ਬਣਾਇਆ। ਇਸ ਦੇ ਨਾਲ ਹੀ ਬਹੁਤ ਸਾਰੇ ਲੈਕਚਰਾਰ, ਸੀਨੀਅਰ ਲੈਕਚਰਾਰ, ਮੁੱਖੀ ਵਿਭਾਗ ਅਤੇ ਪਿ੍ਰੰਸੀਪਲ ਸਮੇਂ ਸਮੇਂ ਤੇ ਇਸ ਕਾਲਜ ਨੂੰ ਸਿਵਾਵਾਂ ਦਿੰਦੇ ਰਹੇ ਹਨ। ਇਸ ਦੀ ਲਗਾਤਾਰਤਾ ਵਿੱਚ ਹੀ ਇਸ ਕਾਲਜ ਵਿਖੇ 1995 ਵਿੱਚ ਸੁਰੇਸ਼ ਕੁਮਾਰ ਨੇ...
ਬਾਘਾ ਪੁਰਾਣਾ ,10 ਅਗਸਤ (ਜਸ਼ਨ) :ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਅਗਵਾਈ ਵਿੱਚ ਪੇਂਡੂ ਤੇ ਸ਼ਹਿਰੀ ਗਰੀਬ ਔਰਤਾਂ ਸਿਰ ਚੜੇ ਮਾਈਕਰੋ ਫਾਇਨਾਂਸ ਕੰਪਨੀਆਂ ਤੇ ਸਰਕਾਰੀ ਕਰਜ਼ਾ ਮੁਆਫ ਕਰਾਉਣ ਲਈ ਚੱਲ ਰਹੇ ਸ਼ੰਘਰਸ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਬਾਘਾ ਪੁਰਾਣਾ ਦੇ ਐਸ ਡੀ ਐਮ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੇਸ਼ ਭਰ ਚ ਅਣ ਐਲਾਨੀ ਐਮਰਜੈਂਸੀ ਲਾ ਰਹੀ ਆ ਦੂਜੇ ਪਾਸੇ ਮਾਈਕਰੋ...
ਬਾਘਾ ਪੁਰਾਣਾ 10 ਅਗਸਤ (ਰਜਿੰਦਰ ਸਿੰਘ ਕੋਟਲਾ)-ਪਿਛਲੇ ਕਈ ਦਿਨਾਂ ਤੋਂ ਕੋਰੋਨਾ ਪੀੜਤ ਗੁਰਪਾਲ ਕੌਰ ਪਤਨੀ ਹਰਦਿਆਲ ਸਿੰਘ ਵਾਸੀ ਮਾੜੀ ਮੁਸਤਫਾ ਜਿਲਾ ਮੋਗਾ ਜਿਸ ਦਾ ਇਲਾਜ਼ ਚੱਲ ਰਿਹਾ ਸੀ, ਪਰ ਇਸ ਮਹਾਮਾਰੀ ਤੋਂ ਬਚ ਨਹੀਂ ਸਕੀ, ਜਿਸ ਦੀ ਅੱਜ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਗੁਰਪਾਲ ਕੌਰ ਅੰਤਿਮ ਸੰਸਕਾਰ ਪਿੰਡ ਮਾੜੀ ਮੁਸਤਫਾ ਦੇ ਸਮਸ਼ਾਨ ਘਾਟ ਕੀਤਾ ਗਿਆ ਹੈ । ਮ੍ਰਿਤਕ ਗੁਰਪਾਲ ਕੌਰ ਦਾ ਅੰਤਿਮ ਸਸਕਾਰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸਾਸ਼ਨਿਕ...
ਚੰਡੀਗੜ, 10 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸੂਬੇ ਦੇ ਸਹਿਕਾਰਤਾ ਖੇਤਰ ਸਬੰਧੀ ਵੱਖੋ-ਵੱਖ ਅਹਿਮ ਪਹਿਲੂਆਂ ’ਤੇ ਵਿਚਾਰ-ਚਰਚਾ ਕੀਤੀ।ਇਸ ਮੌਕੇ ਜਿਨਾਂ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਉਨਾਂ ਵਿੱਚ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ (ਪੈਕਸ) ਨੂੰ ਨਾਬਾਰਡ ਦੀ ਬਹੁ-ਸੇਵਾ ਕੇਂਦਰ ਸਕੀਮ ਤਹਿਤ ਲਿਆਉਣਾ, ਪ੍ਰਧਾਨ ਮੰਤਰੀ ਦੁਆਰਾ...
ਚੰਡੀਗੜ੍ਹ, 10 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਹੁਣ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨ ਸੰਬੰਧੀ ਕੀਤੇ ਸਿਧਾਂਤਕ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਨੌਜਵਾਨ ਵਿਧਾਇਕਾਂ ਮੀਤ ਹੇਅਰ, ਜੈ ਿਸ਼ਨ ਸਿੰਘ ਰੋੜੀ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਦੋਸ਼ ਲਗਾਇਆ ਕਿ 2017 ਦੀਆਂ ਚੋਣਾਂ ਮੌਕੇ 'ਘਰ-ਘਰ ਨੌਕਰੀ' ਦੇ ਗੁਮਰਾਹਕੁਨ ਲਾਰੇ ਨਾਲ ਸੱਤਾ 'ਚ ਆਈ ਅਮਰਿੰਦਰ...
ਜੈਤੋ,10 ਅਗਸਤ (ਮਨਜੀਤ ਢੱਲਾ)-ਅੱਜ ਇਕੱਤਰ ਹੋਏ ਕਿਸਾਨ ਕੁੱਲ ਹਿੰਦ ਤਾਲਮੇਲ ਕਮੇਟੀ ਦੇ ਸੱਦੇ ਤੇ ਲੋਕ ਵਿਰੋਧੀ ਖੇਤੀਬਾੜੀ 'ਆਰਡੀਨੈਂਸ' ਦੇ ਖਿਲਾਫ ਸਕੂਟਰਾਂ ਮੋਟਰਸਾਇਕਲਾਂ ਦਾ ਕਾਫ਼ਲਾ ਬੀਕੇਯੂ ਡਕੌਂਦਾ ਜੈਤੋ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਰੋੜੀਕਪੂਰਾ,ਕਰਾਤੀਕਾਰੀ ਕਿਸਾਨ ਯੂਨੀਅਨ ਜਿਲ੍ਹਾ ਪ੍ਰਧਾਨ ਨਾੲਿਬ ਸਿੰਘ ਭਗਤੂਅਾਣਾ,ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਿਮ ਭੱਟੀ ਅਤੇ ਪੰਜਾਬ ਕਿਸਾਨ ਯੂਨੀਅਨ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਜੈਤੋ ਦੀ...
ਮੋਗਾ,10 ਅਗਸਤ (ਜਸ਼ਨ):ਪੰਜਾਬ ਵਿਚ ਜ਼ਹਿਰਲੀ ਸ਼ਰਾਬ ਅਤੇ ਸ਼ਰਾਬ ਮਾਫ਼ੀਆ ਖਿਲਾਫ਼ ਅੱਜ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੀਆਂ ਮੋਗਾ ਇਕਾਈਆਂ ਨੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਭਾਜਪਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ ਵਿਚ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਇਕੱਤਰਤਾ ਉਪਰੰਤ ਪੈਦਲ ਮਾਰਚ ਕਰਦਿਆਂ ਐੱਸ ਐੱਸ ਪੀ ਮੋਗਾ ਦੇ ਨਾਮ ਮੈਮੋਰੰਡਮ ਦਿੱਤਾ ਅਤੇ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਦੇ ਤਸਕਰਾਂ ਖਿਲਾਫ਼ ਪੜਤਾਲ ਕਰਨ ਵਾਲੀ ਸਿੱਟ ਦੇ ਘੇਰੇ ਵਿਚ...
Tags: SHROMANI AKALI DAL
ਕੋਟਈਸੇ ਖਾਂ,10 ਅਗਸਤ (ਜਸ਼ਨ) : ਭਾਦੋਂ ਮਹੀਨੇ ਦੇ ਕਿ੍ਰਸ਼ਨ ਪੱਖ ਦੀ ਅਸ਼ਟਮੀ ਤਿਥੀ ਨੂੰ ਭਗਵਾਨ ਸ਼੍ਰੀ ਕਿ੍ਰਸ਼ਨ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਇਸ ਦਿਨ ਮੰਦਰਾਂ ‘ਚ ਪੂਜਾ ਕੀਤੀ ਜਾਂਦੀ ਹੈ ਅਤੇ ਦਿਨ ਭਰ ਦਾ ਰੱਖਿਆ ਵਰਤ ਖੋਲਿਆ ਜਾਂਦਾ ਹੈ। ਸ਼੍ਰੀ ਕਿ੍ਰਸ਼ਨ ਜੀ ਨੂੰ ਭਗਵਾਨ ਵਿਸ਼ਨੂੰ ਜੀ ਦੇ ਹੋਏ ਅਵਤਾਰਾਂ ਵਿੱਚੋਂ ਅੱਠਵਾ ਅਵਤਾਰ ਮੰਨਿਆ ਗਿਆ ਹੈ। ਸ੍ਰੀ ਹੇਮਕੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਦੇ ਨੰਨ੍ਹੇ-ਮੁਂੰਨ੍ਹੇ ਬੱਚੇ ਜਿਹੜੇ ਕਿ ਸ੍ਰੀ...
ਜੈਤੋ,10 ਅਗਸਤ (ਮਨਜੀਤ ਸਿੰਘ ਢੱਲਾ)- ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸਰਗਰਮ ਮੈਂਬਰਾਂ ਤੋਂ ਇਲਾਵਾ 'ਆਪ' ਦੇ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਤੇ 'ਆਪ' ਦੇ ਹਲਕਾ ਇੰਚਾਰਜ ਅਮੋਲਕ ਸਿੰਘ ਦੀ ਅਗਵਾਈ ਹੇਠ ਜੈਤੋ ਬੱਸ ਸਟੈਂਡ ਦੀ ਇਮਾਰਤ ਨੂੰ ਤਿਆਰ ਕਰਨ ਦੇ ਸਬੰਧ ਵਿੱਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਆਮ ਆਦਮੀ ਪਾਰਟੀ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ...

Pages