ਮੋਗਾ,9 ਅਗਸਤ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਕੁੜੀਆਂ ਦੀ ਕਬੱਡੀ ਚਲ ਰਹੀ ਹੈ ਪਰ ਇੱਕ ਕਬੱਡੀ ਫੈਡਰੇਸ਼ਨ ਜਾਂ ਐਸੋਸੀਏਸ਼ਨ ਹਾਲੇ ਨਹੀਂ ਸੀ ਬਣੀ , ਇਸੇ ਸਬੰਧ ਵਿਚ ਅੱਜ ਮੋਗਾ ਦੇ ਮਸ਼ਹੂਰ ਜਿੰਮ ‘ਸਲ੍ਹੀਣਾ ਜਿੰਮ’ ਵਿਖੇ ਹਰਪ੍ਰੀਤ ਸਿੰਘ ਬੱਬੂ ਰੋਡੇ ਦੀ ਅਗਵਾਈ ‘ਚ ਪੰਜਾਬ ਤੇ ਹਰਿਆਣੇ ਦੇ ਕੋਚਾਂ ਦੀ ਇਕ ਸਾਂਝੀ ਮੀਟਿੰਗ ਬੁਲਾਈ ਗਈ, ਜਿਸ ਵਿਚ ਐਸੋਸੀਏਸ਼ਨ ਦੀਆਂ ਸ਼ਰਤਾਂ ‘ਤੇ ਕੁੜੀਆਂ ਦੇ ਕਬੱਡੀ ਮੈਚਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਰੂਲਜ਼ ਸਮਝਾਏ...
News
ਚੰਡੀਗੜ, 8 ਅਗਸਤ(ਜਸ਼ਨ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਹੋਰ ਸੂਬਿਆਂ ਦੇ ਮੁਕਾਬਲੇ ਕਰੋਨਾ ਦੇ ਫੈਲਾਅ ਨੂੰ ਇੱਕ ਹੱਦ ਤੱਕ ਰੋਕਣ ਵਿਚ ਕਾਮਯਾਬ ਰਹੀ ਹੈ ਜਿਸ ਕਾਰਣ ਹੀ ਦੂਜੇ ਸੂਬਿਆਂ ਦੇ ਮੁਕਾਬਲੇ ਇਥੇ ਘੱਟ ਜਾਨੀ ਨੁਕਸਾਨ ਹੋਇਆ ਹੈ।ਸ. ਸਿੱਧੂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਲੋਂ ਇੱਕਜੁਟ ਹੋ ਕੇ ਕਰੋਨਾ ਵਿਰੁੱਧ ਲੜੀ...
ਚੰਡੀਗੜ, 8 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਸਰਕਾਰ ਨੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ ’ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਾ ਹੋਣ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੀ ਪੁਲਿਸ ਵਲੋਂ ਬਾਜਵਾ ਨੂੰ ਦਿੱਤੀ ਸੁਰੱਖਿਆ ਦਾ ਕੋਈ ਮਕਸਦ ਨਹੀਂ ਸੀ ਰਿਹਾ...
ਮੋਗਾ, 8 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਭਰੂਣ ਹੱਤਿਆ ਦਾ ਮਾਮਲਾ ਕੋਈ ਨਵੀਂ ਗੱਲ ਨਹੀਂ। ਯੁੱਗਾਂ ਤੋਂ ਹੀ ਭਰੂਣ ਹੱਤਿਆ ਦਾ ਮਾਮਲਾ ਹੋਂਦ ਵਿਚ ਆਉਂਦਾ ਰਿਹਾ ਹੈ। ਬੇਸ਼ੱਕ ਹੁਣ ਮਾਦਾ ਭਰੂਣ ਹੱਤਿਆ ਨੇ ਸਭ ਦਾ ਖ਼ਿਆਲ ਆਪਣੇ ਵੱਲ ਖਿੱਚਿਆ ਹੈ ਪਰ ਇਹ ਹਰਗਿਜ਼ ਨਹੀਂ ਕਿਹਾ ਜਾ ਸਕਦਾ ਕਿ ਪਹਿਲਾਂ ਭਰੂਣ ਹੱਤਿਆ ਨਹੀਂ ਸੀ ਹੁੰਦੀ, ਉਦੋਂ ਢੰਗ ਹੋਰ ਹੁੰਦੇ ਸਨ, ਹੁਣ ਹੋਰ ਹਨ। ਭਰੂਣ ਹੱਤਿਆ ਪਿੱਛੇ ਕਈ ਕਾਰਨ ਹਨ (ਬੇਸ਼ੱਕ ਮਾਦਾ ਭਰੂਣ ਹੱਤਿਆ ਦੇ ਕਾਰਨ ਹੋਰ ਹਨ)। ਸਭ ਤੋਂ ਪਹਿਲਾ...
ਮੋਗਾ 8 ਅਗਸਤ (ਜਸ਼ਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 37 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਡਾ. ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ...
ਜ਼ੀਰਾ,7 ਅਗਸਤ(ਜਸ਼ਨ) : ਜੱਥੇਦਾਰ ਹਰੀ ਸਿੰਘ ਜ਼ੀਰਾ ਅਜਿਹੀ ਬਹੁਪੱਖੀ ਸ਼ਖਸੀਅਤ ਸਨ ਜਿਹਨਾਂ ਦੇ ਇਸ ਫ਼ਾਨੀ ਦੁਨੀਆਂ ਤੋਂ ਜਾਣ ਨਾਲ ਇਕ ਯੁੱਗ ਅੰਤ ਹੋ ਗਿਆ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਸਵਰਗੀ ਹਰੀ ਸਿੰਘ ਜ਼ੀਰਾ ਦੇ ਗ੍ਰਹਿ ਵਿਖੇ ਉਹਨਾਂ ਦੇ ਸਪੁੱਤਰ ਅਵਤਾਰ ਸਿੰਘ ਮਿੰਨਾ ਨਾਲ ਹਮਦਰਦੀ ਦਾ ਇਜ਼ਹਾਰ ਕਰਨ ਉਪਰੰਤ ਪੱਤਰਕਾਰਾਂ ਨਾਲ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਵਿਧਾਇਕ ਦੇ ਫਰਜ਼ ਨਿਭਾਉਂਦਿਆਂ ਉਹਨਾਂ ਜ਼ੀਰਾ ਹਲਕੇ ਦੇ ਹਰ ਵਿਅਕਤੀ ਨੂੰ...
ਚੰਡੀਗੜ੍ਹ, 7 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮਾਝੇ 'ਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਉਪਰੰਤ ਸ਼ੁੱਕਰਵਾਰ ਨੂੰ ਤਰਨਤਾਰਨ ਪੁੱਜੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ, ''ਬਤੌਰ ਮੁੱਖ ਮੰਤਰੀ ਪੀੜਤ ਪਰਿਵਾਰਾਂ ਦਾ ਪਤਾ ਲੈਣ 'ਚ ਬਹੁਤ ਦੇਰ ਕਰ ਦਿੱਤੀ ਹੈ।''ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਤੇ ਆਪਣੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਨੂੰ ਸੰਬੋਧਿਤ...
ਸਤਿ ਸ੍ਰੀ ਅਕਾਲ ਜੀ ,,,,, ਤੁਸੀਂ ਜਾਣਦੇ ਹੀ ਹੋ ਕਿ ਮੈਂ ਦੂਰਦਰਸ਼ਨ ਜਲੰਧਰ ਅਤੇ ਆਲ ਇੰਡੀਆ ਰੇਡੀਓ ਚੰਡੀਗੜ੍ਹ ਦੀ ਜ਼ਿਲ੍ਹਾ ਰਿਪੋਰਟਰ ਹਾਂ ਅਤੇ ਔਨਲਾਈਨ ਅਖਬਾਰ ਨਿਊਜ਼ ਪੋਰਟਲ ‘‘ ਸਾਡਾ ਮੋਗਾ ਡੌਟ ਕੌਮ ’’ ਵੀ ਚਲਾ ਰਹੀਂ ਹਾਂ । ਤੁਸੀਂ ਮੇਰੇ ਔਨਲਾਈਨ ਅਖਬਾਰ ‘‘ ਸਾਡਾ ਮੋਗਾ ਡੌਟ ਕੌਮ ’’ ਵਿਚ ਕਿਸੇ ਵੀ ਕਿਸਮ ਦਾ ਇਸ਼ਤਿਹਾਰ ਦੇ ਸਕਦੇ ਹੋ ਜੀ ---------ਜਸ਼ਨ 9814634164 -- http://www.sadamoga.com/
ਜੈਤੋ, 8 ਅਗਸਤ (ਮਨਜੀਤ ਸਿੰਘ ਢੱਲਾ)- ਐਸ.ਡੀ.ਐਮ. ਦਫ਼ਤਰ ਅਤੇ ਤਹਿਸੀਲ ਦਫ਼ਤਰ ਜੈਤੋ ਦੇ ਕਰਮਚਾਰੀਆਂ ਵੱਲੋਂ ਸਰਬਸੰਮਤੀ ਨਾਲ ਤਹਿਸੀਲ ਕਰਮਚਾਰੀਆਂ ਦੀ ਸਲਾਨਾ ਚੋਣ ਯੂਨੀਅਨ ਵੱਲੋਂ ਕੀਤੀ ਗਈ । ਜਿਸ ਦੀ ਪ੍ਰਧਾਨਗੀ ਜਿਲ੍ਹਾ ਫਰੀਦਕੋਟ ਡੀ.ਸੀ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸ੍ਰੀ ਸਤੀਸ਼ ਕੁਮਾਰ ਨੇ ਕੀਤੀ ਤੇ ਉਨ੍ਹਾਂ ਨੇ ਜੈਤੋ ਤਹਿਸੀਲ ਦਫਤਰ ਦੇ ਕਰਮਚਾਰੀਆਂ ਦੀ ਸਹਿਮਤੀ ਲੈਂਦੇ ਹੋਏ ਇਸ ਮੀਟਿੰਗ ਵਿੱਚ ਜਸਵਿੰਦਰ ਸਿੰਘ ਸੰਧੂ ਨੂੰ ਤਹਿਸੀਲ ਯੂਨੀਅਨ ਪ੍ਰਧਾਨ ਚੁਣਿਆ ਗਿਆ ਤੇ ਬਾਕੀ...
ਫਰੀਦਕੋਟ,7 ਅਗਸਤ (ਊਸ਼ਾ ਕੌਰ ਜਸ਼ਨ)- ਫਰੀਦਕੋਟ ਦੇ ਨਵਨਿਯੁਕਤ ਐਸ.ਪੀ. ਅਵਨੀਤ ਕੌਰ ਸਿੱਧੂ ਉਲੰਪੀਅਨ ਨੇ ਕਿਹਾ ਕਿ ਮਾਨਯੋਗ ਏ.ਡੀ.ਜੀ.ਪੀ ਕਮਿਊਨਟੀ ਪੁਲਿਸਿੰਗ ਪੰਜਾਬ ਅਤੇ ਸ੍ਰੀ ਸਵਰਨਦੀਪ ਸਿੰਘ ਐਸ.ਐਸ.ਪੀ ਫਰੀਦਕੋਟ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ ਹਰ ਥਾਣੇ ਵਿੱਚ ਲੇਡੀਜ਼ ਪੁਲਿਸ ਨੂੰ ਪੰਜਾਬ ਪੁਲਿਸ ਮਹਿਲਾ ਮਿੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ,ਜਿੰਨ੍ਹਾਂ ਵੱਲੋਂ ਥਾਣੇ ਵਿੱਚ ਔਰਤਾਂ ਵੱਲੋਂ ਦਿੱਤੀਆ ਜਾਣ ਵਾਲੀਆ ਸ਼ਿਕਾਇਤਾਂ ਨੂੰ ਸੁਣਿਆ ਜਾਵੇਗਾ ਅਤੇ ਹੱਲ ਕੀਤਾ...

