ਮੋਗਾ 7 ਅਗਸਤ:(ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ। ਡਾ. ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ...
News
ਮੋਗਾ, 7 ਅਗਸਤ:(ਜਸ਼ਨ): (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਬੀਤੇ ਦਿਨੀਂ ਵਾਪਰੇ ਨਕਲੀ ਸ਼ਰਾਬ ਦੁਖਾਂਤ ਉਪਰੰਤ ਜ਼ਿਲ੍ਹਾ ਮੋਗਾ ਪੁਲਿਸ ਨੇ ਨਜਾਇਜ਼ ਸ਼ਰਾਬ ਕਾਰੋਬਾਰੀਆਂ ਖਿਲਾਫ਼ ਸਿਕੰਜਾ ਹੋਰ ਕੱਸ ਦਿੱਤਾ ਹੈ। ਇਸ ਮਾਮਲੇ ਸਬੰਧੀ ਪਿਛਲੇ 6 ਦਿਨਾਂ ਵਿੱਚ 60 ਮਾਮਲੇ ਦਰਜ ਕਰਕੇ 54 ਤਸਕਰਾਂ ਨੂੰ ਕੀਤਾ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਗੈਰ ਕਾਨੂੰਨੀ ਕਾਰੋਬਾਰੀਆਂ ਬਾਰੇ ਸੂਹ ਲੈਣ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਇਸ ਸਬੰਧੀ...
ਮੋਗਾ 7 ਅਗਸਤ(ਜਸ਼ਨ): ਡਿਪਟੀ ਕਮਿਸ਼ਨਰ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਮ ਪ੍ਰਵੇਸ਼, ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਬੀਰ ਸਿੰਘ ਗਿੱਲ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀਮਤੀ ਸਵਰਨਜੀਤ ਕੌਰ, ਉਪ...
ਮੋਗਾ, 7 ਅਗਸਤ (ਜਸ਼ਨ) : ਬਾਦਲ ਪਰਿਵਾਰ ਦੀਆਂ ਆਪ ਹੁਦਰੀਆਂ ਅਤੇ ਸਿੱਖ ਸੰਸਥਾਵਾਂ ਦਾ ਵਪਾਰੀਕਰਨ ਕਰਕੇ ਮਚਾਈ ਹੋਈ ਲੁੱਟ ਨੂੰ ਖਤਮ ਕਰਨ ਵਾਸਤੇ , ਮਚਾਈ ਹੋਈ ਲੁੱਟ ਨੂੰ ਖਤਮ ਕਰਕੇ ਪੰਥਕ ਅਕਾਲੀ ਲਹਿਰ ਨਿਰੋਲ ਧਾਰਮਿਕ ਮਿਸ਼ਨ ਦੇ ਤਹਿਤ ਦਿਨ ਰਾਤ ਸਿੱਖ ਸੰਗਤਾਂ ਨੂੰ ਜਾਗਰੂਕ ਕਰ ਰਹੀ ਹੈ ਤੇ ਜਿਸ ਦੇ ਫਲਸਰੂਪ ਪੰਥਕ ਅਕਾਲੀ ਲਹਿਰ ਨੂੰ ਬਹੁਤ ਵੱਡਾ ਹੁੰਗਾਰਾ ਦੇਸ਼ਾਂ ਵਿਦੇਸ਼ਾਂ ਤੋਂ ਮਿਲ ਰਿਹਾ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਬਾਦਲ ਪਰਿਵਾਰ ਦੇ ਕੁਨਬੇ ਕੋਲੋਂ ਇੰਨਾ ਦੇ ਅਖੌਤੀ...
ਚੰਡੀਗੜ, 6 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਨਕਸ਼ਿਆਂ ਦੀ ਮਨਜ਼ੂਰੀ ਲੈਣ ਵਿਚ ਵਧੇਰੇ ਪਾਰਦਰਸਤਾ ਲਿਆਉਣ ਅਤੇ ਲੋਕਾਂ ਦਾ ਸਮਾਂ ਬਚਾਉਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ, ਸ੍ਰੀ ਬ੍ਰਹਮ ਮਹਿੰਦਰਾ ਨੇ ਨਗਰ ਨਿਗਮਾਂ ਦੇ ਸਮੂਹ ਕਮਿਸਨਰਾਂ ਅਤੇ ਖੇਤਰੀ ਡਾਇਰੈਕਟਰਾਂ ਨੂੰ 6 ਅਗਸਤ, 2020 ਤੋਂ ਸਿਰਫ਼ ਆਨਲਾਈਨ ਪੋਰਟਲ ਰਾਹੀਂ ਨਕਸ਼ਿਆਂ ਨੂੰ ਮਨਜੂਰੀ ਦੇਣ ਲਈ ਨਿਰਦੇਸ ਜਾਰੀ ਕੀਤੇ ਹਨ। ਇਹ ਨਿਰਦੇਸ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸ ਉਪਰਾਲੇ ਨਾਲ ਲੋਕਾਂ ਨੂੰ ਪ੍ਰਵਾਨਗੀ ਲੈਣ ਲਈ...
ਚੰਡੀਗੜ, 6 ਅਗਸਤ: ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਨੂੰ ਕੌਮੀ ਕੈਰੀਅਰ ਸਰਵਿਸ (ਐਨ.ਸੀ.ਐਸ) ਦੇ ਨਾਲ ਜੋੜ ਦਿੱਤਾ ਹੈ ਜੋ ਕਿ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਲਈ ਪੂਰੇ ਭਾਰਤ ਵਿੱਚ ਨੌਕਰੀ ਦੇ...
ਚੰਡੀਗੜ, 6 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਨਕੋਦਰ ਸਹਿਰੀ, ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਅਮੀਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸੰਦੀਪ ਕੁਮਾਰ ਵਾਸੀ ਨਕੋਦਰ, ਜਿਲਾ ਜਲੰਧਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ...
ਚੰਡੀਗੜ੍ਹ, 6 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦੇ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋਂ ਖਿਲਾਫ਼ ਸਖ਼ਤ ਕਰਵਾਈ ਕਰਨ ਦੀ ਕੀਤੀ ਮੰਗ ਤੋਂ ਦੋ ਦਿਨ ਬਾਅਦ ਪੰਜਾਬ ਦੀ ਸਮੁੱਚੀ ਕੈਬਨਿਟ ਨੇ ਇਨ੍ਹਾਂ ਦੋਵਾਂ ਨੇਤਾਵਾਂ ਦੀਆਂ ਪਾਰਟੀ ਤੇ ਸਰਕਾਰ ਵਿਰੋਧੀ ਗਤੀਵਿਧੀਆਂ ਨੂੰ ਘੋਰ ਅਨੁਸ਼ਾਸਨਹੀਣਤਾ ਦੱਸਦਿਆਂ ਪਾਰਟੀ ’ਚੋਂ ਬਾਹਰ ਦਾ ਰਸਤਾ ਵਿਖਾਉਣ ਦੀ ਮੰਗ ਕੀਤੀ ਹੈ। ਨਕਲੀ ਸ਼ਰਾਬ ਦੇ ਦੁਖਾਂਤ ’ਤੇ ਸੂਬੇ...
ਚੰਡੀਗੜ, 6 ਅਗਸਤ(ਜਸ਼ਨ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਸਮਾਰਟ ਫੋਨ ਵੰਡਣ ਦੇ ਲਏ ਗਏ ਫੈਸਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।ਅੱਜੇ ਏਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ 12ਵੀਂ ਜਮਾਤ ਦੇ 1,73,823 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਫੈਸਲਾ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਵਾਅਦੇ ਨੂੰ ਪੂਰਾ ਕੀਤਾ ਹੈ...
ਮੋਗਾ,6 ਅਗਸਤ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵੱਖ ਵੱਖ ਵਾਰਡਾਂ ਵਿਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੇ ਤੂਫਾਨੀ ਦੌਰ ਦੌਰਾਨ ਅੱਜ ਵਾਰਡ ਨੰਬਰ 1 ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੀ ਆਰੰਭਤਾ ਕਰਵਾਈ ਗਈ । ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਮੋਗਾ ਦੇ ਲੋਕਾਂ ਨੇ ਬੜੀਆਂ ਆਸਾਂ ਅਤੇ ਉਮੰਗਾਂ ਨਾਲ ਉਹਨਾਂ ਨੂੰ ਆਸ਼ੀਰਵਾਦ ਦਿੰਦਿਆਂ ਵਿਧਾਇਕ ਚੁਣਿਆ ਹੈ ਅਤੇ ਉਹਨਾਂ ਖੁਦ ਮੋਗਾ ਦੀ ਨਕਸ਼ ਨੁਹਾਰ ਬਦਲਣ ਲਈ ਬਹੁਤ ਸਾਰੇ ਸੁਪਨੇ ਸਿਰਜੇ ਹਨ ਅਤੇ...

